ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਪੈਰਿਸ ਦੇ ਬੈਟਾਕਲਾਂ ਥੀਏਟਰ ਅਤੇ ਵੱਖੁਵੱਖ ਥਾਵਾਂ ਤੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਲਈ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕੱਲਾ ਪੈਰਿਸ ਹੀ ਨਹੀਂ ਅੱਜ ਦੁਨੀਆਂ ਦੇ ਕਈ ਮੁਲਕ ਅੱਤਵਾਦ ਦੀ ਅੱਗ ‘ਚ ਝੁਲਸ ਰਹੇ ਹਨ।ਉਨ੍ਹਾਂ ਕਿਹਾ ਕਿ ਦਹਿਸ਼ਤਗਰਦਾਂ ਦਾ ਕੋਈ ਦੀਨ ਧਰਮ ਨਹੀਂ …
Read More »Monthly Archives: November 2015
ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੋ੍ਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ‘ਚ ਲਿਆਉਣ ਲਈ ਮਹਾਨ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸਿ’ਖਾਂ ਦੀ ਸਿਰਮੋਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ …
Read More »ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਵੋਕੇਸ਼ਨਲ ਐਵਾਰਡ ਸਮਾਰੋਹ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਹੋਟਲ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ ਵੱਲੋਂ ਡਿਸਟ੍ਰਿਕ ਗਵਰਨਰ ਰੋਟੇਰੀਅਨ ਕੇ.ਕੇ. ਧੀਰ ਦੀ ਫੇਰੀ ਮੌਕੇ ਚਾਰਟਰ ਪ੍ਰੋਗਰਾਮ ਅਤੇ ਵੋਕੇਸ਼ਨਲ ਐਵਾਰਡ ਸਮਾਰੋਹ ਸਥਾਨਕ ਹੋਟਲ ਵਿੱਚ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਆਈ.ਪੀ.ਐਸ, ਡੀ.ਆਈ.ਜੀ ਬਾਰਡਰ ਰਂੇਜ, ਸz: ਦਲਜੀਤ ਸਿੰਘ ਸੰਧੂ ਪ੍ਰੋਗਰਾਮ ਐਗਜੀਕਿਊਟਿਵ ਦੂਰਦਰਸ਼ਨ ਕੇਂਦਰ ਜਲੰਧਰ, ਰੋਟੇਰੀਅਨ ਪਾਸਟ …
Read More »ਬਾਬਾ ਸੁੱਲ੍ਹਾ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਪਿੰਡ ਵਿਖੇ ਬਾਬਾ ਸੁੱਲ੍ਹਾ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਸ਼ਿੰਦਾ ਤੇ ਸਮੂਹ ਸਾਧ ਸੰਗਤਾਂ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ।ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਯੋਜਿਤ ਧਾਰਮਿਕ ਸਮਾਗਮ ਵਿੱਚ ਪੂਰਨ ਸਿੰਘ ਅਰਸ਼ੀ, ਸੁਰਿੰਦਰ ਸਿੰਘ ਘੰਨੂਪੁਰ ਵਾਲੇ, ਗੁਰਬਚਨ ਸਿੰਘ, ਮਹਿੰਗਾ ਸਿੰਘ ਤੇ …
Read More »ਅਕਾਲੀਆਂ ਨੇ ਪੈਰਿਸ ਵਿਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ)- ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਦੀ ਅਗਵਾਈ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਦੌਰਾਨ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ 150 ਨਿਰਦੌਸ਼ ਵਿਅਕਤੀਆਂ ਦੀ ਅੱਤਵਾਦੀਆਂ ਵੱਲੋਂ ਕੀਤੀ ਗਈ ਹੱਤਿਆ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਗੋਲਡੀ ਨੇ ਇਸ ਮੌਕੇ ਕਿਹਾ ਕਿ ਉਹ ਇਸ ਬੇਹੱਦ ਕਾਇਰਾਨਾ ਅਤੇ ਜਾਲਮਾਨਾ ਘਟਨਾ ਦੀ ਪੁਰਜ਼ੋਰ …
Read More »ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ‘ਤੇ ਅੱਜ ਛੁੱਟੀ ਰਹੇਗੀ
