ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆ)- ਅਜੋਕੇ ਦੌਰ ਵਿਚ ਸਿਖਿਆ, ਖੋਜ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਉੱਨਤੀ ਦੇ ਸਿਖਰਾਂ ਨੂੰ ਛੂੰਹਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਹਿਮ ਕਾਰਜਾਂ ਦੇ ਅਹਿਦ ਨਾਲ ਹੁਣ 47ਵੇਂ ਵਰ੍ਹੇ ਵਿਚ ਪ੍ਰਵੇਸ਼ ਕਰ ਰਹੀ ਹੈ। ਇਹ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਨੇ ਦੇਸ਼ ਅਤੇ ਵਿਦੇਸ਼ ਵਿਚ ਬਹੁਤ ਸਾਰੀਆਂ ਪ੍ਰਸਥਿਤੀਆਂ ਅਤੇ ਔਕੜਾਂ ਪਾਰ ਕਰਕੇ ਅੱਗੇ ਹੀ ਅੱਗੇ ਪੁਲਾਂਘਾਂ …
Read More »Daily Archives: November 23, 2015
“Vichar-Manthan Angoshthi” on moral values concluded at DAV International School
Amritsar, Nov. 21 (Punjab Post Bureau) – The two-day “Vichar-Manthan Sangoshthi” on moral values organized for the teachers of DAV International School, which commenced on 19th Nov, 2015, concluded today. An auspicious beginning was given to the occasion by conducting the Holy Yajna on the school premises. Principal Anjana Gupta performed the holy rituals of the Yajna ceremony with utmost …
Read More »ਬਾਲ ਸਭਾ ‘ਚ ਕਰਵਾਏ ਵੱਖ-ਵੱਖ ਮੁਕਾਬਲੇ
ਸੰਦੌੜ, 21 ਨਵੰਬਰ (ਹਰਮਿੰਦਰ ਸਿੰਘ ਭੱਟ)- ਉੱਚ ਅਧਿਕਾਰੀਆਂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਗੁਰਬਖਸਪੁਰਾ ਵਿਖੇ ਹੋਈ ਬਾਲ ਸਭਾ ਵਿੱਚ ‘ਗੁਰਪੁਰਬ’ ਅਤੇ ‘ਬਾਲ ਸਭਾ’ ਤੋਂ ਇਲਾਵਾ ਵੱਖ ਟੌਪਕਾਂ ਤੇ ਬੱਚਿਆਂ ਦੀ ਸਿਰਜਣਾਤਮਕ ਸ਼ਕਤੀ ਦੇ ਵਿਕਾਸ ਲਈ ਮੁਕਾਬਲੇ ਕਰਵਾਏ ਗਏ।ਇਸ ਸਮੈ ਬੱਚਿਆਂ ਕੋਲੋ ਜੁਬਾਨੀ ਮੁਕਾਬਲਿਆਂ ਵਿੱਚ ਸ਼ਹੀਦ,ਧਰਮਿਕ ਸਥਾਨ ਆਂਦਿ ਵਿਸ਼ਿਆਂ ਨੂੰ ਲੈ ਕੇ ਵੀ ਮੁਕਾਬਲੇ ਕਰਵਾਏ ਗਏ।ਮੁੱਖ ਅਧਿਆਪਕ ਸ੍ਰੀ ਬਲਵੀਰ …
Read More »ਜਿਲਾ ਪੱਧਰੀ ਖੇਡਾਂ ਦੀ ਤਿਆਂਰੀ ਵਿੱਚ ਜੁਟੀ ਛੰਨਾਂ ਸਕੂਲ ਦੀ ਫੁੱਟਬਾਲ ਟੀਮ
ਸੰਦੌੜ, 21 ਨਵੰਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਪ੍ਰਾਇਮਰੀ ਸਕੂਲ ਛੰਨਾਂ ਦੀ ਫੁੱਟਬਾਲ ਟੀਮ ਕਿਸੇ ਜਾਣ ਪਹਿਚਾਣ ਦੀ ਮੁਥਾਜ ਨਹੀਂ ਜੋ ਪਛਿਧਲੇ ਸਮੇਂ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਅਤੇ ਬਲਾਕ ਪੱਧਰੀ ਖੇਡਾਂ ਵਿੱਚ ਆਪਣੀ ਸਰਦਾਰੀ ਕਾਇਮ ਰੱਖ ਰਹੀ ਹੈ।ਇਸ ਵਾਰ ਵੀ ਸੈਂਟਰ ਅਤੇ ਬਲਾਕ ਪੱਧਰੀ ਸ਼ੇਰਪੁਰ ਦੀਆਂ ਹੋਈਆਂ ਖੇਡਾਂ ਵਿੱਚੋਂ ਵੱਖ-ਵੱਖ ਸਕੂਲਾਂ ਅਤੇ ਸੈਂਟਰਾਂ ਦੀਆਂ ਟੀਮਾਂ ਨੂੰ ਹਰਾ ਕੇ ਇਸ …
Read More »ਗਿਆਰਵੀਂ ਸ਼ਰੀਫ ਦੀ ਖੁਸ਼ੀ ‘ਚ ਵਿਸ਼ਾਲ ਭੰਡਾਰਾ ਅਤੇ ਸੂਫ਼ੀ ਮਹਿਫ਼ਲ 23 ਨੂੰ
