Wednesday, November 25, 2026

Daily Archives: November 29, 2015

ਉਪਕਾਰ ਸਿੰਘ ਸੰਧੂ ਵਲੋਂ ਵਾਰਡ ਨੰ. 32 ਦੇ ਇਲਾਕੇ ਪ੍ਰਤਾਪ ਨਗਰ ਦਾ ਦੌਰਾ- ਸੁਣੀਆਂ ਮੁਸ਼ਕਲਾਂ

ਅੰਮ੍ਰਿਤਸਰ, 28 ਨਵੰਬਰ (ਗੁਰਚਰਨ ਸਿੰਘ) -ਜਿਲਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਸ੍ਰ. ਉਪਕਾਰ ਸਿੰਘ ਸੰਧੂ ਵੱਲੋਂ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕਰਨ ਉਪਰੰਤ ਵਲੋਂ ਵੱਖ ਵੱਖ ਇਲਾਕਿਆਂ ਦਾ ਦੋਰਾ ਕਰਕੇ ਅਕਾਲੀ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।ਇਸੇ ਹੀ ਸਿਲਸਿਲੇ ਵਿੱਚ ਤੁਨਾਂ ਵਲੋਂ ਅੱਜ ਵਾਰਡ ਨੰ. 32 ਦੇ ਦੌਰੇ ਦੌਰਾਨ ਪ੍ਰਤਾਪ ਨਗਰ ‘ਚ ਗੁਰਦੀਪ ਸਿੰਘ ਟਾਈਲਾਂ ਵਾਲੇ ਦੇ ਗ੍ਰਹਿ ਇੱਕ ਮੀਟਿੰਗ …

Read More »

ਕਿਸਾਨ ਜਥੇਬੰਦੀਆਂ ਵੱਲੋ ਕਾਲੇ ਕਨੂੰਨ ਵਿਰੁੱਧ ਬਿਆਸ-ਬੁਟਾਲਾ ਰੋਡ ਜਾਮ ਕਰਕੇ ਬਾਦਲ ਸਰਕਾਰ ਦਾ ਪੁਤਲਾ ਫੂਕਿਆ

ਤਰਸਿੱਕਾ, ਟਾਂਗਰਾ, 28 ਨਵੰਬਰ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ)- ਕਾਲੇ ਕਨੂੰਨ ਨੂੰ ਲਾਗੂ ਕਰਨ, ਅਬਾਦਕਾਰਾਂ ਦਾ ਉਜਾੜਾ, ਕਰਜਾਈ ਕਿਸਾਨਾ ਦੀਆਂ ਹੋ ਰਹੀਆ ਖੁਦਕੁਸ਼ੀਆਂ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਜਿਮੇਵਾਰ ਭ੍ਰਿਸਟ ਬਾਦਲ ਸਰਕਾਰ ਵਿਰੁੱਧ ਕਿਸਾਨ ਸਘੰਰਸ ਕਮੇਟੀ ਪੰਜਾਬ ਦੀ ਅਗਵਾਈ ਹੇਠ ਸਂੈਕੜੇ ਕਿਸਾਨਾਂ ਵੱਲੋਂ ਬਿਆਸ- ਬੁਟਾਲਾ ਜੀ.ਟੀ. ਰੋਡ ਜਾਮ ਕਰਕੇ ਬਾਦਲ ਸਰਕਾਰ ਦਾ ਪੁਤਲਾ ਫੂਕਿਆ ਤੇ ਮੰਤਰੀਆਂ, ਸੰਸਦੀ ਸਕੱਤਰਾਂ ਤੇ ਵਿਧਾਇਕਾਂ …

Read More »

ਵਿਧਾਇਕ ਅਸ਼ਵਨੀ ਸ਼ਰਮਾ ਨੇ ਸਿਵਲ ਹਸਪਤਾਲ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਕੀਤਾ ਸ਼ੁੱਭਆਰੰਭ

ਪਠਾਨਕੋਟ, 28 ਨਵੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਬਣਾਈਆਂ ਗਈਆਂ ਯੋਜਨਾਵਾਂ ਦਾ ਲਾਭ ਪਠਾਨਕੋਟ ਸ਼ਹਿਰ ਵਾਸੀਆਂ ਤੱਕ ਪਹੁੰਚਾਉਣ ਲਈ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸ਼ੁੱਭ ਆਰੰਭ ਕੀਤਾ ਗਿਆ। ਇਹ ਜਾਣਕਾਰੀ ਸ਼੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਨੇ ਦਿੰਦਿਆ ਦੱਸਿਆ ਕਿ ਇਸ …

Read More »

Conference at KCE on Education Stress on `Education Beyond Classroom’

