ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਲੋਕਾਂ ਨੂੰ ਪੋਲੀਓ ਮੁਕਤ ਕਰਨ ਦੇ ਮਕਸਦ ਨਾਲ 22, 23 ਅਤੇ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ 5 ਸਾਲ ਤੱਕ ਦੀ ਉਮਰ ਦੇ 154699 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਆਦੇਸ਼ …
Read More »Daily Archives: November 20, 2015
‘ਕੈਂਸਰ ਦਾ ਮੁਢਲੀ ਸਟੇਜ ‘ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੁੰਜੀ’
ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਕੈਂਸਰ ਦਾ ਮੁਢਲੀ ਸਟੇਜ ‘ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੁੰਜੀ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜੈ ਸਿੰਘ ਨੇ ਆਮ ਲੋਕਾਂ ਨੂੰ ਕੈਂਸਰ ਸਬੰਧੀ ਜਾਗਰੂਕ ਕਰਨ ਲਈ ਪਿੰਡ ਚੇਤਨਪੁਰਾ ਦੇ ਪ੍ਰਾਇਮਰੀ ਸਕੂਲ ਵਿਚ ਇਕ ਜ਼ਿਲ੍ਹਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਵਰਕਸ਼ਾਪ ਵਿਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾ, …
Read More »ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 21 ਤੋਂ 30 ਨਵੰਬਰ ਤੱਕ
ਨਵੀਂ ਦਿੱਲੀ, 19 ਨਵਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਹਮੇਸ਼ਾਂ ਵਾਂਗ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 21 ਤੋਂ 30 ਨਵੰਬਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾ ਵਿੱਚ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਦਿੱਲੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਕੀਤਾ ਰਵਾਨਾ
ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 200 ਯਾਤਰੂਆਂ ਦੇ ਜੱਥੇ ਨੂੰ ਰਵਾਨਾ ਕੀਤਾ ਗਿਆ। ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਕੀਤੇ ਗਏ ਇਸ ਜੱਥੇ ਦੀ ਅਗੁਵਾਹੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਰਪ੍ਰਸਤ ਗੁਰਬਚਨ ਸਿੰਘ …
Read More »ਦਿੱਲੀ ਕਮੇਟੀ ਨੇ ਮਨੁੱਖੀ ਅਧਿਕਾਰਾਂ ਦੀ ਮਾਹਿਰ ਵਕੀਲ ਨੂੰ ਐਸ.ਆਈ.ਟੀ ਅਫਸਰ ਥਾਪਿਆ
ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਦੇ ਪੀੜਿਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਇਸ ਮਸਲੇ ਤੇ ਬਣਾਈ ਗਈ ਐਸ.ਆਈ.ਟੀ. ਨਾਲ ਤਾਲਮੇਲ ਕਰਨ ਲਈ ਐਸ.ਆਈ.ਟੀ. ਅਫਸਰ ਦੀ ਨਿਯੁਕਤੀ ਕੀਤੀ ਗਈ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਿਚ ਮਨੁੱਖੀ ਅਧਿਕਾਰਾਂ ਦੇ ਮਾਹਿਰ ਵੱਜੋਂ ਜਾਣੀ ਜਾਉਂਦੀ ਐਡਵੋਕੇਟ ਸੁਖਬੀਰ ਕੌਰ ਬਾਜਵਾ ਨੂੰ …
Read More »ਦਿੱਲੀ ਕਮੇਟੀ ਨੂੰ 9ਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਦੀ ਗਲਤ ਤਰੀਕ ‘ਤੇ ਇਤਰਾਜ਼- ਦਿੱਲੀ ਸਰਕਾਰ ਨੂੰ ਦਿੱਤਾ ਪੱਤਰ
ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਬਾਰੇ ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ਼ਤਹਾਰ ਵਿੱਚ ਗਲਤ ਮਿਤੀ ਲਿਖਣ ਤੇ ਇਤਰਾਜ ਪੱਤਰ ਭੇਜਿਆ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ …
Read More »Rani Lakshmi Bai Remembered with Reverence
Amritsar, Nov. 19 (Punjab Post Bureau) – The students of DAV Public School, Lawrence Road prepared a special programme to pay rich tribute to the great freedom fighter, Rani Lakshmi Bai. The students informed the audience about the sacrifice of Jhansi Ki Rani and recited inspiring poems and sang patriotic songs. Rani Lakshmi Bai was one of the leading warriors …
Read More »10 ਕੈਂਸਰ ਪੀੜਤਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਝੱਬਰ ਨੇ ਦਿੱਤੇ ਸਹਾਇਤਾ ਚੈੱਕ
ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਕੈਂਸਰ ਪੀੜਤਾਂ ਨੂੰ ਇਲਾਜ ਸਹਾਇਤਾ ਦੇ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ 10 ਕੈਂਸਰ ਪੀੜਤਾਂ ਨੂੰ ਸਹਾਇਤਾ ਚੈੱਕ ਐੱਸ ਜੀ ਪੀ ਸੀ ਗੁਰਪ੍ਰੀਤ ਸਿੰਘ ਝੱਬਰ ਨੇ ਵੀਰਵਾਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵੰਡੇ। ਉਨ੍ਹਾਂ ਕਿਹਾ ਕਿ ਹੁਣ ਤੱਕ ਕਮੇਟੀ ਵੱਲੋਂ ਇਸ ਇਲਾਕੇ ਵਿਚ 1 ਕਰੀਬ 10 ਲੱਖ ਰੁਪਏ ਦੇ ਸਹਾਇਤਾ ਚੈੱਕ …
Read More »Two-day “Vichar Manthan Sangoshthi” inaugurated at Dav International School
Amritsar, Nov. 19 (Punjab Post Bureau) – Considering the immense significance of Moral Values in the present scenario, a two-day “Vichar Manthan Sangoshthi” on Moral Values is being organized for the teachers of DAV International School on 19th November, 2015 on the school premises under the aegis of Arya Pradeshik Pratinidhi Upsabha & Arya Yuva Samaj, Punjab and under the …
Read More »ਸੋਹਰਾਬ ਸਕੂਲ ਵਿੱਚ ਤਿੰਨ ਦਿਨਾਂ ਦੰਦਾਂ ਦਾ ਕੈਂਪ ਅਤੇ ਸੈਮੀਨਾਰ ਲਗਾਇਆ
ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਨਾਭਾ ਰੋਡ ਤੇ ਸਥਿਤ ਸੋਹਰਾਬ ਸਕੂਲ ਵਿੱਚ ਤਿੰਨ ਦਿਨਾਂ ਦੰਦਾਂ ਦਾ ਕੈਂਪ ਅਤੇ ਸੈਮੀਨਾਰ ਲਗਾਇਆ ਗਿਆ। ਦੰਦਾਂ ਦਾ ਨਿਰੀਖਣ ਸ਼ਿਵਾਨੰਦ ਡੈੱਟਲ ਕਲੀਨਿਕ ਦੇ ਡਾ.ਮਨੀਸ਼ਾ ਗੁਪਤਾ (ਭਾਰਤੀ) ਅਤੇ ਉਹਨਾਂ ਦੀ ਟੀਮ ਵੱਲੋਂ ਬੱਚਿਆਂ ਦੇ ਦੰਦਾਂ ਦੇ ਨਿਰੀਖਣ ਦੇ ਨਾਲ-ਨਾਲ ਇਲਾਜ ਸੰਬੰਧੀ ਢੁੱਕਵੀਂ ਸਲਾਹ ਵੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਲਈ ਦੰਦਾਂ ਦੀ …
Read More »
Punjab Post Daily Online Newspaper & Print Media