Wednesday, November 25, 2026

Monthly Archives: November 2015

ਗਿਆਨੀ ਚਰਨਾਮ ਸਿੰਘ ਨੂੰ ਹਜ਼ਾਰਾਂ ਸੰਗਤਾਂ ਵੱਲੋਂ ਅੰਤਿਮ ਅਰਦਾਸ ਮੌਕੇ ਸਰਧਾਂਜਲੀ

ਸ. ਮਜੀਠੀਆ ਵੱਲੋਂ ਗਿ: ਚਰਨਾਮ ਸਿੰਘ ਦੀ ਯਾਦਗਾਰ ਲਈ 11 ਲੱਖ ਦੇਣ ਦਾ ਐਲਾਨ ਬਟਾਲਾ, 17 ਨਵੰਬਰ (ਨਰਿੰਦਰ ਸਿੰਘ ਬਰਨਾਲ)- ਨਾਨਕਸਰ ਸੰਪਰਦਾ ਦੇ ਮੁੱਖੀ ਬਾਬਾ ਲੱਖਾ ਸਿੰਘ ਜੀ ਦੇ ਪੂਜਨੀਕ ਪਿਤਾ ਗਿਆਨੀ ਚਰਨਾਮ ਸਿੰਘ ਜੋ ਕਿ ਪਿਛਲੇ ਦਿਨੀਂ ਪਰਲੋਕ ਸਿਧਾਰ ਗਏ ਸਨ ਦੇ ਨਮਿਤ ਅੱਜ ਅੰਤਿਮ ਅਰਦਾਸ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪਿੰਡ ਬੋਪਾਰਏ ਦੇ ਗੁਰਦੁਆਰਾ …

Read More »

ਸੜਕ ਹਾਦਸੇ ਵਿੱਚ ਪਿੰਡ ਮਾੜੀ ਨੋਬਾਦ ਵਿਖੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ

ਅਲਗੋਂ ਕੋਠੀ, 18 ਨਵੰਬਰ (ਹਰਦਿਆਲ ਸਿੰਘ ਭੈਣੀ, ਐਸ.ਕੇ ਸ਼ਰਮਾ) – ਥਾਣਾ ਭਿੱਖੀਵਿੰਡ ਦੇ ਅਧੀਨ ਪੈਂਦੇ ਪਿੰਡ ਮਾੜੀ ਨੋਬਾਦ ਵਿਖੇ ਅੱਜ ਸਵੇਰੇ ੫.੦੦ ਵਜੇ ਦੇ ਕਰੀਬ ਇੱਕ ਅਣਪਛਾਤੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਅਲਗੋਂ ਕੋਠੀ ਇੰਚਾਰਜ਼ ਕਿਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਣ ‘ਤੇ ਏ.ਐਸ.ਆਈ ਬਲਜੀਤ ਸਿੰਘ ਮੌਕੇ ‘ਤੇ …

Read More »

ਪਿੰਡ ਸੁਲਤਾਨਵਿੰਡ ਵਿਖੇ ਸਾਹਮਣੇ ਆਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ ਸੰਭਾਲ ਦੀ ਅਣਗਹਿਲੀ ਦਾ ਮਾਮਲਾ

ਸ਼੍ਰੋਮਣੀ ਕਮੇਟੀ ਪ੍ਰਚਾਰਕਾਂ ਤੇ ਸਤਿਕਾਰ ਕਮੇਟੀ ਦੇ ਦਖਲ ਨਾਲ ਗੁ: ਰਾਮ ਸਰ ਸਾਹਿਬ ਪਹੁੰਚਾਇਆ ਪਾਵਨ ਸਰੂਪ ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਉਸ ਵੇਲੇ ਹਾਲਾਤ ਤਨਾਅਪੁਰਨ ਹੋੋ ਗਈ ਜਦ ਪੱਤੀ ਸਾਹੂ ਕੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਸਬੰਧੀ ਹੋ ਰਹੀ ਅਣਗਹਿਲੀ ਦੇ ਖਿਲਾਫ ਪਿੰਡ ਵਾਸੀ ਇਕੱਤਰ ਹੋ ਗਏ ਅਤੇ …

Read More »

ਵੱਖ-ਵੱਖ ਰਾਜਨੀਤਕ ਆਗੂਆਂ ਵਲੋਂ ਕਾਮਰੇਡ ਬਸੰਤ ਲਾਲ ਨੂੰ ਭਰਪੂਰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ) – ਕਾਮਰੇਡ ਬਸੰਤ ਲਾਲ ਦੀ ਰਸਮ ਕਿਰਿਆ ਅਤੇ ਸ਼ਰਧਾਂਜਲੀ ਸਮਾਗਮ ਇਸਲਾਮਾਬਾਦ ਵਿਖੇ ਹੋਇਆ, ਜਿਸ ਦੌਰਾਨ ਸ਼ਹਿਰ ਦੇ ਵੱਖ-ਵੱਖ ਸਮਾਜ ਸੇਵਕ ਅਤੇ ਰਾਜਨੀਤਕ ਆਗੂਆਂ ਨੇ ਉਨ੍ਹਾਂ ਨੂੰ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ, ਜਿੰਨਾਂ ਵਿੱਚ ਸੀਪੀਆਈ ਸ਼ਹਿਰੀ ਸਕੱਤਰ ਕਾਮਰੇਡ ਅਮਰਜੀਤ ਸਿੰਘ ਆਸਲ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਸਪ੍ਰੀਤ ਸਿੰਘ ਜੱਸਾ, ਕੌਂਸਲਰ ਵਿਜੇ ਕੁਮਾਰ, ਸਾਬਕਾ …

