ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ)- ਬੀ.ਐਸ.ਐਫ ਸੈਕਟਰ ਹੈਡਕੁਆਟਰ ਖਾਸਾ ਦੇ ਅਧਿਕਾਰ ਖੇਤਰ ਵਿੱਚ ਆਉਂਦੀ 67 ਬਟਾਲੀਅਨ ਬੀਐਸਐਫ ਰਾਮ ਤੀਰਥ ਦੇ ਕਾਰਜਕਾਰੀ ਕਮਾਡੈਂਟ ਗਜੇਂਦਰ ਸ਼ਰਮਾ ਦੀ ਅਗਵਾਈ ਅਤੇ ਐਜੂਟੈਂਟ ਪ੍ਰਮਜੀਤ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਅੰਤਰਾਸ਼ਟਰੀ ਭਾਰਤ-ਪਾਕ ਸਰਹੱਦ ਤੇ ਸਥਿਤ ਫਤਿਹਪੁਰ ਬੀ.ਓ.ਪੀ ਵਿਖੇ ਇਕ ਹਥਿਆਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਦਿੱਲੀ ਪਬਲਿਕ ਸਕੂਲ ਮਾਨਾਂਵਾਲਾ ਦੇ 50 ਦੇ ਕਰੀਬ ਵਿਦਿਆਰਥੀਆਂ ਨੇ …
Read More »Monthly Archives: November 2015
ਇੱਕ ਲੜਕੀ ਨੂੰ ਪੜਾਉਣਾ ਇੱਕ ਕੁੱਲ ਨੂੰ ਪੜਾਉਣ ਦੇ ਬਰਾਬਰ ਹੈ – ਭਾਈ ਗੁਰਇਕਬਾਲ ਸਿੰਘ
ਸਿਲਾਈ ਕਢਾਈ ਅਤੇ ਕੰਪਿਊਟਰ ਦੇ 26ਵੇਂ ਬੈਚ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ ਸੱਗੂ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਦੇ ਅਧੀਨ ਚੱਲ ਰਹੇ ਮੁਫਤ ਸਿਲਾਈ ਕਢਾਈ ਅਤੇ ਕੰਪਿਊਟਰ ਸੈਂਟਰ ਦੇ 26ਵੇਂ ਬੈਚ ਦੀਆਂ ਲੜਕੀਆਂ ਨੂੰ ਭਲਾਈ ਕੇਂਦਰ ਵਿਖੇ ਸਰਟੀਫਿਕੇਟ ਤਕਸੀਮ ਕੀਤੇ ਗਏ।ਇਸ ਸਮੇਂ 27ਵੇਂ ਬੈਚ ਦੀ ਸ਼ੁਰੂਆਤ ਦੀ ਅਰਦਾਸ ਵੀ ਕੀਤੀ …
Read More »ਪੰਥਕ ਆਗੂਆਂ ‘ਤੇ ਦੇਸ਼-ਧ੍ਰੋਹ ਦੇ ਮੁਕੱਦਮੇ ਦਰਜ ਕਰਨਾ ਸਰਕਾਰ ਦੀ ਅਸਫਲਤਾ – ਬਾਬਾ ਦਲੇਰ ਸਿੰਘ
ਸੰਦੌੜ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਸਰਕਾਰ ਵੱਲੋਂ ਪ੍ਰਚਾਰਕਾਂ ਅਤੇ ਪੰਥਕ ਆਗੂਆਂ ਨੂੰ ਆਪਣੇ ਹੀ ਸੂਬੇ ਪੰਜਾਬ ਵਿਚ ਤੰਗ ਪਰੇਸ਼ਾਨ ਕਰ ਕੇ ਨਜ਼ਰਬੰਦ ਕਰਨਾ ਅਤੇ ਉਨ੍ਹਾਂ ਤੇ ਝੂਠੇ ਮੁਕੱਦਮੇ ਦਰਜ ਕਰ ਕੇ ਸਿੱਖੀ ਪ੍ਰਚਾਰ ਨੂੰ ਰੋਕਣਾ ਸਿੱਖੀ ਭੇਸ ਵਿਚ ਹੀ ਕੌਮ ਨਾਲ ਦੁਸ਼ਮਣੀ ਨਿਭਾਉਣ ਵਰਗਾ ਘਿਨਾਉਣਾ ਕਾਰਜ ਹੈ, ਜਿਸ ਦੀ ਦੇਸ਼ ਭਰ ਵਿਚ ਵੱਸਦੇ ਭਾਈਚਾਰੇ ਤੋਂ ਇਲਾਵਾ ਵਿਦੇਸ਼ਾਂ ਦੇ …
Read More »ਸ਼ਰਾਬ ਦੇ ਠੇਕੇ ਹਟਾਉਣ ਲਈ ਤਹਿਸੀਲਦਾਰ ਹਰਫੂਲ ਸਿੰਘ ਗਿੱਲ ਨੂੰ ਦਿੱਤਾ ਮੰਗ ਪੱਤਰ
ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਸ਼ਹਿਜਾਦ ਹੁਸੈਨ ਅਤੇ ਵਸੀਮ ਸ਼ੇਖ ਦੀ ਅਗਵਾਈ ਹੇਠ ਕੌਮੀ ਸੜਕ ਮਾਰਗ ਐਨ.ਐਚ-71 ਤੇ ਮੋਜੂਦ ਸ਼ਰਾਬ ਦੇ ਠੇਕੇ ਹਟਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਦੇ ਨਾਮ ਤਹਿਸੀਲਦਾਰ ਹਰਫੂਲ ਸਿੰਘ ਗਿੱਲ ਨੂੰ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੰਟ ਦੇ ਆਗੂਆਂ ਸ਼ਹਿਜਾਦ ਹੁਸੈਨ ਤੇ ਵਸੀਮ ਸ਼ੇਖ ਨੇ ਦੱਸਿਆ ਕਿ …
Read More »ਵੈਟਰਨਰੀ ਅਫਸਰਾਂ, ਵੈਟਰਨਰੀ ਇੰਸਪੈਕਟਰਾਂ ਅਤੇ ਵੈਟਰਨਰੀ ਫਾਰਮਾਸਿਸਟਾਂ ਦੀ ਮੀਟਿੰਗ
ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਅੱਜ ਸਥਾਨਕ ਸਥਾਨਕ ਵਿਕਰਾਂਤ ਪੈਲੇਸ ਵਿਖੇ ਮਾਲੇਰਕੋਟਲਾ ਤੇ ਧੂਰੀ ਸਬ ਡਿਵੀਜਨਾਂ ਵਿੱਚ ਮੂੰਹ ਖੁਰ ਬਿਮਾਰੀ ਦੇ ਬਚਾਓ ਲਈ ਪਸ਼ੂਆਂ ਨੂੰ ਸੌ ਪ੍ਰਤੀਸਤ ਟੀਕਾਕਰਨ ਲਾਜਮੀ ਬਣਾਉਣ ਲਈ ਦੋਵੇਂ ਤਹਿਸੀਲਾਂ ਦੇ ਵੈਟਰਨਰੀ ਅਫਸਰਾਂ, ਵੈਟਰਨਰੀ ਇੰਸਪੈਕਟਰਾਂ ਅਤੇ ਵੈਟਰਨਰੀ ਫਾਰਮਾਸਿਸਟਾਂ ਦੀ ਇੱਕ ਸਾਂਝੀ ਮੀਿਟੰਗ ਕੀਤੀ ਗਈ ਜਿਸ ਵਿੱਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਡਾ. ਸੁਖਚਰਨਜੀਤ ਸਿੰਘ ਗੋਸਲ ਮੁੱਖ …
Read More »ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਵਿਸ਼ੇਸ਼ ਮੀਟਿੰਗ ਆਯੋਜਿਤ
ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਸਲਿਮ ਬਹੁਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ਵਿੱਚ ਸੂਬੇ ਦੇ ਹਲਾਤਾਂ ਨੂੰ ਦੇਖਦੇ ਹੋਏ ਸਾਰੇ ਧਾਰਮਿਕ ਸਥਾਨਾਂ ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਅਤੇ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ ਤਾਂ ਜੋ ਕਿਸੇ ਵੀ ਅਨਸੁਖਾਵੀਂ ਘਟਣਾ ਤੋਂ ਬਚਿਆ …
Read More »ਡਾ. ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਕਰਵਾਈ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ
ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਜ਼ਿਲ੍ਹਾ ਫੈਡਰੈਸ਼ਨ ਐਸੋਸੀਏਸ਼ਨ ਵੱਲੋਂ ਜੂਨੀਅਰ ਅਤੇ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ ਸਥਾਨਕ ਡਾ.ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਕਰਵਾਈ ਗਈ। ਜਿਸ ਵਿੱਚ ਲਗਭਗ 12 ਰੈਸਲਿੰਗ ਅਖਾੜਿਆਂ ਨੇ ਭਾਗ ਲਿਆ। ਜਿਸ ਵਿੱਚ ਸਰਕਾਰੀ ਕਾਲਜ, ਮਾਲੇਰਕੋਟਲਾ ਦੇ ਪਹਿਲਵਾਨ ਮੁਹੰਮਦ ਆਸਿਫ ਨੇ 125 ਕਿਲੋ ਦੇ ਵਰਗ ਵਿੱਚ ਗੋਲਡ ਮੈਡਲ, ਮੁਹੰਮਦ ਕਾਸਿਮ ਨੇ 65 ਕਿਲੋ ਦੇ ਵਰਗ ਵਿੱਚ ਚਾਂਦੀ ਦਾ ਮੈਡਲ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥੀਆਂ ਦਾ ਮੈਡੀਕਲ ਚੈਕਅਪ ਕੀਤਾ
ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਅਧੀਨ ਸੀ.ਐਚ.ਸੀ. ਅਮਰਗੜ੍ਹ (ਸੰਗਰੂਰ) ਅਤੇ ਰਮਨਦੀਪ ਕੌਰ ਸਟਾਫ ਨਰਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਰੀਕੇ ਵਿਖੇ ਸਕੂਲ ਦੇ ਲਗਭਗ 196 ਵਿਦਿਆਰਥੀਆਂ ਦਾ ਮੈਡੀਕਲ ਚੈਕਅਪ ਕੀਤਾ। ਡਾ. ਨਵਾਬ ਅਤੇ ਡਾ. ਭੱਟੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਇੱਕ ਵਡਮੁੱਲਾ ਸਰਮਾਇਆ ਹੈ। ਇਸ ਬਾਰੇ …
Read More »ਪਿੰਡ ਬਈਏਵਾਲ ਤੇ ਫਰਵਾਲੀ ਦੀ ਪੱਕੀ ਸੜਕ ਨੇ ਧਾਰਿਆ ਕੱਚੀ ਫਿਰਨੀ ਦਾ ਰੂਪ
ਸੰਦੌੜ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਦੀ ਅਕਾਲੀ ਸਰਕਾਰ ਦੀ ਲੀਡਰਸ਼ਿਪ ਬੇਸ਼ੱਕ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਅਤੇ ਉਪਰੋਕਤ ਕੀਤੇ ਜਾ ਰਹੇ ਅੱਧਵਾਟੇ ਕਾਰਜਾਂ ਦੇ ਨਿਰੀਖਣ ਕਰਨ ਦੇ ਬਾਵਜੂਦ ਵੀ ਨਵੀਆਂ ਅਤੇ ਮੁਰੰਮਤ ਕੀਤੀਆਂ ਜਾ ਰਹੀਆਂ ਸੜਕਾਂ ਦੇ ਉੱਤੇ ਪਾਈਆਂ ਜਾ ਰਹੀਆਂ ਬਜ਼ਰੀਆਂ, ਰੋੜੀਆਂ ਵੀ ਥੋੜ੍ਹੇ ਦਿਨਾਂ ਵਿਚ ਹੀ ਖਿੱਲਰ ਜਾਂਦੀਆਂ ਹਨ ਸਰਵੇਖਣ ਅਨੁਸਾਰ ਵਿਧਾਨ ਸਭਾ ਹਲਕਾ …
Read More »ਸੀਤਲਾ ਮਾਤਾ ਮੰਦਰ ਵਿਖੇ ਮੂਰਤੀ ਅਤੇ ਸ਼ਿਵ ਪਰਿਵਾਰ ਦੀ ਸਥਾਪਨਾ ਨੂੰ ਸਮਰਪਿੱਤ ਸਮਾਗਮ
ਸੰਦੌੜ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਆਦਿ ਭੰਵਾਨੀ ਸੰਕੀਰਤਨ ਮੰਡਲ ਸੰਦੌੜ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੀਤਲਾ ਮਾਤਾ ਮੰਦਰ ਸੰਦੌੜ ਵਿਖੇ ਤੀਸਰਾ ਵਿਸਾਲ ਮੂਰਤੀ ਅਤੇ ਸ਼ਿਵ ਪਰਿਵਾਰ ਦੀ ਸਥਾਪਨਾ ਨੂੰ ਮੁੱਖ ਰੱਖਦਿਆਂ ਹੋਇਆਂ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮਿਤੀ 18 ਤਰੀਕ ਨੂੰ ਸ੍ਰੀ ਰਮਾਇਣ ਜੀ ਦੇ ਪਾਠ ਤੋਂ ਆਰੰਭ ਕੀਤੀ ਗਈ ਸ੍ਰੀ ਰਮਾਇਣ ਜੀ ਦੇ ਪਾਠਾਂ …
Read More »
Punjab Post Daily Online Newspaper & Print Media