Wednesday, November 25, 2026

Daily Archives: November 14, 2015

ਪਠਾਨਕੋਟ ਦੀਆਂ ਮੰਡੀਆਂ ਵਿੱਚ 12 ਨਵੰਬਰ ਤੱਕ 37810 ਮੀਟਰਿਕ ਟਨ ਝੋਨੇ ਦੀ ਆਮਦ ਡੀ.ਸੀ

ਪਠਾਨਕੋਟ, 13 ਨਵੰਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 12 ਨਵੰਬਰ ਤੱਕ 37810 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 37399 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 10536 ਮੀਟਰਿਕ ਟਨ, …

Read More »

28 ਪਸ਼ੂ ਹਸਪਤਾਲਾਂ ਤੇ 23 ਡਿਸਪੈਂਸਰੀਆਂ ਵਿੱਚ ਕੀਤਾ ਜਾ ਰਿਹਾ ਹੈ ਪਸ਼ੂਆਂ ਦਾ ਇਲਾਜ-ਮਹਾਜਨ

ਪਠਾਨਕੋਟ, 13 ਨਵੰਬਰ (ਪ.ਪ) – ਪੰਜਾਬ ਸਰਕਾਰ ਦੇ ਆਦੇਸ਼ਾ ਅਨੁਸਾਰ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਪਸ਼ੂਆਂ ਦੇ ਆਧੁਨਿਕ ਇਲਾਜ ਅਤੇ ਸਾਂਭ ਸੰਭਾਲ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪਸੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹਾ ਪਠਾਨਕੋਟ ਅੰਦਰ 28 ਪਸ਼ੂ ਹਸਪਤਾਲਾਂ ਅਤੇ 23 ਡਿਸਪੈਂਸਰੀਆਂ ਵਿੱਚ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਾ. …

Read More »

ਸੈਂਟਰਲ ਕੋਨਵੈਂਟ ਸਕੂਲ ਵਿੱਚ ਪੌਦੇ ਲਗਾਏ

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸੈਂਟਰਲ ਕੌਨਵੈਂਟ ਸਕੂਲ ਪੱਟੀ ਵਿਖੇ ਉਸਵੱਛ ਭਾਰਤ ਸਵੱਛ ਸਕੂਲ” ਮੁਹਿੰਮ ਦੌਰਾਨ ਸਕੂਲ ਵਿੱਚ ਪੌਦੇ ਲਗਾਏ ਗਏ।ਜਿਸ ਵਿੱਚ ਪਹਿਲੀ ਤੋ ਲੈ ਕੇ ਬਾਂਰਵੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ।ਇਸ ਮੌਕੇ ਚੇਅਰਮੈਨ ਰਾਮ ਇਕਬਾਲ ਸ਼ਰਮਾ,ਮੈਨੇਜਿੰਗ ਡਾਇਰੈਕਟਰ ਰਾਜ਼ੇਸ਼ ਭਾਰਦਵਾਜ,ਪ੍ਰਿੰਸੀਪਲ ਤੇ ਡਾਇਰੈਕਟਰ ਮਰਿਦੁਲਾ ਭਾਰਦਵਾਜ ਅਤੇ ਕ੍ਰਿਸ਼ਨਾ ਕੁਮਾਰੀ ਦੀ ਅਗਵਾਈ ਵਿਚ ਸਕੂਲ ਵਿੱਚ ਪੌਦੇ ਲਗਵਾਏ …

Read More »

