Wednesday, November 25, 2026

Monthly Archives: November 2015

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ

ਅੰਮ੍ਰਿਤਸਰ, 25 ਨਵਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਤਾਬਿਆ ਦੀ ਸੇਵਾ ਨਿਭਾਈ।  ਇਥੋਂ ਜਾਰੀ ਪ੍ਰੈੱਸ …

Read More »

ਮਿਸਟਰ ਜੇਨਸ ਮਾਈਕਲ ਸ਼ਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਮਿਸਟਰ ਜੇਨਸ ਮਾਈਕਲ ਸ਼ਾਲ ਕੌੰਂਸਲਰ, ਓਨਟਾਰੀਓ, ਹਾਈ ਕਮਿਸ਼ਨ ਆਫ ਕੈਨੇਡਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਨਾਲ ਮਿਸਿਜ਼ ਲੈਸਲੀ ਮਰਚੈਂਟ, ਡਾਇਰੈਕਟਰ, ਮਨਿਸਟਰੀ ਆਫ ਇੰਟਰਨਲ ਅਫੇਅਰਜ਼, ਮਿਸਿਜ ਕਾਰੋਲਿਨ ਸੇਜਮਿਨ, ਅਗਜ਼ੈਕਟਿਵ ਡਾਇਰੈਕਟਰ, ਟੂਰ ਪ੍ਰੀਮੀਅਰ ਆਫਿਸ ਨਾਲ 12 ਮੈਂਬਰੀ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨੁਦੀਦਾਰੇ ਕਰਨ ਉਪਰੰਤ ਸੂਚਨਾ ਅਧਿਕਾਰੀ ਸ. …

Read More »

ਸ਼ੋ੍ਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਿੰਦਰਬੀਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ …

Read More »

ਈ-ਪਤ੍ਰਿਕਾ ‘ਪ੍ਰਤਿਬਿੰਬ’ ਦਾ ਘੁੰਡ ਚੁਕਾਈ ਸਮਾਗਮ ਅਤੇ ਕਵੀ ਦਰਬਾਰ

ਫਗਵਾੜਾ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਸਤਨਾਮਪੁਰਾ, ਫਗਵਾੜਾ ਸਕੇਪ ਪੰਜਾਬ ਵਲੋਂ ਪ੍ਰਤਿਬਿੰਬ ਈ-ਪਤ੍ਰਿਕਾ ਘੁੰਡ ਚੁਕਾਈ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਫਗਵਾੜਾ ਦੇ ਕੌਂਸਲਰ ਪਰਮਜੀਤ ਕੌਰ ਕੰਬੋਜ ਨੇ ਕੀਤੀ।ਸਮਾਗਮ ਦਾ ਸ਼ੁਰੂਆਤ ਕਪੂਰ ਸਿੰਘ ਨੇ ਪੰਜਾਬੀ ਕਿੱਸੇ ਸੁਣਾ ਕੇ ਕੀਤੀ।ਇਸ ਤੋਂ ਇਲਾਵਾ ਮਸ਼ਹੂਰ ਕਵੀ ਜਵਾਹਰ ਧੀਰ, ਮਨੋਜ ਫਗਵਾੜਵੀ, ਸੁਖਦੇਵ ਗੰਢਵਾ, ਬਲਦੇਵ ਰਾਜ ਕੋਮਲ, ਜਸਪਾਲ ਜੀਰਵੀ, ਨਗੀਨਾ ਸਿੰਘ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂ ਨੰਗਲ ਦੇ ਵਿਦਿਆਰਥੀਆਂ ਨੂੰ ਦਸਤਾਰਾਂ ਵੰਡੀਆਂ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ)- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲੂ ਨੰਗਲ, ਅੰਮ੍ਰਿਤਸਰ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਅਧਿਆਏ ਜੁੜ ਗਿਆ ਜਦੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰ: ਸਿ: ਅੰਮ੍ਰਿਤਸਰ ਸਰਦਾਰਨੀ ਜੋਗਿੰਦਰ ਕੌਰ ਨੇ ਆਪਣੇ ਹੱਥੀਂ ਦਸਤਾਰਾਂ ਤਕਸੀਮ ਕੀਤੀਆਂ ਅਤੇ ਦਸਤਾਰ ਦੀ ਮਹੱਤਤਾ ਦੱਸਦਿਆਂ ਉਨ੍ਹਾਂ ਨੇ ਆਖਿਆ ਕਿ ਮਨੁੱਖ ਆਪਣੀ ਦਸਤਾਰ, ਗੁਫਤਾਰ ਅਤੇ ਰਫਤਾਰ …

Read More »