  Amritsar, Nov. 28 (Punjab Post Bureau)- The two-day long deliberations during Fourth International Conference of Global Educational Research Association (GERA) at Khalsa College of Education (KCE) which concluded today focused upon `education beyond the classrooms’. The experts from various universities and colleges and top think tank from National Council for Teacher Education (NCTE) said `future classrooms’ would not be …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਚੌਥੀਂ ਵਰਲਡ ਕਾਨਫ਼ਰੰਸ ਸੰਪੰਨ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਖੁਰਮਣੀਆ, ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਗਲੋਬਲ ਐਜੂਕੇਸ਼ਨਲ ਰੀਸਰਚ ਐਸੋਸੀਏਸ਼ਨ (ਗੇਰਾ) ਦੇ ਸਹਿਯੋਗ ਨਾਲ ‘ਸਿੱਖਿਆ ਕਲਾਸ ਰੂਮ ਵਿੱਚ ਅਤੇ ਬਾਹਰ ਦੇ’ ਵਿਸ਼ੇ ‘ਤੇ 2 ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਅੱਜ ਅਮਿੱਟ ਯਾਦਾਂ ਛੱਡਦੀ ਹੋਈ ਸੰਪੰਨ ਹੋ ਗਈ। ਇਸ ਕਾਨਫਰੰਸ ਵਿੱਚ ਦੇਸ਼-ਵਿਦੇਸ਼ ਤੋਂ 300 ਤੋਂ ਵਧੇਰੇ ਪੁੱਜੇ ਉਚ ਪੱਧਰ ਦੇ ਸਿੱਖਿਆ ਸ਼ਾਸ਼ਤਰੀਆਂ, ਬੁੱਧੀਜੀਵੀ ਅਤੇ ਵੱਖ-ਵੱਖ ਕਾਲਜਾਂ,ਯੂਨੀਵਰਸਿਟੀਆਂ ਦੇ ਅਧਿਆਪਕਾਂ …

Read More »

More than 870 girl students awarded degrees at KCW Convocation

  Amritsar, Nov. 28 (Punjab Post Bureau) – At least 870 girl students were today conferred degrees at Khalsa College for Women (KCW) during College’s annual Convocation. The chief guest during the program, University Grants Commission (UGC) Dr.Jaspal Singh stressed on girls’ education and emphasized on the need for introducing skill development courses to make youth `employable’. Dr. Jaspal added …

Read More »

ਖਾਲਸਾ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ – 870 ਤੋਂ ਵਧੇਰੇ ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਖੁਰਮਣੀਆ, ਪ੍ਰੀਤਮ ਸਿੰਘ)-ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 870 ਤੋਂ ਵਧੇਰੇ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਕਾਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨਰ (ਯੂ. ਜੀ. ਸੀ.), ਨਵੀਂ ਦਿੱਲੀ ਦੇ ਸਕੱਤਰ ਡਾ. ਜਸਪਾਲ ਸਿੰਘ ਸੰਧੂ ਨੇ ਆਪਣੇ ਭਾਸ਼ਣ ਦੌਰਾਨ ਦੇਸ਼ ਦੀ ਤਰੱਕੀ ਲਈ ਪ੍ਰੋਫ਼ੈਸ਼ਨਲ ਵਿੱਦਿਆ ਹਾਸਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ …

Read More »

70 ਲੱਖ ਨਾਲ ਨੌਜਵਾਨਾਂ ਲਈ ਬਣੇਗਾ ਵਿਸ਼ਵ ਪੱਧਰੀ ਖੇਡ ਸਟੇਡੀਅਮ – ਅਨਿਲ ਜੋਸ਼ੀ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੁ) ਵਿਧਾਨ ਸਭਾ ਹਲਕਾ ਉੱਤਰੀ ਦੇ ਅਧੀਨ ਆਉਂਦੀ ਨੌਸ਼ਹਿਰਾ ਪੰਚਾਇਤ ਦਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਦੌਰਾ ਕਰਕੇ ਪੰਚਾਇਤ ਵਿੱਚ ਬਨਣ ਵਾਲੇ ਵਿਸ਼ਵ ਪੱਧਰੀ ਖੇਡ ਸਟੇਡੀਅਮ ਅਤੇ ਸੀਵਰੇਜ ਪਾਊਣ ਦੇ ਕੰਮ ਦਾ ਨਿਰੀਖਣ ਕੀਤਾ। ਇਸ ਸਮੇਂ ਸ੍ਰੀ ਜੋਸ਼ੀ ਨੇ ਕਿਹਾ ਕਿ ੭੦ ਲੱਖ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਖੇਡ ਸਟੇਡੀਅਮ …

Read More »

ਘਰੇਲੂ ਨੌਕਰਾਂ ਦੇ ਵੇਰਵੇ ਥਾਣਿਆਂ ਵਿੱਚ ਅਗਾਊਂ ਤਸਦੀਕ ਕਰਵਾਉਣਾ ਜਰੂਰੀ

ਅੰਮ੍ਰਿਤਸਰ, 28 ਨਵੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਖ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀਫ਼ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ …

Read More »