Wednesday, November 25, 2026

Daily Archives: November 5, 2015

ਸਰਕਾਰੀ ਸਕੂਲ ਕਿਲਾ ਟੇਕ ਸਿੰਘ ਨੂੰ ਸਾਇੰਸ ਪ੍ਰਦਰਸ਼ਨੀ ਵਿਚ ਪੁਜੀਸ਼ਨਾਂ ਹਾਸਲ

ਬਟਾਲਾ, 3 ਨਵੰਬਰ (ਨਰਿੰਦਰ ਸਿੰਘ ਬਰਨਾਲ)- ਸਾਇੰਸ ਪ੍ਰਦਰਸ਼ਨੀ ਤਹਿਸੀਲ ਪੱਧਰ ਦੇ ਮੁਕਾਬਲੇ ਜੋ ਸਰਕਾਰੀ ਕੰਨਿਆਂ ਸਕੂਲ ਬਟਾਲਾ ਵਿਖੇ ਹੋਏ ਇਹਨਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਸੈਕੰਡਰੀ ਵਰਗ ਦੇ ਉਦਯੋਗਿਕ ਦੇ ਹਾਈਡਰੋਨਿਕ ਆਰਮ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਇਸੇ ਤਰਾਂ ਸੀਨੀਅਰ ਸੈਕੰਡਰੀ ਵਰਗ ਵਿੱਚੋਂ ਵਿਕਾਸ ਨੇ ਥੀਮ ਰਿਸੋਰਸ ਮੈਨੇਜਮੈਂਟ ਵਿੱਚੋਂ ਦੂਸਰਾ ਸਥਾਨ …

Read More »