Wednesday, November 25, 2026

Daily Archives: November 30, 2015

ਕੈਪਟਨ ਨੂੰ ਕਪਤਾਨੀ ਸੌਂਪਣ ਨਾਲ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਪੱਧਰਾ – ਸਰਨਾ

ਨਵੀ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ‘ਤੇ ਉਹਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਕੈਪਟਨ ਨੂੰ ਪ੍ਰਧਾਨ ਬਣਾਉਣਾ ਜਿਥੇ ਸਮੇਂ ਦੀ ਲੋੜ ਸੀ, ਉਥੇ ਪੰਜਾਬ ਦੇ ਲੋਕ ਵੀ ਕੈਪਟਨ ਦੀ ਕਪਤਾਨੀ …

Read More »

Historic Khalsa College Organizes Alumni Meet-2015

 Old Khalsa College Students Recall Memories at Alma-mater Amritsar, Nov.  29 (Punjab Post Bureau) –  Hundreds of Khalsa College’s old students today recalled their `rich memories’ relating the time spent in historic institution during the annual Alumni Meet-2015. The old `Khalsaz’ paid tributes to their alma-mater, vowing to protect its heritage and status as they called for building a new Khalsa …

Read More »

ਖ਼ਾਲਸਾ ਕਾਲਜ ਦੀ ‘ਐਲੂਮਨੀ ਮੀਟ-2015’ ਯਾਦਗਾਰੀ ਹੋ ਨਿੱਬੜੀ

ਕਾਲਜ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਨੇ ਸਰੋਤਿਆਂ ਨੂੰ ਕੀਲਿਆ ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)-ਇਤਿਹਾਸਕ ਖ਼ਾਲਸਾ ਕਾਲਜ ਵਿਖੇ ਅੱਜ ਸਾਬਕਾ ਵਿਦਿਆਰਥੀਆਂ ਦੀ ਮਿਲਨੀ ‘ਐਲੂਮਨੀ ਮੀਟ-2015’ ਉਸ ਵੇਲੇ ਯਾਦਗਾਰੀ ਹੋ ਨਿਬੜੀ ਜਦੋਂ ਇੱਥੇ ਪਹੁੰਚੇ ਪੁਰਾਣੇ ਵਿਦਿਆਰਥੀਆਂ ਨੇ ਕਾਲਜ ਦੀਆਂ ‘ਸੁਨਿਹਰੀਆਂ ਯਾਦਾਂ’ ਸਾਂਝੀਆਂ ਕੀਤੀਆਂ। ਦੇਸ਼-ਵਿਦੇਸ਼ ਤੋਂ ਆਏ ਸਾਬਕਾ ਵਿਦਿਆਰਥੀਆਂ ਨੇ ਭਾਵੁਕ ਹੋ ਕੇ ਇਕ-ਦੁੂਜੇ ਨਾਲ ਇੱਥੇ ਬਿਤਾਏ ਸਮੇਂ ਬਾਰੇ …

Read More »

ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਦਾਨ ਬਣਨ ‘ਤੇ ਲੱਡੂ ਵੰਡੇ

ਜੰਡਿਆਲਾ ਗੁਰੂ, 29 ਨਵੰਬਰ (ਹਰਿੰਦਰ ਪਾਲ ਸਿੰਘ) – ਸੀਨੀਅਰ ਕਾਂਗਰਸ ਆਗੂਆਂ ਦਾ ਇਕੱਠ ਵਿਕਾਸ ਪਾਲ ਪ੍ਰਿੰਸ ਦੇ ਦਫਤਰ ਅਨਾਜ ਮੰਡੀ ਵਿਖੇ ਹੋਇਆ, ਜਿਸ ਵਿਚ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਦਾਨ ਬਣਨ ਦੀ ਖੁਸ਼ੀ ਵਿੱਚ ਪਟਾਕੇ ਚਲਾਏ ਤੇ ਲੱਡੁ ਵੰਡੇ ਗਏ ।ਇਸ ਮੌਕੇ ਸੀਨੀਅਰ ਕਾਂਗਰਸ ਲੀਡਰਾਂ ਨੇ ਕਿਹਾ ਕਿ ਅਕਾਲੀ ਬਾਜਪਾ ਸਰਕਾਰ ਦਾ ਹੁਣ ਅੰਤ ਆ ਗਿਆ ਹੈ …

Read More »

ਡੇਢ ਦਰਜਨ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਾ ਚੜਿਆ ਪੁਲਿਸ ਅੱੜਿਕੇ

ਬਠਿੰਡਾ, 29 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਸੀਨੀਅਰ ਕਪਤਾਨ ਪੁਲਿਸ ਸਵੱਪਨ ਸ਼ਰਮਾਂ ਆਈ ਪੀ ਐਸ, ਕਪਤਾਨ ਪੁਲਿਸ ਸਿਟੀ ਅਤੇ ਉਪ ਕਪਤਾਨ ਪੁਲਿਸ ਸਿਟੀ -1 ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ਹਿਰ ਵਿਚ ਚੋਰੀ ਦੀਆਂ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੌਰਾਨ, ਐਸ ਆਈ ਗੁਰਦੀਪ ਸਿੰਘ ਦੀ …