Read More »

ਪਾਕਿਸਤਾਨ ਅੰਬੈਸੀ ਨੇ 51 ਸ਼ਰਧਾਲੂਆਂ ਦੇ ਨਾਮ ਵੀਜ਼ਾ ਲਿਸਟ ‘ਚੋਂ ਕੱਟੇ – ਬੇਦੀ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਵਿਚੋਂ ਅਕਸਰ ਹੀ ਬਹੁਤ …

Read More »

ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਦਾ ਕਿਤੇ ਵੀ ਭਲਾ ਨਹੀਂ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਨਾਲਾ ਕੋਲ ਪਿੰਡ ਹਰਦੋਪੁਤਲੀ ਅਤੇ ਗੋਨਿਆਣਾ ਜੈਤੋ ਮੁੱਖ ਬਾਈਪਾਸ ਸੜਕ ਤੇ ਛੱਪੜ ਕੋਲ ਅਤੇ ਉਕਤ ਪਿੰਡ ਦੀ ਗਲੀਆਂ ਵਿੱਚ ਪੰਥ ਦੋਖੀਆਂ ਵੱਲੋਂ ਗਿਣੀ-ਮਿਥੀ ਸਾਜਿਸ਼ ਤਹਿਤ ਪਾਵਨ ਗੁਰਬਾਣੀ ਵਾਲੇ ਪਤਰਿਆਂ ਦਾ ਨਿਰਾਦਰ ਕਰਨਾ ਬੇਹਦ ਅਫਸੋਸਨਾਕ ਤੇ ਨਿੰਦਣਯੋਗ ਕਾਰਵਾਈ ਹੈ ਤੇ ਪਾਵਨ ਗੁਰਬਾਣੀ ਦਾ ਜਾਣ-ਬੁੱਝ ਕੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਫੈਂਸੀ ਡਰੈਸ ਸ਼ੋਅ

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਕੂਲ ਪ੍ਰੀ-ਪ੍ਰਾਇਮਰੀ ਵਿਭਾਗ ਦੁਆਰਾ ਬਾਲ ਦਿਵਸ ਨੂੰ ਸਮਰਪਿਤ ਇੱਕ ਫੈਂਸੀ ਡਰੈਸ ਪ੍ਰੋਗਰਾਮ ਕਰਵਾਇਆ ਗਿਆ। ਵੱਖ-ਵੱਖ ਪੁਸ਼ਾਕਾਂ ਵਿੱਚ ਸਜੇ ਹੋਏ ਨੰਨ੍ਹੇ-ਮੁਨ੍ਹੇ ਬੱਚੇ ਹਰ ਇੱਕ ਦੇ ਆਕਰਸ਼ਨ ਦਾ ਕੇਂਦਰ ਬਣੇ। ਅਲੱਗ-ਅਲੱਗ ਤਰਾਂ ਦੇ …

Read More »

Fancy Dress Activity organized in Pre-Primary Section on Children Day

  Amritsar, Nov. 17 (Punjab Post Bureau)- Fancy Dress Activity was organized in Pre-Primary Section to celebrate Children Day. Children attined in various colourful dresses showcased their talent as it was an awareness campaign too. Many were seen as helpers of the society as Teacher, Doctors, Nurses etc. Also some of them were dressed healthy & Unhealthy food to inculcate …

Read More »

ਸੁਖਬੀਰ ਬਾਦਲ ਵੱਲੋ ਕੀਤੀ ਜਾ ਰਹੀ ਬਿਆਨਬਾਜੀ ਨਿੰਦਣਯੋਗ – ਪੀ.ਪੀ.ਪੀ

ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ) – ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋ ਜਨਤਾ ਤੋ ਮਾਫੀ ਮੰਗੇ ਜਾਣ ‘ਤੇ ਪੀਪਲਸ ਪਾਰਟੀ ਆਫ ਪੰਜਾਬ ਦੇ ਜਿਲਾ ਪ੍ਰਧਾਨ ਮਨਮੋਹਨ ਸਿੰਘ ਗੁੰਮਟਾਲਾ ਨੇ ਕਿਹਾ ਹੈ ਕਿ ਬਾਦਲ ਦਾ ਗੁਨਾਹ ਕੋਈ ਇਕ ਨਹੀਂ ਹੈ, ਇਨਾਂ ਨੇ ਕਈ ਗੁਨਾਹ ਕੀਤੇ ਹਨ। ਲੋਕਾਂ ਤੋ ਝੂਠੇ ਵਾਅਦੇ ਕਰ ਸਤਾ ਹਾਸਲ ਕੀਤੀ ਗਈ। ਹਰ ਵਿਭਾਗ ਵਿਚ ਭ੍ਰਿਸ਼ਟਾਚਾਰ, ਹਰ …

Read More »