ਪੱਟੀ, 4 ਨਵੰਬਰ (ਅਵਤਾਰ ਸਿੰਘ)- ਰਾਮ ਸ਼ਰਨਮ ਪੱਟੀ ਵਲੋ ਸ਼ਿਵਾਲਾ ਮੰਦਿਰ ਪੱਟੀ ਵਿਖੇ 13 ਜਰੂਰਤ ਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਦੇਸ਼ ਸਾਸਤਰੀ ਤੇ ਬਰਿਜ਼ ਭੂਸ਼ਨ ਸਾਹਨੀ ਵਲੋਂ ਅੰਮ੍ਰਿਤ ਵਾਣੀ ਸਤਸੰਗ ਕੀਤਾ ਗਿਆ। ਉਨਾਂ ਕਿਹਾ ਕਿ ਇਹ ਸੇਵਾ ਵਾਲਾ ਦਿਨ ਹੈ। ਰਾਮ ਨਾਮ ਜਪਣ ਨਾਲ ਚਿੰਤਾ ਦੂਰ ਹੋ ਜਾਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਪਿਤਾ ਦੀ ਸੇਵਾ ਕਰਨ …
Read More »Daily Archives: November 5, 2015
ਗੁਰੁ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਵਾਤਾਵਰਣ ਦੀ ਸ਼ੁਧਤਾ ਪੌਦੇ ਲਗਾਏ
ਪੱਟੀ, 4 ਨਵੰਬਰ (ਅਵਤਾਰ ਸਿੰਘ)- ਗੁਰੁ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਵਾਤਾਵਰਣ ਦੀ ਸ਼ੁਧਤਾ ਲਈ ਡਾ. ਆਰ. ਕੇ . ਮਹਾਜਨ ਡੀਨ ਕਾਲਜ਼ ਵਿਕਾਸ ਕੋਸ਼ਲ ਨੇ ਕਾਲਜ਼ ਕੈਂਪਸ ਵਿਚ ਪੌਦੇ ਲਗਾਏ। ਇਸ ਮੌਕੇ ਡੀਨ ਡਾ. ਮਹਾਜਨ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡਾ ਫਰਜ਼ ਹੈ । ਅਜ ਗੋਲਬਲ ਵਾਰਮਿੰਗ ਕਾਰਨ ਤਾਪਮਾਨ ਵਿਗੜ ਰਿਹਾ ਹੈ, ਜਿਸ ਦੀ ਸੰਭਾਲ ਕਰਨ ਲਈ …
Read More »ਪੱਤਰਕਾਰਾਂ ਨੂੰ ਸੁਖਬੀਰ ਬਾਦਲ ਕੋਲ ਜਾਣ ਤੋਂ ਰੋਕਦੇ ਰਹੇ ਪੁਲਿਸ ਅਧਿਕਾਰੀ
ਚੌਂਕ ਮਹਿਤਾ, 4 ਨਵੰਬਰ (ਜੋਗਿੰਦਰ ਸਿੰਘ ਮਾਣਾ)- ਅੱਜ ਦਮਦਮੀ ਟਕਸਾਲ ਪੁੱਜੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੀਡੀਆ ਤੋਂ ਦੂਰੀ ਬਣਾਈ ਰੱਖਦੇ ਦਿਖਾਈ ਦਿੱਤੇ।ਪੱਤਰਕਾਰਾਂ ਵੱਲੋਂ ਵਾਰ ਵਾਰ ਕਹੇ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਪ੍ਰੈੱਸ ਨੂੰ ਸ੍ਰ.ਬਾਦਲ ਕੋਲ ਜਾਣ ਤੋਂ ਰੋਕੀ ਰੱਖਿਆ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੂਖਬੀਰ ਬਾਦਲ ਦੇ ਹੁਕਮਾਂ ਅਨੁਸਾਰ ਪੱਤਰਕਾਰਾਂ ਨੂੰ ਅੱਗੇ ਨਹੀ ਜਾਣ ਦਿੱਤਾ ਜਾਵੇਗਾ।ਉਨਾ੍ਹ ਜਗਾ੍ਹ ਜਗਾ੍ਹ …
