ਸੰਦੌੜ, 24 ਨਵੰਬਰ (ਹਰਮਿੰਦਰ ਸਿੰਘ ਭੱਟ) – ਸ਼ੇਰਪੁਰ ਇਲਾਕੇ ਦੀਆਂ ਸਾਰੀਆਂ ਹੀ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੋਣ ਕਰ ਕੇ ਜਿੱਥੇ ਆਏ ਦਿਨ ਹਾਦਸੇ ਵਾਪਰ ਰਹੇ ਹਨ ਉੱਥੇ ਵਾਹਨਾਂ ਦੀ ਟੁੱਟ ਭੱਜ ਵੀ ਵੱਡੇ ਪੱਧਰ ਤੇ ਹੋ ਰਹੀ ਹੈ।ਕਸਬੇ ਦੇ ਮੁੱਖ ਬੱਸ ਅੱਡੇ ਦੇ ਸਾਹਮਣੇ ਸੜਕ ਦਾ ਨਾਂ ਨਿਸ਼ਾਨ ਹੀ ਨਹੀਂ ਹੈ।ਸੜਕ ਤੇ ਮਿੱਟੀ ਅਤੇ ਰੋੜਿਆਂ ਕਾਰਨ ਤਰੱਕੀ ਦੇ ਰਸਤੇ …
Read More »Daily Archives: November 25, 2015
’ਇੱਕ ਰੁੱਖ ਸੌ ਸੁੱਖ’ ਮੁਹਿੰਮ ਤਹਿਤ ਬੂਟਾ ਲਗਾਇਆ
ਸੰਦੌੜ, 24 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਵਿਦਿਆਰਥੀਆਂ ਨੂੰ ਮੁੱਢਲੇ ਜੀਵਨ ਤੋਂ ਹੀ ਵਾਤਾਵਰਨ ਦੀ ਸੰਭਾਲ ਅਤੇ ਰੁੱਖਾਂ ਦੀ ਸੇਵਾ ਦੇ ਨਾਲ ਜੋੜਨ ਦੇ ਲਈ ਚਲਾਈ ਮੁਹਿੰਮ ‘ਇੱਕ ਰੁੱਖ ਸੌ ਸੁੱਖ’ ਤਹਿਤ ਆਪਣੇ ਜਨਮ ਦਿਨ ਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਕੋਮਲ ਸਿੰਘ ਨੇ ਸਕੂਲ ਵਿਚ ਇੱਕ ਪੌਦਾ ਲਗਾ ਕੇ ਉਸ ਨੂੰ ਸੰਭਾਲਣ ਅਤੇ ਕਿਸੇ …
Read More »ਜਨਮ ਦਿਨ ਮੁਬਾਰਕ- ਹਰਲੀਨ ਕੌਰ
ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਕੋਟ ਕਰਨੈਲ ਸਿੰਘ ਨੇੜੇ ਗੁਰੂ ਨਾਨਕ ਨਗਰ ਵਾਸੀ ਪਿਤਾ ਰਛਪਾਲ ਸਿੰਘ ਅਤੇ ਮਾਤਾ ਰਵਿੰਦਰ ਕੌਰ ਨੂੰ ਹਰਲੀਨ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਜਨਮ ਦਿਨ ਮੁਬਾਰਕ- ਗੁਰਪ੍ਰੀਤ
ਗੁਰਪ੍ਰੀਤ ਦੇ ਜਨਮ ਦਿਨ ਦੀਆਂ ਉਸ ਦੇ ਜਲੰਧਰ ਵਾਸੀ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾ
Read More »ਸ਼ਹੀਦ ਭਾਈ ਮਤੀ ਦਾਸ ਵਿਖੇ ਸਜ਼ਾਏ ਗਏ ਨਗਰ ਕੀਰਤਨ
ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਬਠਿੰਡਾ ਦੀ ਆਬਾਦੀ ਵੱਧਣ ਕਾਰਨ ਸ਼ਹਿਰ ਦੇ ਕਈ ਭਾਗ ਇਕ ਦੂਜੇ ਤੋਂ ਕਾਫ਼ੀ ਦੂਰ ਹੋਣ ਕਾਰਨ ਗੁਰੂ ਘਰਾਂ ਵਾਲਿਆਂ ਵੱਲੋਂ ਆਪਣੇ-ਆਪਣੇ ਇਲਾਕਿਆ ਵਿੱਚ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼ਹੀਦ ਭਾਈ ਮਤੀ ਦਾਸ ਨਗਰ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸੰਗਤਾਂ ਅਤੇ …
Read More »ਗੁਰਦੁਆਰਾ ਸਿੰਘ ਸਭਾ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ
ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਵੱਲੋਂ ਅੱਜ ਸਵੇਰੇ ਵੇਲੇ 11 ਵਜੇ ਤੋਂ …
Read More »ਪ੍ਰਭਾਤ ਫੇਰੀਆਂ ਵੱਲੋਂ ਸ਼ਬਦ ਕੀਰਤਨ ਨਾਲ ਗੁਰਦੁਆਰਾ ਸਾਹਿਬ ‘ਚ ਬਣਿਆ ਰੂਹਾਨੀ ਵਾਤਾਵਰਨ
ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਗਤ-ਤਾਰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਖਾਲਸਾ ਦੀਵਾਨ ਵਿਖੇ ਅੱਜ ਅੰਮ੍ਰਿਤ ਵੇਲੇ ਸ਼ਹਿਰ ਦੀਆਂ ਸਮੂਹ ਗੁਰੂ ਘਰਾਂ ਦੀਆਂ ੨੫ ਤੋਂ ਲੈ ਕੇ ੩੦ ਪ੍ਰਭਾਤ ਫੇਰੀਆਂ ਦੀ ਇਕੱਤਰਤਾ ਨਾਲ ਗੁਰਦੁਆਰਾ ਸਾਹਿਬ ਵਿਖੇ ਸੰਗ਼ਤਾਂ ਵਲੋਂ ਸ਼ਬਦ ਕੀਰਤਨ ਗਾਇਣ ਦੀਆਂ ਧੁੰਨਾਂ ਨਾਲ ਮਾਹੌਲ ਰੂਹਾਨੀ …
Read More » ਬਟਾਲਾ ਵਿੱਚ ਰੋਡਵੇਜ ਕਰਮਚਾਰੀਆਂ ਨੇ ਰੋਡਵੇਜ਼ ਜੀ. ਐਮ ਦਾ ਪੁੱਤਲਾ ਫੂਕਿਆ
ਬਟਾਲਾ, 24 ਨਵੰਬਰ (ਨਰਿੰਦਰ ਬਰਨਾਲ)- ਅੱਜ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾਂ ਕਰਨ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਗੇਟ ਰੈਲੀਆਂ ਕੀਤੀਆਂ ਗਈਆ। ਇਸੇ ਤਰਾਂ ਅੱਜ ਬਟਾਲਾ ਦੇ ਸਾਰੇ ਡਿਪੂਆਂ ਵਲੋਂ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬਟਾਲਾ ਡਿਪੂ ਵਿਖੇ ਧਰਨਾ ਦਿੱਤਾ ਗਿਆ ਅਤੇ ਰੋਡਵੇਜ ਜੀ. ਐਮ. …
Read More »ਇੰਪਲਾਈਜ ਫੈਡਰੇਸ਼ਨ ਵਲੋਂ ਨਜਾਇਜ਼ ਬਦਲੀ ਦੇ ਵਿਰੋਧ ਵਿੱਚ ਰੋਸ ਰੈਲੀ
ਬਟਾਲਾ, 24 ਨਵੰਬਰ (ਨਰਿੰਦਰ ਬਰਨਾਲ)- ਇੰਪਲਾਈਜ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਹਿਰੀ ਸੀਡ ਵਲੋਂ ਮਿਥੇ ਪ੍ਰੋਗਰਾਮ ਅਨੁਸਾਰ ਸ੍ਰੀ ਰਵੀ ਕੁਮਾਰ ਲਾਈਨਮੈਨ ਦੀ ਕੀਤੀ ਨਜ਼ਾਇਜ ਬਦਲੀ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ ਜਿਸਦੀ ਪ੍ਰਧਾਨਗੀ ਸz.ਬਲਦੇਵ ਸਿੰਘ ਸੰਧੂ ਪ੍ਰਧਾਨ ਮੰਡਲ ਬਟਾਲਾ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆ ਬਲਦੇਵ ਸਿੰਘ ਸੰਧੂ ਨੇ ਪਾਵਰ ਕਾਮ ਦੀ ਮੈਨੇਜਮੈਂਟ ਕੋਲੋਂ ਜੋਰਦਾਰ ਮੰਗ ਕੀਤੀ ਕਿ ਮੁਲਾਜਮਾ …
Read More »ਨਗਰ ਕੀਰਤਨ ‘ਤੇ ਡਾਂਸਰਾਂ ਵਾਲੀ ਕਾਰ ਚੜੀ – ਚਾਰ ਵਿਦਿਆਰਥੀ ਜਖਮੀ
ਬਟਾਲਾ, 23 ਨਵੰਬਰ (ਨਰਿੰਦਰ ਬਰਨਾਲ)- ਨਗਰ ਕੀਰਤਨ ‘ਤੇ ਚੜੀ ਇਕ ਕਾਰ ਵਲੋਂ ਚਾਰ ਬੱਚਿਆਂ ਨੂੰ ਜਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੱਜ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ‘ਤੇ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ, ਜਦ ਉਹ ਨਗਰ ਕੀਰਤਨ ਗੁਰਦਾਸਪੁਰ ਰੋਡ ਨਜਦੀਕ ਗੁਰੂ ਨਾਨਕ ਸਕੂਲ ਕੋਲ ਪਹੁੰਚਾ ਤਾਂ ਅੰਮ੍ਰਿਤਸਰ ਵੱਲੋਂ ਇਕ ਤੇਜ਼ …
Read More »
Punjab Post Daily Online Newspaper & Print Media