ਬਾਬਾ ਸੈਣ ਭਗਤ ਜੀ ਦਾ ਜਨਮ ਦਿਹਾੜਾ ਮਨਾਇਆ

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬਾਬਾ ਸੈਣ ਭਗਤ ਜੀ ਦਾ ਜਨਮ ਦਿਹਾੜਾ ਸਮੂਹ ਬਿਰਾਦਰੀ ਵਲੋਂ ਪੱਟੀ ਧਰਮਪਾਲ ਤੇ ਯਸ਼ਪਾਲ ਦੀ ਅਗਵਾਈ ਹੇਠ ਬੱਸ ਸਟੈਂਡ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਪਰਮਜੀਤ ਟੀਟੂ ਤੇ ਪ੍ਰਧਾਨ ਰਾਜੀਵ ਕੁਮਾਰ ਗੱਬਰ ਨੇ ਕਿਹਾ ਕਿ ਸਾਨੂੰ ਬਾਬਾ ਸੈਣ ਭਗਤ ਜੀ ਦੇ ਦੱਸੇ ਮਾਰਗ ਤੇ ਚਲ ਕੇ ਅਪਨਾ ਜੀਵਨ ਸਫਲ …

Read More »

ਜਿਲ੍ਹਾ ਪੱਧਰ ਦੇ ਜੋਨਲ ਖੇਡ ਮੁਕਾਬਿਲਆਂ ਵਿਚ ਸਭਰਾ ਸਕੂਲ ਨੇ ਮੱਲਾਂ ਮਾਰੀਆਂ

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦ ਸ਼ਾਮ ਸਿੰਘ ਅਟਾਰੀ ਪਬਲਿਕ ਸਕੂਲ ਸਭਰਾ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰ ਦੇ ਜੋਨਲ ਖੇਡ ਮੁਕਾਬਿਲਆਂ ਵਿਚ ਮੱਲਾਂ ਮਾਰੀਆਂ। ਇਸ ਸਬੰਧੀ ਡੀ ਪੀ ਪਰਦੀਪ ਸਿੰਘ, ਸੁਖਵੰਤ ਸਿੰਘ ਨੇ ਦਸਿਆ ਕਿ ਸਕੂਲ ਦੀਆਂ ਲੜਕੀਆਂ ਨੇ ਰਿਲੇਅ ਵਿਚ ਮਨਪ੍ਰੀਤ ਕੌਰ ਨੇ 100 ਮੀਟਰ ਵਿਚ ਦੂਜਾ ਸਥਾਨ, 200 ਮੀਟਰ ਵਿਚ ਤੀਜਾ ਸਥਾਨ, ਮਨਪ੍ਰੀਤ ਕੌਰ …

Read More »

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਕੈਰੋਂ ਭਵਨ ਵਿਖੇ ਲਗਾਇਆ ਗਿਆ ਕੈਂਪ

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਦੀ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਗਰੀਬ ਨੀਲੇ ਕਾਰਡ ਧਾਰਕਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਪੰਜਾਬ ਦੇ ਨੀਲਾ ਕਾਰਡ ਧਾਰਕਾਂ ਦੇ 30 ਹਜਾਰ ਰੁਪੈ ਦਾ ਬੀਮਾ ਕੀਤਾ ਜਾਣਾ ਹੈ।ਪੱਟੀ ਸ਼ਹਿਰ ਵਾਸੀਆਂ ਲਈ ਇਸ ਸਬਧੰੀ ਇਕ ਵਿਸ਼ੇਸ਼ ਕੈਂਪ ਕੈਰੋਂ …

Read More »

ਖਾਲਸਾ ਕਾਲਜ ਨਰਸਿੰਗ ਨੇ ਵਿੱਦਿਅਕ ਸੈਸ਼ਨ ਆਰੰਭਤਾ ਮੌਕੇ ਕਰਵਾਇਆ ‘ਅਰਦਾਸ ਦਿਵਸ’

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਵਿੱਦਿਅਕ ਸੈਸ਼ਨ ਦੇ ਆਰੰਭ ਹੋਣ ਦੀ ਖੁਸ਼ੀ ਵਿੱਚ ਅਕਾਲ ਪੁਰਖ ਤੋਂ ਬੇਅੰਤ ਅਸੀਸਾਂ ਲੈਣ ਲਈ ‘ਆਰੰਭਿਕ ਅਰਦਾਸ ਦਿਵਸ’ ਮਨਾਇਆ ਗਿਆ। ਇਸ ਮੌਕੇ ਕਾਲਜ ਵਿੱਚ ਆਰੰਭ ਹੋਏ ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਵਿਦਿਆਰਥਣਾਂ ਅਤੇ ਸਟਾਫ਼ ਦੁਆਰਾ ਸ਼ਬਦ ਕੀਰਤਨ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ …

Read More »

ਕਾਂਗਰਸ ‘ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਸੁਖਬੀਰ ਆਪਣੀਂ ਪੀੜ੍ਹੀ ਥੱਲੇ ਸੋਟਾ ਫ਼ੇਰੇ – ਕੱਕੜ

ਅੰਮ੍ਰਿਤਸਰ, 13 ਨਵੰਬਰ (ਗੁਰਚਰਨ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀਂ ਹਾਰ ਨੂੰ ਪ੍ਰਤੱਖ ਵੇਖ ਕੇ ਪੰਜਾਬ ਸਰਕਾਰ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੁਖਲਾਅ ਗਏ ਹਨ ਅਤੇ ਬੁਖ਼ਲਾਹਟ ਵਿਚ ਆਕੇ ਹੀ ਕਾਂਗਰਸ ਤੇ ਇਲਜ਼ਾਮ ਲਗਾ ਰਹੇ ਹਨ।ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋ ਉਪਲੱਭਧੀਆਂ

ਅੰਮ੍ਰਿਤਸਰ, 13 ਨਵੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਟਂਰ ਅਤੇ ਸੈਟਂਰ ਆਫ ਪ੍ਰੈਪਰੇਸ਼ਨ ਫਾਰ ਕੰਪੀਟੇਟਿਵ ਐਗਜ਼ਾਮੀਨੇਸ਼ਨਜ਼ ਦੇ ਵਿਦਿਆਰਥੀਆਂ ਵੱਲੋ ਂਵੱਖਰੇ-ਵੱਖਰੇ ਮੁਕਾਮਾਂ ਵਿੱਚ ਉਪਲੱਭਧੀਆਂ ਹਾਸਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਯੂ ਨੈਟ) ਜੂਨ, 2015 ਵਿੱਚ ਹੋਈ ਪ੍ਰੀਖਿਆ ਵਿਚ ਹਰਦੇਵ ਸਿੰਘ ਅਤੇ ਅਮਨਦੀਪ ਕੌਰ ਸੰਧੂ ਨੇ ਕਮਰਸ ਵਿਸ਼ੇ ਵਿੱਚ ਇਹ ਪ੍ਰੀਖਿਆ ਪਾਸ …

Read More »

ਬਾਲ ਮਜ਼ਦੂਰੀ ਖਾਤਮਾ ਸਪਤਾਹ 16 ਤੋਂ 22 ਨਵੰਬਰ ਤੱਕ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 13 ਨਵੰਬਰ (ਪ.ਪ)- ਜ਼ਿਲ੍ਹੇ ਭਰ ਵਿੱਚ ਬਾਲ ਮਜ਼ਦੂਰੀ ਖਾਤਮਾ ਸਪਤਾਹ 16 ਤੋਂ 22 ਨਵੰਬਰ 2015 ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਬਾਲ ਮਜ਼ਦੂਰੀ ਖਾਤਮਾ ਸਪਤਾਹ ਮਨਾਉਣ ਸੰਬੰਧੀ ਪੰਜਾਬ ਸਟੇਟ ਐਕਸ਼ਨ ਪਲਾਨ ਫਾਰ ਟੋਟਲ ਐਬੋਲਿਸ਼ਨ ਆਫ਼ ਚਾਈਲਡ ਲੇਬਰ ਮੁਤਾਬਿਕ ਕਾਰਵਾਈ ਕਰਦੇ ਹੋਏ ਖਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ …

Read More »