ਅੰਮ੍ਰਿਤਸਰ, 16 ਨਵੰਬਰ (ਚਰਨਜੀਤ ਸਿੰਘ ਛੀਨਾ) – ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਨ ਦੇ ਸਬੰਧ ਵਿੱਚ ਮਿਤੀ 16-11-2015 ਸੋਮਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਜਨਤਕ ਛੁੱਟੀ ਆਂੇਲਾਨੀ ਗਈ ਹੈ । ਇਸ ਲਈ ਉਪ ਕੁਲਪਤੀ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਯੂਨੀਵਰਸਿਟੀ ‘ਚ 16-11-2015 ਨੂੰ ਛੁੱਟੀ ਹੋਵੇਗੀ ।
Read More »ਧਰਮ ਪ੍ਰਚਾਰਕਾਂ ਦੇ ਘਰਾਂ ਦੀ ਘੇਰਾਬੰਦੀ ਸ਼੍ਰੋਮਣੀ ਅਕਾਲੀ ਦਲ ਲਈ ਘਾਤਕ ਸਿੱਧ ਹੋਵੇਗੀ – ਪੰਥਕ ਤਾਲਮੇਲ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਲਈ ਅਵਾਜ਼ ਬੁਲੰਦ ਕਰਨ ਵਾਲੇ ਅਤੇ ਪੰਥ ਦੋਖੀਆਂ ਵਿਰੁੱਧ ਸ਼ਾਂਤਮਈ ਸੰਘਰਸ਼ ਕਰਨ ਵਾਲੇ ਨਿਰੋਲ ਧਰਮ ਪ੍ਰਚਾਰਕਾਂ ਦੇ ਘਰਾਂ ਦੀ ਘੇਰਾਬੰਦੀ ਤਾਨਾਸ਼ਾਹੀ ਕਾਰਵਾਈ ਹੈ।ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਦੇ ਬਹਾਨੇ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਸ਼੍ਰੋਮਣੀ ਅਕਾਲੀ ਦਲ ਲਈ ਘਾਤਕ ਸਿੱਧ ਹੋਣਗੀਆਂ ਅਤੇ ਸੰਗਤਾਂ ਨਾਲੋਂ ਨਾਤਾ …
Read More »ਦੋ ਰੋਜ਼ਾ ਪਸ਼ੂ ਧਨ ਮੇਲਾ ਅੱਜ ਇੰਡਸਟਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਸਮਾਪਤ
ਪਠਾਨਕੋਟ, 15 ਨਵੰਬਰ (ਪ.ਪ)- ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੋ ਰੋਜ਼ਾ ਪਸ਼ੂ ਧਨ ਮੇਲਾ ਅੱਜ ਇੰਡਸਟਰੀਅਲ ਗਰੋਥ ਸੈਂਟਰ, ਪਿੰਡ ਝੰਜੇਲੀ ਵਿਖੇ ਸਮਾਪਤ ਹੋ ਗਿਆ। ਇਨਾਮ ਵੰਡ ਸਮਾਗਮ ਵਿੱਚ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਅਤੇ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ । ਇਸ …
Read More »ਬਾਬਾ ਭੋੜੇ ਵਾਲਾ ਰਾਮਲੀਲਾ ਕਲੱਬ ਤੇ ਗਾਊਸ਼ਾਲਾ ਕਮੇਟੀ ਨੇ ਸਲਾਨਾ ਜਾਗਰਣ ਕਰਵਾਇਆ
ਛੇਹਰਟਾ, 15 ਨਵੰਬਰ (ਨਿਤਿਨ ਕਾਲੀਆ)- ਛੇਹਰਟਾ ਸਥਿਤ ਬਾਬਾ ਭੌੜੇ ਵਾਲਾ ਮੰਦਿਰ ਵਿਖੇ ਬਾਬਾ ਭੌੜੇ ਵਾਲਾ ਜੀ ਰਾਮ ਲੀਲਾ ਕਲੱਬ ਤੇ ਬਾਬਾ ਭੌੜੇ ਵਾਲਾ ਗਾਊਸ਼ਾਲਾ ਕਮੇਟੀ ਵਲੋਂ ਸਾਂਝੇ ਤੌਰ ਤੇ ਪ੍ਰਧਾਨ ਸਮੀਰ ਸ਼ਰਮਾ ਤੇ ਪ੍ਰਧਾਨ ਰਿਕੋ ਦੀ ਅਗਵਾਈ ਹੇਂਠ ਮਹਾਮਾਈ ਦਾ ਜਾਗਰਣ ਕਰਵਾਇਆ ਗਿਆ, ਜਿਸ ਦੋਰਾਨ ਇਲਾਕੇ ਦੀਆਂ ਸੰਗਤਾਂ ਨੇ ਮਹਾਂਮਾਈ ਦੇ ਚਰਨਾਂ ਵਿਚ ਬੜੇ ਉਤਸ਼ਾਹ ਨਾਲ ਹਾਜਰੀ ਭਰੀ।ਵੱਖ ਵੱਖ ਭਜਨ …
Read More »ਚੌਂਕ ਮਹਿਤਾ ‘ਚ ਮੁਫਤ ਮੈਡੀਕਲ ਕੈਂਪ ਲਗਾਇਆ
ਚੌਂਕ ਮਹਿਤਾ, 15 ਨਵੰਬਰ (ਜੋਗਿੰਦਰ ਸਿੰਘ ਮਾਣਾ)- ਅੱਜ ਇੱਥੇ ਸਥਾਨਕ ਸ਼ਕਤੀ ਮੰਦਿਰ ਵਿਖੇ ਲੋੜਵੰਦ ਲੋਕਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਮੰਦਿਰ ਕਮੇਟੀ ਤੇ ਜਤਿੰਦਰਪਾਲ ਸਿੰਘ ਸੋਨਾ (ਬੱਲ ਫਾਇਨਾਂਸ) ਦੇ ਸਹਿਯੋਗ ਨਾਲ ਲਗਾਏ ਗਏ ਇਸ ਮੈਡੀਕਲ ਕੈਂਪ ਦਾ ਉਦਘਾਟਨ ਸਾਬਕਾ ਚੇਅਰਮੈਨ ਤੇ ਉੱਘੇ ਕਾਂਗਰਸੀ ਆਗੂ ਡਾ. ਪਰਮਜੀਤ ਸਿੰਘ ਸੰਧੂ ਨੇ ਕੀਤਾ।ਕੈਂਪ ਦੌਰਾਨ ਹਰਜਿੰਦਰ ਸਿੰਘ ਗੋਰਾਇਆ ਦੀ ਅਗਵਾਈ ‘ਚ ਅਮਨਦੀਪ ਹਸਪਤਾਲ …
Read More »
Punjab Post Daily Online Newspaper & Print Media