Read More »ਦਮਦਮੀ ਟਕਸਾਲ ਮਹਿਤਾ ਪੁੱਜੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਕੀਤੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਬੰਦ ਕਮਰਾ ਮੀਟਿੰਗ ਚੌਂਕ ਮਹਿਤਾ, 4 ਨਵੰਬਰ (ਜੋਗਿੰਦਰ ਸਿੰਘ ਮਾਣਾ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰੁਦਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਉਪ ਮੁੱਖ ਮੰਤਰੀ ਬਾਅਦ ਦੁਪਹਿਰ ਕਰੀਬ ਪੌਣੇ ਦੋ ਵਜੇ ਹੈਲੀਕਾਪਟਰ ਰਾਹੀਂ ਦਮਦਮੀ ਟਕਸਾਲ ਮਹਿਤਾ ਵਿਖੇ ਪੁੱਜੇ ਸਬ ਤੋਂ ਪਹਿਲਾਂ …
Read More »ਸ਼ਹਿਰ ਵਿੱਚ ਕੂੜੇ ਦੇ ਢੇਰ ਦਿਸਣ ‘ਤੇ ਨਗਰ ਨਿਗਮ ਦੇ ਟੋਲ ਫਰੀ ਨੰਬਰ ‘1800-180-2103’ ‘ਤੇ ਕਰੋ ਫੋਨ
ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ) – ਸਵੱਛ ਭਾਰਤ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ ਨੇ ਕਮਰ ਕੱਸ ਲਈ ਹੈ ਜਿਸ ਤਹਿਤ ਸ਼ਹਿਰ ਨੂੰ ਪੰਜ ਜ਼ੋਨਾਂ ਵਿਚ ਵੰਡ ਕੇ ਇਕ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਦੱਸਿਆ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ …
Read More »KCW Athletes Sweep Medals at GNDU Inter-College Tourney
Amritsar, 4 Nov (Punjab Post Bureau)- Khalsa College for Women (KCW) athletics team virtually swept the medals at Inter-College Athletics Competitions held at Guru Nanak Dev University. The college team won first position by bagging 80 points as the College won 9 Gold, 8 Silver and 7 Bronze medals. KCW Principal Dr.Sukhbir Kaur Mahal who was delighted over the …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 24 ਤਮਗੇ ਪਾਏ ਝੋਲੀ ਵਿੱਚ
ਇੰਟਰ ਕਾਲਜ ਮੁਕਾਬਲੇ ਵਿੱਚ 9 ਸੋਨੇ, 8 ਚਾਂਦੀ ਅਤੇ 7 ਕਾਂਸੇ ਦੇ ਤਮਗੇ ਕੀਤੇ ਹਾਸਲ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਦੀ ਟੀਮ ਨੇ ਆਪਣੀ ਖੇਡ ਦਾ ਸ਼ਾਨਦਾਰ ਦਾ ਪ੍ਰਦਰਸ਼ਨ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ’46ਵੀਂ ਇੰਟਰ ਕਾਲਜ ਮੁਕਾਬਲੇ ਵਿੱਚ 80-44 ਅੰਕਾਂ ਦੇ ਫ਼ਰਕ ਨਾਲ ਜੇਤੂ ਰਹਿ ਕੇ ਪਹਿਲਾ ਸਥਾਨ ਹਾਸਲ ਕੀਤਾ। …
