Wednesday, November 25, 2026

Daily Archives: November 20, 2015

‘ਸਿੱਖਿਆ ਨੂੰ ਦਰਪੇਸ਼ ਚਣੌਤੀਆਂ’ ਵਿਸ਼ੇ ‘ਤੇ ਵਿਦਿਅਕ ਕਾਨਫਰੰਸ ਦਾ ਆਯੋਜਨ

ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਸਰਕਾਰੀ ਕਾਲਜ ਵਿੱਚ ਵਿਸਥਾਰ ਭਾਸ਼ਣਾ ਦੀ ਲੜੀ ਨੂੰ ਜਾਰੀ ਰੱਖਦੇ ਹੋਏ ”ਸਿੱਖਿਆ ਨੂੰ ਦਰਪੇਸ਼ ਚਣੌਤੀਆਂ” ਵਿਸ਼ੇ ਤੇ ਇੱਕ ਵਿਦਿਅਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਤਅਲਤ ਅਹਿਮਦ ਮੁੱਖ ਮਹਿਮਾਨ ਵਜੋਂ ਤਸ਼ਰੀਫ ਲਿਆਏ। ਕਾਲਜ ਪਹੁੰਚਣ ਤੇ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਅਤੇ ਸਟਾਫ ਪ੍ਰੋ.ਤਨਵੀਰ ਅਲੀ ਖਾਨ, …

Read More »

ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਇਆ

ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਲੁਧਿਆਣਾ ਰੋਡ ਤੇ ਸਥਿਤ ਪਾਵਰਗ੍ਰਿਡ 400 ਕੇ.ਵੀ ਉਪ ਕੇਂਦਰ ਵਿਖੇ ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਇਆ ਗਿਆ। ਪਾਵਰਗ੍ਰਿਡ ਤੇ ਕਰਮਚਾਰੀਆ ਵਿਚਕਾਰ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਕੈਬਰਿਜ ਸੀਨੀਅਰ ਸੈਕੰਡਰੀ ਸਕੂਲ ਧੂਰੀ ਦੇ ਵਿਦਿਆਰਥੀਆਂ ਨੇ ਗਿੱਧਾ ਭੰਗੜਾ, ਨਾਟਕ ਆਦਿ ਪੇਸ਼ ਕੀਤੇ। ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡੀ.ਐਸ.ਪੀ ਜੇਲ੍ਹ ਗੁਰਜੀਤ ਸਿੰਘ ਬਰਾੜ ਨੇ ਭ੍ਰਿਸ਼ਟਾਚਾਰ ਦੀ …

Read More »

ਸਰਵਹਿੱਤਕਾਰੀ ਵਿਦਿਆ ਮੰਦਿਰ, ਮਾਲੇਰਕੋਟਲਾ ਦੇ ਦੋ ਵਿਦਿਆਰਥੀ “ਇੰਸਪਾਯਰ ਐਵਾਰਡ“ ਨਾਲ ਸਨਮਾਨਿਤ

ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸਰਵਹਿੱਤਕਾਰੀ ਵਿਦਿਆ ਮੰਦਿਰ, ਮਾਲੇਰਕੋਟਲਾ ਦੇ ਦੋ ਵਿਦਿਆਰਥੀ ਪਾਰਥ ਜਮਾਤ ਨੌਵੀਂ ਅਤੇ ਲਵਪ੍ਰੀਤ ਸਿੰਘ ਜਮਾਤ ਛੇਵੀਂ ਨੂੰ ਭਾਰਤ ਸਰਕਾਰ ਦੇ ਮਨਿਸਟਰੀ ਆਫ ਸਾਇੰਸ ਐਂਡ ਟੈਕਨਾਲਜੀ, ਨਵੀਂ ਦਿੱਲੀ ਵੱਲੋਂ ”ਇੰਸਪਾਯਰ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਦੋਨੋਂ ਵਿਦਿਆਰਥੀਆਂ ਨੂੰ 5000/-ਰੁਪਏ ਦੀ ਨਕਦ ਰਾਸ਼ੀ, ਇੱਕ ਪ੍ਰਮਾਣ ਪੱਤਰ ਅਤੇ ਟ੍ਰਾਫੀ ਪ੍ਰਾਪਤ ਹੋਈ। ਲਵਪ੍ਰੀਤ ਸਿੰਘ ਨੂੰ ਚੰਡੀਗੜ੍ਹ ਵਿੱਚ ਹੋ ਰਹੇ …

Read More »

