Wednesday, November 25, 2026

Daily Archives: November 11, 2015

ਸਰਬਤ ਖਾਲਸਾ ਅੰਮ੍ਰਿਤਸਰ ਦੀਆਂ ਵੱਖ ਵੱਖ ਝਲਕੀਆਂ

ਅੰਮ੍ਰਿਤਸਰ-ਤਰਨ ਤਾਰਨ ਰੋਡ ‘ਤੇ ਸਥਿਤ ਗੁਰਦੁਆਰਾ ਸਮਾਧ ਬਾਬਾ ਨੋਧ ਸਿੰਘ ਜੀ ਚੱਬਾ ਦੇ ਨੇੜਲੇ ਪਿੰਡ ਮੰਡਿਆਲਾ ਦੀ ਜੂਹ ਵਿੱਚ ਅਯੋਜਿਤ ਕੀਤੇ ਗਏ ਸਰਬਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਬਣਾਇਆ ਗਿਆ ਗੇਟ। ਸਰਬਤ ਖਾਲਸਾ ਵਿੱਚ ਸ਼ਾਮਲ ਹੋਣ ਲਈ ਜਾਂਦੀਆਂ ਹੋਈਆਂ ਸੰਗਤਾਂ । ਸਰਬਤ ਖਾਲਸਾ ਦੇ ਮੱਦੇਨਜ਼ਰ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਕੀਤੇ ਗਏ ਸੁਰੱਖਿਆ ਦੇ ਸਖਤ ਇੰਤਜ਼ਾਮ। ਸਰਬਤ ਖਾਲਸਾ ਦੇ ਰਸਤੇ ਵਿੱਚ …

Read More »

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਦਿਵਾਲੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 10 ਨਵੰਬਰ (ਗੁਰਚਰਨ ਸਿੰਘ)- ਸਪਰਿੰਗ ਫੀਲਡਜ਼ ਪਬਲਿਕ ਸਕੂਲ ਸੋ ਫੁੱਟੀ ਰੋਡ ਅਜ਼ਾਦ ਨਗਰ ਵਿਖੇ ਵਿਦਿਆਰਥੀਆਂ ਵੱਲੋਂ ਦਿਵਾਲੀ ਦਾ ਤਿਉਹਾਰ ਬੜੇ ਜੋਸ਼ ਖਰੋਸ਼ ਨਾਲ ਮਨਾਇਆ ਗਿਆ।ਇਸ ਸਮੇਂ ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਆਰਟ ਟੀਚਰ ਮਿਸ ਨੀਤੂ ਮਹਾਜਨ ਦੀ ਅਗਵਾਈ ‘ਚ ਰੰਗੋਲੀ ਬਨਾਈ ਅਤੇ ਲੜਕਿਆਂ ਨੇ ਮੋਮਬੱਤੀਆਂ ਜਗਾ ਕੇ ਵਿਸ਼ਵ ਸ਼ਾਂਤੀ ਅਤੇ ਭਰਾਤਰੀ ਭਾਈਚਾਰੇ ਦਾ ਸੰਦੇਸ਼ ਦਿੱਤਾ।ਇਸ ਮੌਕੇ ਪ੍ਰਿੰ: ਸ੍ਰੀਮਤੀ ਤੇਜਿੰਦਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਰੰਗੋਲੀ ਰਾਹੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਅੰਤਰ ਕਲਾਸ ਰੰਗੋਲੀ ਅਤੇ ਤੋਰਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਦੇ ਵਿਦਿਆਰਥੀਆਂ ਜਿੱਤੇ ਤਗਮੇ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੀ ਵਿਦਿਆਰਥਣ ਅਰਪਨਦੀਪ ਕੌਰ ਬਾਜਵਾ ਨੇ ਪਿਛਲੇ ਦਿਨੀ ਹਮੀਰਪੁਰ ਹਿਮਾਚਲ ਪ੍ਰਦੇਸ਼ ਵਿਖੇ ਹੋਈ ਨੋਰਥ ਜੋਨ ਐਥਲੈਟਿਕਸ ਚੈਂਪੀਅਨਸ਼ਿਪ ਅਤੇ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਪਹਿਲਾ ਸਥਾਨ …

Read More »

Annual sport day was celebrated in APS Madhopur campus

  Pathankot, Nov. 10 (Punjab Post Bureau) – The Annual sport day was celebrated with lot of enthusiasm & fervour in the campus of APS Madhopur. On this occasion various cultural programs were held followed by the sports events for all the classes under the guidance of the Principal Mrs. Meetu Rathore. The sports meet was declared open by the …

Read More »

