Wednesday, November 25, 2026

Daily Archives: November 3, 2015

ਡੀ.ਈ.ਓ (ਐਲੀ:) ਲੁਧਿਆਣਾ ਵੱਲੋਂ ਅਧਿਆਪਕ ਸੰਜੀਵ ਕੁਮਾਰ ਦਾ ਸਨਮਾਨ

ਸਮਰਾਲਾ, 2 ਨਵੰਬਰ (ਪ. ਪ.) – 31ਵੀਂ ਬਲਾਕ ਪੱਧਰੀ ਖੇਡਾਂ ਜੋ ਕਿ ਪਿਛਲੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸ੍ਰੀ ਭੂਸ਼ਣ ਲਾਲ ਖੰਨਾ ਬੀ.ਪੀ.ਈ ਓ. ਸਮਰਾਲਾ-2 ਦੀ ਅਗਵਾਈ ਹੇਠ ਸ਼ਾਨੋ ਸ਼ੌਕਤ ਨਾਲ ਸੰਪਨ ਹੋਈਆਂ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਗੁਰਜੋਤ ਸਿੰਘ ਡੀ. ਈ. ਓ. (ਐਲੀ:) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਬੋਲਦਿਆਂ ਕਿਹਾ …

Read More »

ਸਮਰਾਲਾ ਵਿਖੇ ਆਮ ਆਦਮੀ ਨੇ ਕੀਤਾ ‘ਆਪ’ ਦੇ ਦਫ਼ਤਰ ਦਾ ਉਦਘਾਟਨ

ਸਮਰਾਲਾ 2 ਨਵੰਬਰ (ਪ. ਪ.) – ਸਮਰਾਲਾ ਵਿਖੇ ਖੰਨਾ ਰੋਡ ਤੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਉਚੇਚੇ ਤੌਰ ਤੇ ਦਿੱਲੀ ਤੋਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਨਚਾਰਜ ਅਲੋਕ ਵਰਮਾ ਖਾਸ ਤੌਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਅਮਿਤ ਤਵਰ, ਓਮੇਸ਼ ਗੋਇਲ, ਗੁਲਸ਼ਨ ਛਾਬੜਾ ਆਦਿ ਨੇ ਵੀ ਸ਼ਿਰਕਤ ਕੀਤੀ। ਇੱਥੇ ਇਹ ਵੀ ਜਿਕਰਯੋਗ ਹੈ ਕਿ …

Read More »

ਸਰਦਾਰਨੀ ਤਜਿੰਦਰ ਕੌਰ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਿਛਲੇ 32 ਵਰ੍ਹਿਆਂ ਤੋਂ ਜਲ ਦੀ ਗਾਗਰ ਨਾਲ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਤਿੰਨ ਪਹਿਰੇ ਇਸ਼ਨਾਨ ਦੀ ਸੇਵਾ ਕਰਵਾਉਣ ਵਾਲੇ ਭਾਈ ਸੰਤੋਖ ਸਿੰਘ ਗਾਗਰੀ ਦੀ ਧਰਮ ਪਤਨੀ ਬੀਬੀ ਤਜਿੰਦਰ ਕੌਰ (60) ਜੋ ਬੀਤੇ ਦਿਨ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ ਦੀ ਅੰਤਿਮ ਅਰਦਾਸ ਭਾਈ ਜੱਸਾ ਸਿੰਘ ਰਾਮਗੜ੍ਹੀਆ …

Read More »

ਦਸ਼ਮੇਸ਼ ਸਕੂਲ ਵਿੱਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ

ਚੌਂਕ ਮਹਿਤਾ, 2 ਨਵੰਬਰ (ਜੋਗਿੰਦਰ ਸਿੰਘ ਮਾਨਾ, ਸਿੰਕਦਰ ਸਿੰਘ ਖਾਲਸਾ) – ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿਖੇ ਪ੍ਰਾਇਮਰੀ ਅਤੇ ਪ੍ਰੀੁਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੇ ਪੰਜਾਬੀ,ਹਿੰਦੀ ਅਤੇ ਅੰਗਰੇਜੀ ਭਸ਼ਾਵਾਂ ਬਾਰੇ ਰੁਚੀ ਵਧਾਉਣ ਨੂੰ ਧਿਆਨ ਵਿੱਚ ਰੱਖ ਕੇ ਸੁੰਦਰ ਲਿਖਾਈ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਪ੍ਰਿੰਸੀਪਲ ਸ: ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਕਰੀਬ 300 ਵਿਦਿਆਰਥੀਆਂ ਨੇ ਹਿੱਸਾ …

Read More »

ਵਿਦਿਆਰਥੀਆਂ ਨੂੰ ਕੈਰੀਅਰ ਚੋਣ ਸਬੰਧੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ -ਸੁਰਿੰਦਰ ਪਾਲ ਆਂਗਰਾ

ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) -ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਕੈਰੀਅਰ ਚੋਣ ਸਬੰਧੀ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਪਾਲ ਆਂਗਰਾ ਨੇ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਜ਼ਿਲ੍ਹੇ ਦੇ ਕੈਰੀਅਰ ਕੌਂਸਲਿੰਗ-ਕਮ-ਮੋਟੀਵੇਸ਼ਨਲ ਸੈਂਟਰ ਦੇ ਉਦਘਾਟਨ ਦੌਰਾਨ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਜ਼ਿਲ੍ਹਾ ਭਲਾਈ …

Read More »

