ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ)- ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਸ੍ਰ. ਸੁਖਦੇਵ ਸਿੰਘ ਕੋ-ਆਰਡੀਨੇਟਰ ਧਰਮ ਪ੍ਰਚਾਰ ਕਮੇਟੀ, ਚੀਫ ਖਾਲਸਾ ਦੀਵਾਨ ਅਤੇ ਸ੍ਰ. ਤਰਸੇਮ ਸਿੰਘ ਸਰੋਤ ਵਿਅਕਤੀ ਦੇ ਤੌਰ ‘ਤੇ ਪਹੁੰਚੇ।ਉਹਨਾਂ ਨੇ ਸ੍ਰੀ ਗੁਰੂ ਨਾਨਕ …
Read More »Monthly Archives: November 2015
ਪਠਾਨਕੋਟ ਦੇ 60 ਪਿੰਡਾਂ ਵਿੱਚ 2582 ਪਖਾਨੇ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ – ਡਿਪਟੀ ਸਪੀਕਰ
ਪਠਾਨਕੋਟ, 19 ਨਵੰਬਰ (ਪ.ਪ)- ਸਰਕਾਰ ਵੱਲੋਂ ਵਾਤਾਵਰਣ ਸੰਭਾਲ ਲਈ ਅਤੇ ਲੋਕਾਂ ਲਈ ਸਾਫ ਸੁਥਰਾ ਵਾਤਾਵਰਣ ਬਣਾਈ ਰੱਖਣ ਦੇ ਲਈ ਕਰੋੜਾਂ ਰੁਪਏ ਖਰਚ ਕਰਕੇ ਆਧੁਨਿਕ ਸੁਵਿਧਾਵਾਂ ਵਾਲੇ ਪਖਾਨਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਵੀ ਪਖਾਨਿਆਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਜਿੰਨ੍ਹਾਂ ਸਕੂਲਾਂ ਵਿੱਚ ਪਖਾਨੇ ਨਹੀਂ ਹਨ, ਉਨ੍ਹਾਂ ਸਕੂਲਾਂ ਵਿੱਚ …
Read More »ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 18 ਨਵੰਬਰ ਤੱਕ 42991 ਮੀਟਰਿਕ ਟਨ ਝੋਨਾ ਆਇਆ
ਪਠਾਨਕੋਟ, 19 ਨਵੰਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 18 ਨਵੰਬਰ ਤੱਕ 42991 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 42991 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 13764 ਮੀਟਰਿਕ ਟਨ, ਪਨਗ੍ਰੇਨ …
Read More »ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਵੱਲੋਂ ਸਲਾਨਾ ਕੀਰਤਨ ਦਰਬਾਰ 21 ਨਵੰਬਰ ਨੂੰ
ਪੱਟੀ, 19 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਸੇਵਾ ਸੁਸਾਇਟੀ ਪੱਟੀ ਵੱਲੋਂ ਸਲਾਨਾ ਮਹਾਨ ਕੀਰਤਨ ਦਰਬਾਰ 21 ਨਵੰਬਰ ਨੂੰ ਗੁਰਦੁਆਰਾ ਭੱਠ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸ੍ਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੁ ਨਾਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ …
Read More »ਰੇਲਵੇ ਸਟੇਸ਼ਨ ਦੇ ਸਾਹਮਣੇ ਗੋਲਬਾਗ ਵਿਖੇ ਨਾਈਟ ਰੈਣ ਬਸੇਰਾ ਸ਼ੁਰੂ- ਮੇਅਰ
ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ)- ਸਰਦੀ ਦੀ ਆਮਦ ਨੂੰ ਦੇਖਦਿਆਂ ਰੇਲਵੇ ਸਟੇਸ਼ਨ ਦੇ ਸਾਹਮਣੇ ਗੋਲਬਾਗ ਵਿਖੇ ਇੱਕ ਇਮਾਰਤ ਵਿੱਚ ਨਾਈਟ ਰੈਣ ਬਸੇਰਾ ਸ਼ੁਰੂ ਕੀਤਾ ਗਿਆ ਹੈ।ਇਸ ਦਾ ਉਦਘਾਟਨ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਸੀਨੀ. ਡਿਪਟੀ ਮੇਅਰ ਸ. ਅਵਤਾਰ ਸਿੰਘ, ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਪਰਦੀਪ ਕੁਮਾਰ ਸਭਰਵਾਲ, ਵੱਲੋਂ ਮਿਲ ਕੇ ਕੀਤਾ ਗਿਆ। ਇਸ ਸਮੇਂ ਜਾਣਕਾਰੀ ਦਿੰਦਿਆਂ ਮੇਅਰ ਅਰੋੜਾ ਨੇ ਦੱਸਿਆ …
Read More »Amritsar Solid Waste Tender Allotted – Joshi
Amritsar, Nov. 19 (Punjab Post Bureua)- After a long wait, the residents of the holy city would be getting rid from the problem of solid waste disposal and the tourists visiting Amritsar would no more see the heaps of garbage strewn here and there. Disclosing this here today Sh. Anil Joshi, Local Govt. Minister informed that the tender for …
Read More »ਰਾਮ ਤੀਰਥ ਵਿਖੇ ਸਾਲਾਨਾ ਮੇਲਾ ਅੱਜ ਤੋਂ – ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ)- ਰਾਮ ਤੀਰਥ ਵਿਖੇ 20 ਤੋਂ 29 ਨਵੰਬਰ ਤੱਕ ਮਨਾਏ ਜਾ ਰਹੇ ਸਾਲਾਨਾ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਰਾਮ ਤੀਰਥ ਵਿਖੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਮੇਲੇ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ …
Read More »22 ਤੋਂ 24 ਨਵੰਬਰ ਤੱਕ 154699 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ
ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਲੋਕਾਂ ਨੂੰ ਪੋਲੀਓ ਮੁਕਤ ਕਰਨ ਦੇ ਮਕਸਦ ਨਾਲ 22, 23 ਅਤੇ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ 5 ਸਾਲ ਤੱਕ ਦੀ ਉਮਰ ਦੇ 154699 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਆਦੇਸ਼ …
Read More »‘ਕੈਂਸਰ ਦਾ ਮੁਢਲੀ ਸਟੇਜ ‘ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੁੰਜੀ’
ਅੰਮ੍ਰਿਤਸਰ, 19 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਕੈਂਸਰ ਦਾ ਮੁਢਲੀ ਸਟੇਜ ‘ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੁੰਜੀ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜੈ ਸਿੰਘ ਨੇ ਆਮ ਲੋਕਾਂ ਨੂੰ ਕੈਂਸਰ ਸਬੰਧੀ ਜਾਗਰੂਕ ਕਰਨ ਲਈ ਪਿੰਡ ਚੇਤਨਪੁਰਾ ਦੇ ਪ੍ਰਾਇਮਰੀ ਸਕੂਲ ਵਿਚ ਇਕ ਜ਼ਿਲ੍ਹਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਵਰਕਸ਼ਾਪ ਵਿਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾ, …
Read More »ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 21 ਤੋਂ 30 ਨਵੰਬਰ ਤੱਕ
ਨਵੀਂ ਦਿੱਲੀ, 19 ਨਵਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਹਮੇਸ਼ਾਂ ਵਾਂਗ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 21 ਤੋਂ 30 ਨਵੰਬਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾ ਵਿੱਚ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »
Punjab Post Daily Online Newspaper & Print Media