Wednesday, November 25, 2026

Daily Archives: November 28, 2015

ਗੋਲਡੀ ਨੇ ਵਾਰਡ ਨੰ. 33 ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ) – ਹਲਕਾ ਦੱਖਣੀ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਕਾਲੀ ਆਗੂ ਸ. ਨਵਦੀਪ ਸਿੰਘ ਗੋਲਡੀ ਵਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵਾਰਡ ਨੰ. 33 ਦੇ ਇਲਾਕੇ ਨਿਊ ਗੁਰਨਾਮ ਨਗਰ ਦਾ ਦੌਰਾ ਕੀਤਾ।ਇਸ ਮੌਕੇ ਮਨਜੀਤ ਸਿੰਘ ਕਾਲੇਕੇ ਦੀ ਅਗਵਾਈ ਵਿੱਚ ਇਲਾਕਾ ਵਾਸੀਆਂ ਨਿਰਮਲ ਸਿੰਘ ਨਾਮਧਾਰੀ, ਹਰਪ੍ਰੀਤ ਸਿੰਘ ਗਿੱਲ, …

Read More »

ਵਿਸ਼ੇਸ਼ ਹੋਵੇਗਾ ਇਸ ਵਾਰ ਦਾ ਅੰਤਰਰਾਸ਼ਟਰੀ ਵਪਾਰ ਮੇਲਾ- ਡੀ. ਸੀ

‘ਸਾਰਕ’ ਮੁਲਕਾਂ ਦੇ 150 ਤੋਂ ਵੱਧ ਖ਼ਰੀਦਦਾਰ ਪਹਿਲੀ ਵਾਰ ਕਰਨਗੇ ਮੇਲੇ ਵਿਚ ਸ਼ਿਕਰਤ ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਅਤੇ ਪੀ ਐਚ ਡੀ ਚੈਂਬਰ ਆਫ ਕਾਮਰਸ ਵੱਲੋਂ ਪੰਜਾਬ ਅੰਤਰਰਾਸ਼ਟਰੀ ਵਪਾਰ ਮੇਲਾ ‘ਪਾਈਟੈਕਸ’ ਇਸ ਵਾਰ 3 ਤੋਂ 7 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ …

Read More »

ਮਿਲਕ ਪਲਾਂਟ ਵੇਰਕਾ ਵਿਖੇ ਕੌਮੀ ਦੁੱਧ ਦਿਵਸ ਸਬੰਧੀ ਸਮਾਗਮ

ਅੰਮ੍ਰਿਤਸਰ, 27 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਵੇਰਕਾ ਅਦਾਰਾ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਹਮੇਸ਼ਾ ਸੁਚੇਤ ਹੈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਹਿੱਤ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਹਮੇਸ਼ਾ ਯਤਨਸ਼ੀਲ ਹੈ। ਇਹ ਪ੍ਰਗਟਾਵਾ ਮਿਲਕ ਪਲਾਂਟ, ਵੇਰਕਾ ਵਿਖੇ ਭਾਰਤ ਵਿਚ ਚਿੱਟੀ ਕ੍ਰਾਂਤੀ ਦੇ ਪਿਤਾਮਾ ਡਾ ਵਰਗੀਸ ਕੁਰੀਅਨ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਕੌਮੀ ਦੁੱਧ ਦਿਵਸ ਸਬੰਧੀ ਸਮਾਗਮ ਦੀ …

Read More »

ਜੋਸ਼ੀ ਵੱਲੋਂ ਆਈ. ਟੀ ਆਈ ਹਾਲ ਗੇਟ ਦੇ ਨਵੇਂ ਬਲਾਕ ਦਾ ਨੀਂਹ ਪੱਥਰ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਆਈ. ਟੀ. ਆਈ ਆਰਟ ਐਂਡ ਕਰਾਫਟ ਹਾਲ ਗੇਟ ਦੀ ਇਮਾਰਤ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਅਤੇ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੰਮ ‘ਤੇ ਇਕ ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਇਹ ਕੰਮ 6-7 ਮਹੀਨਿਆਂ ਵਿਚ …

Read More »

ਪੀਤਮ ਪੁਰਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 27 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 28 ਨਵੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ …

Read More »

ਦਿੱਲੀ ਕਮੇਟੀ ਨੇ ਮੁੱਖ ਮੰਤਰੀ ਦੇ ਨਿਵਾਸ ‘ਤੇ ਕੀਤਾ ਰੋਸ ਮੁਜ਼ਾਹਰਾ

ਜੀ. ਕੇ ਦੀ ਕੇਜਰੀਵਾਲ ਨੂੰ ਚਿਤਾਵਨੀ, ਸਿੱਖਾਂ ਨੂੰ ਟੋਪੀ ਪਾਉਣ ਦੇ ਨਤੀਜੇ ਭੈੜੇ ਹੋਣਗੇ ਨਵੀਂ ਦਿੱਲੀ, 27 ਨਵੰਬਰ (ਅੰਮ੍ਰਿਤ ਲਾਲ ਮੰਨਣ)- ਤਿਲਕ ਅਤੇ ਜਝੂ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਸਿੱਖ ਪੰਥ ਦੇ ਨੌਂਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਧਾਰਿਤ ਤਾਰੀਖ 16 ਦੰੰਬਰ ਨੂੰ ਬਦਲਣ ਦੇ ਖਿਲਾਫ ਸਿੱਖ ਦਿੱਲੀ ਦੀਆਂ ਸੜਕਾਂ …