ਸਰਕਾਰ ਹਮੇਸ਼ਾਂ ਤੋਂ ਹੀ ਮਿਹਨਤਕਸ਼ਾਂ ਤੇ ਕਿਸਾਨਾਂ ਦੀ ਹਿਤੈਸ਼ੀ ਰਹੀ – ਮਜੀਠੀਆ

ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਮਿਹਨਤਕਸ਼ਾਂ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਤੇ ਹਰ ਸਮੇਂ ਕਿਸਾਨੀ ਨਾਲ ਖੜੀ ਹੈ। ਸ: ਮਜੀਠੀਆ ‘ਦੀ ਅਜਨਾਲਾ ਸਹਿਕਾਰੀ ਖੰਡ ਮਿਲਜ ਲਿਮ: ਭਲਾ ਪਿੰਡ ਦੇ ਨਵੇਂ ਪ੍ਰਬੰਧਕੀ ਬੋਰਡ ਦੀ ਚੋਣ ਸਮੇਂ ਸਰਬ ਸੰਮਤੀ ਨਾਲ ਚੁਣੇ ਜਾਣ ‘ਤੇ ਉਹਨਾਂ …

Read More »

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਾ ਬਖਸਿਆ ਨਹੀ ਜਾਵੇਗਾ – ਡਾ ਮਲਿਕ

ਹੁਸ਼ਿਆਰਪੁਰ, 2 ਨਵੰਬਰ (ਸਤਿੰਦਰ ਸਿੰਘ) – ਮਾਣਯੋਗ ਫੂਡ ਕਮਿਸ਼ਨਰ ਪੰਜਾਬ ਹੁਸਨ ਲਾਲ ਦੇ ਹੁਕਮਾਂ ਤਹਿਤ ਤਿਉਹਾਰਾਂ ਦੇ ਮੌਸਮ ਨੂੰ ਮੁਖ ਰੱਖਦੋ ਹੋਏ ਡੇਜ਼ੀਗਨੇਟੇਡ ਅਫਸਰ ਫੂਡ ਸੇਫਟੀ-ਕਮ-ਜਿਲ੍ਹਾ ਸਿਹਤ ਅਫਸਰ ਡਾ. ਸੁਰਿੰਦਰ ਮਲਿਕ ਵੱਲੋਂ ਸ਼ਹਿਰੀ ਖੇਤਰਾਂ ਵਿੱਚਲੀਆਂ ਖਾਣ-ਪੀਣ ਵਾਲੇ ਪਦਾਰਥਾਂ ਦੀਆਂ ਦੁਕਾਨਾਂ ਜਿਵੇਂ ਬੇਕਰੀਆਂ, ਮਠਿਆਈ ਦੀਆਂ ਦੁਕਾਨਾਂ ਅਤੇ ਵਿਸ਼ੇਸ਼ਕਰ ਕੱਚੇ ਮੀਟ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਡਾ. ਸੁਰਿੰਦਰ ਮਲਿਕ …

Read More »

ਹੁਸ਼ਿਆਰਪੁਰ ਦੇ ਸਰਸ ਮੇਲੇ ਵਿੱਚ ਉਮੜਿਆ ਜਨ ਸੈਲਾਬ

ਸ਼ਿਲਪਕਾਰਾਂ ਨੇ ਹੁਣ ਤੱਕ ਕੀਤੀ ਡੇਢ ਕਰੋੜ ਰੁਪਏ ਤੋਂ ਵੱਧ ਦੀ ਸੇਲ – 1 ਲੱਖ ਤੋਂ ਵੱਧ ਵਿਕੀਆਂ ਟਿੱਕਟਾਂ ਹੁਸ਼ਿਆਰਪੁਰ, 2 ਨਵੰਬਰ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਵਿਖੇ ਚੱਲ ਰਿਹਾ ਖੇਤਰੀ ਸਰਸ ਮੇਲਾ ਅਨੋਖੀ ਮਿਸਾਲ ਪੈਦਾ ਕਰਦਾ ਹੋਇਆ ਅੱਗੇ ਵੱਧ ਰਿਹਾ ਹੈ ਅਤੇ ਹਰ ਰੋਜ਼ ਮੇਲਾ ਪ੍ਰੇਮੀ ਭਾਰਤ ਦੇ ਵੱਖ-ਵੱਖ ਰੰਗਾਂ ਦਾ ਆਨੰਦ ਮਾਨਣ ਲਈ ਭਾਰੀ ਗਿਣਤੀ ਵਿਚ ਪਹੁੰਚ ਰਹੇ ਹਨ। ਆਊਟਡੋਰ …

Read More »

ਸ੍ਰੀ ਗੁਰੂ ਰਾਮ ਦਾਸ ਜੀ ਦਾ ਅਵਤਾਰ ਪੁਰਬ ਪੰਜਾਬ ਨਾਟਸ਼ਾਲਾ ਵਿਖੇ ਮਨਾਇਆ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਅਵਤਾਰ ਪੁਰਬ ਕਮੇਟੀ (ਰਜਿ:) ਵੱਲੋਂ ਨਗਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਮਹਾਰਾਜ ਜੀ ਦੇ 481ਵੇਂ ਅਵਤਾਰ ਪੁਰਬ ਤੇ ਨਗਰ ਦੇ 438ਵੇਂ ਸਥਾਪਨਾ ਦਿਵਸ ਮੌਕੇ ਨਗਰ ਪੱਧਰ ‘ਤੇ 47ਵਾਂ ਸਲਾਨਾ ਸਮਾਗਮ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸ੍ਰੀ ਅੰਮ੍ਰਿਤਸਰ ਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ …

Read More »