Daily Archives: November 28, 2015
ਥਾਈਲੈਂਡ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਕੀਤੀ ਸੇਵਾ
ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ)- ਥਾਈਲੈਂਡ ਵਿੱਚ ਬੈਂਕਾਕ ਦੇ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਕੀਤੀ।ਬੈਂਕਾਕ ਤੋਂ ਆਏ ਮਿਸ ਫਰਾ ਲਿਆਮ ਕੀਤੀਮੈਥੀ ਅਤੇ ਸ. ਪ੍ਰਿਤਪਾਲ ਸਿੰਘ ਸਚਦੇਵ ਨਾਲ ਥਾਈਲੈਂਡ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਬੈਂਕਾਕ ਤੋਂ ਆਏ ਮਿਸ ਫਰਾ ਲਿਆਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਵਿਸ਼ਵ ਪੜ੍ਹਾਈ ਦਿਵਸ’ ਮਨਾਇਆ
ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਸੀਨੀਅਰ ਵਰਗ ਵੱਲੋਂ ਪ੍ਰਮੁੱਖ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਮਰਪਿਤ ‘ਵਿਸ਼ਵ ਪੜ੍ਹਨ ਦਿਵਸ’ ਸਕੂਲ ਦੀ ਲਾਇਬ੍ਰੇਰੀ ਵਿੱਚ ਮਨਾਇਆ ਗਿਆ।ਇਸ ਮੌਕੇ ਲਾਇਬ੍ਰੇਰੀ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਕਿਤਾਬਾਂ ਦੀ ਪ੍ਰਦਰਸ਼ਨੀ ਲਾਈ ਗਈ …
Read More »ਜ਼ਿਲ੍ਹਾ ਪਠਾਨਕੋਟ ਦੇ 369 ਗਰੀਬ ਪਰਿਵਾਰਾਂ ਦੇ ਘਰਾਂ ‘ਚ ਪਖਾਨੇ ਬਣਾਉਣ ਲਈ 42.45 ਲੱਖ ਖਰਚੇ – ਅਸ਼ਵਨੀ ਸ਼ਰਮਾ
ਪਠਾਨਕੋਟ, 27 ਨਵੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਗਰੀਬ ਪਰਿਵਾਰਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ 369 ਗਰੀਬ ਪਰਿਵਾਰਾਂ ਦੇ ਘਰਾਂ ਵਿੱਚ ਪਖਾਨੇ ਬਣਾਉਣ ਲਈ 42.45 ਲੱਖ ਰੁਪਏ ਪੇਂਡੂ ਵਿਕਾਸ ਤੇ ਪੰਚਾਇਤ …
Read More »ਅੰਤਰ ਕਾਲਜ਼ ਲੋਕ ਕਲਾ ਪ੍ਰਦਰਸ਼ਨੀ ‘ਚ ਯੁਨੀਵਰਸਿਟੀ ਕਾਲਜ਼ ਪੱਟੀ ਦਾ ਤੀਸਰਾ ਸਥਾਨ
ਪੱਟੀ, 27 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ਼ ਪੱਟੀ ਵੱਲੋਂ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਦੇ 46ਵੇਂ ਸਥਾਪਨਾ ਦਿਵਸ ਦੇ ਮੌਕੇ ਅੰਤਰ ਕਾਲਜ਼ ਲੋਕ ਕਲਾ ਪ੍ਰਦਰਸ਼ਨੀ ਵਿਚ ਤੀਸਰਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਲਈ ਕਾਲਜ਼ ਦੇ ਪ੍ਰਿੰਸੀਪਲ ਰਜਿੰਦਰ ਮਰਵਾਹਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਹੋਰ ਵੀ …
Read More »ਜਮਹੂਰੀ ਕਿਸਾਨ ਸਭਾ ਨੇ ਐਸ.ਡੀ.ਐਮ ਦਫਤਰ ਅੱਗੇ ਦਿੱਤਾ ਧਰਨਾ
ਪੱਟੀ, 27 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਜਮਹੂਰੀ ਕਿਸਾਨ ਸਭਾ ਵਲੋਂ ਗੁਰਦੇਵ ਸਿੰਘ ਮਨਿਹਾਲਾ ਦੀ ਅਗਵਾਈ ਹੇਠ ਐਸ.ਡੀ.ਐਮ. ਪੱਟੀ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਰਸਾਲ ਸਿੰਘ, ਦਲਜੀਤ ਸਿੰਘ ਨੇ ਕਿਹਾ ਪੰਜਾਬ ਵਿਚ ਬੰਦ ਪਈਆਂ ਸਰਕਾਰੀ ਅਤੇ ਸਹਿਕਾਰੀ ਖੰਡ ਮਿੱਲਾਂ ਚਾਲੂ ਕੀਤੀਆਂ ਜਾਣ, ਮਿੱਲਾਂ ਵੇਚਣੀਆਂ ਬੰਦ ਕੀਤੀਆਂ ਜਾਣ, ਬਾਸਮਤੀ ਦਾ ਭਾਅ 5000 ਹਜ਼ਾਰ …
