ਤਰਸਿੱਕਾ, 8 ਨਵੰਬਰ (ਕੰਵਲ ਜੋਧਾ ਨਗਰੀ) – ਕੇਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਮੰਡੀਆਂ ਵਿੱਚ ਹੋ ਰਹੀ ਅੰਨੀ ਲੁੱਟ-ਖਸੁੱਟ ਦੀ ਸ਼ਿਕਾਰ ਹੋਈ ਕਿਸਾਨ ਬੀਬੀ ਸਵਰਨ ਕੌਰ ਪਤਨੀ ਬੱਚਨ ਸਿੰਘ ਕਲੇਰ ਘੁਮਾਣ ਜੋ ਕਿ 7 ਨਵੰਬਰ ਨੂੰ ਦਾਣਾ ਮੰਡੀ ਰਈਆ ਵਿਖੇ ਲੈ ਕੇ ਗਈ ਜੋ ਆਪਣੀ ਪੁੱਤਾਂ ਵਾਂਗ ਪਾਲੀ ਹੋਈ ਬਾਸਮਤੀ ਦਾ ਪੂਰਾ ਮੁੱਲ ਨਾ ਮਿਲਣ ਕਰਕੇ ਹਾਰਟ …
Read More »Daily Archives: November 9, 2015
ਸਰਬਤ ਖਾਲਸਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੀ ਸ’ਦਿਆ ਜਾ ਸਕਦਾ ਹੁ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਸ਼ੋ੍ਰਮਣੀ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਤਰਨੁਤਾਰਨ, ਗੁਰਦਾਸਪੁਰ ਦੇ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਦੀ ਇਕੱਤਰਤਾ ਕੀਤੀ।ਜਿਸ ਵਿੱਚ ਮੌਜੂਦਾ ਕੌਮੀ ਹਾਲਾਤਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਇਕੱਤਰਤਾ ਵਿੱਚ ਕੁਝ ਜਥੇਬੰਦੀਆਂ ਵੱਲੋਂ 10 ਨਵੰਬਰ ਨੂੰ ਕੀਤੇ ਜਾ ਰਹੇ ਇਕੱਠ ਸਬੰਧੀ ਵੀ ਦੀਰਘਤਾ ਨਾਲ ਵਿਚਾਰ ਚਰਚਾ ਹੋਈ। ਜਥੇਦਾਰ ਅਵਤਾਰ ਸਿੰਘ ਨੇ ਇਸ ਮੌਕੇ …
Read More »ਕਾਂਗਰਸ ਨੇ ਸਿੱਖ ਕੌਮ ਨਾਲ ਹਮੇਸ਼ਾਂ ਕੀਤਾ ਧੱਕਾ – ਰਾਣਾ ਪਲਵਿੰਦਰ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੁ) – ਕਾਂਗਰਸ ਪਾਰਟੀ ਨੇ ਪੰਜਾਬ ਖਾਸਕਰ ਸਿੱਖਾਂ ਨਾਲ ਹਮੇਸ਼ਾਂ ਧੱਕਾ ਕੀਤਾ ਹੈ, ਇਸ ਲਈ ਪੰਜਾਬ ਵਾਸੀ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਕਦੇ ਮੂੰਹ ਨਹੀਂ ਲਾਉਣਗੇ, ਬੇਸ਼ੱਕ ਉਹ ਪੰਜਾਬ ਦੇ ਬਾਰ-ਬਾਰ ਦੌਰੇ ਕਰੀ ਜਾਣ।ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲਾ ਅਤੇ ਅਟਾਰੀ ਸਾਹਿਬ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੇ ਪਿੰਡ ਸੁਲਤਾਨਵਿੰਡ ਵਿਖੇ ਇਹਨਾਂ …
Read More »ਸਰਕਾਰ ਵੱਲੋਂ ਰਜਿਸਟਰੀ ਸਮੇਂ ਐਨ.ਓ.ਸੀ ਖਤਮ – ਲੋਕਾਂ ਨੂੰ ਵੱਡੀ ਰਾਹਤ
ਪਠਾਨਕੋਟ, 8 ਨਵੰਬਰ (ਪ.ਪ) – ਪੰਜਾਬ ਸਰਕਾਰ ਨੇ ਪਤੀ ਪਤਨੀ ਅਤੇ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਦੇ ਤਬਾਦਲੇ ‘ਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਲੱਗਣ ਵਾਲੀ ਰਜਿਸਟਰੀ ਫੀਸ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੀ ਕਾਨੂੰਨੀ ਢੰਗ ਨਾਲ ਰਜਿਸਟਰੇਸ਼ਨ …
Read More »ਬਿਹਾਰ ‘ਚ ਭਾਜਪਾ ਦੀ ਹਾਰ, ਸਰਨਾ ਨੇ ਦਿੱਤੀ ਨਿਤੀਸ਼ ਨੂੰ ਵਧਾਈ
ਨਵੀ ਦਿੱਲੀ, 8 ਨਵੰਬਰ (ਮੰਨਣ) – ਸ੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸz. ਹਰਵਿੰਦਰ ਸਿੰਘ ਸਰਨਾ ਨੇ ਬਿਹਾਰ ਵਿੱਚ ਉਥੋ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਦੀ ਹੋਈ ਇਤਿਹਾਸਕ ਜਿੱਤ ‘ਤੇ ਵਧਾਈ ਦਿੰਦਿਆ ਕਿਹਾ ਕਿ ਪਹਿਲਾਂ ਦਿੱਲੀ ਦੇ ਲੋਕਾਂ ਨੇ ਮੋਦੀ ਦੇ ਰੱਥ ਨੂੰ ਰੋਕ ਉਸ ਨੂੰ ਘੁਰਨੇ ਵਿੱਚ ਵੜਣ ਲਈ ਮਜਬੂਰ ਕਰ ਦਿੱਤਾ ਤੇ ਹੁਣ ਬਿਹਾਰ ਦੇ ਲੋਕਾਂ …
Read More »ਅੱਜ ਦੀਆਂ ਸੁਰਖੀਆਂ…………….
