ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰੀਸਰਚ ਹਸਪਤਾਲ ਵੱਲਾ, ਅੰਮ੍ਰਿਤਸਰ ਵਿਖੇ 40ਵੀਂ ਸਾਲਾਨਾ ਭਾਰਤ ਦੇ ਸਮੂਹ ਓਰਲ ਐਂਡ ਮੈਗਜ਼ੀਲੋਫੇਸ਼ੀਅਲ ਸਰਜਨਜ਼ (ਏ ਓ ਐਮ ਐਸ ਆਈ) ਦੀ 3 ਰੋਜ਼ਾ ਕਾਨਫਰੰਸ ਦਾ ਉਦਘਾਟਨ ਕੀਤਾ।ਕਾਨਫਰੰਸ ਦਾ ਸ਼ੁਭ ਆਰੰਭ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ …
Read More »Daily Archives: November 20, 2015
ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ 22 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਦਾਰ …
Read More » ਸ਼ੋ੍ਮਣੀ ਕਮੇਟੀ ਕਰਮਚਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ. ਇੰਦਰ ਮੋਹਣ ਸਿੰਘ ‘ਅਨਜਾਣ’, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਨੂੰ ਮਹੱਤਵਪੂਰਨ ਅਹੁੱਦਿਆਂ ‘ਤੇ ਤਬਦੀਲ ਕੀਤਾ ਗਿਆ ਹੈ।ਇਨ੍ਹਾਂ ਤਬਦੀਲੀਆਂ ਤਹਿਤ ਸ. ਇੰਦਰਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ ਨੂੰ ਪਬਲੀਸਿਟੀ ਵਿਭਾਗ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।ਇਸੇ ਤਰ੍ਹਾਂ ਧਰਮ ਪ੍ਰਚਾਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰ ਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰ
ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ)- ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਸ੍ਰ. ਸੁਖਦੇਵ ਸਿੰਘ ਕੋ-ਆਰਡੀਨੇਟਰ ਧਰਮ ਪ੍ਰਚਾਰ ਕਮੇਟੀ, ਚੀਫ ਖਾਲਸਾ ਦੀਵਾਨ ਅਤੇ ਸ੍ਰ. ਤਰਸੇਮ ਸਿੰਘ ਸਰੋਤ ਵਿਅਕਤੀ ਦੇ ਤੌਰ ‘ਤੇ ਪਹੁੰਚੇ।ਉਹਨਾਂ ਨੇ ਸ੍ਰੀ ਗੁਰੂ ਨਾਨਕ …
Read More »ਪਠਾਨਕੋਟ ਦੇ 60 ਪਿੰਡਾਂ ਵਿੱਚ 2582 ਪਖਾਨੇ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ – ਡਿਪਟੀ ਸਪੀਕਰ
ਪਠਾਨਕੋਟ, 19 ਨਵੰਬਰ (ਪ.ਪ)- ਸਰਕਾਰ ਵੱਲੋਂ ਵਾਤਾਵਰਣ ਸੰਭਾਲ ਲਈ ਅਤੇ ਲੋਕਾਂ ਲਈ ਸਾਫ ਸੁਥਰਾ ਵਾਤਾਵਰਣ ਬਣਾਈ ਰੱਖਣ ਦੇ ਲਈ ਕਰੋੜਾਂ ਰੁਪਏ ਖਰਚ ਕਰਕੇ ਆਧੁਨਿਕ ਸੁਵਿਧਾਵਾਂ ਵਾਲੇ ਪਖਾਨਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਵੀ ਪਖਾਨਿਆਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਜਿੰਨ੍ਹਾਂ ਸਕੂਲਾਂ ਵਿੱਚ ਪਖਾਨੇ ਨਹੀਂ ਹਨ, ਉਨ੍ਹਾਂ ਸਕੂਲਾਂ ਵਿੱਚ …
Read More »ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 18 ਨਵੰਬਰ ਤੱਕ 42991 ਮੀਟਰਿਕ ਟਨ ਝੋਨਾ ਆਇਆ
ਪਠਾਨਕੋਟ, 19 ਨਵੰਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 18 ਨਵੰਬਰ ਤੱਕ 42991 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 42991 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 13764 ਮੀਟਰਿਕ ਟਨ, ਪਨਗ੍ਰੇਨ …
Read More »ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਵੱਲੋਂ ਸਲਾਨਾ ਕੀਰਤਨ ਦਰਬਾਰ 21 ਨਵੰਬਰ ਨੂੰ
ਪੱਟੀ, 19 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਸੇਵਾ ਸੁਸਾਇਟੀ ਪੱਟੀ ਵੱਲੋਂ ਸਲਾਨਾ ਮਹਾਨ ਕੀਰਤਨ ਦਰਬਾਰ 21 ਨਵੰਬਰ ਨੂੰ ਗੁਰਦੁਆਰਾ ਭੱਠ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸ੍ਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੁ ਨਾਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ …
Read More »ਰੇਲਵੇ ਸਟੇਸ਼ਨ ਦੇ ਸਾਹਮਣੇ ਗੋਲਬਾਗ ਵਿਖੇ ਨਾਈਟ ਰੈਣ ਬਸੇਰਾ ਸ਼ੁਰੂ- ਮੇਅਰ
ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ)- ਸਰਦੀ ਦੀ ਆਮਦ ਨੂੰ ਦੇਖਦਿਆਂ ਰੇਲਵੇ ਸਟੇਸ਼ਨ ਦੇ ਸਾਹਮਣੇ ਗੋਲਬਾਗ ਵਿਖੇ ਇੱਕ ਇਮਾਰਤ ਵਿੱਚ ਨਾਈਟ ਰੈਣ ਬਸੇਰਾ ਸ਼ੁਰੂ ਕੀਤਾ ਗਿਆ ਹੈ।ਇਸ ਦਾ ਉਦਘਾਟਨ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਸੀਨੀ. ਡਿਪਟੀ ਮੇਅਰ ਸ. ਅਵਤਾਰ ਸਿੰਘ, ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਪਰਦੀਪ ਕੁਮਾਰ ਸਭਰਵਾਲ, ਵੱਲੋਂ ਮਿਲ ਕੇ ਕੀਤਾ ਗਿਆ। ਇਸ ਸਮੇਂ ਜਾਣਕਾਰੀ ਦਿੰਦਿਆਂ ਮੇਅਰ ਅਰੋੜਾ ਨੇ ਦੱਸਿਆ …
Read More »Amritsar Solid Waste Tender Allotted – Joshi
Amritsar, Nov. 19 (Punjab Post Bureua)- After a long wait, the residents of the holy city would be getting rid from the problem of solid waste disposal and the tourists visiting Amritsar would no more see the heaps of garbage strewn here and there. Disclosing this here today Sh. Anil Joshi, Local Govt. Minister informed that the tender for …
Read More »ਰਾਮ ਤੀਰਥ ਵਿਖੇ ਸਾਲਾਨਾ ਮੇਲਾ ਅੱਜ ਤੋਂ – ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ)- ਰਾਮ ਤੀਰਥ ਵਿਖੇ 20 ਤੋਂ 29 ਨਵੰਬਰ ਤੱਕ ਮਨਾਏ ਜਾ ਰਹੇ ਸਾਲਾਨਾ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਰਾਮ ਤੀਰਥ ਵਿਖੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਮੇਲੇ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ …
Read More »
Punjab Post Daily Online Newspaper & Print Media