ਸੰਤ ਵੇਦ ਪ੍ਰਕਾਸ਼ ਜੀ ਦੀ 26ਵੀਂ ਬਰਸੀ ਸਮਾਗਮ ਪਿੰਡ ਕਲਿਆਣ ਵਿਖੇ ਮਨਾਈ

ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸੰਤ ਵੇਦ ਪ੍ਰਕਾਸ਼ ਜੀ ਦੀ 26ਵੀ ਬਰਸੀ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਕਲਿਆਣ ਦੇ ਸਮੂਹ ਨਗਰ ਅਤੇ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਲਿਆਣ ਵਿਖੇ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ। ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ …

Read More »

ਭਾਈ ਠੀਕਰੀਵਾਲਾ ਨੂੰ ਵੀ ਹਿਰਾਸਤ ਵਿਚ ਲੈ ਕੇ ਕੀਤੇ ਕਈ ਪਰਚੇ ਦਰਜ਼ – ਭਾਈ ਜਸਵੰਤ ਸਿੰਘ

ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਅਤੇ ਵਿਸ਼ੇਸ਼ ਤੌਰ ਤੇ ਸ਼ਹੀਦ ਸਿੰਘਾਂ ਦੇ ਪਰਵਾਰਾਂ ਦੀ ਆਰਥਿਕ ਸਹਾਇਤਾ ਕਰ ਕੇ ਅਹਿਮ ਭੂਮਿਕਾ ਨਿਭਾ ਰਹੇ ਗੁਰਮਤਿ ਪ੍ਰਚਾਰ ਸੇਵਾ ਲਹਿਰ ਜਥਾ ਠੀਕਰੀਵਾਲਾ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੂੰ ਬੀਤੇ ਕਈ ਮਹੀਨਿਆਂ ਤੋਂ ਬਾਰ ਬਾਰ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ …

Read More »

ਸੜਕ ਦੁਰਘਟਨਾ ਵਿੱਚ 3 ਦੀ ਮੌਤ, 6 ਜ਼ਖ਼ਮੀ

ਬਠਿੰਡਾ, 19 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਆਸਪਾਸ ਦੇ ਖੇਤਰਾਂ ਵਿਚ ਦੋ ਸੜਕ ਦੁਰਘਟਨਾ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਦਿੰਦੇ ਹੋਏ ਸਹਾਰਾ ਜਨਸੇਵਾ ਦੇ ਵਿਜੈ ਗੋਇਲ ਨੇ ਦੱਸਿਆ ਕਿ ਪਿੰਡ ਬੁਰਜ ਮਹਿਮਾ ਦੇ ਨਜਦੀਕ ਦੋ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਅਤੇ ਮੰਦਰ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਪਿੰਡ ਭੋਖੜਾ ਆਪਣੇ …

Read More »

ਜਸਨੂਰ ਸਿੰਘ ਤੇ ਮਨੀਤ ਸ਼ੇਰਗਿੱਲ ਪੰਜਾਬ ਦੀ ਰਾਜ ਪੱਧਰੀ ਅੰਡਰ 11 ਫੁੱਟਬਾਲ ਟੀਮ ਲਈ ਚੋਣ

ਬਠਿੰਡਾ, 19 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਕਲਾਸ ਦੇ ਦੋ ਵਿਦਿਆਰਥੀਆਂ ਜਸਨੂਰ ਸਿੰਘ ਅਤੇ ਮਨੀਤ ਸ਼ੇਰਗਿੱਲ ਪੰਜਾਬ ਦੀ ਰਾਜ ਸਤਰ ਦੀ ਅੰਡਰ 11 ਫੁੱਟਬਾਲ ਟੀਮ ਲਈ ਚੁਣੇ ਜਾਣ ‘ਤੇ ਮਾਪਿਆਂ ਅਤੇ ਸਕੂਲ ਸਟਾਫ਼ ਵਿਚ ਖੁਸ਼ੀ ਦਾ ਮਾਹੌਲ ਬਣਿਆ ਜਿਸ ਨੂੰ ਸਾਂਝਾ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ ਐਸ ਅਰੋੜਾ, …

Read More »

ਸ੍ਰੀ ਅਚਲੇਸ਼ਵਰ ਧਾਮ ਦੇ ਨੌਂਵੀ ਮੇਲੇ ‘ਤੇ 20 ਨੂੰ ਉਪ ਮੰਡਲ ਬਟਾਲਾ ‘ਚ ਲੋਕਲ ਛੁੱਟੀ

ਬਟਾਲਾ, 18 ਨਵੰਬਰ (ਨਰਿੰਦਰ ਸਿੰਘ ਬਰਨਾਲ)- ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀ ਵਾਲੇ ਦਿਨ 20 ਨਵੰਬਰ 2015 ਦਿਨ ਸ਼ੁੱਕਰਵਾਰ ਨੂੰ ਉੱਪ ਮੰਡਲ, ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।ਪ੍ਰੰਤੂ ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ …

Read More »