ਦੂਜਾ ਸਥਾਨ ਪੰਜਗਰਾਈਆਂ ਸਕੂਲ ਤੇ ਤੀਜਾ ਘੁੰਗਰਾਲੀ ਸਿੱਖਾਂ ਨੇ ਕੀਤਾ ਪ੍ਰਾਪਤ ਸਮਰਾਲਾ, 12 ਨਵੰਬਰ ( ਪ. ਪ) – ਅਧਿਆਪਕ ਚੇਤਨਾ ਮੰਚ ਸਮਰਾਲਾ ਜੋ ਪਿਛਲੇ 18 ਸਾਲਾਂ ਤੋਂ ਆਪਣੀ ਸਰਗਰਮ ਭੂਮਿਕਾ ਨਿਭਾ ਕੇ ਬੱਚਿਆਂ ਅੰਦਰ ਮੁਕਾਬਲੇ ਦੀ ਮਿਸ਼ਾਲ ਜਗਾ ਰਿਹਾ ਹੈ, ਉਸੇ ਲੜੀ ਤਹਿਤ ਆਪਣੇ ਦੂਜੇ ਪੜਾਅ ਅਧੀਨ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੇ ਲੋਕ ਗੀਤ/ਧਾਰਮਿਕ …
Read More »Daily Archives: November 13, 2015
ਗ੍ਰਿਫਤਾਰ ਕੀਤੇ ਗਏ ਪੰਥਕ ਆਗੂਆਂ ਨੂੰ ਵੱਖ ਵੱਖ ਜੇਲ੍ਹਾਂ ਵਿੱਚ ਭੇਜਿਆ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਖਾਲਸਾ ਵਿੱਚ ਸ਼ਮੂਲੀਅਤ ਕਰਨ ਵਾਲੇ ਤੇ ਜਿਲ੍ਹਾ ਪੁਲਿਸ ਦੁਆਰਾ ਗ੍ਰਿਫਤਾਰ ਕੀਤੇ ਗਏ ਅਹਿਮ ਪੰਥਕ ਆਗੂਆਂ ਨੂੰ ਅੱਜ ਵੱਖ ਵੱਖ ਨਿਆਂਇਕ ਅਦਾਲਤਾਂ ਵੱਲੋਂ 23 ਨਵੰਬਰ ਤੀਕ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਭੇਜ ਦਿੱਤਾ ਗਿਆ।ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ੍ਰ: ਸਿਕੰਦਰ ਸਿੰਘ ਵਰਾਣਾ, ਭਾਈ ਅਮਰੀਕ …
Read More »ਖ਼ਾਲਸਾ ਕਾਲਜ ਵਿਖੇ ‘ਦੀਵਾਲੀ ਟੂਰਨਾਮੈਂਟ-2015’ ਕਰਵਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਵਿਖੇ ਕਰਵਾਏ ਗਏ 7 ਰੋਜ਼ਾ ‘ਇੰਟਰ ਖ਼ਾਲਸਾ ਕਾਲਜ ਇੰਸਟੀਚਿਊਸ਼ਨਜ਼ ਦੀਵਾਲੀ ਟੂਰਨਾਮੈਂਟ-2015’ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਅਖਰੀਲੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਲਈ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ …
Read More »ਖ਼ਾਲਸਾ ਕਾਲਜ ਇੰਜੀਨੀਅਰ ਟੈਕਨਾਲੋਜ਼ੀ ਦੇ ਵਿਦਿਆਰਥੀਆਂ ‘ਬੈਸਟ ਪ੍ਰੋਜੈਕਟ-2015’ ਵਿੱਚ ਮਾਰੀ ਬਾਜ਼ੀ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਇੰਡੀਅਨ ਸੋਸਾਇਟੀ ਆਫ਼ ਟੈਕਨੀਕਲ ਐਜ਼ੂਕੇਸ਼ਨ ਵੱਲੋਂ ਆਯੋਜਿਤ ਮੁਕਾਬਲਿਆਂ ਵਿੱਚ ‘ਬੈਸਟ ਪ੍ਰੋਜੈਕਟ-2015’ ਜਿੱਤ ਕੇ ਕਾਲਜ਼ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਨੇ ਜੇਤੂ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਇਕ ‘ਮੈਟ ਲੈਬ ਡਿਜੀਟਲ ਵਾਟਰ …
Read More »ਪੰਥ ਨੂੰ ਦੋਫਾੜ ਕਰਨ ਦੀਆਂ ਸਾਜਿਸ਼ਾਂ ਘੜਨ ਵਾਲਿਆਂ ਨੂੰ ਦਿੱਲੀ ਦੀ ਸੰਗਤ ਨੇ ਸਿੱਧਾ ਰਾਹ ਦਿਖਾਇਆ – ਦਿੱਲੀ ਕਮੇਟੀ
ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) ਕੁੱਝ ਸਿਆਸੀ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਖੇ ਸਰਬੱਤ ਖਾਲਸਾ ਦੇ ਨਾਂ ਤੇ ਬੁਲਾਈ ਗਈ ਪੰਥਕ ਇਕੱਤ੍ਰਤਾ ਤੋਂ ਦਿੱਲੀ ਦੀਆਂ ਸੰਗਤਾਂ ਨੇ ਦੂਰੀ ਬਣਾ ਕੇ ਸ੍ਰੀ ਅਕਾਲ ਤਖਤ ਸਾਹਿਬ ਪ੍ਰਤੀ ਆਪਣੀ ਵਫਾਦਾਰੀ ਤੇ ਵਿਸਵਾਸ਼ ਨੂੰ ਇਕ ਵਾਰ ਫਿਰ ਤੋਂ ਜਨਤਕ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸਲਾਹਕਾਰ …
Read More »ਸਿੱਖ ਵਿਰੋਧੀ ਚੁੱਟਕੁਲਿਆਂ ‘ਤੇ ਰੋਕ ਲਗਾਉਣ ਵਾਸਤੇ ਦਿੱਲੀ ਕਮੇਟੀ ਨੇ ਸ਼ੁਰੂ ਕੀਤੀ ਆਨਲਾਈਨ ਪਟੀਸ਼ਨ
ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਢਾਹ ਲਾਉਣ ਵਾਲੇ ਸਿੱਖ ਵਿਰੋਧੀ ਚੁੱਟਕੁਲਿਆਂ ਤੇ ਰੋਕ ਲਗਾਉਣ ਵਾਸਤੇ ਸ਼ੁਰੂ ਕੀਤੀ ਗਈ ਆੱਨਲਾਈਨ ਪਟੀਸ਼ਨ ਤੇ ਪੂਰੇ ਸਿੱਖ ਭਾਈਚਾਰੇ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮਸਲੇ ਤੇ ਬੋਲਦੇ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸੋਸ਼ਲ ਮੀਡੀਆ …
Read More »ਫਤਿਹ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 14 ਨਵੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ …
Read More »ਆਰ ਕੇ ਪੁਰਮ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ ਨੂੰ
ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਐਤਵਾਰ, 15 ਨਵੰਬਰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ …
Read More »ਗੁ. ਬੰਗਲਾ ਸਾਹਿਬ ਦੇ ਦਰਵਾਜ਼ੇ ਦੀ ਸੋਨੇ ਦੀ ਸੇਵਾ ਦੀ ਸੰਪੂਰਨਤਾ ‘ਤੇ ਕੀਰਤਨ ਸਮਾਗਮ
ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੇ ਮੁੱਖ ਦਰਵਾਜ਼ੇ ਦੀ ਸੋਨੇ ਦੀ, ਜੋ ਸੇਵਾ ਦਮਦਮੀ ਟਕਸਾਲ (ਜੱਥਾ ਭਿੰਡਰਾਂ, ਮਹਿਤਾ) ਵਲੋਂ ਕਰਵਾਈ ਜਾ ਰਹੀ ਸੀ, ਉਸਦੀ ਸੰਪੂਰਨਤਾ ਹੋਣ ‘ਤੇ ਸ਼ੁਕਰਵਾਰ 13, ਨਵੰਬਰ ਨੂੰ ਸਵੇਰੇ 5 ਵਜੇ ਤੋਂ 10.30 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ …
Read More »ਸਰਵਜਨਕ ਸਥਾਨਾਂ ਤੇ ਸ਼ਰੇਆਮ ਵੇਚੇ ਗਏ ਪਟਾਕੇ ਤੇ ਆਤਿਸ਼ਬਾਜ਼ੀ
ਸੰਦੌੜ, 12 ਨਵੰਬਰ (ਹਰਮਿੰਦਰ ਸਿੰਘ ਭੱਟ) – ਦੀਵਾਲੀ ਦੇ ਤਿਉਹਾਰ ਦੌਰਾਨ ਸਰਕਾਰ ਦੁਆਰਾ ਜਾਰੀ ਕੀਤੇ ਗਏ ਸਖ਼ਤ ਨਿਰਦੇਸ਼ਾਂ ਨੂੰ ਅਣਗੌਲਿਆ ਕਰਕੇ ਦੁਕਾਨਦਾਰਾਂ ਵੱਲੋਂ ਪਟਾਕੇ ਨੂੰ ਬਾਜ਼ਾਰਾਂ ਦੇ ਵਿਚਕਾਰ, ਬੱਸ ਅੱਡਿਆਂ ਅਤੇ ਸਰਵਜਨਕ ਤੇ ਚਹਿਲ ਪਹਿਲ ਵਾਲੀਆਂ ਥਾਵਾਂ ਤੇ ਸ਼ਰੇਆਮ ਵੇਚੇ ਗਏ, ਜੋ ਕਿ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਹੇ ।ਇਥੇ ਵਰਨਣਯੋਗ ਹੈ ਕਿ ਜਿਲ੍ਹਾ ਅਧਿਕਾਰੀਆਂ ਵੱਲੋਂ ਦੀਵਾਲੀ ਦੇ ਤਿਉਹਾਰ ਤੋਂ …
Read More »
Punjab Post Daily Online Newspaper & Print Media