ਸਾਬਕਾ ਸਪੀਕਰ ਕਾਹਲੋਂ ਵੱਲੋਂ ਅਮਰਜੀਤ ਸਿੰਘ ਭਾਟੀਆ ਦਾ ਸਨਮਾਨ

ਬਟਾਲਾ, 25 ਨਵੰਬਰ (ਨਰਿੰਧਰ ਸਿੰਘ ਬਰਨਾਲ)- ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਫਤਿਹਗੜ ਚੂੜੀਆਂ ਵਿਖੇ ਪ੍ਰਿੰਸੀਪਲ ਅਨੀਤਾ ਅਰੋੜਾ ਤੇ ਸਮੂਹ ਸਟਾਫ ਵੱਲੋ ਕਰਵਾਏ ਗਏ ਸਾਇਕਲ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋ ਸਮਾਜਕ ਕੁਰੀਤੀਆਂ ਜਿਵੇਂ ਭਰੂਣ ਹੱਤਿਆ, ਦਾਜ ਦੀ ਸਮੱਸਿਆ, ਨਸ਼ਿਆਂ ਨਾਲ ਵਿਗੜਦਾ ਸਮਾਜਕ ਮਹੌਲ ਸਬੰਧੀ ਕੋਰੀੳਗਰਾਫੀ ਤੇ ਗੀਤ, ਕਵਿਤਾਵਾਂ ਪੇਸ਼ਕੀਤੀਆਂ, ਇਸ ਸਮਾਗਮ ਵਿਚ ਸਾਬਕਾ ਸਪੀਕਰ ਸz. ਨਿਰਮਲ ਸਿੰਘ ਕਾਹਲੋਂ ਨੇ ਵਿਦਿਆਰਥਣਾਂ ਨੂੰ …

Read More »

ਮੱਛੀ ਪਾਲਣ ਧੰਦਾ ਕਿਸਾਨਾਂ ਤੇ ਬੇਰੋਜਗਾਰ ਨੋਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ- ਦਿਨੇਸ਼ ਬੱਬੂ

ਪਠਾਨਕੋਟ, 25 ਨਵੰਬਰ (ਪ.ਪ)- ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਰੋਜ਼ਗਾਰ ਉਪਲਬੱਧ ਕਰਵਾਉਣ ਦੇ ਉਦੇਸ਼ ਦੇ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੋਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ ਹੈ। ਪੰਜਾਬ ਸਰਕਾਰ ਵਲੋਂ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਸਿਖਲਾਈ ਦੇ ਨਾਲ ਨਾਲ ਘੱਟ ਵਿਆਜ ‘ਤੇ ਕਰਜ਼ੇ ਵੀ ਦਿੱਤੇ ਜਾ ਰਹੇ …

Read More »

ਸਾਇੰਸ ਐਕਸਪ੍ਰੈਸ ਟਰੇਨ ਦੇ ਦੂਜੇ ਦਿਨ ਵਿਦਿਆਰਥੀਆਂ ‘ਚ ਦਿਖਿਆ ਭਾਰੀ ਉਤਸ਼ਾਹ

ਪਠਾਨਕੋਟ, 25 ਨਵੰਬਰ (ਪ.ਪ)- ਭਾਰਤ ਸਰਕਾਰ ਦੇ ਵਿਗਿਆਨ ਤੇ ਉਦਯੋਗਿਕ, ਵਾਤਾਵਰਣ ਜੰਗਲਾਤ ਅਤੇ ਜਲਵਾਯੂ, ਰੇਲ ਮੰਤਰਾਲਿਆ ਵੱਲੋਂ ਵਾਤਾਵਰਣ ਤਬਦੀਲੀ ਵਿਸ਼ੇ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਠਾਨਕੋਟ ਰੇਲਵੇ ਸਟੇਸ਼ਨ ‘ਤੇ ਪਹੁੰਚੀ ਸਾਇੰਸ ਐਕਸਪ੍ਰੈਸ ਟਰੇਨ ਦੇ ਦੂਜੇ ਦਿਨ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਸਾਇੰਸ ਟਰੇਨ ਦੇਖਣ ਦੇ ਲਈ ਪਹੁੰਚੇ। ਬੱਚਿਆਂ ਨੇ ਸਾਇੰਸ ਐਕਸਪ੍ਰੈਸ ਟਰੇਨ ਦਾ ਦੌਰਾ ਕਰਕੇ ਵਿਸ਼ੇਸ਼ …

Read More »

ਪਿੰਡ ਮਨਿਹਾਲਾ ਜੈ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

ਪੱਟੀ, 25 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪਿੰਡ ਮਨਿਹਾਲਾ ਜੈ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਸਜਾਏ ਨਗਰ ਕੀਰਤਨ ਮੌਕੇ ਪੰਜ ਪਿਆਰਿਆਂ ਨਾਲ ਬਾਬਾ ਗਿਆਨ ਸਿੰਘ ਕਾਰ ਸੇਵਾ ਵਾਲੇ, ਸਰਪੰਚ ਕੁਲਵੰਤ ਸਿੰਘ, ਪ੍ਰਗਟ ਸਿੰਘ ਸੈਕਟਰੀ,ਬਾਬਾ ਹੀਰਾ ਸਿੰਘ, ਮਨਜਿੰਦਰ ਸਿੰਘ, ਬਗੀਚਾ ਸਿੰਘ,ਪਰਮਜੀਤ ਸਿੰਘ, ਗੁਰਲਾਲ ਸਿੰਘ, ਦੀਦਾਰ ਸਿੰਘ ਤੇ ਹੋਰ।

Read More »

ਗੁ: ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਵਿਖੇ ਸ਼ਰਧਾ ਨਾਲ ਮਨਾਇਆ ਗੁਰਪੁਰਬ

ਪੱਟੀ, 25 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ।ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੂੰ ਗੁਰਬਾਣੀ ਨਾਲ …

Read More »