VC Brar says education’s focus should be to polish personality Amritsar, Nov. 7 (Punjab Post Bureau)- Guru Nanak Dev University vice-chancellor Dr.AS Brar today stated that the education is a great leveler and its primary focus should be polish the personality of the child. He said we are living in a world of competitiveness where mediocrity has no value and …
Read More »Daily Archives: November 8, 2015
ਖ਼ਾਲਸਾ ਪਬਲਿਕ ਸਕੂਲ ਨੇ ਸੱਭਿਆਚਾਰਕ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ
ਵਿੱਦਿਆ ਪ੍ਰਸਾਰ ਦਾ ਮੁੱਖ ਉਦੇਸ਼ ਇਨਸਾਨ ਨੂੰ ਪੂਰਨ ਸਿੱਖਿਅਤ ਕਰਨਾ ਹੈ – ਡਾ. ਬਰਾੜ ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਖੁਰਮਣੀਆ, ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਨੇ ਅੱਜ ਕਿਹਾ ਕਿ ਵਿੱਦਿਆ ਦਾ ਮੁੱਖ ਉਦੇਸ਼ ਇਨਸਾਨ ਨੂੰ ਪੂਰਨ ਸਿੱਖਿਅਤ ਕਰਨਾ ਹੈ ਤਾਂ ਕਿ ਉਹ ਸਮਾਜ ਵਿੱਚ ਵਧੀਆ ਤੇ ਖੁਸ਼ਹਾਲ ਜੀਵਨ ਬਤੀਤ ਕਰ ਸਕੇ। ਡਾ. ਬਰਾੜ …
Read More »ਠੰਡਲ ਨੇ ਕੀਤਾ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ
ਹੁਸ਼ਿਆਰਪੁਰ, 7 ਨਵੰਬਰ (ਸਤਵਿੰਦਰ ਸਿੰਘ)- ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ਼੍ਰੀ ਸੋਹਣ ਸਿੰਘ ਠੰਡਲ ਨੇ ਪਿੰਡ ਰਾਜਨੀ ਦੇਵੀ ਵਿਖੇ ਆਂਗਨਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ । ਆਯੋਜਿਤ ਸਮਾਗਮ ਦੌਰਾਨ ਸ੍ਰੀ ਠੰਡਲ ਨੇ ਹਲਕੇ ਦੇ ਵੱਖ ਵੱਖ 7 ਪਿੰਡਾਂ ਦੀਆਂ ਪੰਚਾਇਤਾ ਨੂੰ ਵਿਕਾਸ ਕਾਰਜਾ ਦੇ ਲਈ 14 ਲੱਖ ਰੁਪਏ ਦੇ ਚੈਕ ਵੰਡੇ। ਸਮਾਗਮ ਨੂੰ ਸਬੋਧਨ ਕਰਦੇ ਹੋਏ ਸ੍ਰੀ ਠੰਡਲ …
Read More »ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਹੁਸ਼ਿਆਰਪੁਰ, 7 ਨਵੰਬਰ (ਸਤਵਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇੱਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿੱਚ ਸਮੂਹ ਧਾਰਮਿਕ ਸਥਾਨਾਂ ‘ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁੱਖੀਆਂ ਨੂੰ ਜਿੰਮੇਵਾਰੀ ਸੰਭਾਲਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਧਾਰਮਿਕ ਸਥਾਨਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ …
Read More »ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮਾਨਤਾ ਰੱਦ ਕਰਨ ਸੰਬੰਧੀ ਦਿੱਲੀ ਹਾਈ ਕੋਰਟ ਨੇ ਆਪਣਾ ਫੈਸਲਾ ਰੱਖਿਆ ਰਾਖਵਾਂ!
ਹੁਸ਼ਿਆਰਪੁਰ, 7 ਨਵੰਬਰ (ਸਤਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਰਤੀ ਚੋਣ ਕਮਿਸ਼ਨ ਨੂੰ ਪਾਰਟੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਦਿੱਤੇ ਗਲਤ ਹਲਫਨਾਮੇ ਦੇ ਸੰਬੰਧ ਵਿੱਚ ਪ੍ਰੱਸਿਧ ਅਣੱਥਕ ਸਮਾਜਿਕ ਕਾਰਜਕਰਤਾ ਸ.ਬਲਵੰਤ ਸਿੰਘ ਖੇੜਾ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਪਾਈ ਗਈ ਪੀ.ਆਈ.ਐੱਲ. ਦੀ ਅੱਜ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਟੀਸ਼ਨਰ ਸ. ਬਲਵੰਤ ਸਿੰਘ …
Read More »ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨੂੰ ਭਾਈਚਾਰਾ ਬਣਾਈ ਰੱਖਣ ਲਈ ਅਪੀਲ- ਪ੍ਰੋ. ਹਰਬੰਸ ਸਿੰਘ
