Wednesday, November 25, 2026

Daily Archives: November 20, 2015

ਮਾਲ ਰੋਡ ਸਕੂਲ ਵਿਖੇ ਖੇਤਰ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਸਮਾਪਤ

ਅੰਮ੍ਰਿਤਸਰ, 19 ਨਵੰਬਰ, 2015 (ਸੁਖਬੀਰ ਖੁਰਮਣੀਆ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਖੇਤਰ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ‘ਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ ਅਤੇ ਪਠਾਨਕੋਟ ਨਾਲ ਸਬੰਧਿਤ ਸੈਂਕੜੇ ਵਿਦਿਆਰਥੀਆਂ ਨੇ ਭਾਸ਼ਣ-ਕਲਾ, …

Read More »

ਪੰਜਾਬ ਦਾ ਮਾਹੌਲ ਖਰਾਬ ਕਰਨ ‘ਚ ਲੱਗੇ ਕਾਂਗਰਸ ਤੇ ਹਮਖਿਆਲੀਆਂ ਨੂੰ ਸਿਰੇ ਤੋਂ ਨਕਾਰ ਦੇਣ – ਤਲਬੀਰ ਗਿੱਲ

ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ) – ਪੰਜਾਬ ਕੈਬਨਿਟ ਵੱਲੋਂ ਅੱਜ ਰਾਜ ਦੇ ਹਰੇਕ ਵਰਗ ਦੇ ਹਿਤਾਂ ਤੇ ਜ਼ਰੂਰਤਾਂ ਨੂੰ ਮੁੱਖ ਰਖ ਕੇ ਕੀਤੇ ਗਏ ਐਲਾਨ ਦਾ ਭਰਪੂਰ ਸਵਾਗਤ ਕਰਦਿਆਂ ਅਕਾਲੀ ਆਗੂਆਂ ਨੇ ਉਕਤ ਫੈਸਲੇ ਨੂੰ ਰਾਜ ਦੀ ਤਕਦੀਰ ਸੰਵਾਰਨ ਵਲ ਚੁੱਕਿਆ ਗਿਆ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ। ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ …

Read More »

KCGC to organize mega religious procession to mark Guru Nanak Parkash Utsav on Nov. 24

Amritsar, Nov.  19 (Punjab Post Bureau) – Khalsa College Governing Council. running 17 educational institutions will be organizing a huge religious procession onNovember 24 to mark the celebration of 547th birth anniversary of Sikhism’s founder Guru Nanak Dev, on November 25. The historic Khalsa College and other institutions would take out the mega procession from Khalsa College campus to Golden Temple involving students, …

Read More »

ਖ਼ਾਲਸਾ ਕਾਲਜ਼ ਮੈਨੇਜ਼ਮੈਂਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਅਲੌਕਿਕ ਨਗਰ ਕੀਰਤਨ 24 ਨੂੰ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 547ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ਾਲ ਅਲੌਕਿਕ ਨਗਰ ਕੀਰਤਨ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 7:30 ਵਜੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਸਜਾਏ …

Read More »

ਮੁੱਖ ਮੰਤਰੀ ਮੁਆਫ਼ੀ ਮੰਗਣ ਦਾ ਡਰਾਮਾ ਤੇ ਉਪ ਮੁੱਖ ਮੰਤਰੀ ਜਨਤਾ ਨੂੰ ਦੇ ਰਹੇ ਧਮਕੀਆਂ -ਕੱਕੜ

ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ) – ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਹੀ ਪੰਜਾਬ ਦੇ ਹਾਲਾਤ ਖ਼ਰਾਬ ਕਰਕੇ ਹੁਣ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਅਤੇ ਹੁਣ ਚੋਣਾਂ ਨਜ਼ਦੀਕ ਆਉਂਣ ‘ਤੇ ਆਪਣੀਂ ਹਾਰ ਨੂੰ ਵੇਖ਼ਦਿਆਂ ਮੁਆਫ਼ੀ ਮੰਗਣ …

Read More »

ਗੁਰੂ ਨਾਨਕ ਬਾਣੀ- ਆਧੁਨਿਕ ਚੁਣੌਤੀਆਂ ਤੇ ਸਮਾਧਾਨ’ ਰਾਸ਼ਟਰੀ ਸੈਮੀਨਾਰ ਅਯੋਜਿਤ

ਅੰਮ੍ਰਿਤਸਰ, 19 ਨਵੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ‘ਗੁਰੂ ਨਾਨਕ ਬਾਣੀ: ਆਧੁਨਿਕ ਚੁਣੌਤੀਆਂ ਤੇ ਸਮਾਧਾਨ’ ਵਿਸ਼ੇ ਤੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਅੱਜ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ਼ੁਰੂ ਹੋਇਆ। ਵਾਈਸ ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਸੈਮੀਨਾਰ ਦਾ ਉਦਘਾਟਨ ਕਰਦੇ ਕਿਹਾ ਕਿ ਵਰਤਮਾਨ ਸਮੱਸਿਆਵਾਂ ਦਾ ਹੱਲ ਹਿੰਸਕ ਪ੍ਰਤੀਕਿਰਿਆ …

Read More »

ਟਰਾਈਡੈਂਟ ਵੱਲੋਂ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ 21 ਲੱਖ ਸਾਲਾਨਾ ਤਨਖਾਹ ‘ਤੇ ਚੋਣ

ਅੰਮ੍ਰਿਤਸਰ਼, 19 ਨਵੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) ਟਰਾਈਡੈਂਟ ਗਰੁੱਪ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ. ਦੇ ਦੋ ਵਿਦਿਆਰਥੀਆਂ ਮਿਸ ਮਹਿਕ ਗੋਇਲ ਅਤੇ ਮਿਸ ਹਿਨਾ ਸੇਠੀ ਨੂੰ ਕੈਂਪਸ ਪਲੇਸਮੈਂਟ ਰਾਹੀਂ 21 ਲੱਖ ਰੁਪਏ ਪ੍ਰਤੀ ਸਾਲਾਨਾ ਤਨਖਾਹ ‘ਤੇ ਨੌਕਰੀਆਂ ਲਈ ਚੁਣਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ (ਪਲੇਸਮੈਂਟ), ਡਾ. ਗੁਰਚਰਨ ਕੌਰ ਨੇ ਦੱਸਿਆ ਕਿ ਚੋਣ ਕਾਰਜ ਵਿਚ ਗਰੁੱਪ ਡਿਸਕਿਸ਼ਨ ਤੋਂ …

Read More »