Wednesday, November 25, 2026

Daily Archives: November 29, 2015

ਬਟਾਲਾ ਵਿਖੇ ਦੋ ਰੋਜ਼ਾ ਪਸ਼ੂ ਧੰਨ ਮੇਲਾ ਤੇ ਦੁੱਧ ਚੋਆਈ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਟਾਲਾ, 28 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਬਟਾਲਾ ‘ਚ ਕਰਾਇਆ ਗਿਆ ਜ਼ਿਲ੍ਹਾ ਪੱਧਰੀ ਪਸ਼ੂਧਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਖਤਮ ਹੋ ਗਿਆ। ਅੱਜ ਮੇਲੇ ਦੇ ਅਖੀਰਲੇ ਦਿਨ ਜੇਤੂ ਪਸ਼ੂ ਪਾਲਕਾਂ ਨੂੰ ਇਨਾਮ ਦੇਣ ਲਈ ਪਸ਼ੂ ਪਾਲਣ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ …

Read More »

ਸ਼ਹਿਰ ਦੀ ਸਫਾਈ ਪਹਿਲ ਦੇ ਅਧਾਰ ‘ਤੇ ਕਰਵਾਉਣ ਦੀ ਮੰਗ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਕੀ ਨਗਰੀ ਨੂੰ ਸਾਫ ਸੁਥਰਾ ਬਨਾਉਣ ਲਈ ਘਰੋਂ-ਘਰੋਂ ਕੂੜਾ ਚੁਕਾਉਣ ਦੀ ਮੰਗ ਕੀਤੀ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਪ੍ਰਧਾਨ ਇੰਜ: ਦਲਜੀਤ ਸਿੰਘ ਕੋਹਲੀ ਨੇ ਕਿਹਾ ਕਿ ਇਸ ਸਮੇਂ ਘਰੋਂ-ਘਰੋਂ ਕੂੜਾ ਚੁੱਕਣ ਦਾ ਪ੍ਰਬੰਧ ਨਾ ਹੋਣ ਕਰਕੇ ਬਹੁਤੇ ਲੋਕ ਸੜਕਾਂ ਉਪਰ ਕੂੜਾ ਸੁੱਟਦੇ ਹਨ। ਭਾਵੇਂ ਕਿ ਇੰਨ੍ਹਾਂ …

Read More »

ਕੈਪਟਨ ਅਮਰਿੰਦਰ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਦਾ ਮਸਲਾ ਲੋਕ ਸਭਾ ਵਿੱਚ ਵਿੱਚ ਉਠਾਉਣ -ਵਿਕਸ ਮੰਚ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਦਾ ਮਾਮਲਾ ਲੋਕ ਸਭਾ ਵਿੱਚ ਉਠਾਉਣ ਲਈ ਅੰਮ੍ਰਿਤਸਰ ਤੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਬਰਮਿੰਘਮ ਤੇ ਟੋਰਾਂਟੋ ਬਰਾਸਤਾ ਲੰਡਨ ਸਿੱਧੀਆਂ ਉਡਾਣਾਂ …

Read More »

ਕੈਪਟਨ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸੀਆਂ ਦੇ ਚਿਹਰਿਆਂ ‘ਤੇ ਰੌਣਕ ਪਰਤੀ- ਔਜਲਾ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫਤਰ ਵਿਖੇ ਅਹਿਮ ਬੈਠਕ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੀਨੀਅਰ ਕਾਂਗਰਸ ਆਗੂ ਤੇ ਹਲਕਾ ਮਜੀਠਾ ਦੇ ਇੰਚਾਰਜ਼ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਖਾਸ ਤੌਰ ਤੇ ਪੁੱਜੇ। ਬੈਠਕ ਉਪਰੰਤ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀ ਬੈਠਕ ਸੋਨੀਆ ਗਾਂਧੀ …

Read More »