Wednesday, November 25, 2026

Daily Archives: November 24, 2015

ਸਾਬਕਾ ਮਿਊਂਸਪਲ ਕਮਿਸ਼ਨਰ ਅਮਰੀਕ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)ੁ ਸਾਬਕਾ ਮਿਊਂਸਪਲ ਕਮਿਸ਼ਨਰ (ਮਨੀਪੁਰ) ਸz: ਅਮਰੀਕ ਸਿੰਘ ਮੈਲਬੋਰਨ ਤੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨੁਦੀਦਾਰੇ ਕਰਨ ਆਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਿਆ ਤੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕੀਤਾ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਹ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ਮਿਲੇ ਜਿੱਥੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ …

Read More »

ਰਮਦਾਸ ਕਲੌਨੀ ਵਿੱਚ ਚੋਰੀ – ਪੁਲਿਸ ਦੇ ਦਾਅਵਿਆਂ ਦੀ ਨਿਕਲੀ ਫੂਕ

ਪੱਟੀ, 22 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਭਾਵੇਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਦੇ ਹਨ, ਪਰ ਪੱਟੀ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾ ਨਹੀ ਲੈ ਰਹੀਆ। ਐਤਵਾਰ ਸ਼ਾਮ ਨੂੰ ਚੋਰਾਂ ਨੇ ਪੱਟੀ ਦੀ ਰਾਮਦਾਸ ਕਲੌਨੀ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਘਰ ਦੇ ਮਾਲਕ …

Read More »

ਤਰਲੋਚਨ ਸਿੰਘ ਘਈ ਦੀ ਮਾਤਾ ਦਾ ਦਿਲ ਦੇ ਦੌਰੇ ਨਾਲ ਦਿਹਾਂਤ

ਛੇਹਰਟਾ, 23 ਨਵੰਬਰ (ਸੁਖਬੀਰ ਖੁਰਮਨੀਆ)- ਸਰਬ ਸਾਂਝੀ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਦੇ ਜਨਰਲ ਸਕੱਤਰ ਤਰਲੋਚਨ ਸਿੰਘ ਘਈ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਘਈ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਸਦੀਵੀਂ ਵਿਛੋੜਾ ਦੇ ਗਏ, ਉਨ੍ਹਾਂ ਦਾ ਅੰਤਿਮ ਸਸਕਾਰ ਨਰਾਇਣਗੜ ਸਥਿਤ ਸ਼ਿਵਪੁਰੀ ਵਿਖੇ ਕਰ ਦਿੱਤਾ ਗਿਆ ਹੈ। ਇਸ ਦੁੱਖ ਦੀ ਘੜੀ ਮੌਕੇ …

Read More »

ਤੇਜ ਰਫਤਾਰ ਬਲੈਰੋ ਗੱਡੀ ਦੇੇ ਕੁਚਲਣ ਨਾਲ ਬਜੁੱਰਗ ਔਰਤ ਦੀ ਮੌਤ

ਛੇਹਰਟਾ, 23 ਨਵੰਬਰ (ਸੁਖਬੀਰ ਖੁਰਮਨੀਆ)- ਬਾਈਪਾਸ ਇੰਡੀਆ ਗੇਟ ਸਥਿਤ ਹਮੀਦਪੁਰਾ ਕਾਲੋਨੀ ਦੀ ਇਕ ਬਜੁਰਗ ਔਰਤ ਦੀ ਬੋਲੈਰੋ ਗੱਡੀ ਥੱਲੇ ਆਉਣ ਨਾਲ ਮੌਤ ਹੋ ਜਾਣ ਦੀ ਖਬਰ ਹੈ ।ਮ੍ਰਿਤਕ ਬਜੁਰਗ ਔਰਤ ਦੇ ਪੁੱਤਰ ਵਿਸਾਖਾ ਸਿੰਘ ਨੇ ਦੱਸਿਆ ਕਿ ਉਨਾਂ ਦੀ 60 ਮਾਤਾ ਗੁਰਬਚਨ ਕੌਰ ਪਤਨੀ ਜਰਨੈਲ ਸਿੰਘ ਵਾਸੀ ਹਮੀਦਪੁਰਾ ਕਾਲੋਨੀ ਨਜਦੀਕ ਦੋਆਬਾ ਏਜੰਸੀ ਘਰਾਂ ਵਿਚ ਮਾਲਸ਼ ਦਾ ਕੰਮ ਕਰਦੀ ਹੈ, ਐਤਵਾਰ …

