ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸੰਤ ਵੇਦ ਪ੍ਰਕਾਸ਼ ਜੀ ਦੀ 26ਵੀ ਬਰਸੀ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਕਲਿਆਣ ਦੇ ਸਮੂਹ ਨਗਰ ਅਤੇ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਲਿਆਣ ਵਿਖੇ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ। ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ …
Read More »Monthly Archives: November 2015
ਭਾਈ ਠੀਕਰੀਵਾਲਾ ਨੂੰ ਵੀ ਹਿਰਾਸਤ ਵਿਚ ਲੈ ਕੇ ਕੀਤੇ ਕਈ ਪਰਚੇ ਦਰਜ਼ – ਭਾਈ ਜਸਵੰਤ ਸਿੰਘ
ਸੰਦੌੜ, 19 ਨਵੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਅਤੇ ਵਿਸ਼ੇਸ਼ ਤੌਰ ਤੇ ਸ਼ਹੀਦ ਸਿੰਘਾਂ ਦੇ ਪਰਵਾਰਾਂ ਦੀ ਆਰਥਿਕ ਸਹਾਇਤਾ ਕਰ ਕੇ ਅਹਿਮ ਭੂਮਿਕਾ ਨਿਭਾ ਰਹੇ ਗੁਰਮਤਿ ਪ੍ਰਚਾਰ ਸੇਵਾ ਲਹਿਰ ਜਥਾ ਠੀਕਰੀਵਾਲਾ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੂੰ ਬੀਤੇ ਕਈ ਮਹੀਨਿਆਂ ਤੋਂ ਬਾਰ ਬਾਰ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ …
Read More »ਜਨਮ ਦਿਨ ਮੁਬਾਰਕ ਕੁਸ਼ਲਪ੍ਰੀਤ ਕੌਰ
ਪੱਟੀ ਵਾਸੀ ਪਿਤਾ ਚਰਨਜੀਤ ਸਿੰਘ ਅਤੇ ਮਾਤਾ ਲਵਲੀਨ ਕੌਰ ਨੂੰ ਬੇਟੀ ਕੁਸ਼ਲਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਸੜਕ ਦੁਰਘਟਨਾ ਵਿੱਚ 3 ਦੀ ਮੌਤ, 6 ਜ਼ਖ਼ਮੀ
ਬਠਿੰਡਾ, 19 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਆਸਪਾਸ ਦੇ ਖੇਤਰਾਂ ਵਿਚ ਦੋ ਸੜਕ ਦੁਰਘਟਨਾ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਦਿੰਦੇ ਹੋਏ ਸਹਾਰਾ ਜਨਸੇਵਾ ਦੇ ਵਿਜੈ ਗੋਇਲ ਨੇ ਦੱਸਿਆ ਕਿ ਪਿੰਡ ਬੁਰਜ ਮਹਿਮਾ ਦੇ ਨਜਦੀਕ ਦੋ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਅਤੇ ਮੰਦਰ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਪਿੰਡ ਭੋਖੜਾ ਆਪਣੇ …
Read More »ਜਸਨੂਰ ਸਿੰਘ ਤੇ ਮਨੀਤ ਸ਼ੇਰਗਿੱਲ ਪੰਜਾਬ ਦੀ ਰਾਜ ਪੱਧਰੀ ਅੰਡਰ 11 ਫੁੱਟਬਾਲ ਟੀਮ ਲਈ ਚੋਣ
ਬਠਿੰਡਾ, 19 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਕਲਾਸ ਦੇ ਦੋ ਵਿਦਿਆਰਥੀਆਂ ਜਸਨੂਰ ਸਿੰਘ ਅਤੇ ਮਨੀਤ ਸ਼ੇਰਗਿੱਲ ਪੰਜਾਬ ਦੀ ਰਾਜ ਸਤਰ ਦੀ ਅੰਡਰ 11 ਫੁੱਟਬਾਲ ਟੀਮ ਲਈ ਚੁਣੇ ਜਾਣ ‘ਤੇ ਮਾਪਿਆਂ ਅਤੇ ਸਕੂਲ ਸਟਾਫ਼ ਵਿਚ ਖੁਸ਼ੀ ਦਾ ਮਾਹੌਲ ਬਣਿਆ ਜਿਸ ਨੂੰ ਸਾਂਝਾ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ ਐਸ ਅਰੋੜਾ, …
Read More »ਸ੍ਰੀ ਅਚਲੇਸ਼ਵਰ ਧਾਮ ਦੇ ਨੌਂਵੀ ਮੇਲੇ ‘ਤੇ 20 ਨੂੰ ਉਪ ਮੰਡਲ ਬਟਾਲਾ ‘ਚ ਲੋਕਲ ਛੁੱਟੀ
ਬਟਾਲਾ, 18 ਨਵੰਬਰ (ਨਰਿੰਦਰ ਸਿੰਘ ਬਰਨਾਲ)- ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀ ਵਾਲੇ ਦਿਨ 20 ਨਵੰਬਰ 2015 ਦਿਨ ਸ਼ੁੱਕਰਵਾਰ ਨੂੰ ਉੱਪ ਮੰਡਲ, ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।ਪ੍ਰੰਤੂ ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ …
Read More » ਸੁਖਜੀਤ ਸਿੰਘ ਅਤੇ ਨਰਿੰਦਰ ਕੌਰ ਨੇ ਵਿਆਹ ਦੀ ਚੌਥੀ ਵਰੇਗੰਢ ਮਨਾਈ
ਅੰਮ੍ਰਿਤਸਰ ਵਾਸੀ ਸੁਖਜੀਤ ਸਿੰਘ ਅਤੇ ਨਰਿੰਦਰ ਕੌਰ ਨੂੰ ਵਿਆਹ ਦੀ ਚੌਥੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਅੱਜ ਦੀਆਂ ਸੁਰਖੀਆਂ……….
ਅੱਜ ਦੀਆਂ ਸੁਰਖੀਆਂ…………….
ਮਜੀਠੀਆ ਵੱਲੋਂ ਅਵਤਾਰ ਸਿੰਘ ਟਰੱਕਾਂਵਾਲਾ ਨਾਲ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂਵਾਲਾ ਨਾਲ ਬੀਤੇ ਦਿਨੀਂ ਉਨ੍ਹਾਂ ਦੇ ਵੱਡੇ ਭਰਾ ਸ. ਲਖਵਿੰਦਰ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।ਅੱਜ ਸਥਾਨਕ ਭਾਈ ਸੇਵਾ ਸਿੰਘ ਹਾਲ ਵਿਖੇ ਸ਼ਰਧਾਂਜਲੀ ਸਮਾਗਮ ਮੌਕੇ ਪਹੁੰਚੇ ਸ. ਮਜੀਠੀਆ ਨੇ …
Read More »
Punjab Post Daily Online Newspaper & Print Media