ਪੱਟੀ, 3 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਗਈ ਬੇਅਦਬੀ ਅਤੇ ਸਿੱਖ ਸੰਗਤਾਂ ‘ਤੇ ਗੋਲੀਆਂ ਵਰ੍ਹਾਉਣ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪੱਟੀ-ਖੇਮਕਰਨ ਰੋਡ ‘ਤੇ ਕਸਬਾ ਵਲਟੋਹਾ ਵਿਖੇ ਸਿੱਖ ਸੰਗਤਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਥਾਵਾਚਕ …
Read More »Daily Archives: November 4, 2015
ਲੋਕ ਨਿਰਮਾਣ ਵਿਭਾਗ ਵਲੋਂ ਖਜ਼ਾਨਾ ਇਮਾਰਤ ਖਸਤਾ ਕਰਾਰ- ਕਰੋੜਾਂ ਦਾ ਸਮਾਨ ਹੋ ਰਿਹਾ ਖਰਾਬ
ਪੱਟੀ, 3 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ਼ਹਿਰ ਦੇ ਏਨ ਵਿਚਕਾਰ ਖਜ਼ਾਨਾ ਦਫ਼ਤਰ ਦੀ ਇਮਾਰਤ ਨੂੰ ਲੋਕ ਨਿਰਮਾਣ ਵਿਭਾਗ ਵਲੋਂ 2013 ਵਿਚ ਅਨਸੇਫ ਡਿਕਲੇਅਰ ਕਰਨ ਤੋਂ ਬਾਦ ਵੀ ਕਿਸੇ ਨੇ ਇਸ ਦੀ ਸਾਰ ਨਹੀਂ ਲਈ। ਇਥੋ ਤਕ ਕੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਮਾਰਚ ਵਿਚ ਇਸ ਇਮਾਰਤ ਦਾ ਦੌਰਾ ਕਰਨ ਉਪਰੰਤ ਇਹ ਭੋਰਸਾ ਦਿਵਾਇਆ ਸੀ ਕਿ ਇਸ …
Read More »ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਨੇ ‘ਕੌਮੀ ਏਕਤਾ ਦਿਵਸ’ ਸਬੰਧੀ ਮਨਾਇਆ ਸਹੁੰ ਚੁੱਕ ਸਮਾਗਮ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਹੋਰਨਾਂ ਸਕੂਲਾਂ ਤੇ ਕਾਲਜਾਂ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ 140ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ‘ਕੌਮੀ ਏਕਤਾ ਦਿਵਸ’ ਮਨਾਇਆ ਗਿਆ। ਇਸ ਮੌਕੇ ਉਕਤ ਕਾਲਜਾਂ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ …
Read More »ਬੱਚਿਆਂ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ
