ਅੰਮ੍ਰਿਤਸਰ, 23 ਨਵੰਬਰ (ਗੁਰਚਰਨ ਸਿੰਘ)- ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ 15 ਬੱਚਿਆਂ ਨੂੰ 981 ਰੁਪਏ ਦੇ ਹਿਸਾਬ ਨਾਲ ਘੱਟਗਿਣਤੀ ਸਕੀਮ ਤਹਿਤ ਦਿੱਤੇ ਜਾਂਦੇ ਸਕਾਰਸ਼ਿਪ ਦੀ ਰਾਸ਼ੀ ਦੇ ਚੈਕ ਵੰਡੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਦੇ ਬੱਚਿਆਂ ਨੂੰ ਜੋ ਆਰਥਿਕ ਸਹਾਇਤਾ ਦਿੱੀ …
Read More »Monthly Archives: November 2015
ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਨੇ ਗਰੀਬ ਬੱਚੀ ਦਾ ਕਰਵਾਇਆ ਆਨੰਦ ਕਾਰਜ਼
ਅੰਮ੍ਰਿਤਸਰ, 22 ਨੰਵਬਰ (ਗੁਰਚਰਨ ਸਿੰਘ)- ਸਥਾਨਕ ਸੁਲਤਾਨਵਿੰਡ ਰੋਡ ਦੇ ਤੇਜ਼ ਨਗਰ ਚੌਕ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਵੱਲੋ ਗਰੀਬ ਬੱਚੀ ਪਰਮਜੀਤ ਕੋਰ ਵਾਸੀ ਮਕਬੂਲਪੁਰਾ ਦਾ ਆਨੰਦ ਕਾਰਜ ਅਮਨਦੀਪ ਸਿੰਘ ਬਾਊ ਵਾਸੀ ਹਸਨ ਦੀ ਪੰਡੋਰੀ ਜਿਲਾ ਤਰਨ ਤਾਰਨ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜੂਰੀ ਵਿਚ ਕਰਵਾੲਅਿਾ ਗਿਆ।ਇਸ ਸਮੇਂ ਯੂਥ ਆਗੂ ਸ੍ਰ. ਗੁਰਪ੍ਰਤਾਪ …
Read More »ਪਠਾਨਕੋਟ ਰੇਲਵੇ ਸਟੇਸ਼ਨ’ਤੇ ਅੱਜ ਪੁੱਜੇਗੀ ਵਾਤਾਵਰਣ ਸੰਭਾਲ ਸਬੰਧੀ ਵਿਸ਼ੇਸ਼ ਟਰੇਨ – ਜਿਲ੍ਹਾ ਸਿੱਖਿਆ ਅਧਿਕਾਰੀ
ਪਠਾਨਕੋਟ, 23 ਨਵੰਬਰ (ਪ.ਪ) -ਭਾਰਤ ਸਰਕਾਰ ਦੇ ਵਿਗਿਆਨ ਤੇ ਉਦਯੋਗਿਕ, ਵਾਤਾਵਰਣ ਜੰਗਲਾਤ ਅਤੇ ਜਲਵਾਯੂ, ਰੇਲ ਮੰਤਰਾਲਿਆ ਵੱਲੋਂ ਵਾਤਾਵਰਣ ਤਬਦੀਲੀ ਵਿਸ਼ੇ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਾਇੰਸ ਐਕਸਪ੍ਰੈਸ ਟਰੇਨ ਅੱਜ ਮੰਗਲਵਾਰ ਨੂੰ ਪਠਾਨਕੋਟ ਦੇ ਰੇਲਵੇ ਸਟੇਸ਼ਨ ‘ਤੇ ਪਹੁੰਚ ਰਹੀ ਹੈ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਧਿਕਾਰੀ(ਸੈਕੰਡਰੀ) ਪਵਨ ਕੁਮਾਰ ਨੇ ਦਿੰਦਿਆ ਦੱਸਿਆ ਕਿ ਸਾਇੰਸ ਵਿਸ਼ੇ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ …
Read More »ਸ਼੍ਰੀ ਰਾਮਤੀਰਥ ਮੇਲੇ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ
ਛੇਹਰਟਾ, 23 ਨਵੰਬਰ (ਸੁਖਬੀਰ ਖੁਰਮਨੀਆ)- ਸ਼੍ਰੀ ਰਾਮ ਤੀਰਥ ਮੇਲੇ ਦੇ ਸਬੰਧ ਵਿਚ ਛੇਹਰਟਾ ਕਰਤਾਰ ਨਗਰ ਸਥਿਤ ਮਾਤਾ ਆਰਤੀ ਦੇਵਾ ਮੰਦਿਰ ਵਲੋਂ ਹਰ ਸਾਲ ਦੀ ਤਰ੍ਹਾਂ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਸ.ਸੀ.ਐਸ.ਟੀ ਸੈਲ ਦੇ ੳੱਪ ਚੇਅਰਮੈਨ ਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ, ਭਾਜਪਾ ਯੂਵਾ ਮੋਰਚਾ ਦੇ ਜਿਲ੍ਹਾ ਪ੍ਰਧਾਨ ਅਵਿਨਾਸ਼ ਸ਼ੈਲਾ, ਕੋਂਸਲਰ ਰਜਨੀ ਸ਼ਰਮਾ, ਕਾਂਗਰਸੀ ਆਗੂ ਤੇ ਵਾਰਡ ਨੰਬਰ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ‘ਤੇੇ ਰਾਸ਼ਟਰਪਤੀ ਦਾ ਸੰਦੇਸ਼
