ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 547ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ …
Read More »Daily Archives: November 25, 2015
ਗੁਰਦੁਆਰਾ ਸ਼੍ਰੀ ਸੁਖਮਣੀ ਸਾਹਿਬ ਸੇਵਾ ਸੋਸਾਇਟੀ ਜੰਡਿਆਲਾ ਗੁਰੁ ਤੋਂ ਨਗਰ ਕੀਰਤਨ
ਜੰਡਿਆਲਾ ਗੁਰੂ, 24 ਨਵੰਬਰ (ਹਰਿੰਦਰਪਾਲ ਸਿੰਘ) – ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਗੁਰਦੁਆਰਾ ਸ਼੍ਰੀ ਸੁਖਮਣੀ ਸਾਹਿਬ ਸੇਵਾ ਸੋਸਾਇਟੀ ਵੈਰੋਵਾਲ ਰੋਡ ਜੰਡਿਆਲਾ ਗੁਰੁ ਤੋਂ ਇੱਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਯੋਜਿਤ ਕੀਤਾ ਗਿਆ। ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਫੁੱਲਾਂ ਨਾਲ ਗੱਡੀ ਸਮੇਤ ਸਜਾਇਆ ਹੋਇਆ ਸੀ।ਜਿਸ ਦੇ ਪਿੱਛੇ ਪੈਦਲ ਚੱਲਦੀਆਂ …
Read More »ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ‘ਤੇ ਚੱਲਦਿਆਂ ਵਿਦਿਆਰਥੀ ਦੇਸ਼ ਦੇ ਚੰਗੇ ਨਾਗਰਿਕ ਬਣਨ ਪ੍ਰੋ. ਸੋਲੰਕੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 46ਵਾਂ ਸਥਾਪਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਅੰਮ੍ਰਿਤਸਰ, 24 ਨਵਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 46ਵਾਂ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਵੇਲੇ ਸ੍ਰੀ ਅਖਡ ਪਾਠ ਦੇ ਭੋਗ ਉਪਰਤ ਕੀਰਤਨ ਅਤੇ ਅਰਦਾਸ ਨਾਲ ਪੂਰੇ ਦਿਨ ਦੇ ਪ੍ਰੋਗਰਾਮ ਆਰਭ ਹੋਏ ਤੇ ਸ਼ਾਮ ਵੇਲੇ ਕੀਰਤਨ ਦਰਬਾਰ ਨਾਲ …
Read More »ਉਸਾਰੀ ਮੁਕੰਮਲ ਹੋਣ ‘ਤੇ ਅਲੌਕਿਕ ਦਿੱਖ ਪੇਸ਼ ਕਰੇਗੀ ਭਗਵਾਨ ਵਾਲਮੀਕਿ ਦੀ ਯਾਦਗਾਰ- ਲੋਪੋਕੇ
ਅੰਮ੍ਰਿਤਸਰ, 24 ਨਵੰਬਰ (ਗੁਰਚਰਨ ਸਿੰਘ) – ਰਾਮ ਤੀਰਥ ਵਿਖੇ ਕਰੁਣਾਸਾਗਰ ਭਗਵਾਨ ਵਾਲਮੀਕਿ ਦੀ ਬਣ ਰਹੀ ਵਿਸ਼ਵ ਪੱਧਰੀ ਯਾਦਗਾਰ ਉਸਾਰੀ ਕਾਰਜ ਮੁਕੰਮਲ ਹੋਣ ਪਿੱਛੋਂ ਅਲੌਕਿਕ ਦਿੱਖ ਪੇਸ਼ ਕਰੇਗੀ ਅਤੇ ਇਸ ਵਿਲੱਖਣ ਅਜੂਬੇ ਦੇ ਵਿਸ਼ਵ ਭਰ ਵਿਚੋਂ ਸੰਗਤਾਂ ਦਰਸ਼ਨਾਂ ਲਈ ਪਹੁੰਚਿਆ ਕਰਨਗੀਆਂ। ਇਹ ਪ੍ਰਗਟਾਵਾ ਜ਼ਿਲ੍ਰਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਨੇ ਰਾਮ ਤੀਰਥ ਵਿਖੇ ਮਨਾਏ ਜਾ ਰਹੇ ਸਾਲਾਨਾ ਮੇਲੇ …
Read More »ਤਿੰਨ ਦਿਨਾਂ ਦੌਰਾਨ 144945 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
ਅੰਮ੍ਰਿਤਸਰ, 24 ਨਵੰਬਰ (ਗੁਰਚਰਨ ਸਿੰਘ) – ਵਿਸ਼ਵ ਸਿਹਤ ਸੰਗਠਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਿੰਨ ਦਿਨਾ ਮਾਈਗ੍ਰੇਟਰੀ ਰਾਊਂਡ ਦੌਰਾਨ ਕੁਲ 144945 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜੈ ਸਿੰਘ ਨੇ ਦੱਸਿਆ ਕਿ 22 ਤੋਂ 24 ਨਵੰਬਰ ਤੱਕ ਤਿੰਨ ਦਿਨਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੁਲ 254490 ਘਰਾਂ ਦਾ ਦੌਰਾ ਕੀਤਾ ਗਿਆ। …