ਨਾਨਕਸਰ ਸੰਪਰਦਾ ਕਲੇਰਾਂ ਵਾਲਿਆਂ ਵੱਲੋਂ ਗੁ: ਝੰਡੇ ਬੁੰਗੇ ਵਿਖੇ ਪੰਥਕ ਏਕਤਾ ਲਈ ਸ੍ਰੀ ਅਖੰਡਪਾਠ
ਸਮੁੱਚਾ ਸਿੱਖ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਤਰ ਹੋਵੇ- ਬਾਬਾ ਲੱਖਾ ਸਿੰਘ ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਝੰਡੇ ਬੁੰਗੇ ਅਸਥਾਨ ਤੇ ਪੰਥਕ ਏਕਤਾ, ਇਤਫਾਕ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ …
Read More »ਸਰਹੱਦੀ ਸੜਕ ਦਾ ਜਥੇ: ਰਣੀਕੇ ਅਤੇ ਲੋਪੋਕੇ ਵਲੋਂ ਸਾਂਝੇ ਤੋਰ ‘ਤੇ ਉਦਘਾਟਨ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਅਕਾਲੀ ਦਲ (ਬ) ਦਿਹਾਤੀ ਦੇ ਜਿਲ੍ਹਾਂ ਪ੍ਰਧਾਨ ਚੈਅਰਮੇਨ ਸ. ਵੀਰ ਸਿੰਘ ਲੋਪੋਕੇ ਦੇ ਉਚੇਚੇ ਯਤਨਾ ਸਦਕਾਂ ਬਣਾਈ ਜਾ ਰਹੀ ਸਰਹੱਦੀ ਸੜ੍ਹਕ ਦਾ ਅੱਜ ਜਥੇ: ਰਣੀਕੇ ਅਤੇ ਸ ਲੋਪੋਕੇ ਵਲੋਂ ਸਾਂਝੇ ਤੋਰ ‘ਤੇ ਉਦਘਾਟਨ ਕੀਤਾ ਗਿਆ। ਗੁਰਦੁਆਰਾ ਸਤਲਾਣੀ ਸਾਹਿਬ ਦੇ ਅੱਗੇ ਤੋ ਅੱਜ ਬਣਾਉਣੀ ਸ਼ੁਰੂ ਕੀਤੀ ਸੜ੍ਹਕ …
Read More »ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਤੇ ਸਕੱਤਰ ਜਨਰਲ ਨੇ ਅਹੁੁਦਿਆਂ ਤੋਂ ਦਿੱਤੇ ਅਸਤੀਫੇ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ), ਜਿਸ ਦੇ ਸਰਪ੍ਰੱਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਹਨ, ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਤੇ ਸਕੱਤਰ ਜਨਰਲ ਮੇਜਰ ਸਿੰਘ ਖਾਲਸਾ ਨੇ ਫੈਡਰੇਸ਼ਨ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਕਤ ਆਗੂਆਂ ਨੇ ਕਿਹਾ ਹੈ ਕਿ ਸਿੱਖ ਪੰਥ ਦੀਆਂ …
Read More »’ਲੋਪੋਕੇ’ ਪੁਸਤਕ ਦਾ ਰਲੀਜ਼ ਸਮਾਰੋਹ ਹੋਇਆ
ਛੇਹਰਟਾ, 8 ਨਵੰਬਰ (ਸੁਖਬੀਰ ਖੁਰਮਨੀਆ) – ਡਾਕਟਰ ਇੰਦਰਜੀਤ ਸਿਘ ਦੀ ਪੁਸਤਕ ‘ਲੋਪੋਕੇ’ ਦਾ ਰਲੀਜ਼ ਸਮਾਗਮ ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ।ਪੁਸਤਕ ਦੀ ਘੁੱੰਡ ਚੁਕਾਈ ਰਸਮ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਚੇਤਨ ਸਿੰਘ ਵਲੋਂ ਕੀਤੀ ਗਈ।ਸਟੇਜ ਸਕੱਤਰ ਦੀ ਭੂਮਿਕਾ ਪੰਜਾਬੀ ਦੇ ਉੱਘੇ ਸ਼ਾਇਰ ਦੇਵ ਦਰਦ ਨੇ ਬਾਖੁਬੀ ਨਿਭਾਈ। ਪੰਜਾਬੀ ਸਾਹਿਤ …
Read More »
Punjab Post Daily Online Newspaper & Print Media