Wednesday, November 25, 2026

Monthly Archives: November 2015

ਸਿੱਖ ਪ੍ਰਚਾਰਕਾਂ ਵਲੋਂ ਅਗਲੀ ਰਣਨੀਤੀ ਤੈਅ ਕਰਨ ਦੀ ਵਿਚਾਰ ਵਟਾਂਦਰਾਂ ਮੀਟਿੰਗ

ਬਠਿੰਡਾ, 16 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਿੱਖ ਪ੍ਰਚਾਰਕਾਂ ਦੀ ਮੀਟਿੰਗ ਹੋਈ ਜਿਸ ਵਿਚ ਪਿਛਲੇ ਦਿਨੀ ਦੀਆਂ ਘਟਨਾਵਾਂ ‘ਤੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਨੇ ਅਗਲੀ ਰਣਨੀਤੀ ਤਹਿ ਕਰਨ ਦਾ ਵਿਚਾਰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ ਕਿਉਕਿ ਉਨ੍ਹਾਂ ਕਿਹਾ ਕਿ ਕੁਝ ਪ੍ਰਚਾਰਕ ਮੀਟਿੰਗ ਵਿਚ ਪਹੁੰਚ ਨਹੀ ਸਕੇ, ਉਨ੍ਹਾਂ ਜੋ ਵਿਚਾਰ ਕੀਤੀ ਉਹ ਇਸ ਪ੍ਰਕਾਰ …

Read More »

ਉਸਾਰੀ ਕਿਰਤੀ ਵੀ 60 ਸਾਲ ਦੀ ਉਮਰ ਤੋਂ ਬਾਅਦ ਲੈ ਸਕਣਗੇ ਪੈਨਸ਼ਨ

ਬਟਾਲਾ, 16 ਨਵੰਬਰ (ਨਰਿੰਦਰ ਸਿੰਘ ਬਰਨਾਲ)- ਵੱਖ-ਵੱਖ ਨਿਰਮਾਣ ਕਾਰਜਾਂ ‘ਚ ਲੱਗੇ ਉਸਾਰੀ ਕਿਰਤੀ ਵੀ ਹੁਣ 60 ਸਾਲ ਦੀ ਉਮਰ ਤੋਂ ਬਾਅਦ 5000 ਤੋਂ 20000 ਰੁਪਏ ਸਲਾਨਾ ਪੈਨਸ਼ਨ ਲੈ ਸਕਦੇ ਹਨ।ਪੰਜਾਬ ਸਰਕਾਰ ਵੱਲੋਂ ਇਹ ਪੈਨਸ਼ਨ ਯੋਜਨਾ ਉਨ੍ਹਾਂ ਉਸਾਰੀ ਮਜਦੂਰਾਂ ਲਈ ਸ਼ੁਰੂ ਕੀਤੀ ਹੈ ਜੋ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀ …

Read More »

ਪਰਮਜੀਤ ਸਿੰਘ ਕਲਸੀ ਦੇ ਕੌਮੀ ਪ੍ਰਧਾਨ ਬਣਨ ਤੇ ਬਟਾਲਾ ਦਾ ਮਾਣ ਵਧਿਆ

ਬਟਾਲਾ, 16 ਨਵੰਬਰ (ਨਰਿੰਦਰ ਸਿੰਘ ਬਰਨਾਲ)- ਭਾਰਤ ਦੇ 17 ਰਾਜਾਂ ਦੇ 72 ਦੇ ਕਰੀਬ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਕੋਰ ਕਮੇਟੀ ਰਾਹੀਂ ਸੀ.ਸੀ.ਆਰ.ਟੀ ਦਵਾਰਕਾ ਨਵੀਂ ਦਿੱਲੀ ਵਿਚ ਹੋਈ ਇਤਿਹਾਸਿਕ ਇਕੱਤਰਤਾ ਵਿਚ ਸਰਬਸੰਮਤੀ ਨਾਲ ਪੰਜਾਬ ਦੇ ਜ਼ਿਲਾ੍ਹ ਗੁਰਦਾਸਪੁਰ ਦੇ ਹੋਣਹਾਰ ਨੌਜੁਆਨ ਸਟੇਟ ਐਵਾਰਡੀ ਅਧਿਆਪਕ ਡਾ.ਪਰਮਜੀਤ ਸਿੰਘ ਕਲਸੀ ਨੂੰ ਨਵੀਂ ਗਠਿਤ ਕੀਤੀ ਗਈ ਆਲ ਇੰਡੀਆ ਸਟੇਟ ਐਂਡ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸਈਏਸ਼ਨ …

