Wednesday, November 25, 2026

Daily Archives: November 21, 2015

ਪਾਣੀ ਵਾਲੀਆਂ ਬੱਸਾਂ ਤਾਂ ਬਹੁਤ ਚੱਲ ਗਈਆਂ ਜ਼ਰਾ, ਲਿੰਕ ਸੜਕਾਂ ਵੱਲ ਵੀ ਧਿਆਨ ਦੇਵੋ – ਫੋਜੀ

ਤਰਸਿੱਕਾ, ਟਾਂਗਰਾ, 18 ਨਵੰਬਰ (ਕੰਵਲ ਜੋਧਾ ਨਗਰੀ, ਸੁਖਦੇਵ ਸਿੰਘ)- ਰਾਜ ਨਹੀ ਸੇਵਾ ਦੇ ਨਾਅ੍ਰਰੇ ਲਾਉਣ ਵਾਲੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਹਰ ਦਿਨ ਵਿਕਾਸ ਕਰਨ ਦੇ ਦਾਅਵੇ ਕਰਦੀ ਨਹੀ ਥੱਕਦੀ।ਅਤੇ ਕਦੇ ਪੰਜਾਬ ਨੂੰ ਕੈਲੇਫੋਰਨੀਆ ਅਤੇ ਕਦੀ ਨਹਿਰਾਂ ਵਿੱਚ ਬੱਸਾਂ ਚਲਾਉਣ ਦੇ ਦਾਅਵੇ ਕਰਦੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਕੀਕਤ ਵਿੱਚ ਪੰਜਾਬ ਦੀਆਂ ਲਿੰਕ ਸੜਕਾਂ ਵੱਲ ਵੀ ਧਿਆਨ ਦੇ …

Read More »

ਤਖਤਾਂ ਦੇ ਜਥੇਦਾਰਾਂ ਤੇ ਪੰਥਕ ਆਗੂਆਂ ਨੂੰ ਗ੍ਰਿਫਤਾਰ ਕਰਨਾ ਉਪ ਮੁੱਖ ਮੰਤਰੀ ਦੀ ਬੁਖਲਾਹਟ – ਮੁੱਛਲ

ਤਰਸਿੱਕਾ, ਟਾਂਗਰਾ, 20 ਨਵੰਬਰ (ਕੰਵਲ ਜੋਧਾ ਨਗਰੀ, ਸੁਖਦੇਵ ਸਿੰਘ)- ਆਪਣੇ ਆਪ ਨੂੰ ਪੰਥਕ ਸਰਕਾਰ ਅਖਵਾਉਦੇ ਪੰਜਾਬ ਦੇ ਮੁਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋ ਪਿਛਲੇ ਤਕਰੀਬਨ 3 ਮਹੀਨਿਆਂ ਪਿੰਡ ਬਗਰਾੜੀ ਦੇ ਗੁਰਦਵਾਰਾ ਸਾਹਿਬ ਵਿੱਚੋ ਚੋਰੀ ਹੋਏ ਸਰੂਪਾਂ ਦੇ ਅਸਲੀ ਦੋਸ਼ੀਆਂ ਨੂੰ ਲੱਭਣ ਦੀ ਬਜ਼ਾਏ ਨਿਰਦੋਸ਼ ਸਿੱਖਾਂ ਦੀ ਫੜੋ ਫੜੀ ਵਿੱਚ ਲੱਗੀ ਹੋਈ ਹੈ।ਪਿਛਲੇ ਦਿਨੀਂ ਚੱਬਾ ਲਾਗੇ ਹੋਏ ਸਰਬੱਤ ਖਾਲਸਾ ਦੌਰਾਨ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਆਗੂ ਬਲਵੰਤ ਸਿੰਘ ਝੰਗੀ ਦਾ ਦੇਹਾਂਤ