Read More »ਡੀ.ਏ.ਵੀ ਕਾਲਜ ਦੇ ਸਟਾਫ ਨੇ ਦੁਰਲੱਭ ਜੰਗਲੀ ਜੀਵ ਪੈਂਗੋਲੀਨ ਵਣ ਮੰਡਲ ਵਿਭਾਗ ਨੂੰ ਸੋਂਪਿਆ
ਹੁਸ਼ਿਆਰਪੁਰ, 4 ਨਵੰਬਰ (ਸਤਵਿੰਦਰ ਸਿੰਘ)- ਬੀਤੀ ਰਾਤ ਡੀ.ਏ.ਵੀ ਕਾਲਜ ਦੇ ਅੰਦਰ ਇਕ ਅਜੀਬ ਜੰਗਲੀ ਜਾਨਵਰ ਦੇਖਿਆ ਗਿਆ ਜਿਸ ਤੇ ਕਾਲਜ ਦੇ ਸਟਾਫ ਮੈਂਬਰਾਂ ਦਇਆ ਰਾਮ, ਮੁਕੇਸ਼ ਨੇ ਹੋਸਟਲ ਦੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਇਸ ਜੰਗਲੀ ਜੀਵ ਨੂੰ ਫੜਨ ਉਪਰੰਤ ਕਾਲਜ ਦੇ ਕਮਰੇ ਵਿਚ ਰੱਖਿਆ ਅਤੇ ਅੱਜ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਣ ਮੰਡਲ ਅਫਸਰ ਪਰਮਿੰਦਰ ਸਿੰਘ ਨੂੰ ਸੂਚਿਤ ਕੀਤਾ ਗਿਆ …
Read More »ਹੁਸ਼ਿਆਰਪੁਰ ਵਿੱਚ ਲੱਗਾ ਖੇਤਰੀ ਸਰਸ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ
ਸ਼ਿਲਪਕਾਰਾਂ ਨੇ 12 ਰੋਜ਼ਾ ਮੇਲੇ ਵਿੱਚ ਕੀਤੀ ਕਰੀਬ ਸਵਾ 2 ਕਰੋੜ ਦੀ ਵਿਕਰੀ ਹੁਸ਼ਿਆਰਪੁਰ, 4 ਨਵੰਬਰ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਖੇ ਕਰਵਾਇਆ ਗਿਆ ਖੇਤਰੀ ਸਰਸ ਮੇਲਾ ਅੱਜ ਹੁਸ਼ਿਆਰਪੁਰ ਅਤੇ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿੱਠੀਆਂ ਯਾਦਾਂ ਦਿੰਦਾ ਹੋਇਆ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ ਹੈ।ਸਮਾਪਤੀ ਸਮਾਰੋਹ ‘ਤੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰ ਮਾਮਲੇ …
Read More »ਯੂਨੀਵਰਸਿਟੀ ਦੀ 46ਵੀਂ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਮੁਕਾਬਲੇ ਸੰਪੰਨ
ਅਮ੍ਰਿਤਸਰ, 4 ਨਵਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 46ਵੀਂ ਅੰਤਰ-ਕਾਲਜ ਅਥਲੈਟਿਕਸ (ਪੁਰਸ਼-ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਕੈਂਪਸ ਖੇਡ ਮੈਦਾਨ ਵਿਚ ਸੰਪੰਨ ਹੋ ਗਈ। ਇਨ੍ਹਾਂ ਮੁਕਾਬਲਿਆਂ ਵਿਚ 115 ਕਾਲਜਾਂ ਤੋਂ 580 ਐਥਲੀਟ ਵੱਖ-ਵੱਖ ਆਈਟਮਾਂ ਵਿਚ ਭਾਗ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀਆਂ ਦੇ ਸਕੱਤਰ ਅਤੇ ਖੇਡ ਡਿਪਟੀ ਡਾਇਰੈਕਟਰ ਅਤੇ ਮੁਖੀ, ਡਾ. ਐਚ.ਐਸ. ਰੰਧਾਵਾ ਨੇ ਨਤੀਜਿਆਂ ਬਾਰੇ ਜਾਣਕਾਰੀ …
Read More »
Punjab Post Daily Online Newspaper & Print Media