ਹੁਸ਼ਿਆਰਪੁਰ, 3 ਨਵੰਬਰ (ਸਤਵਿੰਦਰ ਸਿੰਘ) – ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਕਾਲਰਾ ਵਲੋਂ ਗੁਰੂ ਨਾਨਕ ਮਿਸ਼ਨ ਹਾਈ ਸਕੂਲ ਕਠਾਰ ਵਿਖੇ ਸਰਕਲ ਪ੍ਰਧਾਨ ਗੁਰਚਰਨ ਸਿੰਘ, ਹਰਬੰਸ ਸਿੰਘਅਤੇ ਕਰਮਜੀਤ ਸਿੰਘ ਕਠਾਰ ਦੀ ਅਗਵਾਈ ਹੇਠ ਬੱਚਿਆਂ ਦੀ ਸਾਲਾਨਾਂ ਧਾਰਮਿਕ ਪ੍ਰੀਖਿਆ ਲਈ ਗਈ। ਇਹ ਪ੍ਰੀਖਿਆ ਗੁਰਮਤਿ ਤੇ ਰਹਿਤ ਮਰਿਯਾਦਾ, ਸਿੱਖ ਇਤਿਹਸ ਅਤੇ ਗੁਰਬਾਣੀ ਨਾਲ ਸਬੰਧਿਤ ਵਿਸ਼ਿਆ ਸਬੰਧੀ ਲਈ ਗਈ ਜਿਸ ਵਿਚ 41 ਵਿਦਿਆਰਥੀਆਂ ਨੇ …
Read More »ਐਨ.ਆਰ.ਆਈ ਪਰਿਵਾਰ ਵਲੋਂ ਬੱਚਿਆਂ ਨੂੰ ਵਰਦੀਆਂ ਵੰਡੀਆਂ
ਹੁਸ਼ਿਆਰਪੁਰ, 3 ਨਵੰਬਰ (ਸਤਵਿੰਦਰ ਸਿੰਘ) – ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਕਲਾਂ ਵਿਖੇ ਸਮੂਹ ਸਕੂਲ ਸਟਾਫ਼ ਵਲ੍ਹੋ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਐਨ ਆਰ ਆਈ ਹਰਭਜਨ ਸਿਘ ਮਿਨਹਾਸ ਦੇ ਪਰਿਵਾਰ ਵਲ੍ਹੋ ਚਰਨਜੀਤ ਸਿੰਘ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਨੂੰ ਆਪਣੇ ਵਲੋਂ ਵਰਦੀਆਂ ਵੰਡੀਆਂ ਗਈਆਂ। ਸੈਂਟਰ ਹੈੱਡ ਕਰਨੈਲ ਸਿੰਘ, ਐਸ ਐਮ ਸੀ ਮੈਂਬਰਾਂ ਅਤੇ ਸਮੂਹ ਸਕੂਲ ਦੇ ਸਟਾਫ ਵਲੋਂ ਆਏ …
Read More »ਸਿੱਖ ਜਥੇਬੰਦੀਆਂ ਵਲੋਂ ਹੱਥਾਂ ਵਿਚ ਕਾਲੀਆਂ ਝੰਡੀਆਂ ਫੱੜ ਕੇ ਸ਼ਾਤਮਈ ਰੋਸ ਮਾਰਚ
ਹੁਸ਼ਿਆਰਪੁਰ, 3 ਨਵੰਬਰ (ਸਤਵਿੰਦਰ ਸਿੰਘ) – ਹਰ ਰੋਜ ਸਿੱਖੀ ਅਤੇ ਸਿੱਖਾਂ ਉੱਪਰ ਹੋ ਰਹੇ ਹਮਲਿਆ ਅਤੇ ਸਿੱਖਾਂ ਦੀਆ ਹੱਕੀ ਮੰਗਾਂ ਨੂੰ ਲੈ ਕੇ ਪੰਥਕ ਜਥੇਬੰਦੀਆ ਵਲੋ ਅੱਜ ਹੁਸ਼ਿਆਰਪੁਰ ਸ਼ਹਿਰ ਦੇ ਵੱਖ ਵੱਖ ਚੌਕਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਬਦੀ ਦੇ ਸਬੰਧ ਵਿਚ ਪੰਥਕ ਜਥੇਬੰਦੀਆਂ ਵਲੋਂ ਲਏ ਨੌ ਮਤਿਆਂ ਵਿਚੋਂ ਸਮੁੱਚੀ ਸਿੱਖ ਕੌਮ ਨੂੰ ਦਿੱਤੇ ਸੱਦੇ ਅਨੁਸਾਰ ਅੱਜ …
Read More »ਸਰਸ ਮੇਲੇ ਦੀਆ 10 ਦਿਨਾ ਵਿੱਚ ਵਿਕੀਆਂ 1 ਲੱਖ 26 ਹਜ਼ਾਰ 711 ਟਿਕਟਾਂ
ਹੁਸ਼ਿਆਰਪੁਰ, 3 ਨਵੰਬਰ (ਸਤਵਿੰਦਰ ਸਿੰਘ) – ਵਿਖੇ ਚੱਲ ਰਿਹਾ ਖੇਤਰੀ ਸਰਸ ਮੇਲਾ ਅਨੋਖੀ ਮਿਸਾਲ ਪੈਦਾ ਕਰਦਾ ਹੋਇਆ ਅੱਗੇ ਵੱਧ ਰਿਹਾ ਹੈ ਅਤੇ ਹਰ ਰੋਜ਼ ਮੇਲਾ ਪ੍ਰੇਮੀ ਭਾਰਤ ਦੇ ਵੱਖ-ਵੱਖ ਰੰਗਾਂ ਦਾ ਆਨੰਦ ਮਾਨਣ ਲਈ ਭਾਰੀ ਗਿਣਤੀ ਵਿਚ ਪਹੁੰਚ ਰਹੇ ਹਨ। ਆਊਟਡੋਰ ਸਟੇਡੀਅਮ ਵਿਖੇ 4 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਵਿਚ ਲੋਕਾਂ ਦਾ ਉਮੜਿਆ ਜਨ ਸੈਲਾਬ ਲੋਕਾਂ ਦੇ ਭਾਰੀ ਉਤਸ਼ਾਹ …
