Wednesday, November 25, 2026

Daily Archives: November 15, 2015

ਬਾਲ ਦਿਵਸ ਦੇ ਮੌਕੇ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ

ਬਠਿੰਡਾ, 14 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਲ ਦਿਵਸ ਦੇ ਮੌਕੇ ਤੇ ਚੇਅਰਮੈਨ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਹੁਕਮਾਂ ਅਨੁਸਾਰ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਇੱਕ ਸਮਾਗਮ ਸਰਕਾਰੀ ਐਲੀਮੈਟਂਰੀ ਸਕੂਲ, ਘਨਹੀਆ ਨਗਰ, ਬਠਿੰਡਾ, ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਵੱਲੋਂ ਅਯੋਜਿਤ ਕੀਤਾ ਗਿਆ ਜਿਸ ਵਿੱਚ ਰੋਹਿਤ ਸਿੰਗਲਾ, ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਅਸ਼ਪ੍ਰੀਤ ਸਿੰਘ, ਜੂਨੀਅਰ ਵਾਤਾਵਰਣ ਇੰਜੀਨੀਅਰ …

Read More »

ਚਾਚਾ ਨਹਿਰੂ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਇਆ

ਬਠਿੰਡਾ, 14 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਨੂੰ ਬਾਲ ਦਿਵਸ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਬਹੁਤ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ‘ਤੇ ਇਕ ਖਾਸ ਅਸੈਂਬਲੀ ਆਯੋਜਿਤ ਕਰਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਜਿਸ ਵਿਚ ਅਧਿਆਪਕਾ ਨੇ ਪ੍ਰਾਰਥਨਾ ਤੋਂ ਇਲਾਵਾ …

Read More »

ਬਾਲ ਮਜ਼ਦੂਰੀ ਖਾਤਮਾ ਸਪਤਾਹ 16 ਤੋਂ 22 ਨਵੰਬਰ ਤੱਕ – ਡਿਪਟੀ ਕਮਿਸ਼ਨਰ

ਬਠਿੰਡਾ, 14 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਜ਼ਿਲ੍ਹੇ ਭਰ ਵਿੱਚ ਬਾਲ ਮਜ਼ਦੂਰੀ ਖਾਤਮਾ ਸਪਤਾਹ 16 ਤੋਂ 22 ਨਵੰਬਰ 2015 ਤੱਕ ਮਨਾਉਣ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਟੇਟ ਐਕਸ਼ਨ ਪਲਾਨ ਫਾਰ ਟੋਟਲ ਐਬੋਲਿਸ਼ਨ ਆਫ਼ ਚਾਈਲਡ ਲੇਬਰ ਮੁਤਾਬਿਕ ਕਾਰਵਾਈ ਕਰਦੇ ਹੋਏ ਖਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਅਦੀਰਿਆਂ ਵਿਚ …

Read More »

ਬਾਲ ਦਿਵਸ ਮੌਕੇ ਲੈਕਚਰਾਰ ਸਤਿੰਦਰ ਕੌਰ ਦੀਆਂ ਬਾਲ ਪੁਸਤਕਾਂ ਲੋਕ ਅਰਪਿਤ

ਬਟਾਲਾ, 14 ਨਵੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਭਲਾਈ ਕੌਸਲ ਗੁਰਦਾਸਪੁਰ ਦੀ ਚੇਅਰਪਰਸਨ, ਡਾ ਭਾਵਨਾ ਸੋਬਤ ਤ੍ਰਿਖਾ ਪਤਨੀ ਸ੍ਰੀ ਅਭਿਨਵ ਤ੍ਰਿਖਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਬਾਲ ਭਲਾਈ ਕੌਸਲ ਦੇ ਸੈਕਟਰੀ ਸ੍ਰੀ ਰਮੇਸ ਮਹਾਜਨ, ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ, ਐਲਮੈਂਟਰੀ ਡੀ ਈ ੳ ਸ੍ਰੀ ਸਲਵਿੰਦਰ ਸਿੰਘ ਸਮਰਾ,ਜਿਲ੍ਹਾਂ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ,ਦੀ ਸਰਪ੍ਰਸਤੀ ਹੇਠ ਜਿਲ੍ਹਾਂ ਪੱਧਰ ਤੇ ਬਾਲ ਦਿਵਸ ਨਿਊ …

Read More »

ਸਰਕਾਰੀ ਸਕੂਲ ਬਹਾਦਰਪੁਰ ਰਜੋਆ ਦੀ ਵਿਦਿਆਰਥਣ ਦੀ ਸਟੇਟ ਪ੍ਰਦਰਸ਼ਨੀ ਲਈ ਚੋਣ

ਬਟਾਲਾ, 14 ਨਵੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ,ਜਿਲ੍ਹਾ ਸਾਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸਾ ਅਧੀਨ ਜਿਲ੍ਹਾ ਗੁਰਦਾਸਪੁਰ ਵਿਚ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਗੁਰਦਾਸਪੁਰ ਵਿਖੇ ਲੱਗੀ ਇੰਸਪਾਇਰਡ ਸਾਇੰਸ ਐਵਾਰਡ ਪ੍ਰਦਰਸ਼ਨੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਦੀ ਵਿਦਿਆਰਥਣ ਲਵਪ੍ਰੀਤ ਕੌਰ ਦੀ ਚੋਣ ਸਟੇਟ ਪ੍ਰਦਰਸ਼ਨੀ ਲਈ ਹੋਈ , ਜਾਣਕਾਰੀ …

