Wednesday, November 25, 2026

Daily Archives: November 14, 2015

ਸਰਬਤ ਖਾਲਸਾ ਦੇ ਅਯੋਜਕਾਂ ਤੇ ਥਾਪੇ ਗਏ ਜਥੇਦਾਰਾਂ ਖਿਲਾਫ ਦੇਸ਼ਧ੍ਰੋਹ ਦੇ ਮਾਮਲੇ ਦਰਜ਼

ਅੰਮ੍ਰਿਤਸਰ, 13 ਨਵੰਬਰ ( ਪੰਜਾਬ ਪੋਸਟ ਬਿਊਰੋ) – ਸਥਾਨਕ ਤਰਨ ਤਾਰਨ ਰੋਡ ਸਥਿਤ ਚਬਾ ਨੇੜੇ ਸਰਬਤ ਖਾਲਸਾ ਅਯੋਜਿਤ ਕਰਨ ਵਾਲੇ ਪ੍ਰਬੰਧਕਾਂ ਅਤੇ ਇਸ ਮੌਕੇ ਥਾਪੇ ਗਏ ਤਿੰਨ ਜਥੇਦਾਰ ਦੇ ਖਿਲਾਫ ਦੇਸ਼ ਧ੍ਰੋਹ ਦੇ ਮਾਮਲੇ ਦਰਜ਼ ਕੀਤੇ ਗਏ ਹਨ।ਮਿਲੀ ਜਾਣਕਾਰੀ ਅਨੁਸਾਰ ਸਰਬਤ ਖਾਲਸਾ ਵਲੋਂ ਬਣਾਏ ਗਏ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ, ਭਾਈ ਬਲਜੀਤ ਸਿੰਘ ਦਾਦੂਵਾਲ, ਸਿਮਰਨਜੀਤ ਸਿੰਘ ਮਾਨ, …

Read More »

ਕਾਂਗਰਸ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਫਿਰਾਕ ਵਿੱਚ – ਸੁਖਬੀਰ ਬਾਦਲ

ਚੱਬਾ ਸਮਾਗਮ ਸਿਆਸੀ ਇਕੱਠ ਕਰਾਰ, ਸੂਬੇ ਨੂੰ ਕਾਲੇ ਦਿਨਾਂ ਵੱਲ ਧੱਕਣ ਦੀ ਕੋਸ਼ਿਸ਼ ਅੰਮ੍ਰਿਤਸਰ, 13 ਨਵੰਬਰ (ਗੁਰਚਰਨ ਸਿੰਘ ਜਗਦੀਪ ਸਿੰਘ ਸੱਗੂ)-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਜ਼ਿਲ੍ਹੇ ਦੇ ਪਿੰਡ ਚੱਬਾ ਵਿੱਚ ਸਰਬੱਤ ਖ਼ਾਲਸਾ ਦੇ ਨਾਂਅ ਹੇਠ ਕੁਝ ਜਥੇਬੰਦੀਆਂ ਵੱਲੋਂ ਕਰਵਾਏ ਸਮਾਗਮ ਨੂੰ ਨਿਰੋਲ ‘ਸਿਆਸੀ ਇਕੱਠ’ ਕਰਾਰ ਦਿੰਦਿਆਂ ਕਿਹਾ ਕਿ ਇਹ ਇਕੱਠ ਪੰਜਾਬ ਕਾਂਗਰਸ ਦੀ …

Read More »

Sukhbir terms Chabba function a Congress backed political gathering

Inimical forces trying to disturb Punjab and take it back to era of turmoil Amritsar, Nov. 13 (Punjab Post Bureau)-  Punjab Deputy Chief Minsiter Sukhbir Singh Badal today said the congregation of extremists forces held at Chabba in Tarn Taran on November 10 was purely a political gathering backed by the Punjab Congress. Talking to media persons after paying obeisance …

Read More »

