Wednesday, November 25, 2026

Daily Archives: November 6, 2015

ਤਹਿਸੀਲ ਪੱਧਰੀ ਸਾਇੰਸ ਮੇਲੇ ਵਿੱਚ ਵਿਦਿਆਰਥੀਆਂ ਮੱਲ੍ਹਾਂ ਮਾਰੀਆਂ

ਪੱਟੀ, 5 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਤਹਿਸੀਲ ਪੱਧਰੀ ਸਾਇੰਸ ਮੇਲੇ ਵਿੱਚ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਤਲੁਜ ਸਕੂਲ ਠਕਰਪੁਰਾ ਵਿਖੇ ਕਰਵਾਏ ਗਏ। ਸਾਇੰਸ ਮੇਲੇ ਪ੍ਰਿਸੀਪਲ ਮਰਿਦੁਲਾ ਭਾਰਦਵਾਜ , ਸਾਇੰਸ ਅਧਿਆਪਕਾਂ ਦੀ ਯੋਗ ਅਗਵਾਹੀ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੇਲੇ ਵਿੱਚ ਭਾਗ ਲਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ 11 ਮਾਡਲ ਪ੍ਰਦਰਸ਼ਿਤ …

Read More »

ਗਵਰਨਰ ਪੰਜਾਬ ਨੂੰ ਮਿਲਿਆ ਪੀਪਲਜ਼ ਪਾਰਟੀ ਤੇ ਡੰਪ ਸੰਘਰਸ਼ ਕਮੇਟੀ ਦਾ ਵਫਦ

ਸਰਕਾਰ ਜੇ ਲੋੋਕਾਂ ਨੂੰ ਕੁੱਝ ਦੇ ਨਹੀ ਸਕਦੀ ਤਾਂ ਕੁਦਰਤ ਵਲੋਂ ਬਖਸ਼ੀਆਂ ਨਿਆਮਤਾਂ ਖੋਹਣ ਦਾ ਵੀ ਉਸ ਨੂੰ ਹੱਕ ਨਹੀਂ ਮਨਪ੍ਰੀਤ ਬਾਦਲ ਅੰਮ੍ਰਿਤਸਰ, 5 ਅਕਤੂਬਰ (ਗੁਰਪੀ੍ਰਤ ਸਿੰਘ) ਪੰਜਾਬ ਸਰਕਾਰ ਜੇ ਪੰਜਾਬ ਦੇ ਲੋਕਾਂ ਨੂੰ ਜਿਦੰਗੀ ਜਿਊਣ ਦੀਆਂ ਮੁਢਲੀਆਂ ਸੁੱਖ ਸਹੂਲਤਾਂ ਦੇ ਨਹੀ ਸਕਦੀ ਤਾਂ ਇਸ ਨੂੰ ਕੁਦਰਤ ਵਲੋਂ ਹਰੇਕ ਪ੍ਰਾਣੀ ਲਈ ਬਖਸ਼ਿਸ਼ ਕੀਤੀਆਂ ‘ਸਾਫ ਹਵਾ ਅਤੇ ਸਵਛ ਪਾਣੀ’ ਆਦਿ ਸਹੂਲਤਾਂ …

Read More »

ਸਿਹਤ ਵਿਭਾਗ ਦੀ ਟੀਮ ਨੇ ਖਾਲੜਾ ਮੰਡੀ ‘ਚ ਖਾਣ ਪੀਣ ਤੇ ਹਲਵਾਈ ਦੀਆਂ ਦੁਕਾਨਾਂ ‘ਤੇ ਕੀਤੀ ਛਾਪੇਮਾਰੀ

ਖਾਲੜਾ, 5 ਨਵੰਬਰ (ਲਖਵਿੰਦਰ ਗੋਲਣ, ਰਿੰਪਲ ਗੌਲਣ) – ਜਿਲਾ ਤਰਨਤਾਰਨ ਦੇ ਅਧੀਨ ਆਉਂਦੇ ਖਾਲੜਾ ਮੰਡੀ ਵਿਖੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਲਵਾਈਆਂ ਅਤੇ ਮਿਲਾਵਟਖੋਰਾਂ ਨੂੰ ਉਦੋ ਹੱਥਾ ਪੈਰਾ ਦੀ ਪੈ ਗਈ ਜਦੋ ਸਿਹਤ ਵਿਭਾਗ ਦੀ ਟੀਮ ਨੇ ਡਾਂਕਟਰ ਸਿਮਰਨਜੀਤ ਸਿੰਘ ਦੀ ਅਗਵਾਈ ‘ਚ ਦੁਕਾਨਾਂ ‘ਤੇ ਅਚਨਚੇਤ ਛਾਪਾ ਮਾਰਿਆ ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਡਾਕਟਰ ਸਿਮਰਨਜੀਤ ਸਿੰਘ …

Read More »

International Fateh Academy doing starling work in the field of sports

  Jandiala Guru, Nov. 5 (Varinder Singh) – Sports have been an integral part of the host tic growth of every child. International Fateh Academy has been doing starling work in the field of sports. There have been several achievements by the students of IFA in Hockey, Karate, Athletics, fencing and skating. The students of IFA qualified in the hockey …

Read More »

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸਕੂਲਾਂ ਵੱਲੋਂ ‘ਕਾਲੀ ਦਿਵਾਲੀ’ ਦਾ ਸਮੱਰਥਨ

ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ)- ਕੁੱਝ ਸਮੇਂ ਤੋਂ ਪੰਜਾਬ ਵਿੱਚ ਕਿਸੇ ਸਾਜ਼ਿਸ਼ ਤਹਿਤ ਮਨੁੱਖਤਾ ਦੇ ਰਹਿਬਰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ’ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਸਮੁੱਚੇ ਪੰਥ ਵੱਲੋਂ ਇਸ ਸਾਲ ਦਿਵਾਲੀ ਦੇ ਤਿਉਹਾਰ ਨੂੰ ਬਿਨ੍ਹਾਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਦੇ ‘ਕਾਲੀ ਦਿਵਾਲੀ’ ਵਜੋਂ ਮਨਾਉਣ ਦੇ ਫੈਸਲੇ ਦਾ ਸਮੱਰਥਨ ਕਰਦਿਆਂ ਹੋਇਆ ਸਿੱਖ ਸੰਸਥਾਵਾਂ ਨੇ ਆਪਣੇ ਤੌਰ ‘ਤੇ ਵੀ ਇਸ …

Read More »

ਗੁਰੂ ਰਾਮ ਦਾਸ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਕੀਰਤਨ ਦਰਬਾਰ

ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ)- ਗੁਰੂ ਰਾਮ ਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੋਬਿੰਦ ਨਗਰ, ਸਥਾਨਕ ਸੁਲਤਾਨਵਿੰਡ ਰੋਡ ਵਿਖੇ 18ਵਾਂ ਮਹਾਨ ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਕਰਵਾਇਆ।ਗੁਰਮੁਖ ਸਿੰਘ ਖਾਲਸਾ ਦੀ ਅਗਵਾਈ ਹੇਠ ਗੋਬਿੰਦ ਨਗਰ ਵੈਲਫੇਅਰ ਸੁਸਾਇਟੀ, ਇਸਤਰੀ ਸਤਸੰਗ ਸਭਾ ਗੋਬਿੰਦ ਨਗਰ, ਨਿਊ ਗੋਬਿੰਦ ਨਗਰ, ਬਸੰਤ ਨਗਰ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਅਯੋਜਿਤ ਗੁਰਮਤਿ ਸਮਾਗਮ ਵਿੱਚ ਪੰਥ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 46ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 46ਵਾਂ ਸਥਾਪਨਾ ਦਿਵਸ 24 ਨਵੰਬਰ (ਮੰਗਲਵਾਰ) ਨੂੰ ਮਨਾਉਣ ਜਾ ਰਹੀ ਹੈ। ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 7.45 ਵਜੇ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖੰਡ ਪਾਠ ਉਪਰੰਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ। ਇਸ ਮੌਕੇ ਲੱਗਣ ਵਾਲੀਆਂ ਪ੍ਰਦਰਸ਼ਨੀਆਂ ਮੁੱਖ ਆਕਰਸ਼ਣ ਦਾ ਕੇਂਦਰ ਹੋਣਗੀਆਂ ਜਿਨ੍ਹਾਂ ਵਿਚ ਪੁਸਤਕਾਂ, ਦੁਰਲਭ ਹੱਥ ਲਿਖਤ …

Read More »

15 ਸਾਲ ਪੁਰਾਣੇ ਵਾਹਨਾਂ ਦੇ ਅੰਦਰੂਨੀ ਸ਼ਹਿਰ ਵਿੱਚ ਦਾਖ਼ਲੇ ‘ਤੇ ਪਾਬੰਦੀ

ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਵਾਲਡ ਸਿਟੀ ਏਰੀਆ (ਪੁਰਾਣੇ ਗੇਟਾਂ ਦੇ ਅੰਦਰ ਦੇ ਅੰਮ੍ਰਿਤਸਰ ਸ਼ਹਿਰ) ਵਿਚ ਕਮਰਸ਼ੀਅਲ ਵਾਹਨਾਂ (ਥ੍ਰੀ-ਵਹੀਲਰ, ਫੋਰ ਵਹੀਲਰ, ਟਰੈਕਟਰ-ਟਰਾਲੀ ਅਤੇ ਹੋਰ ਹੈਵੀ ਵਾਹਨ), ਜਿਨ੍ਹਾਂ ਦੀ …

Read More »

ਖ਼ੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਦੇ ਤਬਾਦਲੇ ‘ਤੇ ਰਜਿਸਟਰੀ ਫ਼ੀਸ ਮੁਆਫ਼ੀ ਦੀ ਅਧਿਸੂਚਨਾ ਜਾਰੀ

ਪਤੀ-ਪਤਨੀ, ਮਾਂ-ਬਾਪ, ਭਰਾ-ਭੈਣ, ਪੁੱਤਰ-ਧੀ ਅਤੇ ਪੋਤਾ-ਪੋਤਰੀ ਨੂੰ ਮਿਲੇਗਾ ਲਾਭ ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ – ਜਗਦੀਪ ਸਿੰਘ)- ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਲਏ ਗਏ ਇਕ ਅਹਿਮ ਫੈਸਲੇ ਤਹਿਤ ਪਤੀ-ਪਤਨੀ ਅਤੇ ਖ਼ੂਨ ਦੇ ਰਿਸ਼ਤਿਆਂ ਦਰਮਿਆਨ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਜਾਇਦਾਦ ਦੇ ਤਬਾਦਲੇ ‘ਤੇ ਲੱਗਣ ਵਾਲੀ ਰਜਿਸਟਰੀ ਫੀਸ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਸਾਰੀਆਂ …

Read More »

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ

ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜਨਵਰੀ 2016 ਤੱਕ …

Read More »