Read More »ਕੰਨਿਆ ਸਕੂਲ ਪੱਟੀ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ
ਪੱਟੀ, 27 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਆਦੇਸ਼ਾਂ ਤਹਿਤ ਸਰਕਾਰੀ ਕੰਨਿਆਂ ਸਕੂਲ ਪੱਟੀ ਵਿਖੇ ਪਹਿਲਾ ਸੰਵਿਧਾਨ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਥਾਨਾ ਸਭਾ ਵਿੱਚ ਸਮਾਜਿਕ ਸਿੱਖਿਆ ਵਿਸ਼ਾ ਅਧਿਆਪਕਾ ਵੀਨਾ ਕੁਮਾਰੀ ਅਤੇ ਜਸਵੰਤ ਰਾਣੀ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਵਿਧਾਨ ਬਣਾਉਣ ਵਿੱਚ 2 ਸਾਲ 11 ਮਹੀਨੇ ਅਤੇ …
Read More »Conference on `New Education’ at KCE Deliberate Challenges before Teachers’ Education
Amritsar, Nov. 27 (Punjab Post Bureau)- The deliberations during two-day long Fourth International Conference of Global Educational Research Association (GERA) at Khalsa College of Education (KCE) today focused upon `education beyond the classrooms’. The experts from various universities and colleges, top think tank from National Council for Teacher Education (NCTE) said `future classrooms’ would not be confined merely to four …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਚੌਥੀ ਵਰਲਡ ਕਾਨਫਰੰਸ ਦਾ ਆਯੋਜਨ
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਖੁਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਗਲੋਬਲ ਐਜੂਕੇਸ਼ਨਲ ਰੀਸਰਚ ਐਸੋਸੀਏਸ਼ਨ (ਗੇਰਾ) ਦੇ ਸਹਿਯੋਗ ਨਾਲ ਸਿੱਖਿਆ ਕਲਾਸ ਰੂਮ ਵਿੱਚ ਅਤੇ ਬਾਹਰ ਦੇ ਵਿਸ਼ੇ ‘ਤੇ 2 ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲ ਦੇ ਆਨਰੇਰੀ ਸਕੱਤਰ ਸ: …
Read More »ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ – ਜੋਸ਼ੀ
ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਲਈ ਜਿਥੇ ਵਧੀਆ ਸਿਹਤ ਸੰਸਥਾਵਾਂ ਸਥਾਪਿਤ ਕੀਤੀਆਂ ਗਈਆਂ ਹਨ ਉਥੇ ਡਾਕਟਰੀ ਸਿੱਖਿਆ ਤੇ ਖੋਜ ਉਤੇ ਵੀ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਥਾਨਕ ਹੋਟਲ ਰੈਡੀਸਨ ਬਲਿਊ …
Read More »
Punjab Post Daily Online Newspaper & Print Media