Read More »

ਅੰਤਰਰਾਸ਼ਟਰੀ ਪੱਧਰ ਦੇ 14ਵੇਂ ਅੰਜਲੀ ਬਾਲ ਮੇਲੇ ਵਿੱਚ ਪੰਜਾਬ ਦੇ ਸਪੈਸ਼ਲ ਜਰੂਰਤਾਂ ਵਾਲੇ ਬੱਚੇ ਛਾਏ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸਰੀਰਕ ਊਣਤਾਈ ਕਿਸੇ ਵੀ ਮਨੁਖ ਨੂੰ ਜੀਵਨ ਜਿਊਣ ਦੀ ਉਮੰਗ ਤੋਂ ਵਾਂਝਾ ਨਹੀਂ ਕਰ ਸਕਦੀ ਬਸ਼ਰਤੇ ਕਿ ਵਿਅਕਤੀ ਵਿੱਚ ਹੌਸਲੇ ਦੀ ਕਮੀਂ ਨਾ ਹੋਵੇ, ਹੌਂਸਲੇ ਨਾਲ ਭਰਿਆ ਵਿਅਕਤੀ ਕਿਸੇ ਵੀ ਮੰਜਿਲ ਨੂੰ ਪ੍ਰਾਪਤ ਕਰ ਸਕਦਾ ਹੈ ਅਜਿਹਾ ਹੀ ਕਾਰਨਾਮਾ ਕਰ ਦਿਖਾਇਆ ਹੈ ਪੰਜਾਬ ਦੇ ਵਿਸੇਸ਼ ਜਰੂਰਤਾਂ ਵਾਲੇ ਬੱਚਿਆ ਵਲੋਂ। ਉਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ …

Read More »

ਸੰਤ ਬਾਬਾ ਸੁਖਪਾਲ ਸਿੰਘ ਜੀ ਦੀ 10ਵੀਂ ਬਰਸੀ 1 ਦਸੰਬਰ ਨੂੰ

ਚੌਂਕ ਮਹਿਤਾ, 23 ਨਵੰਬਰ (ਜੋਗਿੰਦਰ ਸਿੰਘ ਮਾਣਾ)- ਗੁਰਦੁਆਰਾ ਬਾਬਾ ਚੰਨਣ ਜੀ ਪਿੰਡ ਚੰਨਣਕੇ ਵਿਖੇ ਸੰਤ ਬਾਬਾ ਸੁਖਪਾਲ ਸਿੰਘ ਜੀ ਦੀ 10ਵੀਂ ਬਰਸੀ 1 ਦਸੰਬਰ ਨੂੰ ਮਨਾਈ ਜਾ ਰਹੀ ਹੈ।ਗੁਰਦੁਆਰਾ ਸਹਿਬ ਦੇ ਹੈਡ ਗ੍ਰੰਥੀ ਭਾਈ ਗੁਰਮੀਤ ਸਿੰਘ ਤੇ ਬਾਬਾ ਸੁਖਵੰਤ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ ਅਤੇ 30 ਨਵੰਬਰ ਦੀ ਰਾਤ …

Read More »

ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਵੱਲੋਂ ਗਰੀਬ ਬੱਚੀ ਦਾ ਆਨੰਦ ਕਾਰਜ਼