Read More »

ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਵਿੱਚ ਨਾਕਾਮ ਰਹੀਆਂ ਮੌਜੂਦਾ ਸਰਕਾਰਾਂ – ਸੂਬਾ ਪ੍ਰਧਾਨ

ਬਠਿੰਡਾ, 29 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਟਕ ਟੀਮ ਵਿਚ ਵਾਧਾ ਕਰਦੇ ਹੋਏ ਸਰਕਟ ਹਾਊਸ ਵਿਖੇ ਪ੍ਰੈਸ ਕਾਨਫੰਰਸ ਦੌਰਾਨ ਪੁਸ਼ਪਿੰਦਰ ਸਿੰਘ ਨੂੰ ਬਠਿੰਡਾ ਜ਼ਿਲ੍ਹੇ ਦਾ ਇੰਟਕ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮਲਵਿੰਦਰ ਸਿੰਘ ਲੱਕੀ ਸੂਬਾ ਪ੍ਰਧਾਨ ਪੰਜਾਬ ਨੇ ਦੱਸਿਆ ਕਿ …

Read More »

ਡਾਕਾ ਮਾਰਨ ਦੀ ਤਿਆਰੀ ਕਰ ਰਹੇ ਦੋਸ਼ੀ ਕਾਬੂ

ਬਠਿੰਡਾ, 29 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਵਪਨ ਸ਼ਰਮਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਇਆਂ ਦੱਸਿਆ ਕਿ ਮੰਡੀ ਰਾਮਪੁਰਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਹੋ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਲੱਭਣ ਕਰਨ ਲਈ ਵਿਨੋਦ ਕੁਮਾਰ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਬਠਿੰਡਾ ਦੀ ਸੁਪਰਵੀਜਨ ਹੇਠ ਗੁਰਮੇਲ ਸਿੰਘ ਫਫਸ਼ ਉਪ ਕਪਤਾਨ …

Read More »

ਸਰਕਾਰੀ ਐਲੀਮੈਟਰੀ ਸਕੂਲ ਬਰਕਤ ਵਿਖੇ ਬਾਲ ਮੈਗਜ਼ੀਨ ਨਵੀਂ ਸਵੇਰ ਭਾਗ-2 ਲੋਕ ਅਰਪਿਤ

ਬਟਾਲਾ, 29 ਨਵੰਬਰ (ਨਰਿੰਦਰ ਬਰਨਾਲ) – ਵਿਦਿਆਰਥੀਆਂ ਦਾ ਮਨ ਸਾਫ ਤੇ ਸਵੱਛ ਹੁੰਦਾ ਹੈ।ਜਿਹੜੀ ਵੀ ਸੋਚ ਇਹਨਾ ਵਿਦਿਆਰਥੀਆਂ ਨੂੰ ਸਾਰਥਕ ਦੇ ਪਿਆਰ ਭਾਵਨਾਂ ਦੇ ਢੰਗ ਤਰੀਕਿਆਂ ਨਾਲ ਸਮਝਾਈ ਜਾਵੇਗੀ, ਉਹੀ ਸੋਚ ਵਿਦਿਆਰਥੀ ਮਨਾਂ ਤੇ ਘਰ ਕਰ ਜਾਂਦੀ ਹੈ ਤੇ ਪ੍ਰਾਇਮਰੀ ਪੱਧਰ ਦੇ ਉਸਾਰੂ ਸੋਚ ਤਾ ਸੋਨੇ ਤੇ ਸੁਹਾਗਾ ਸਾਬਤ ਹੁੰਦੀ ਹੈ ਇਹਨਾ ਸਬਦਾਂ ਦਾ ਪ੍ਰਗਟਾਵਾ ਬਲਾਕ ਕਾਹਨੂੰਵਾਨ -1 ਦੇ ਹੈੱਡ …

Read More »

ਮਾਈ ਭਾਗੋ ਸਕੀਮ ਤਹਿਤ ਕਾਹਲੋਂ ਨੇ ਪਾਰੋਵਾਲ ਸਕੂਲ ਵਿਖੇ ਸਾਇਕਲ ਵੰਡੇ

ਬਟਾਲਾ, 29 ਨਵੰਬਰ (ਨਰਿੰਦਰ ਬਰਨਾਲ) – ਲੜਕੀਆਂ ਦੀ ਸਿਖਿਆ ਨੂੰ ਵਧੀਆ ਤੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਾਰੋਵਾਲ ਵਿਖੇ ਗਿਆਰਵੀਂ ਤੇ ਬਾਰਵੀਂ ਦੀਆਂ ਲੜਕੀਆਂ ਨੂੰ ਸਾਇਕਲਾਂ ਦੀ ਵੰਡ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਵੱਲੋਂ ਕੀਤੀ ਗਈ। ਪ੍ਰਿੰਸੀਪਲ ਦਰਸ਼ਨ ਲਾਲ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਸਾਇਕਲਾਂ ਦੀ ਵੰਡ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੀ …

Read More »