Wednesday, November 25, 2026

Daily Archives: November 10, 2015

ਸ. ਪੁੜੈਣ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਲਾਇਆ ਦੋਸ਼ ਤੱਥਹੀਣ – ਜਥੇ.ਅਵਤਾਰ ਸਿੰਘ

ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਸ. ਬਲਵਿੰਦਰ ਸਿੰਘ ਪੁੜੈਣ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਨੂੰ ਸਿਰੇ ਤੋਂ ਨਕਾਰਦੇ ਹੋਏ ਇਸ ਨੂੰ ਤੱਥਹੀਣ, ਕੋਰਾ ਝੂਠ ਤੇ ਸੰਗਤਾਂ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪੁੜੈਣ ਨੇ ਇਹ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ ਨੂੰ – ਬੇਦੀ

ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ 2015 ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਦਿਲਜੀਤ …

Read More »

ਜਥੇ: ਅਵਤਾਰ ਸਿੰਘ ਵ’ਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੇ ਰੋਸ ਦਾ ਪ੍ਰਗਟਾਵਾ

ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਊ ਗੋਬਿੰਦ ਨਗਰ, ਸੋਡਲ ਰੋਡ ਦੇ ਗੁਰਦੁਆਰਾ ਗੋਬਿੰਦਸਰ ਦੇ ਸਾਹਮਣੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ ਤੇ ਡੂੰਘੇ ਰੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਰ ਰੋਜ਼ ਕਿਤੇ ਨਾ ਕਿਤੇ ਗੁਰਬਾਣੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਜੋ ਬਹੁਤ ਹੀ ਗੰਭੀਰ ਚਿੰਤਾ ਦਾ …

Read More »