ਅੰਮ੍ਰਿਤਸਰ, 17 ਨਵੰਬਰ (ਪ.ਪ)- ਆਪਣੇ ਆਪ ਨੂੰ ਅਕਾਲੀ ਦਲ ਦਾ ਪ੍ਰਧਾਨ ਕਹਾਉਣ ਵਾਲੇ ਸ੍ਰ. ਸੁਖਬੀਰ ਸਿੰਘ ਬਾਦਲ ਸਿੱਖਾਂ ਤੇ ਦੇਸ਼ ਧ੍ਰੋਹ ਦਾ ਕੇਸ ਬਣਵਾ ਕੇ ਜੇਲ੍ਹ ਭੇਜ ਰਿਹਾ ਹੈ।ਪਰ ਸ਼ਾਇਦ ਉਸ ਆਪਣੇ ਸਤਿਕਾਰਯੋਗ ਪਿਤਾ ਸ੍ਰ. ਪ੍ਰਕਾਸ਼ ਸਿੰਘ ਬਾਦਲ ਤੋਂ ਇਹ ਨਹੀਂ ਪੁਛਿਆ ਕਿ ਉਹ ਕਿੰਨੀ ਵਾਰੀ ਦੇਸ਼ ਧ੍ਰੋਹ ਦੇ ਕੇਸ ਵਿੱਚ ਜੇਲ੍ਹ ਜਾ ਚੁੱਕੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ. …
Read More »Daily Archives: November 17, 2015
ਅੱਜ ਦੀਆਂ ਸੁਰਖੀਆਂ……
ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 16 ਨਵੰਬਰ (ਗੁਰਚਰਨ ਸਿੰਘ)- ਸਥਾਨਕ ਮਾਲ ਮੰਡੀ ਇਲਾਕੇ ਵਿੱਚ ਸਥਿਤ ਸ਼ਹੀਦ ਮਦਨ ਲਾਲ ਢੀਂਗਰਾ ਹਾਊਸਿੰਗ ਕੰਪਲੈਕਸ ਵਿਖੇ ਕਲੋਨੀ ਦੀ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਵਿਚ ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਗਈ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਨੇ ਦੱਸਿਆ …
Read More »ਚਿੱਤਰਕਲਾ ਪ੍ਰਤਿਯੋਗਤਾ ਵਿੱਚ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਜਿੱਤੀ ਓਵਰਆਲ ਟਰਾਫੀ
ਅੰਮ੍ਰਿਤਸਰ, ਨਵੰਬਰ 16 (ਜਗਦੀਪ ਸਿੰਘ ਸੱਗੂ) – ਸਪਰਿੰਗ ਡੇਲ ਸੀਨੀਅਰ ਸਕੂਲ ਉੱਭਰਦੇ ਕਲਾਕਾਰਾਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ 126ਵੀਂ ਜਯੰਤੀ ਮੌਕੇ ‘ਤੇ ਲਲਿਤ ਕਲਾ ਇੰਡੀਅਨ ਅਕੈਡਮੀ ਦੁਆਰਾ ਆਯੋਜਤ ਮੌਕੇ ‘ਤੇ ਚਿੱਤਰਕਲਾ ਪ੍ਰਤਿਯੋਗਤਾ ਵਿੱਚ ਓਵਲਆਲ ਟਰਾਫ਼ੀ ਅਹਿਮ ਪੁਜੀਸ਼ਨ ਹਾਸਲ ਕੀਤੀ।ਇਹ ਜਾਣਕਾਰੀ ਦੇਂਦੇ ਹੋਏ ਸ੍ਰੀ ਰਾਜੀਵ ਕੁਮਾਰ ਸ਼ਰਮਾ, ਪ੍ਰਿੰਸੀਪਲ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਦੱਸਿਆ ਕਿ …
Read More »ਸ਼ੋ੍ਮਣੀ ਕਮੇਟੀ ਵਲੋਂ ਜਥਾ 20 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਵੇਗਾ – ਵਧੀਕ ਸਕੱਤਰ
ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ 20 ਨਵੰਬਰ ਨੂੰ ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਸ. ਗੁਰਮੀਤ ਸਿੰਘ ਬੂਹ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਜਾਵੇਗਾ।ਇਸ ਜਥੇ ਦੇ ਡਿਪਟੀ ਪਾਰਟੀ ਲੀਡਰ ਵਜੋਂ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਅਤੇ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਹੇਰ ਵਿਖੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਤੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਤੋਂ ਇਲਾਵਾ ਬੇਸਹਾਰਾ ਵਿਧਵਾਵਾਂ ਲਈ ਸ਼ੁਰੂ ਕੀਤੀ ਗਈ ਮਹੀਨਾਵਾਰ ਪੈਨਸ਼ਨ ਸਕੀਮ ਤਹਿਤ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ਼੍ਹੇ ਦੇ ਵੱਖ-ਵੱਖ …
