ਬਟਾਲਾ, 23 ਨਵੰਬਰ (ਨਰਿੰਦਰ ਬਰਨਾਲ)- ਆਈ.ਟੀ. ਆਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ‘ਲਲਕਾਰ ਰੈਲੀ’ 28 ਨਵੰਬਰ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ ਪ੍ਰਭਨੀਤ ਕੌਰ, ਦਿਲਆਰਾ ਔਲਖ, ਹਰਜੀਤ ਕੌਰ, ਨੀਰੂ, ਗੁਰਜੀਤ ਸਿੰਘ, ਜੀਵਨ ਸਿੰਘ, ਅਮਨਦੀਪ, ਮੋਨਿਕਾ, ਸੁਨੀਤਾ, ਸੰਦੀਪ, ਵਿਜੇ ਕੁਮਾਰ, ਸਰਬਜੀਤ ਸਿੰਘ ਅਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਿਛਲੇ …
Read More »Daily Archives: November 25, 2015
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਪਸ਼ਚਾਤਾਪ ਕਰਨ ਦੀ ਥਾਂ ਬਾਦਲਾਂ ਨੇ ਆਪਣੇ ਰਾਜਸੀ ਵਿਰੋਧੀਆਂ ਨੂੰ ਕੋਸਿਆ-ਔਜਲਾ
ਅੰਮ੍ਰਿਤਸਰ, 24 ਨਵੰਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਖਰਾਬ ਕਰਨ ਬਾਅਦ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦੀ ਅਗਵਾਈ ਹੇਠ ਕੀਤੀ ਗਈ ਸਦਭਾਵਨਾ ਰੈਲੀ ਨਿਰੋਲ ਸਿਆਸੀ ਇਕੱਠ ਸੀ ।ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ …
Read More » ਗਿਆਨੀ ਗੁਰਬਚਨ ਸਿੰਘ ਵਲੋਂ ਸਮੂੰਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ
ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂੰਹ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਕ੍ਰਿਪਾ ਕਰਕੇ ਗੁਰੂ-ਪੰਥ ਵਿਚ ਏਕਤਾ, ਇਤਫਾਕ ਦੀ ਦਾਤ ਬਖ਼ਸ਼ਣ। ਉਨਾਂ ਕਿਹਾ …
Read More »
Punjab Post Daily Online Newspaper & Print Media