ਅੰਮ੍ਰਿਤਸਰ, 20 ਨਵੰਬਰ (ਪ.ਪ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਸਰਗਰਮ ਤਰਕਸ਼ੀਲ ਆਗੂ ਬਲਵੰਤ ਸਿੰਘ ਝੰਗੀ ਦਾ ਅੱਜ ਸੰਖੇਪ ਬਿਮਾਰੀ ਪਿਛੋਂ ਦੇਹਾਂਤ ਹੋ ਗਿਆ।62 ਵਰ੍ਹਿਆਂ ਦੇ ਝੰਗੀ ਅੰਮ੍ਰਿਤਸਰ ਇਕਾਈ ਵਿਚ ਪਿਛਲੇ 10 ਸਾਲਾਂ ਤੋਂ ਵੱਖ ਵੱਖ ਅਹੁਦਿਆਂ ਤੇ ਜ਼ਿੰਮੇਵਾਰੀ ਨਿਭਾਉਂਦਿਆਂ ਪੂਰੀ ਸਰਗਰਮੀ ਨਾਲ ਵਿਗਿਆਨਕ ਵਿਚਾਰਧਾਰਾ ਦਾ ਪ੍ਰਚਾਰ ਪ੍ਰਸਾਰ ਕਰਦੇ ਰਹੇ । ਤਰਕਸ਼ੀਲ ਸੁਸਾਇਟੀ ਦੇ ਆਗੂਆਂ ਸੁਮੀਤ ਸਿੰਘ, ਐਡਵੋਕੇਟ ਅਮਰਜੀਤ …

Read More »

2014-15 ਦੌਰਾਨ 13ਵੇਂ ਵਿੱਤ ਕਮਿਸ਼ਨਰ ਅਧੀਨ 215 ਵਿਕਾਸ ਕੰਮਾਂ ਲਈ 389.86 ਲੱਖ ਦੀ ਗ੍ਰਾਟ ਦਿੱਤੀ-ਬੱਬੂ

ਪਠਾਨਕੋਟ, 20 ਨਵੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਜ਼ਿਲ੍ਹੇ ਅੰਦਰ ਸਾਲ 2013-14 ਅਤੇ 2014-15 ਦੌਰਾਨ ਵੱਖ ਵੱਖ ਸਕੀਮਾਂ ਅਧੀਨ ਵੱਖ ਵੱਖ 1108 ਵਿਕਾਸ ਕੰਮਾਂ ਲਈ 1349.78 ਲੱਖ ਰੁਪਏ ਦੀਆਂ ਗ੍ਰਾਟਾਂ ਜਾਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਗ੍ਰਾਟਾਂ ਨਾਲ ਪਠਾਨਕੋਟ, ਸੁਜਾਨਪੁਰ, ਧਾਰਕਲਾਂ, …

Read More »

ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਸਨਮਾਨਿਤ

ਪਠਾਨਕੋਟ, 20 ਨਵੰਬਰ (ਪ.ਪ) – ਜ਼ਿਲ੍ਹਾ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਕੰਪਲੈਕਸ ਵਿਖੇ ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਸਵਤੰਤਰ …

Read More »

’ਐਲ.ਆਈ.ਸੀ’ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਏਜੰਟਾਂ ਦਾ ਸਨਮਾਨ

ਪੱਟੀ, 20 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) -‘ਭਾਰਤੀ ਜੀਵਨ ਬੀਮਾ ਨਿਗਮ’ ਬ੍ਰਾਂਚ ਪੱਟੀ ਵਿਖੇ ਮੈਨੇਜਰ ਸੰਜੀਵ ਚਾਵਲਾ ਦੀ ਅਗਵਾਈ ਹੇਠ ਬ੍ਰਾਂਚ ਪੱਟੀ ਦੇ ਏਜੰਟਾ ਦੀ ਮੀਟਿੰਗ ਹੋਈ। ਇਸ ਮੌਕੇ ਮੈਨੇਜਰ ਸੰਜੀਵ ਚਾਵਲਾ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ‘ਭਾਰਤੀ ਜੀਵਨ ਬੀਮਾ ਨਿਗਮ’ ਬ੍ਰਾਂਚ ਪੱਟੀ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਏਜੰਟਾਂ ਨੂੰ ਸਨਮਾਨਿਤ ਕੀਤਾ ਗਿਆ। ਜਿਨਾਂ ਵਿੱਚ …

Read More »

