Amritsar, Nov. 23 (Punjab Post Bureau)- On the occasion of World Fisheries Day, the Environment Club –Green Brigade of DAV Public School Lawrence Road presented a special morning assembly and a skit based on the trials and tribulations of the fishing community across the world. The theme for the assembly was – Protection of Marine Ecology and Coastal Envrionment. The students shared …
Read More »Daily Archives: November 24, 2015
ਅਹਿਮਦਗੜ੍ਹ ਵਿਖੇ ਮਹਾਨ ਨਗਰ ਕੀਰਤਨ ਸਜਾਇਆ
ਸੰਦੌੜ, 23 ਨਵੰਬਰ (ਹਰਮਿੰਦਰ ਸਿੰਘ ਭੱਟ)- ਮੰਡੀ ਅਹਿਮਦਗੜ੍ਹ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਮਹਾਨ ਨਗਰ ਕੀਰਤਨ ਸਵੇਰੇ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ …
Read More »ਸਦਭਾਵਨਾਂ ਰੈਲੀ ਘੱਟ ਅਤੇ ਰਾਜਨੀਤਕ ਵੱਧ ਨਜ਼ਰ ਆਈ ਬਠਿੰਡਾ ਰੈਲੀ
ਸਿੱਖ ਜੱਥੇਬੰਦੀਆਂ ਵੱਲੋ ਬੁਲਾਏ ਸਰਬਤ ਖਾਲਸੇ ਦੀ ਰੱਜ ਕੇ ਕੀਤੀ ਅਲੋਚਨਾਂ ਬਠਿੰਡਾ, 23 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਗੋਨਿਆਣਾ ਰੋਡ ਸਥਿਤ ਪਰਲਜ਼ ਕਲੋਨੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਪੈਦਾ ਹੋਏ ਹਲਾਤਾਂ ਤੋ ਬਾਅਦ ਸ੍ਰੋਮਣੀ ਅਕਾਲੀ ਦਲ ਬਾਦਲ ਵਰਕਰਾਂ ਅਤੇ ਅਹੁੰਦੇਦਾਰਾਂ ਦੇ ਡਿੱਗ ਰਹੇ ਮਨੋਬਲ ਨੂੰ ਨਵਾ ਜੋਸ਼ ਦੇਣ ਲਈ ਉਪ ਮੁੱਖ ਮੰਤਰੀ ਸੁਖਵੀਰ ਸਿੰਘ …
Read More »ਭਗਤ ਨਾਮਦੇਵ ਭਾਈਚਾਰਕ ਸਾਂਝ ਪੰਜਾਬ ਦਰਸ਼ਨ ਯਾਤਰਾ ਬਠਿੰਡਾ ਦਾ ਪਹੁੰਚਣ ‘ਤੇ ਸੁਆਗਤ
ਬਠਿੰਡਾ, 23 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਾਨਕ ਸਾਂਈ ਫਾਊਂਡੇਸ਼ਨ ਮਹਾਂਰਾਸ਼ਟਰ ਵਲੋਂ ਸੰਤ ਸ੍ਰੋਮਣੀ ਭਗਤ ਨਾਮਦੇਵ ਜੀ ਦੇ 745 ਵੇਂ ਜਨਮ ਦਿਵਸ ਨੂੰ ਸਮਰਪਿਤ ਮਹਾਨ ਸਮਾਗਮ ਧੂਮਧਾਮ ਨਾਲ ਮਨਾਉਣ ਉਪੰਰਤ ਵੱਖ ਵੱਖ ਸ਼ਹਿਰ ਵਿਚੋਂ ਹੁੰਦੀ ਹੋਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਹਾਜੀ ਰਤਨ ਸਹਿਬ ਵਿਖੇ ਪੁੱਜਾ ਅਤੇ ਸ਼ਹਿਰ ਵਾਸੀਆਂ ਅਤੇ ਧਾਰਮਿਕ, ਸਮਾਜਿਕ …
Read More »ਬਟਾਲਾ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਕਾਬੂ
ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਬਟਾਲਾ ਪੁਲਿਸ ਨੇ ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਫੜ੍ਹੇ ਗਏ ਗਿਰੋਹ ਬਾਰੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਬਟਾਲਾ ਦੇ ਐੱਸ.ਐੱਸ.ਪੀ. ਸ. ਦਿਲਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਮਿਤੀ 9 ਅਕਤੂਬਰ 2015 ਦੀ ਰਾਤ ਨੂੰ ਕੁਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਘਈਆ ਗਲੀ …
Read More »1 ਜਨਵਰੀ ਤੋਂ ਵੱਖ-ਵੱਖ ਧਰਮਾਂ ਦੇ ਤੀਰਥ ਅਸਥਾਨਾਂ ਦੀ ਮੁਫਤ ਯਾਤਰਾ ਕਰਾਏਗੀ ਸੂਬਾ ਸਰਕਾਰ – ਸੇਖਵਾਂ
ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਧਾਰਮਿਕ ਸ਼ਰਧਾ ਅਤੇ ਆਸਥਾ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਸ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਧਰਮਾਂ ਦੇ ਪੈਰੋਕਾਰਾਂ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਮਾਤਾ ਵੈਸ਼ਨੂੰ ਦੇਵੀ ਜੀ, ਕਾਸ਼ੀ (ਵਾਰਾਣਸੀ), ਅਜਮੇਰ ਸ਼ਰੀਫ ਦਰਗਾਹ ਆਦਿ ਪਵਿੱਤਰ ਨਗਰਾਂ …
Read More »ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 745ਵਾਂ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ
ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਕਸਬਾ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 745ਵਾਂ ਪ੍ਰਕਸ਼ ਪੁਰਬ ਗੁਰਦੁਆਰਾ ਭਗਤ ਨਾਮਦੇਵ ਦਰਬਾਰ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ।ਇਹ ਪ੍ਰਕਾਸ਼ ਪੁਰਬ ਸਰਪਰਸਤ ਗੁਰਚਰਨ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਜਨਰਲ ਸਕੱਤਰ ਸੁਖਜਿੰਦਰ ਸਿੰਘ ਬਾਵਾ, ਪ੍ਰੈਸ ਸਕੱਤਰ ਸਰਬਜੀਤ ਸਿੰਘ ਬਾਵਾ ਅਤੇ ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ …
Read More »ਬਟਾਲਾ ਸ਼ਹਿਰ ਵਿੱਚ ਬੰਦ ਦਾ ਕੋਈ ਅਸਰ ਨਹੀ
ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਬੀਤੀ 10 ਨਵੰਬਰ ਨੂੰ ਵੱਖ ਵੱਖ ਜਥੇਬੰਦੀਆਂ ਤੇ ਧਾਰਮਿਕ ਆਗੂਆਂ ਵਲੋ ਸਰਬੱਤ ਖਾਲਸਾ ਸੰਮੇਲਨ ਵਿੱਚ ਨਿਯੁੱਕਤ ਕੀਤੇ ਗਏ ਕਾਰਜਕਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਧਿਆਨ ਸਿੰਘ ਮੰਡ ਵਲੋਂ 23 ਨਵੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕੋਈ ਵੀ ਹੁੰਗਾਰਾ ਨਹੀ ਮਿਲਿਆ ਅਤੇ ਇਹ ਜਿਲਾ ਗੁਰਦਾਸਪੁਰ, ਬਟਾਲਾ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਬਿਲਕੁੱਲ …
Read More »ਬਟਾਲਾ ‘ਚ 2 ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂ ਧੰਨ ਮੇਲਾ 26-27 ਨਵੰਬਰ ਨੂੰ
ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਪਸ਼ੂ ਧੰਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ 26-27 ਨਵੰਬਰ ਨੂੰ ਆਧੁਨਿਕ ਪਸ਼ੂ ਮੇਲਾ ਗਰਾਉਂਡ (ਕੁਤਬੀਨੰਗਲ) ਬਟਾਲਾ ਵਿਖੇ ਕਰਾਏ ਜਾਣਗੇ। ਇਸ ਪਸ਼ੂ ਧੰਨ ਮੇਲੇ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ …
Read More »ਅਕਾਲੀਆਂ ਸਰਕਾਰੀ ਮਸ਼ੀਨਰੀ ਖਾਸਕਰ ਕਰ ਪੁਲਿਸ ਦੀ ਦੁਰਵਰਤੋਂ ਕੀਤੀ – ਗੁਰਜੀਤ ਔਜਲਾ
ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਾਇਆ ਕਿ ਅਕਾਲੀਆਂ ਨੇ ਬਠਿੰਡਾ ਰੈਲੀ ‘ਤੇ ਸਰਕਾਰੀ ਮਸ਼ੀਨਰੀ ਤੇ ਖਾਸਕਰ ਪੁਲਿਸ ਦੀ ਦੁਰਵਰਤੋਂ ਕੀਤੀ ਹੈ।ਔਜਲਾ ਨੇ ਅਕਾਲੀਆਂ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਆਮ ਲੋਕਾਂ ਵਿੱਚ ਸਰਕਾਰ ਦਾ ਵਜ਼ੂਦ ਖਤਮ ਹੋ ਚੁੱਕਾ ਹੈ ਅਤੇ ਲੋਕਾਂ ਨੂੰ ਝੂਠੇ ਸਬਜ਼ਬਾਗ ਵਿਖਾਉਣ ਲਈ ਸਰਕਾਰ …
Read More »
Punjab Post Daily Online Newspaper & Print Media