ਨਵੀਂ ਦਿਲੀ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਹੈ,”ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਾਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਉਤੇ ਚੱਲਣ ਦਾ ਜਤਨ ਕਰਨਾ ਚਾਹੀਦਾ ਹੈ।” ”ਗੁਰੂ ਤੇਗ ਬਹਾਦਰ …
Read More »ਸ਼੍ਰੋਮਣੀ ਕਮੇਟੀ ਭਗਤ ਸੈਣ ਜੀ ਦਾ ਜਨਮ ਦਿਹਾੜਾ 25 ਨਵੰਬਰ ਨੂੰ ਮਨਾਏਗੀ – ਬੇਦੀ
ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਭਗਤ ਸੈਣ ਜੀ ਦਾ ਜਨਮ ਦਿਹਾੜਾ 25-11-2015 ਦਿਨ ਬੁੱਧਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਪ੍ਰਬੰਧ ਮੁਕੰਮਲ
ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਯੋਗ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਦੁਨਿਆਵੀ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਦੇ ਉਪਰਾਲੇ ਤਹਿਤ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਭਾਰੀ ਗਿਣਤੀ ਵਿੱਚ ਦਾਖਲਾ ਫਾਰਮ ਪੁੱਜੇ ਹਨ ਜਿਸ ਤਹਿਤ ਗੁਰਬਾਣੀ, ਗੁਰ-ਇਤਿਹਾਸ, ਸਿੱਖ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਭਾਸ਼ਣ, ਕਾਵਿ ਉਚਾਰਨ ਤੇ ਚਿਤਰਕਲਾ ਮੁਕਾਬਲੇ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੰਤਰ ਜਮਾਤ ਭਾਸ਼ਣ, ਕਾਵਿ ਉਚਾਰਣ ਅਤੇ ਚਿਤਰਕਲਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਤਵੀਂ ਜਮਾਤ ਦੇ ਵਿਦਿਆਰਥੀਆਂ ਨੇ …
Read More »ਸਾਬਕਾ ਮਿਊਂਸਪਲ ਕਮਿਸ਼ਨਰ ਅਮਰੀਕ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)ੁ ਸਾਬਕਾ ਮਿਊਂਸਪਲ ਕਮਿਸ਼ਨਰ (ਮਨੀਪੁਰ) ਸz: ਅਮਰੀਕ ਸਿੰਘ ਮੈਲਬੋਰਨ ਤੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨੁਦੀਦਾਰੇ ਕਰਨ ਆਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਿਆ ਤੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕੀਤਾ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਹ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ਮਿਲੇ ਜਿੱਥੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ …
Read More »ਰਮਦਾਸ ਕਲੌਨੀ ਵਿੱਚ ਚੋਰੀ – ਪੁਲਿਸ ਦੇ ਦਾਅਵਿਆਂ ਦੀ ਨਿਕਲੀ ਫੂਕ
ਪੱਟੀ, 22 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਭਾਵੇਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਦੇ ਹਨ, ਪਰ ਪੱਟੀ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾ ਨਹੀ ਲੈ ਰਹੀਆ। ਐਤਵਾਰ ਸ਼ਾਮ ਨੂੰ ਚੋਰਾਂ ਨੇ ਪੱਟੀ ਦੀ ਰਾਮਦਾਸ ਕਲੌਨੀ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਘਰ ਦੇ ਮਾਲਕ …
Read More »
Punjab Post Daily Online Newspaper & Print Media