ਸ਼ਹੀਦ ਭਗਤ ਸਿੰਘ ਸੀਨੀ. ਸੈਕੰ ਸਕੂਲ ਪੱਟੀ ਵਿੱਚ ਸਲਾਨਾ ਅਥਲੈਟਿਕਸ ਮੀਟ ਸ਼ੁਰੂ

ਪੱਟੀ, 20 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਅੱਜ ਸ਼ਹੀਦ ਭਗਤ ਸਿੰਘ ਸੀਨੀ. ਸੈਕੰ ਸਕੂਲ ਪੱਟੀ ਵਿਖੇ ਸਲਾਨਾ ਅਥਲੈਟਿਕਸ ਮੀਟ ਦੀ ਸ਼ੁਰੂਆਤ ਕੀਤੀ ਗਈ।ਇਸ ਖੇਡ ਸਮਾਰੋਹ ਵਿੱਚ ਸz.ਅਮਨਦੀਪ ਸਿੰਘ ਭੱਟੀ ਐੱਸ.ਡੀ.ਐੱਮ ਪੱਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਅਥਲੈਟਿਕਸ ਮੀਟ ਦੀ ਸ਼ੁਰੂਆਤ ਮੁੱਖ ਮਹਿਮਾਨ ਜੀ ਨੇ ਜੋਤੀ ਜਗਾ ਕੇ ਕੀਤੀ। ਇਸ ਤੋਂ ਬਾਅਦ ਆਜ਼ਾਦੀ ਦੇ ਪ੍ਰਤੀਕ ਗੁਬਾਰੇ ਛੱਡੇ …

Read More »

ਨੈਸ਼ਨਲ ਸਕਿੱਲ ਕੁਵਾਲੀਫਿਕੇਸ਼ਨ ਫ੍ਰੇਮ ਵਰਕ ਤਹਿਤ ਮੁੱਢਲੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ

ਪੱਟੀ, 20 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਸਰਕਾਰੀ ਸੈਕੰਡਰੀ ਸਕੂਲ (ਲੜਕੇ) ਘਰਿਆਲਾ ਵਿਖੇ ਨੈਸ਼ਨਲ ਸਕਿੱਲ ਕਵਾਲੀਫਿਕੇਸ਼ਨ ਫ੍ਰੇਮ ਵਰਕ ਤਹਿਤ ਸਰੀਰਕ ਸਿੱਖਿਆ ਤੇ ਖੇਡਾਂ ਦਾ ਵੋਕੇਸ਼ਨਲ ਕੋਰਸ ਚਲ ਰਿਹਾ ਹੈ।ਜਿਸ ਤਹਿਤ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਮੁੱਢਲੀ ਸਹਾਇਤਾ ਸੰਬੰਧਤ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਹ ਲੈਕਚਰ ਡਾ. ਸਾਹਿਲ ਗੁਪਤਾ, ਮੈਡੀਕਲ ਅਫਸਰ, ਸਰਕਾਰੀ ਹਸਪਤਾਲ ਘਰਿਆਲਾ ਅਤੇ ਉਨ੍ਹਾਂ ਦੇ …

Read More »

ਸਾਂਝ ਕੇਂਦਰ ਪੱਟੀ ਵਿੱਚ ਮੀਟਿੰਗ ਦੌਰਾਨ ਟੈਬਲੇਟ ਦੀ ਵਰਤੋਂ ਸਬੰਧੀ ਜਾਣੂ ਕਰਵਾਇਆ

ਪੱਟੀ, 20 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪੰਜਾਬ ਸਰਕਾਰ ਵਲੋਂ ਪੁਲੀਸ ਤੇ ਪਬਲਿੱਕ ਵਿੱਚ ਦੂਰੀ ਖਤਮ ਕਰਨ ਅਤੇ ਲੋਕਾ ਦੀ ਸਹੂਲਤ ਲਈ ਖੋਲੇ ਗਏ ਸਬ-ਡਵੀਜਨਲ ਸਾਂਝ ਕੇਂਦਰ ਪੱਟੀ ਵਿੱਚ ਸਾਂਝ ਕੇਂਦਰ ਪੱਟੀ, ਹਰੀਕੇ ਤੇ ਸਰਹਾਲੀ ਦੇ ਸਟਾਫ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਇੰਚਾਰਜ ਸਾਂਝ ਕੇਂਦਰ ਇੰਸਪੈਕਟਰ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨਾਂ ਕਿਹਾ …

Read More »