Read More »

ਪ੍ਰਦੂਸ਼ਨ ਸਮੱਸਿਆ ਪੇਸ਼ ਕਰਦਾ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ

ਬਟਾਲਾ, 16 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਵਿਚ ਪ੍ਰਦਸ਼ਣ ਸਮੱਸਿਆ ਨਾਲ ਅਨੇਕਾ ਹੀ ਬਿਮਾਰੀਆਂ ਘਰ ਕਰਦੀਆਂ ਜਾ ਰਹੀਆਂ ਹਨ। ਤਿਊਹਾਰਾਂ ਦੇ ਪ੍ਰਦੂਸਨ ਬਾਰੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਬਣਦਾ ਹੈ, ਪਰ ਇਸ ਦੀ ਲੋੜ ਸਾਰਾ ਸਾਲ ਵਿਦਿਆਰਥੀਆਂ ਨੂੰ ਸੁਚੇਤ ਕਰਨ ਦੀ ਹੈ। ਕਿਉ ਕਿ ਇਹ ਸਮੰਸਿਆ ਤੇ ਲਗਾਤਾਰ ਕੋਸਿਸਾਂ ਕੀਤੀਆਂ ਜਾਣਗੀਆਂ ਤਾ ਹੀ ਬਚਾਅ ਹੋ ਸਕੇਗਾ।ਸਾਹ ਦੀਆ ਬਿਮਾਰੀਅ, …

Read More »

ਪ੍ਰਧਾਨ ਦੇ ਅਹੁੱਦੇ ਲਈ ਕੋਈ ਟਕਸਾਲੀ ਆਗੂ ਚੁਣਨ ਦੀ ਮੰਗ

ਸਰੂਪਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਸਖਤ ਕਾਨੂੰਨ ਦੀ ਮੰਗ ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ) ਸ੍ਰੋਮਣੀ ਅਕਾਲੀ ਜਥਾ ਸ਼ਹਿਰੀ ਦੇ ਟਕਸਾਲੀ ਆਗੂਆਂ ਤੇ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਪਾਰਟੀ ਦੇ ਟਕਸਾਲੀ ਆਗੂ ਤੇ ਸ਼ਹਿਰੀ ਜਥੇ ਦੇ ਸਕੱਤਰ ਜਨਰਲ ਜਥੇ: ਪੂਰਨ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਕੌਂਸਲਰ ਮਨਮੋਹਨ ਸਿੰਘ ਟੀਟੂ ਦੇ ਦਫਤਰ ਵਿਚ ਹੋਈ।ਇਸ ਮੀਟਿੰਗ ਦੌਰਾਨ ਜਿਥੇ ਪੰਜਾਬ ਵਿਚ ਪਿਛਲੇ …

Read More »

ਰਮਨ ਕੁਮਾਰ ਮੰਨਣ ਨਮਿਤ ਗੁਰਦੁਆਰਾ ਡੇਰਾ ਭਗਤਾਂ ਵਿਖੇ ਸ਼ਰਧਾਂਜਲੀ ਸਮਾਗਮ

ਤਰਸਿੱਕਾ, ਟਾਂਗਰਾ, 16 ਨਵੰਬਰ (ਕੰਵਲ ਜੋਧਾ ਨਗਰੀ, ਸੁਖਦੇਵ ਸਿੰਘ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਾਬਕਾ ਮੈਂਬਰ ਪੰਚਾਇਤ ਤੇ ਉਘੇ ਦੁਕਾਨਦਾਰ ਰਮਨ ਕੁਮਾਰ ਮੰਨਣ ਨਮਿਤ ਕਸਬਾ ਤਰਸਿੱਕਾ ਦੇ ਗੁਰਦੁਆਰਾ ਬਾਬਾ ਗੁਰਬਚਨ ਸਿੰਘ ਡੇਰਾ ਭਗਤਾਂ ਵਿਖੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ …

Read More »

ਨਿਹੱਥੇ ਸਿੱਖਾਂ ‘ਤੇ ਝੂਠੇ ਪਰਚਿਆਂ ਖਿਲਾਫ ਵਕੀਲ ਇਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਕੰਮ ਕਰਨ- ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਸਮੇਂ ਦੌਰਾਨ ਸਿੱਖ ਪੰਥ ਜੋ ਬਿਪਤਾ ਦੇ ਸਮੇਂ ਵਿਚੋਂ ਗੁਜਰਿਆ ਹੈ ਦੇ ਹੱਲ ਲਈ ਪੰਥਕ ਤਾਲਮੇਲ ਸੰਗਠਨ ਲਗਾਤਾਰ ਯਤਨਸ਼ੀਲ ਹੈ।ਇਸ ਸਬੰਧੀ ਬੀਤੇ ਸਮੇਂ ਦੌਰਾਨ ਸਥਾਪਿਤ ਧਾਰਮਿਕ ਪ੍ਰਬੰਧਕਾਂ ਅਤੇ ਸਰਕਾਰੀ ਪੱਧਰ ਉਪਰ ਹੋਈਆਂ ਨਕਾਮੀਆਂ ਤਹਿਤ ਨਿਜੀ ਤੇ ਸਿਆਸੀ ਪ੍ਰੇਰਨਾ ਤਹਿਤ ਅਖੌਤੀ ਹੁਕਮਨਾਮੇ ਜਾਰੀ ਕਰਨ ਅਤੇ ਰੱਦ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ …

Read More »

ਮਜਦੂਰਾਂ ਦੇ ਹੱਕਾਂ ਲਈ ਅਵਾਜ ਬੁਲੰਦ ਕਰਨ ਵਾਲੇ ਆਗੂ ਸਨ ਕਾਮਰੇਡ ਬਸੰਤ ਲਾਲ

ਅੱਜ 16 ਨਵੰਬਰ ਨੂੰ ਭੋਗ ਤੇ ਵਿਸ਼ੇਸ਼ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) ਬੀਤੇ ਦਿਨੀ ਇਸ ਫਾਨੀ ਦੁਨੀਆ ਤੋਂ ਚਲਣਾ ਕਰ ਗਏ ਕਾਮਰੇਡ ਬਸੰਤ ਲਾਲ ਦਾ ਜਨਮ ਬਸੰਤ ਪੰਚਮੀ ਵਾਲੇ ਦਿਨ 21 ਜਨਵਰੀ 1942 ਵਿੱਚ ਪਿਤਾ ਮੁਨਸ਼ੀ ਰਾਮ ਤੇ ਮਾਤਾ ਪ੍ਰਕਾਸ ਕੌਰ ਦੇ ਗ੍ਰਹਿ ਵਿਖੇ ਹੋਇਆ।ਪਿਤਾ ਵੀ ਗਰੀਬ ਮਜਦੂਰ ਸਨ, ਜਿਸ ਕਾਰਨ ਕਾਮਰੇਡ ਬਸੰਤ ਲਾਲ ਉਚ ਵਿੱਦਿਆ ਹਾਸਲ ਨਹੀਂ ਕਰ …

Read More »

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਚਿਲਡਰਨ ਡੇਅ ਮਨਾਇਆ

ਅੰਮ੍ਰਿਤਸਰ, 14 ਨੰਵਬਰ (ਗੁਰਚਰਨ ਸਿੰਘ)- ਸਥਾਨਕ ਸੋ ਫੁੱਟੀ ਰੋਡ ਸਥਿਤ ਅਜ਼ਾਦ ਨਗਰ ਵਿਖੇ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਚਿਲਡਰਨ ਡੇਅ ਵਜੋਂ ਮਨਾਇਆ ਗਿਆ ਗਿਆ। ਇਸ ਸਮੇਂ ਚਾਚਾ ਨਹਿਰੂ ਦੀ ਯਾਦ ਵਿਚ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋ ਲੈ ਕੇ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੇ …

Read More »