ਅੰਮ੍ਰਿਤਸਰ, 22 ਨੰਵਬਰ (ਗੁਰਚਰਨ ਸਿੰਘ)- ਸਥਾਨਕ ਸੁਲਤਾਨਵਿੰਡ ਰੋਡ ਦੇ ਤੇਜ਼ ਨਗਰ ਚੌਕ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਵੱਲੋ ਗਰੀਬ ਬੱਚੀ ਪਰਮਜੀਤ ਕੋਰ ਵਾਸੀ ਮਕਬੂਲਪੁਰਾ ਦਾ ਆਨੰਦ ਕਾਰਜ ਅਮਨਦੀਪ ਸਿੰਘ ਬਾਊ ਵਾਸੀ ਹਸਨ ਦੀ ਪੰਡੋਰੀ ਜਿਲਾ ਤਰਨ ਤਾਰਨ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜੂਰੀ ਵਿਚ ਕਰਵਾੲਅਿਾ ਗਿਆ।ਇਸ ਸਮੇਂ ਯੂਥ ਆਗੂ ਸ੍ਰ. ਗੁਰਪ੍ਰਤਾਪ …

Read More »

ਸਦਭਾਵਨਾ ਰੈਲੀ ਦੀ ਸਫਲਤਾ ਨੇ ਲਾਈ ਅਕਾਲੀ ਦਲ ਦੀ ਹਰਮਨਪਿਆਰਤਾ ‘ਤੇ ਲਾਈ ਮੋਹਰ -ਗੋਲਡੀ

ਅੰਮ੍ਰਿਤਸਰ, 23 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਪੰਜਾਬ ਦੇ ਲੋਕਾਂ ਵਿੱਚ ਆਪਸੀ ਭਾਈਚਾਰਾ ਅਤੇ ਸਾਂਝ ਵਧਾਉਣ ਲਈ ਬਠਿੰਡਾ ਵਿੱਚ ਹੋਈ ਸਦਭਾਵਨਾ ਰੈਲੀ ਦਰਮਿਆਨ ਹੋਏ ਬੇਮਿਸਾਲ ਅਤੇ ਠਾਠਾਂ ਮਾਰਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕਾਂ ਵਿੱਚ ਅੱਜ ਵੀ ਪਹਿਲਾ ਵਾਂਗ ਹੀ ਸ਼ੌ੍ਰਮਣੀ ਅਕਾਲੀ ਦਲ ਦੀ ਹਰਮਨਪਿਆਰਤਾ ਕਾਇਮ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ …

Read More »

ਫਿਲਮਾਂ ਰਾਹੀਂ ਸਿੱਖੀ ਪ੍ਰਚਾਰ ਕਰ ਰਹੇ ਮਨਮੀਤ ਸਿੰਘ ਦਾ ਸਨਮਾਨ

ਨਵੀ ਦਿੱਲੀ, 23 ਨਵੰਬਰ (ਅੰਮ੍ਰਿਤ ਲਾਲ ਮੰਨਣ)-ਸੋਸ਼ਲ ਮੀਡੀਆ ਪੁਰ ਪ੍ਰਸਾਰਤ, ਚਰਚਤ ਹੋ ਪਸੰਦ ਕੀਤੀਆਂ ਜਾ ਰਹੀਆਂ ਛੋਟੀਆਂ-ਛੋਟੀਆਂ ਫਿਲਮਾਂ ਰਾਹੀਂ ਸਿੱਖ ਧਰਮ ਦੀਆਂ, ਮਾਨਤਾਵਾਂ, ਮਰਿਆਦਾਵਾਂ ਅਤੇ ਪਰੰਪਰਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰ ਰਹੇ, ਇਨ੍ਹਾਂ ਫਿਲਮਾਂ ਦੇ ਨਿਰਮਾਤਾ ਸ. ਮਨਮੀਤ ਸਿੰਘ ਦੇ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਵਿੱਚ ਆਉਣ ਤੇ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਮੰਗਲਵਾਰ

ਨਵੀ ਦਿੱਲੀ, 23 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ 24 ਅਤੇ 25 ਨਵੰਬਰ (9 ਅਤੇ 10 ਮੱਘਰ, ਸੰਮਤ ਨਾਨਕਸ਼ਾਹੀ 547) ਮੰਗਲਵਾਰ ਅਤੇ ਬੁੱਧਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »