ਅੰਮ੍ਰਿਤਸਰ, 28 ਨਵੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਖ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀਫ਼ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ ਰਿਹਾਇਸ਼ੀ ਪਤਾ ਅਤੇ …
Read More »Daily Archives: November 29, 2015
ਦਿੱਲੀ ਸਰਕਾਰ ਦੇ ਯੂ-ਟਰਨ ‘ਤੇ ਦਿੱਲੀ ਕਮੇਟੀ ਵਲੋਂ ਧੰਨਵਾਦ
ਨਵੀਂ ਦਿੱਲੀ, 28 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਦੇ ਖਿਲਾਫ਼ ਕਲ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵੱਜੌਂ 16 ਦਸੰਬਰ ਨੂੰ ਦਿੱਲੀ ਸਰਕਾਰ ਵੱਲੋਂ ਮਾਨਤਾ ਦੇਣ ਤੇ ਧੰਨਵਾਦ ਕੀਤਾ ਹੈ। ਜੀ.ਕੇ. ਨੇ ਦਿੱਲੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਸ਼ਹੀਦੀ ਦਿਹਾੜੇ …
Read More »ਪ੍ਰਵਾਸੀ ਪੰਜਾਬੀ ਸ਼ਾਇਰ ਰਵਿੰਦਰ ਸਹਿਰਾਅ ਨਾਲ ਸਾਹਿਤਕ-ਸੰਵਾਦ ਰਚਾਇਆ
ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ)- ਪੰਜਾਬੀ ਸ਼ਾਇਰੀ ਵਿੱਚ ਨਿਵੇਕਲੀ ਪਹਿਚਾਣ ਬਨਾਉਣ ਵਾਲੇ ਸਮਰੱਥ ਸ਼ਾਇਰ ਰਵਿੰਦਰ ਸਹਿਰਾਅ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ। ਉਹ ਆਪਣੀ ਪਤਨੀ ਸ੍ਰੀਮਤੀ ਨੀਰੂ ਸਹਿਰਾਅ ਨਾਲ ਨਿੱਜੀ ਦੌਰੇ ‘ਤੇ ਮਰਹੂਮ ਸ਼ਾਇਰ ਪਰਮਿੰਦਰਜੀਤ ਹੋਰਾਂ ਦੀ ਧਰਮ ਪਤਨੀ ਸ੍ਰੀਮਤੀ ਸਵਿੰਦਰ ਕੌਰ ਨਾਲ ਅਫਸੋਸ ਪ੍ਰਗਟ ਕਰਨ ਆਏ ਸਨ। ਜਿਸ ਉਪਰੰਤ ਕਥਾਕਾਰ ਦੀਪ ਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਥੋੜੇ ਸਮੇਂ ਲਈ ਠਹਿਰੇ …
Read More »ਕਵਿਤਾ ਉਚਾਰਨ ਮੁਕਾਬਲੇ ਵਿੱਚ ਡੀ.ਏ.ਵੀ. ਪਬਲਿਕ ਸਕੂਲ ਦਾ ਪਹਿਲਾ ਸਥਾਨ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਖੁਰਮਣੀਆ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਸਕਸ਼ਮ ਰੱਤੜਾ (ਦੱਸਵੀਂ ਜਮਾਤ) ਨੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਤਾ। ਇਹ ਰਾਜਸ਼ਪੱਧਰ ਦਾ ਕਵਿਤਾ ਮੁਕਾਬਲਾ ਬਾਲ ਭਲਾਈ ਪਰਿਸ਼ਦਂ ਪੰਜਾਬ ਵੱਲੋਂ ਅਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਅੱਠ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਇਸ ਮੁਕਾਬਲੇ ਦਾ ਮੁੱਖ ਵਿਸ਼ਾ :ਸ਼ (ਚਾਇਲਡ ਸੇਫ਼ਟੀ ਤੇ ਪਰੋਟੈਕਸ਼ਨ) ਬਾਲ …
Read More »DAV Public First in Poetry Recitation
Amritsar, Nov. 28 (Punjab Post Bureua)- Saksham Ratra of Std X , of DAV Public School, Lawrence Road, Amritsar bagged first prize in Punjabi Poetry Recitation competition organised by Child Welfare Council , Punjab at the State Level. Schools from eight districts participated in this competition . The theme for the competition was ‘Child Safety and Protection’. The poem presented …
Read More »ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਨਿਰਦੇਸ਼ ਹੇਠ ਐਰੋਬਿਕਸ ਐਕਸਰਸਾਈਜ਼ਿਸ
ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਸਵੇਰ ਦੀ ਸਭਾ ਵਿੱਚ ਐਰੋਬਿਕਸ ਤੇ ਜੰਬੋ ਟਰੇਨਰ ਅਰਮਾਨ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਲਈ ਐਰੋਬਿਕਸ ਐਕਸਰਸਾਈਜ਼ਿਸ ਕਰਵਾਈਆਂ ਗਈਆਂ । ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਐਕਸਰਸਾਈਜ਼ ਬੱਚਿਆਂ ਦੀ ਫਿਟਨੈਸ ਨੂੰ ਧਿਆਨ ਵਿੱਚ …
Read More »ਸਿਹਤ ਕਰਮੀਆ ਨੂੰ ਦਿੱਤੀ ਪੋਲਿਓ ਦੀ ਨਵੀ ਵੈਕਸੀਨ ਸੰਬਧੀ ਜਾਣਕਾਰੀ
ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਪੋਲਿਓ ਰੋਧਕ ਦੀ ਨਵੀ ਆ ਰਹੀ ਵੈਕਸੀਨ (ਆਈ.ਪੀ.ਵੀ.) ਨੂੰ ਲੈ ਕੇ ਸਿਹਤ ਕਰਮੀਆ ਦੀ ਟ੍ਰੇਨਿੰਗ ਸਿਵਲ ਹਸਪਤਾਲ ਨਥਾਣਾ ਵਿਖੇ ਹੋਈ। ਇਹ ਟ੍ਰੇਨਿੰਗ ਸੀਨੀਅਰ ਮੈਡੀਕਲ ਅਫਸਰ ਡਾ. ਕੁੰਦਨ ਕੁਮਾਰ ਪਾਲ ਦੀ ਅਗਵਾਈ ਵਿੱਚ ਹੋਈ। ਦੋ ਦਿਨ ਤੱਕ ਨਥਾਣਾ ਵਿਖੇ ਹੋਇਆ ਇਹਨਾ ਟ੍ਰੇਨਿੰਗਾਂ ਵਿੱਚ ਸਾਰੇ ਹੀ ਸਿਹਤ ਕਰਮੀਆ ਨੂੰ ਆਈ.ਪੀ.ਵੀ. (ਇਨਐਕਟੀਵੇਟਰ ਪੋਲਿਓ ਵਾਇਰਸ ਵੈਕਸੀਨ) …
Read More »ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਵਸ ਮੌਕੇ ਗਰੀਬ ਲੜਕੀਆਂ ਨੂੰ ਘਰੇਲੂ ਸਮਾਨ ਦਿੱਤਾ
ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁਲਤਾਨੀਆਂ ਰੋਡ ਉਪਰ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨੀ ਜਥੇ ਅਤੇ ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਦਾ ਸੰਗਤਾਂ ਵੱਲੋਂ ਸਿਮਰਨ ਕੀਤਾ ਗਿਆ। ਇਸ ਦੌਰਾਨ ਸਾਹਿਬਜਾਦਾ ਬਾਬਾ ਫ਼ਤਿਹ …
Read More »61ਵੀਆਂ ਪੰਜਾਬ ਸਕੂਲ ਖੇਡਾਂ ਰੱਸਾਕਸ਼ੀ ਸ਼ਾਨੋ-ਸ਼ੌਕਤ ਨਾਲ ਸਮਾਪਤ
ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)- 61ਵੀਆ ਪੰਜਾਬ ਖੇਡਾ ਰੱਸਾਕਸੀ ਸਾਨੋਸੋਕਤ ਨਾਲ ਬਠਿੰਡਾ ਦੇ ਬਹੁ-ਮੰਤਵੀ ਖੇਡ ਸਟੈਡੀਅਮ ਵਿਖੇ ਸਮਾਪਤ ਹੋਈਆਂ। ਰੌਚਕ ਮੁਕਾਬਲਿਆ ਵਿੱਚ ਤਰਨਤਾਰਨ ਅੰਡਰ 17 ਅਤੇ 19 ਸਾਲ ਲੜਕੀਆਂ ਦੇ ਦੋਨਾਂ ਵਰਗਾ ਵਿੱਚ ਬਣਿਆ ਚੈ-ਪੀਅਨ। ਅੱਜ ਦੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਪੂੱਜੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਠਿੰਡਾ ਡਾ. ਅਮਰਜੀਤ ਕੌਰ ਕੋਟਫੱਤਾ ਵਿਸ਼ੇਸ ਮਹਿਮਾਨ ਵਜੋਂ ਪੁੱਜੇ, ਰਵਿੰਦਰ ਸਿੰਘ …
Read More »ਸੇਖਵਾਂ, ਡੀ.ਸੀ ਤੇ ਲੋਧੀਨੰਗਲ ਵੱਲੋਂ ਸ਼ਿਵ ਆਡੀਟੋਰੀਅਮ ਦਾ ਜਾਇਜ਼ਾ
ਬਟਾਲਾ, 27 ਨਵੰਬਰ (ਨਰਿੰਧਰ ਸਿੰਘ ਬਰਨਾਲ)- ਵਿਸ਼ਵ ਪ੍ਰਸਿੱਧ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ‘ਚ ਬਟਾਲਾ ਵਿਖੇ ਬਣੇ ਆਡੀਟੋਰੀਅਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਸ਼ਿਵ ਆਡੀਟੋਰੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸ਼ਿਵ ਪ੍ਰੇਮੀਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਪੰਜਾਬ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. …
Read More »
Punjab Post Daily Online Newspaper & Print Media