ਉਪ-ਰਾਸ਼ਟਰਪਤੀ ਐਮ. ਹਾਮਿਦ ਅਨਸਾਰੀ ਵੱਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਹਾਮਿਦ ਅਨਸਾਰੀ ਨੇ ਦੀਵਾਲੀ ਦੇ ਪਵਿੱਤਰ ਮੌਕੇ ਉਤੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਹੈ ਕਿ ਦੀਵਾਲੀ ਦੀ ਰੌਸ਼ਨੀ ਬੁਰਾਈ ਉਤੇ ਚੰਗਿਆਈ ਦੀ ਜਿੱਤ ਅਤੇ ਭਗਵਾਨ ਰਾਮ ਦੇ ਜੀਵਨ ਵਿੱਚ ਮੌਜੂਦ ਮਹਾਨ ਆਦਰਸ਼ਾਂ ਅਤੇ ਨੈਤਿਕਤਾ ਵਿੱਚ ਸਾਡੇ ਵਿਸ਼ਵਾਸ ਦਾ ਪ੍ਰਤੀਕ ਹੈ। ਉਪ-ਰਾਸ਼ਟਰਪਤੀ …

Read More »

 ਦੀਵਾਲੀ ਮੌਕੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦਾ ਸ਼ੁੱਭਕਾਮਨਾ ਸੰਦੇਸ਼

ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਪੂਰਵ-ਸੰਧਿਆ ਮੌਕੇ ਵਧਾਈਆਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਹੈ, ਦੀਵਾਲੀ ਦੇ ਇਸ ਖ਼ੁਸ਼ੀ ਦੇ ਮੌਕੇ ਉਤੇ ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਦੀਵਾਲੀ ਦਾ ਤਿਉਹਾਰ ਹਨੇਰੇ ਉਤੇ ਰੌਸ਼ਨੀ ਅਤੇ ਬੁਰਾਈ …

Read More »

ਦੀਵਾਲੀ ਮੌਕੇ ਲੋਕ ਆਤਿਸ਼ਬਾਜ਼ੀ ਤੇ ਮਿਲਾਵਟੀ ਮਿਠਾਈਆਂ ਦੀ ਵਰਤੋਂ ਨਾ ਕਰਨ – ਤਰਕਸ਼ੀਲ ਸੁਸਾਇਟੀ

ਅੰਮ੍ਰਿਤਸਰ, 10 ਨਵੰਬਰ (ਪ.ਪ)- ਤਰਕਸ਼ੀਲ ਸੁਸਾਇਟੀ ਦੀ ਪੰਜਾਬ ਨੇ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਆਤਿਸ਼ਬਾਜੀ ਅਤੇ ਮਿਲਾਵਟੀ ਮਿਠਾਈਆਂ ਦੀ ਵਰਤੋਂ ਨਾ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ ਤਾਂ ਕਿ ਇਸ ਨਾਲ ਸਿਹਤ ਦੇ ਹੋਣ ਵਾਲੇ ਨੁਕਸਾਨ, ਫਜੂਲਖਰਚੀ ਅਤੇ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ।  ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ ਆਗੂਆਂ ਸੁਮੀਤ ਸਿੰਘ, ਅਮਰਜੀਤ ਸਿੰਘ, ਧਰਵਿੰਦਰ …

Read More »

ਲੋਕਾਂ ਦੀ ਸਹੂਲਤ ਲਈ 556.87 ਲੱਖ ਨਾਲ ਪਿੰਡਾਂ ‘ਚ ਯੂਨੀਫਾਈਡ ਸਰਵਿਸ ਕੇਂਦਰਾਂ ਦੀ ਹੋਵੇਗੀ ਉਸਾਰੀ

ਪਠਾਨਕੋਟ, 10 ਨਵੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ 556.87 ਲੱਖ ਖਰਚ ਕਰਕੇ ਵੱਖ ਵੱਖ ਪਿੰਡਾਂ ਵਿੱਚ ਯੂਨੀਫਾਈਡ ਸਰਵਿਸ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀਂ ਹੈ।ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆਂ ਦੱਸਿਆ ਕਿ ਇਹ ਸਰਵਿਸ ਕੇਂਦਰ ਪਿੰਡ ਬੁੰਗਲ, ਭੂੰਣ, ਨਿਆੜੀ, ਬੰਗਲਾ, ਝੀਕਲਾ, ਥੜ੍ਹਾ ਉੱਪਰਲਾ, ਸ਼ਾਹਪੁਰ ਕੰਢੀ, ਬਮਿਆਲ, ਜਨਿਆਲ, ਤਾਲੂਰ, …

Read More »