ਜਥੇ: ਅਵਤਾਰ ਸਿੰਘ ਨੇ ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਬੇਅਦਬੀ ‘ਤੇ ਰੋਸ ਪ੍ਰਗਟਾਇਆ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗਾ ਦੇ ਪਿੰਡ ਜਨੇਰ ਵਿੱਚ ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਲਾਗੇ, ਤਲਵੰਡੀ ਸਾਬੋ ਦੇ ਪਿੰਡ ਨੰਗਲਾ, ਬਰੇਟਾ ਦੇ ਗੋਬਿੰਦਪੁਰਾ ਸਥਿਤ ਨੌਵੇਂ ਅਤੇ ਦਸਵੇਂ ਗੁਰੂ ਸਾਹਬਿ ਦੀ ਚਰਨੁਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਗੇਟ ਨੇੜਿਓਂ ਅਤੇ ਰਾਮਪੁਰਾ ਫੂਲ ਦੇ ਪਿੰਡ ਚਾਉਕੇ ਵਿਖੇ ਗੁਰਬਾਣੀ ਦੇ ਪਾਵਨ ਗੁਟਕਿਆਂ ਤੇ …

Read More »

ਕਨੇਡਾ ਦੇ ਰੱਖਿਆ ਮੰਤਰੀ ‘ਤੇ ਨਸਲੀ ਟਿੱਪਣੀ ਨਿੰਦਣਯੋਗ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਤੇ ਉਥੋਂ ਦੀ ਆਰਮੀ ਦੇ ਵੱਡੇ ਅਫਸਰ ਵੱਲੋਂ ਕੀਤੀ ਨਸਲੀ ਟਿੱਪਣੀ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੇ ਗਏ ਸ. ਹਰਜੀਤ ਸਿੰਘ ਸੱਜਣ ਨੂੰ …

Read More »

ਅੰਤਿ੍ਰੰਗ ਕਮੇਟੀ ਵੱਲੋਂ ਸਰਬਤ ਖਾਲਸਾ ਅਤੇ ਸਮੁੱਚੇ ਫੈਸਲੇ ਤੇ ਮਤੇ ਪੂਰੀ ਤਰ੍ਹਾਂ ਰੱਦ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੌਜੂਦਾ ਪੰਥਕ ਹਾਲਾਤਾਂ ਤੇ ਨਜ਼ਰਸਾਨੀ ਲਈ ਅੱਜ 13-11-2015 ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਨਵੇਂ ਪ੍ਰਬੰਧਕੀ ਬਲਾਕ ਵਿਖੇ ਬੁਲਾਈ ਗਈ।ਉਨ੍ਹਾਂ ਦੀ ਅਚਾਨਕ ਸਿਹਤ ਠੀਕ ਨਾ ਹੋਣ ਕਰਕੇ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਇਹ …

Read More »

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ ਚਾਚਾ ਨਹਿਰੂ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿੱਚ “ਬਾਲ ਦਿਵਸ” ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸ੍ਰ. ਅਮਰਜੀਤ ਸਿੰਘ ਸਭਰਵਾਲ ਅਤੇ ਸ੍ਰੀਮਤੀ ਸਭਰਵਾਲ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।ਗਿੱਧੇ ਅਤੇ ਭੰਗੜੇ ਨੇ ਅਜਿਹਾ ਰੰਗ ਬੰਨਿਆ ਕਿ ਦਰਸ਼ਕ ਨੱਚਣ ਲੱਗ ਪਏ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ …

Read More »

ਡਾ. ਸਵਰੂਪ ਕੁਮਾਰ ਨੇ ਸਬਸਿਡੀ ਦਾ ਬੀਜ ਖਰੀਦਣ ਲਈ ਕਿਸਾਨਾਂ ਨੂੰ ਕੀਤੀ ਅਪੀਲ

ਪਠਾਨਕੋਟ, 13 ਨਵੰਬਰ (ਪ.ਪ) – ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਸਬਸਿਡੀ ਦਾ ਬੀਜ ਖਰੀਦਣ ਲਈ ਖੇਤੀਬਾੜੀ ਵਿਭਾਗ ਵੱਲੋਂ ਪਰਮਿਟ ਪ੍ਰਾਪਤ ਕੀਤੇ ਸਨ। ਉਹ ਕਿਸਾਨ ਬੀਜ ਖਰੀਦਣ ਉਪਰੰਤ ਬੀਜ ਦੇ ਬਿੱਲ ਦੀ ਇੱਕ ਕਾਪੀ ਸਬੰਧਤ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਸਬਸਿਡੀ ਦੀ …

Read More »