Read More »ਖੇਤਰੀ ਸਰਸ ਮੇਲਾ – ਨੂਰਾ ਭੈਣਾਂ ਦੀ ਸੂਫੀਆਨਾ ਗਾਇਕੀ ਨੇ ਖਿੱਚੇ ਹੁਸ਼ਿਆਰਪੁਰੀਏ
ਹੁਸ਼ਿਆਰਪੁਰ, 3 ਨਵੰਬਰ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਖੇ 4 ਨਵੰਬਰ ਤੱਕ ਚੱਲਣ ਵਾਲਾ ਖੇਤਰੀ ਸਰਸ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸਿਖਰ ਵੱਲ ਵੱਧ ਰਿਹਾ ਹੈ ਅਤੇ ਰੋਜ਼ਾਨਾ ਠਾਠਾਂ ਮਾਰਦਾ ਇਕੱਠ ਮੇਲੇ ਦੀ ਸਫ਼ਲਤਾ ਨੂੰ ਦੁਹਰਾ ਰਿਹਾ ਹੈ। ਬੀਤੀ ਦੇਰ ਰਾਤ ਪ੍ਰਸਿੱਧ ਸੂਫੀ ਗਾਇਕ ਨੂਰਾ ਸਿਸਟਰਜ਼ ਦੀ ਗਾਇਕੀ ਸੁਣਨ ਲਈ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਰਿਹਾ ਅਤੇ ਸਟੇਡੀਅਮ ਖਚਾਖਚ ਭਰ …
Read More »ਜ਼ਿਲ੍ਹੇ ਦੇ 29 ਸਕੂਲਾਂ ਵਿਚ 52 ਕਮਰਿਆਂ ਦੇ ਨਿਰਮਾਣ ਤੇ ਖਰਚੇ 2 ਕਰੋੜ 86 ਲੱਖ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਸਕੂਲੀ ਸਿੱਖਿਆ ਦੇ ਮਿਆਰ ਬਦਲ ਰਹੇ ਹਨ। ਇੰਨ੍ਹਾਂ ਉਪਰਾਲਿਆਂ ਤਹਿਤ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਜਿੱਥੇ ਵਿਦਿਆਰਥੀਆਂ ਨੂੰ ਮੁਢੱਲੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉੱਥੇ ਹੀ ਸਕੂਲਾਂ ਦੀਆਂ ਸ਼ਾਨਦਾਰ ਅਤੇ ਸੁੰਦਰ ਇਮਾਰਤਾਂ ਵਿਦਿਆਰਥੀਆਂ ਅੰਦਰ …
Read More »ਦਿੱਲੀ ਕਮੇਟੀ ਬਾਣੀ ਅਤੇ ਬਾਣੇ ਦੇ ਪ੍ਰਚਾਰ ਲਈ ਵਚਨਬੱਧ – ਪ੍ਰਧਾਨ ਜੀ.ਕੇ
ਨਵੀਂ ਦਿੱਲੀ, 3 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਲੋਨੀ ਵੱਲੋਂ ਵਿਦਿਆਰਥੀਆਂ ਨੂੰ ਸਮਾਜਸੇਵਾ ਵੱਲ ਉਤਸਾਹਿਤ ਕਰਨ ਵਾਸਤੇ ਰੋਟਰੀ ਕਲੱਬ ਨਾਲ ਸਾਂਝ ਪਾਈ ਗਈ ਹੈ। 10ਵੀਂ, 11ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਚੋਣਵੇਂ ਵਿਦਿਆਰਥੀਆਂ ਦੀ ਸਕੂਲ ਵਿੱਚ ਰੋਟਰੀ ਕਲੱਬ ਦੀ ਇਕ ਇਕਾਈ ਬਣਾਈ ਗਈ ਹੈ। …
Read More »
Punjab Post Daily Online Newspaper & Print Media