ਹੁਸ਼ਿਆਰਪੁਰ, 7 ਨਵੰਬਰ (ਸਤਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਬੁੱਧੀਜੀਵੀ ਸੈਲ ਦੀ ਜਰੂਰੀ ਮੀਟਿੰਗ ਬੁੱਧ ਰਾਮ ਕਲੋਨੀ, ਪਾਰਟੀ ਦਫਤਰ ਵਿਖੇ ਪ੍ਰੋ. ਹਰਬੰਸ ਸਿੰਘ ਜੋਨਲ ਇੰਚਾਰਜ, ਹੁੂਿਆਰਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਬੁੱਧੀਜੀਵੀ ਸੈੱਲ ਦੇ ਵਿਸਥਾਰ ਬਾਰੇ ਵੱਖ-ਵੱਖ ਹਲਕਿਆਂ ਦੇ ਲਾਏ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਪਾਰਟੀ ਵਲੰਟੀਅਰਜ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ …
Read More »ਸਿੱਖ ਜੱਥੇਬੱਦੀਆਂ ਵਲੋਂ ਪੰਜਾਬ ਦੀ ਅਮਨ ਸ਼ਾਂਤੀ ਲਈ ਅਰਦਾਸ
ਗੁਰੂਦੁਆਰਾ ਜਾਹਰਾ ਜਹੂਰ ਪਾਤਿਸਾਹੀ ਛੇਵੀਂ ਪੁਰਹੀਰਾ ਵਿਖੇ ਵਿਸ਼ੇਸ ਇਕੱਠ ਦਾ ਕੀਤਾ ਆਯੋਜਨ ਹੁਸ਼ਿਆਰਪੁਰ, 7 ਨਵੰਬਰ (ਸਤਵਿੰਦਰ ਸਿੰਘ)- ਗੁਰੂਦੁਆਰਾ ਜਾਹਰਾ ਜਹੂਰ ਪਾਤਿਸਾਹੀ ਛੇਵੀਂ ਪੁਰਹੀਰਾ ਵਿਖੇ ਸਿੱਖ ਜੱਥੇਬੱਦੀਆਂ ਵਲੋਂ ਸ਼੍ਰੀ ਗੂਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਅਨਾਦਰ ਨੂੰ ਲੈ ਕੇ ਜੋ ਘਟਨਾਵਾਂ ਵਾਪਰੀਆਂ ਅਤੇ ਕੁਝ ਸੰਸਥਾਵਾਂ ਵਲੌਂ ਬੁਲਾਏ ਇੱਕਠ ਜਿਸ ਨੂੰ ਸਰਬੱਤ ਖਾਲਸਾ ਦਾ ਨਾਅ ਦਿੱਤਾ ਗਿਆ ਦੇ ਵਿਰੋਧ ਵਿਚ ਮੱਤਾ ਪਾਸ …
Read More »ਵਿਦਿਆਰਥੀਆਂ ਨੂੰ ਉਸਾਰੂ ਸੋਚ ਅਪਣਾਉਣ ਦੀ ਲੋੜ- ਸਾਬਕਾ ਡੀ.ਈ.ਓ ਚਾਹਲ
ਬਟਾਲਾ, 7 ਨਵੰਬਰ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਦੀਆਂ ਹਦਾਇਤਾਂ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸਾ ਦੀ ਰੋਸ਼ਨੀ ਵਿਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁੱਪਸੜੀ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਹਰਦੀਪ ਸਿੰਘ ਚਾਹਲ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋ ਜਾਣੂ ਕਰਵਾਇਆ ਤੇ ਬਾਅਦ ਵਿਚ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਨੇ …
Read More »ਜਸਟਿਸ ਏ.ਕੇ ਮਿੱਤਲ ਤੇ ਜਸਟਿਸ ਸ਼ੇਖਰ ਧਵਨ ਵਲੋਂ ਡੀ.ਸੀ ਦਢਤਰ ਤੇ ਜਿਲ੍ਹਾ ਕਚਹਿਰੀਆਂ ਦਾ ਨਿਰੀਖਣ
ਅੰਮ੍ਰਿਤਸਰ, 7 ਨਵੰਬਰ (ਗੁਰਚਰਨ ਸਿੰਘ) – ਬੀਤੇ ਦਿਨੀ ਜ਼ਿਲ੍ਹਾ ਕਚਹਿਰੀਆਂ ਵਿੱਚ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿੱਚ ਲੱਗੀ ਭਿਆਨਕ ਅੱਗ ਨਾਲ ਹੋਏ ਭਾਰੀ ਨੁਕਸਾਨ ਦਾ ਜਾਇਜਾ ਲੈਣ ਲਈ ਅੱਜ ਹਾਈ ਕੋਰਟ ਦੇ ਜਸਟਿਸ ਸ੍ਰੀ ਏ.ਕੇ ਮਿੱਤਲ ਅਤੇ ਜਸਟਿਸ ਸ੍ਰੀ ਸ਼ੇਖਰ ਧਵਨ ਵਲੋਂ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ‘ਤੇ ਜਸਟਿਸ ਮਿੱਤਲ ਅਤੇ ਜਸਟਿਸ ਧਵਨ ਨੇ ਘਟਨਾ ‘ਤੇ ਡੂੰਘਾ ਦੁੱਖ …
Read More »ਨਵੀਂ ਏ.ਸੀ ਕੈਨਟੀਨ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ
ਨਵੀਂ ਦਿੱਲੀ, 7 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਵਿਖੇ ਨਵੀਂ ਏ.ਸੀ ਕੈਨਟੀਨ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ ਹੈ। ਕਾਲਜ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬਾਨ ਦੇ ਵੱਲੌਂ ਅਰਦਾਸ ਕਰਨ ਦੇ ਬਾਅਦ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਰਿਬਨ ਕੱਟ ਕੇ ਇਸਦੀ ਰਸਮੀ ਸ਼ੁਰੂਆਤ …
Read More »
Punjab Post Daily Online Newspaper & Print Media