Read More »ਪਠਾਨਕੋਟ ਦੀਆਂ ਮੰਡੀਆਂ ਵਿੱਚ 16 ਨਵੰਬਰ ਤੱਕ 40706 ਮੀਟਰਿਕ ਟਨ ਝੋਨੇ ਦੀ ਆਮਦ ਹੋਈ
ਪਠਾਨਕੋਟ, 16 ਨਵੰਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 16 ਨਵੰਬਰ ਤੱਕ 40706 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 40706 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 12381 ਮੀਟਰਿਕ ਟਨ, ਪਨਗ੍ਰੇਨ …
Read More »ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵੱਲੋਂ ਸਲਾਨਾ ਗੁਰਮਤਿ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 16 ਨਵੰਬਰ (ਜਸਬੀਰ ਸਿੰਘ ਸੱਗੂ) ਨਗਰ ਨਿਗਮ ਕਰਮਚਾਰੀ ਤਾਲਮੇਲ ਦਲ (ਰਜਿ:) ਵੱਲੋਂ ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਮਚਾਰੀਆਂ ਦੇ ਸਹਿਯੋਗ ਗੁਰਮਤਿ ਸਮਾਗਮ ਦਾ ਆਯੋਜਨ ਟਾਊਨ ਹਾਲ ਵਿਖੇ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਬਦ ਕੀਰਤਨ ਅਤੇ ਸ਼੍ਰੋਮਣੀ ਕਥਾ …
Read More »23 ਤਰੀਕ ਤੱਕ ਕਾਰਵਾਈ ਨਾ ਹੋਈ ਤਾਂ ਥਾਣਾ ਖਾਲੜਾ ਦਾ ਕੀਤਾ ਜਾਵੇਗਾ ਘਿਰਾਓ ਕਿਸਾਨ ਸੰਘਰਸ਼ ਕਮੇਟੀ
ਖਾਲੜਾ, 16 ਨਵੰਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ) – ਕਿਸਾਨ ਸੰਘਰਸ਼ ਕਮੇਟੀ ਪੰਜ਼ਾਬ (ਕੰਵਲਜੀਤ ਸਿੰਘ ਪੰਨੂ) ਦੇ ਸੁਬਾਈ ਆਗੂਆਂ ਅਤੇ ਇਲਾਕੇ ਦੇ ਕਿਸਾਨਾਂ ਦੀ ਅੱਜ ਥਾਣਾ ਖਾਲੜਾ ਦੇ ਬਾਹਰ ਇਕ ਹੰਗਾਮੀ ਮੀਟਿੰਗ ਹੋਈ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਧਵਾਂ ਦੇ ਕਿਸਾਨ ਆਗੂ ਵੱਲੋ ਦਿੱਤੀ ਦਰਖਾਸਤ ਐਮ.ਆਰ ਅਤੇ ਹਲਫੀਆ ਬਿਆਨ ਹੋਣ ਦੇ ਬਾਵਜੂਦ ਦੋ ਮਹੀਨੇ ਬਾਅਦ ਵੀ ਥਾਣੇ ਵੱਲੋਂ ਕੋਈ ਕਾਰਵਾਈ …
Read More »ਮਹਿਲਾ-ਪੁਰਸ਼ਾਂ ਦੀ ਪਲੇਠੀ ਹਰਤੇਜ ਐਥਲੈਟਿਕਸ ਮੀਟ ਸੰਪੰਨ
ਗੁਰਮੀਤ ਕੋਰ ਪਹੁਵਿੰਡ ਤੇ ਨਾਗਰਾਜ ਆਰਮੀ ਬਣੇ ਬੈਸਟ ਐਥਲੈਟਿਕਸ ਖਿਡਾਰੀ ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪਲੇਠੀ ਹਰਤੇਜ ਐਥਲੇਟਿਕਸ ਮੀਟ ਸੰਪੰਨ ਹੋ ਗਈ।ਅੰਤਰਾਸ਼ਟਰੀ ਵੈਟਰਨ ਖਿਡਾਰੀ ਅਵਤਾਰ ਸਿੰਘ ਪੀਪੀ ਤੇ ਭਗਵਾਨ ਦਾਸ ਦੇ ਬੇਮਿਸਾਲ ਪ੍ਰਬੰਧਾਂ ਅਤੇ ਹਰਤੇਜ ਹਸਪਤਾਲ ਰਣਜੀਤ ਐਵੀਨਿਊ ਪ੍ਰਬੰਧਕਾਂ ਦੇ ਸਹਿਯੋਗ ਨਾਲ ਆਯੋਜਤ ਇਸ ਖੇਡ ਪ੍ਰਤੀਯੋਗਿਤਾ ਦੇ ਵਿਚ 250 ਦੇ ਕਰੀਬ ਮਹਿਲਾ-ਪੁਰਸ਼ ਖਿਡਾਰੀਆਂ ਨੇ ਤਰਨਤਾਰਨ, …
Read More »
Punjab Post Daily Online Newspaper & Print Media