ਫਾਜਿਲਕਾ 18 ਨਵੰਬਰ (ਵਿਨੀਤ ਅਰੋੜਾ) – ਜਿਲ੍ਹ ਦੇ ਪਿੰਡ ਲੱਧੂਵਾਲਾ ਉਤਾੜ ਦੇ ਹਰ ਘਰ ਵਿਚ ਹੁਣ ਐਲ.ਈ.ਡੀ ਬੱਲਬਾਂ ਨਾਲ ਰੌਸ਼ਨੀ ਹੋਵੇਗੀ. ਪਿੰਡ ਬਿਜਲੀ ਦੀ ਬੱਚਤ ਕਰਕੇ ਨਾ ਕੇਵਲ ਧਨ ਦੀ ਬਚਤ ਕਰੇਗਾ ਬਲਕਿ ਊਰਜਾ ਬੱਚਤ ਰਾਹੀਂ ਇਹ ਪਿੰਡ ਵਾਤਾਵਰਣ ਸੰਭਾਲ ਵਿਚ ਵੀ ਆਪਣੀ ਵੱਡੀ ਹਿੱਸੇਦਾਰੀ ਪਾਵੇਗਾ। ਸਰਕਾਰ ਦੀ ਪੂਰੇ ਪਿੰਡ ਦੇ ਘਰਾਂ ਨੂੰ ਐਲ.ਈ.ਡੀ ਬੱਲਬਾਂ ਰਾਹੀਂ ਰੌਸ਼ਨ ਕਰਨ ਦੀ ਯੋਜਨਾ …
Read More »Monthly Archives: November 2015
ਪੰਘੂੜੇ ਵਿੱਚ ਇਕ ਹੋਰ ਬੱਚੀ ਦੇ ਆਉਣ ਨਾਲ ਬੱਚਿਆਂ ਦੀ ਕੁੱਲ ਗਿਣਤੀ ਹੋਈ 115
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 115 ਹੋ ਗਈ ਹੈ। ਬੀਤੀ 27 ਅਕਤੂਬਰ ਨੂੰ ਰਾਤ 11.00 ਵਜੇ ਦੇ ਕਰੀਬ ਕਿਸੇ ਵੱਲੋਂ ਦੋ-ਤਿੰਨ ਮਹੀਨੇ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ …
Read More »12 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਹੋਵੇਗਾ ਵੱਖ-ਵੱਖ ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 18 ਨਵੰਬਰ (ਗੁਰਚਰਨ ਸਿੰਘ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ 12 ਦਸੰਬਰ 2015 ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਖ-ਵੱਖ ਕਿਸਮਾਂ ਦੇ ਕੇਸ ਲਗਾਏ ਜਾਣਗੇ ਜਿਨ੍ਹਾਂ ਵਿਚ ਟ੍ਰੈਫਿਕ …
Read More »63 ਲੱਖ ਰੁਪਏ ਦੀ ਰਾਸ਼ੀ 4878 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਤਬਦੀਲ-ਡੀ. ਸੀ
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ)- ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ 2015-16 ਸੀਜ਼ਨ ਵਿਚ ਕਣਕ ਦੇ ਬੀਜ ਦੀ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਹੁੰਚਾਉਣ ਲਈ ਇਸ ਵਾਰ ਕੀਤੇ ਗਏ ਨਵੇਂ ਉਪਰਾਲੇ ਤਹਿਤ ਹੁਣ ਤੱਕ ਜ਼ਿਲ੍ਹੇ ਵਿਚ 63 ਲੱਖ ਰੁਪਏ ਦੀ ਰਾਸ਼ੀ 4878 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਤਬਦੀਲ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ …
Read More »ਪ੍ਰਮੁੱਖ ਸਕੱਤਰ ਵੱਲੋਂ ਵਿਕਾਸ ਕਾਰਜ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼
ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਇਥੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਰਵੀ …
Read More »ਕੈਂਸਰ ਚੇਤਨਾ ਰਿਕਸ਼ਾ ਰੈਲੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ਲਈ ਰਵਾਨਾ
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ)- ਲੋਕਾਂ ਵਿਚ ਕੈਂਸਰ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਡਾ. ਜੈ ਸਿੰਘ ਨੇ ਇਕ ਰਿਕਸ਼ਾ ਚੇਤਨਾ ਰੈਲੀ ਨੂੰ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਇਸ ਦੇ ਕਾਰਨਾਂ, ਅਤੇ ਲੱਛਣਾਂ ਬਾਰੇ ਮੁਢਲੀ ਜਾਣਕਾਰੀ ਹੋਣੀ ਜ਼ਰੂਰੀ ਹੈ। …