ਸੰਦੌੜ, 21 ਨਵੰਬਰ (ਹਰਮਿੰਦਰ ਸਿੰਘ ਭੱਟ)- ਪੀਰ ਗਿਆਰਵੀਂ ਵਾਲੇ ਅਬਦੁੱਲ ਕਾਦਿਰ ਜਿਲਾਨੀ ਵੈਲਫੇਅਰ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 23 ਨਵੰਬਰ ਦਿਨ ਸੋਮਵਾਰ ਨੂੰ ਗਿਆਰਵੀਂ ਸ਼ਰੀਫ ਦੀ ਖੁਸ਼ੀ ‘ਚ ਮੰਡੀ ਅਹਿਮਦਗੜ੍ਹ ਵਿਖੇ ਵਿਸ਼ਾਲ ਭੰਡਾਰਾ ਕਰਵਾਇਆ ਜਾ ਰਿਹਾ ਹੈ।ਇਸ ਭੰਡਾਰੇ ਸਬੰਧੀ ਗੱਦੀ ਨਸ਼ੀਨ ਬਾਬਾ ਇਕਬਾਲ ਸ਼ਾਹ ਕਾਦਰੀ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਰਵੀਂ ਸ਼ਰੀਫ ਦੀ ਖੁਸ਼ੀ ‘ਚ ਇਹ …
Read More »ਸਾਬਕਾ ਜਥੇਦਾਰ ਨੰਦਗੜ੍ਹ ਦੇ ਜਵਾਈ ਭਾਈ ਭੋਡੀਪੁਰਾ ਵਲੋਂ ਸ੍ਰੋਮਣੀ ਗੱਤਕਾ ਫੈਡਰੇਸ਼ਨ ਪੰਜਾਬ ਦੇ ਚੇਅਰਮੈਨ ਤੋਂ ਅਸਤੀਫ਼ਾ
ਬਠਿੰਡਾ, 21 ਨਵੰਬਰ (ਜਸਵਿੰੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਕਰਕੇ ਹਰ ਸਿੱਖ ਦਾ ਹਿਰਦਾ ਵਲੂੰਦਰਿਆਂ ਜਾ ਰਿਹਾ ਹੈ ਪਰ ਇਨ੍ਹਾਂ ਦੋਸ਼ੀਆਂ ਦੀ ਹਾਲੇ ਤੱਕ ਪੁਲਿਸ ਗ੍ਰਿਫਤਾਰੀ ਨਹੀ ਕਰ ਸਕੀ।ਜਿਸ ਕਰਕੇ ਇਨ੍ਹਾਂ ਘਟਨਾਵਾਂ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਹੈ, ਭਾਵੇਂ ਸ੍ਰੋਮਣੀ ਅਕਾਲੀ ਦਲ ਵਲੋਂ ਆਪਣੀ ਤਾਕਤ …
Read More »ਮਨ ਦੀ ਸ਼ੁੱਧਤਾ ਨਾਲ ਹੀ ਨਸ਼ਿਆਂ ਦਾ ਤਿਆਗ ਕੀਤਾ ਜਾ ਸਕਦਾ ਹੈ- ਸਿਵੀਆਂ
ਬਠਿੰਡਾ, 21 ਨਵੰਬਰ (ਜਸਵਿੰੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕੀ ਪਿੰਡ ਕੋਟਸਮੀਰ ਦੀ ਢਾਣੀ ਚਕੇਰੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਪਿੰਡ ਦੇ ਪਤਵੰਤਿਆਂ ਸੱਜਣਾਂ ਦੇ ਸੱਦੇ ‘ਤੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਪੁੱਜੇ।ਸਮਾਗਮ ਨੂੰ ਸੰਬੋਧਨ ਕਰਦਿਆਂ ਭਾਈ ਸਿਵੀਆਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਪੰਜਾਬ ਦੇ ਹਾਲਾਤ ਖਰਾਬ ਕਾਂਗਰਸ ਨੇ ਨਹੀਂ ਬਲਕਿ ਦੋਨਾਂ ਬਾਦਲਾਂ ਨੇ ਕੀਤੇ – ਗੁਰਜੀਤ ਔਜਲਾ
ਅੰਮ੍ਰਿਤਸਰ, 21 ਨਵੰਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਬੈਠਕ ਵੱਖ ਵੱਖ ਭੱਖਦੇ ਮੱਸਲਿਆਂ ਤੇ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਲਾਤ ਖਰਾਬ ਕਾਂਗਰਸ ਨੇ ਨਹੀਂ ਸz ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਨੇ ਕੀਤੇ ਹਨ ਤਾਂ …
Read More » ਗੁਰਬਾਣੀ ਦੀ ਬੇਅਦਬੀ ਦੇ ਦੋਸ਼ੀਆਂ ਨੁੰ ਜਲਦ ਗ੍ਰਿਫਤਾਰ ਕਰੇ ਸਰਕਾਰ – ਸ੍ਰੀ ਗੁਰੁ ਸਿੰਘ ਸਭਾ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਗੁਰਬਾਣੀ ਗੁਟਕਿਆਂ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸ੍ਰੀ ਗੁਰੁ ਸਿੰਘ ਸਭਾ (ਰਜਿ: ) ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦੋਸ਼ੀਆਂ ਨੁੰ ਜਲਦ ਗ੍ਰਿਫਤਾਰ ਕਰਕੇ ਉਨਾਂ ਨੂੰ ਸਖਤ ਸਜਾਵਾਂ ਦੇਵੇ।ਸਭਾ ਦੇ ਜਨਰਲ ਸਕੱਤਰ ਸ੍ਰ ਸੁਰਿੰਦਰ ਸਿੰਘ (ਰੁਮਾਲਿਆਂ …
Read More »
Punjab Post Daily Online Newspaper & Print Media