Read More »

ਡੀ.ਏ.ਵੀ. ਪਬਲਿਕ ਸਕੂਲ ਸੀ.ਬੀ.ਐਸ.ਈ. ਨੈਸ਼ਨਲ ਐਰੋਬਿਕਸ ਚੈਂਪੀਅਨਸ਼ਿਪ ਵਿੱਚ ਸੈਕਿੰਡ ਰਨਰਸ਼ਅਪ ਰਿਹਾ

ਅੰਮ੍ਰਿਤਸਰ, 27 ਨਵੰਬਰ (ਗੁਰਚਰਨ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਸੀ.ਬੀ.ਐਸ.ਈ. ਨੈਸ਼ਨਲ ਐਰੋਬਿਕਸ ਚੈਂਪੀਅਨਸ਼ਿਪ ਜੋ ਦਿੱਲੀ ਪਬਲਿਕ ਸਕੂਲ, ਉਦੈਪੁਰ ਵਿੱਚ ਆਯੋਜਿਤ ਕਰਵਾਈ ਗਈ ਵਿੱਚ ਸੈਕਿੰਡ ਰਨਰਸ਼ਅਪ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਵੱਖਸ਼ਵੱਖ ਤਿੰਨ ਵਰਗਾਂ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰਸ਼19 ਮਿਕਸਡ ਗਰੁੱਪ ਵਿੱਚ ਸ਼ਿਵਮ ਖੰਨਾ (ਬਾਰ੍ਹਵੀਂ), ਕੇਸ਼ਿਕਾ ਜੈਰਥ (ਨੌਵੀਂ), ਕਰਿਤੀਕਾ (ਨੌਵੀਂ) ਤੇ ਰੀਆ ਖੰਨਾ (ਦੱਸਵੀਂ) …

Read More »

DAV Public School Second Runner up in CBSE National Aerobics Championship

Amritsar, Nov. 27 (Punjab Post Bureau)-  DAV  Public School, Lawrence Road, Amritsar was Second Runner up in CBSE National Aerobics Championship held at Delhi Public School, Udaipur recently. The school participated in three different categories and gave wonderful performances. The U – 19 mixed group comprising of Shivam Khanna  XII, Keshika Jairath XI , Ekambir X , Jasmine X , …

Read More »

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਦਿਹਾੜੇ ਸਬੰਧੀ ਗੁ: ਮਸਤੂਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ

ਸੰਦੌੜ, 27 ਨਵੰਬਰ (ਹਰਮਿੰਦਰ ਸਿੰਘ ਭੱਟ)- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਵਨ ਹਜ਼ੂਰੀ ਵਿਚ ਗੁਰਦੁਆਰਾ ਮਸਤੂਆਣਾ ਸਾਹਿਬ ਦੁਗਰੀ ਰੋਡ ਵਿਖੇ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲੇ ਜੀ ਦੀ ਦੇਖ ਰੇਖ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਇਸ ਮਹਾਨ ਗੁਰਮਤਿ …

Read More »

25 ਕੈਂਸਰ ਪੀੜਤਾਂ ਨੂੰ ਸ਼੍ਰੋਮਣੀ ਕਮੇਟੀ ਨੇ ਵੰਡੇ ਚੈਕ

ਸੰਦੌੜ, 27 ਨਵੰਬਰ (ਹਰਮਿੰਦਰ ਸਿੰਘ ਭੱਟ)- ਸ਼੍ਰੋਮਣੀ ਗੂਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਤੱਕ ਹਲਕਾ ਜੋਗਾ ਚ 1 ਕਰੋੜ 10 ਲੱਖ ਦੇ ਚੈਕ ਕੈਂਸਰ ਪੀੜਤਾਂ ਨੂੰ ਸਹਾਇਤਾ ਦੇ ਰੂਪ ਵਿੱਚ ਦੇ ਚੁੱਕੀ ਹੈ ਅਤੇ ਇਹ ਸਹਾਇਤਾ ਅੱਗੇ ਵੀ ਜਾਰੀ ਰਹੇਗੀ। ਇਹ ਗੱਲ ਅੱਜ ਮਾਨਸਾ ਵਿਖੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਖੇ 25 ਕੈਂਸਰ ਪੀੜਤਾ ਨੂੰ ਸਹਾਇਤਾ ਚੈਕ ਦੇਣ ਉਪਰੰਤ …

Read More »