Read More »ਟਕਸਾਲੀ ਅਕਾਲੀ ਆਗੂ ਗੁਰਚਰਨ ਸਿੰਘ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ
ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ 85 ਸਾਲ ਦੇ ਟਕਸਾਲੀ ਅਕਾਲੀ ਆਗੂ ਗੁਰਚਰਨ ਸਿੰਘ ਜੀ ਦਾ ਸਨਮਾਨ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨਾਲ 1955-56 ਦੌਰਾਨ ਪੰਥ ਲਈ ਜੇਲ ਕੱਟਣ ਸਹਿਤ ਪੰਥਕ ਸੇਵਾਵਾਂ ਲਈ ਕਮੇਟੀ ਵੱਲੋਂ 31 ਹਜਾਰ ਰੁਪਏ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿੱਲਖਣਤਾ ਬਾਰੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ
ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰਾਸਤੀ ਘਰ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਮਹੀਨਾਵਾਰੀ ਕਰਵਾਏ ਜਾਂਦੇ ਸੈਮੀਨਾਰ ਦੀ ਕੜੀ ਵਿੱਚ ਸੱਤਵਾਂ ਲੈਕਚਰ ਇਸ ਵਾਰ ” ਧੁਰ ਦੀ ਬਾਣੀ ਸੰਪਾਦਨ ਜੁਗਤ : ਵਿਸ਼ਵ ਧਰਮ ਗ੍ਰੰਥਾਂ ਦੇ ਪਰਿਪੇਖ ਵਿੱਚ ” ਕਰਵਾਇਆ ਗਿਆ। ਜਿਸ ਵਿੱਚ ਸਿੱਖ ਧਰਮ ਦੇ ਮੰਨੇ-ਪ੍ਰੰਮਨੇ ਚਿੰਤਕ ਡਾ. ਸਰਬਜਿੰਦਰ ਸਿੰਘ ਨੇ ਬੜੇ …
Read More »ਉਲੰਪਿਕ ਲਈ ਭਾਰਤੀ ਸਾਈਕਿਲੰਗ ਟੀਮ ਦੇ ਕੁਆਲੀਫਾਈ ਕਰਨ ਦੀ ਜੀ.ਕੇ ਨੇ ਜਤਾਈ ਆਸ
ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦੂਜੇ ਟ੍ਰੈਕ ਏਸੀਆ ਕੱਪ 2015 ਦੀ ਸ਼ੁਰੂਆਤ ਅੱਜ ਦਿੱਲੀ ਦੇ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਦੇ ਇੰਡੋਰ ਸਾਈਕਿਲੰਗ ਵੈਲੋਡ੍ਰਮ ਵਿੱਖੇ ਹੋਈ। ਸਾਈਕਿਲੰਗ ਫੈਡਰੇਸ਼ਨ ਆੱਫ ਇੰਡੀਆ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਓਂਕਾਰ ਸਿੰਘ ਨੇ ਬੀਤੇ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਕਾਮਯਾਬ ਆਯੋਜਨ ਹੋਣ ਦਾ ਦਾਅਵਾ ਕੀਤਾ। ਜੀ.ਕੇ. ਨੇ ਇਸ ਬਾਰੇ …
Read More »ਡੀ.ਏ.ਵੀ ਪਬਲਿਕ ਸਕੂਲ ਦੀ ਵਿਦੇਸ਼ੀ ਯੂਨੀਵਰਸਿਟੀ ਨਾਲ ਪਈ ਸਾਂਝ
ਅੰਮ੍ਰਿਤਸਰ, 18 ਨਵੰਬਰ (ਗੁਰਚਰਨ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ ਸਿੰਘਾਪੁਰ ਦੀ ਇਕ ਅੰਤਰਸ਼ਰਾਸ਼ਟਰੀ ਵਿੱਦਿਅਕ ਯੂਨੀਵਰਸਿਟੀ ਨਾਲ ਸਾਂਝ ਸਥਾਪਿਤ ਕੀਤੀ ਹੈ, ਜੋ ਕਿ ਯੂ.ਕੇ, ਯੂ.ਐਸ.ਏ ਅਤੇ ਏਸ਼ੀਆ ਵਿੱਚ ਕਾਰਜਸ਼ੀਲ ਹੈ।ਇਹ ਇਕ ਆਨਲਾਇਨ ਸੰਖੇਪ ਤੇ ਸੰਪੂਰਨ ਕਿੱਤਾ ਰਹਿਨੁਮਾ ਪ੍ਰੋਗਰਾਮ ਹੈ ਅਤੇ ਇਹ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਕਾਲਜ ਵਿੱਚ ਦਾਖਲੇ ਲਈ ਸਹਾਇਕ ਹੋਵੇਗਾ। ਇਹ ਪਲੇਟਫਾਰਮ ਦੇ ਕਾਰਜਕਰਤਾ ਤੇ ਸਾਂਝੇਦਾਰ ਮਿਸ …
Read More »
Punjab Post Daily Online Newspaper & Print Media