Read More »ਡਿਪਟੀ ਕਮਿਸ਼ਨਰ ਨੇ ਪਰਾਲੀ ਕੁਤਰਨ ਅਤੇ ਖਿਲਾਰਨ ਵਾਲੀਆਂ ਮਸ਼ੀਨਾਂ ਕਿਸਾਨਾਂ ਨੂੰ ਕੀਤੀਆਂ ਭੇਟ
ਅੰਮ੍ਰਿਤਸਰ, 24 ਨਵੰਬਰ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਬੀਤੇ ਦਿਨ ਪਰਾਲੀ ਕੁਤਰਨ ਅਤੇ ਖਿਲਾਰਨ ਵਾਲੀਆਂ 10 ਚੌਪਰ ਮਸ਼ੀਨਾਂ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਮਿਲਾਉਣਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੀ ਸਹੀ ਵਰਤੋਂ ਕਰਨੀ ਚਾਹੀਦੀ …
Read More »ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ, 24 ਨਵੰਬਰ (ਅੰਮ੍ਰਿਤ ਲਾਲ ਮੰਨਣ) – ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਤੱਕ ਖਾਲਸਾਈ ਸ਼ਾਨੋ ਸ਼ੋਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਹਜ਼ਾਰਾਂ ਸਕੂਲੀ …
Read More »ਡੀ.ਏ.ਵੀ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਅੱਜ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।ਗੁਰੂ ਜੀ ਨੇ ਸਮੁੱਖੀ ਮਾਨਵਤਾ ਨੂੰ ਆਪਸੀ ਭਾਈਚਾਰੇ ਦਾ ਰਾਹ ਦਿਖਾਇਆ ਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ।ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਤੇ …
Read More »ਕਸਬਾ ਅਲਗੋ ਕੋਠੀ ਦੇ ਸ਼ਿਵ ਮੰਦਰ ‘ਚ ਮੁਰਤੀਆਂ ਦੇ ਮੁੱਕਟ, ਸੋਨੇ ਦੀ ਨੱਥ ਤੇ ਨਗਦੀ ਚੋਰੀ
ਅਲਗੋ ਕੋਠੀ, 24 ਨਵੰਬਰ (ਹਰਦਿਆਲ ਸਿੰਘ ਭੇਣੀ) – ਕਸਬਾ ਅਲਗੋ ਕੋਠੀ ਦੇ ਸ਼ਿਵ ਮੰਦਰ ਵਿਖੇ ਮੁਰਤੀਆਂ ਦੇ 6 ਮੁੱਕਟ,, ਸੋਨੇ ਦੀ ਨੱਥ ਅਤੇ ਨਗਦੀ ਚੋਰੀ ਹੋਣ ਦਾ ਸਮਾਚਾਰ ਪ੍ਰਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪੰਡਤ ਗੋਬਿੰਦ ਸ਼ਰਮਾ ਨੇ ਦਸਿਆ ਕਿ ਉਹ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਜਦ ਅਪਣੇ ਕਮਰੇ ਵਿਚੋਂ ਮੰਦਰ ਆਏ ਤਾਂ ਦੇਖਿਆ ਕਿ ਸਾਰਾ ਸਮਾਨ …
Read More »ਚੀਫ਼ ਖਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸਮੂਹ ਅਦਾਰਿਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦੀ ਛੱਤਰ ਛਾਇਆ ਹੇਠ ਖਾਲਸਾ ਕਾਲਜ ਤੋਂ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ …
Read More »
Punjab Post Daily Online Newspaper & Print Media