Read More »

ਪੰਜਾਬੀ ਲੋਕ ਲਿਖਾਰੀ ਮੰਚ ਵਲੋਂ ਡਾ. ਸੈਮੂਅਲ ਤੇ ਗੰਭੀਰ ਦੀਆਂ ਪੁਸਤਕਾਂ ‘ਤੇ ਕੀਤੀ ਗੋਸ਼ਟੀ

ਬਟਾਲਾ, 14 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵੱਲੋਂ ਬੀ.ਯੂ.ਸੀ. ਕਾਲਜ ਬਟਾਲਾ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਇਕ ਸਫਲ ਕਾਵਿ-ਗੋਸ਼ਟੀ ਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਦੋ ਕਾਵਿ-ਕਿਤਾਬਾਂ ਡਾ. ਸੈਮੂਅਲ ਗਿੱਲ ਦੀ ‘ਧਰਤੀ ਵਿੱਚ ਤਰੇੜਾਂ’ ਅਤੇ ਸ਼੍ਰੀ ਬਲਵਿੰਦਰ ਸਿੰਘ ਗੰਭੀਰ ਦੀ ‘ਤੀਰ ਗੰਭੀਰ ਦੇ’ ਉੱਪਰ ਭਰਵੀਂ ਵਿਚਾਰ ਚਰਚਾ ਕੀਤੀ ਗਈ। ਇਨ੍ਹਾਂ ‘ਤੇ ਕ੍ਰਮਵਾਰ ਡਾ. …

Read More »

ਚਾਚਾ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਇਆ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਬਲਾਕ ਅੰਮ੍ਰਿਤਸਰ-੩ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਇਆ ਗਿਆ।ਸੈਂਟਰਲ ਮੁੱਖ ਅਧਿਆਪਕ ਸ੍ਰੀ ਰੋਸ਼ਨ ਲਾਲ ਸ਼ਰਮਾ ਸਟੇਟ ਤੇ ਨੈਸ਼ਨਲ ਐਵਾਰਡੀ ਦੀ ਅਗਵਾਈ ‘ਚ ਹੋਏ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਨੇ ਪੰਡਿਤ ਜੀ ਦੀ ਫੋਟੋ ‘ਤੇ ਫੁੱਲਮਾਲਾ ਅਰਪਿਤ ਕੀਤੀ। …

Read More »

ਪਾਬੰਦੀ ਦੇ ਬਾਵਜੂਦ ਸਰਵਜਨਕ ਸਥਾਨਾਂ ਤੇ ਸ਼ਰੇਆਮ ਵੇਚੀ ਗਈ ਆਤਿਸ਼ਬਾਜ਼ੀ

ਅੰਮ੍ਰਿਤਸਰ, 14 ਨਵੰਬਰ ( ਜਗਦੀਪ ਸਿੰਘ ਸੱਗੂ) – ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਲਈ ਜਿਥੇ ਹਰ ਸਾਲ ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾਂਦੇ ਹਨ।ਗਰੀਨ ਅਤੇ ਵਾਤਾਵਰਣ ਹਿਤੈਸ਼ੀ ਦਿਵਾਲੀ ਮਨਾਉਣ ਦਾ ਹੋਕਾ ਦਿੱਤਾ ਜਾਂਦਾ ਹੈ।ਉੇਥੇ ਜਿਲਾ ਪ੍ਰਸਾਸ਼ਨ ਵਲੋਂ ਵੀ ਆਤਿਸ਼ਬਾਜ਼ੀ ਦੀ ਵਿਕਰੀ ਨੂੰ ਕੰਟਰੋਲ ਕਰਨ ਲਈ ਪਾਬੰਦੀਆਂ ਲਾਗੂ ਕਰਨ ਸਬੰਧੀ ਅਖਬਾਰਾਂ ਵਿੱਚ ਖਬਰਾਂ ਛਪਵਾਈਆਂ ਜਾਂਦੀਆਂ ਹਨ।ਆਤਿਸ਼ਬਾਜੀ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ …

Read More »

On the spot Painting Competition on Children Day

Amritsar, Nov. 24 (Punjab Post Bureau) –  On the spot painting competition was held at Indian Academy of Fine Art on Children Day. Mr. Rajinder Mohan Singh Chhina, President IAFA was the  Chief Guest. Hon. Gen Secretary Dr. Parminder Singh Grover said that 300 students from 25 Schools participated in this competition. The participants were distributed in six categories as …

Read More »