ਸੰਦੌੜ, ਨਥਾਣਾ, 15 ਨਵੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ)- ਬਾਬਾ ਦੀਪ ਸਿੰਘ ਕਮੇਟੀ ਬੱਜੋਆਣਾ ਵੱਲੋਂ ਸੱਤਵਾਂ ਵਿਸ਼ਾਲ ਜਲੇਬੀਆਂ ਦਾ ਭੰਡਾਰਾ ਕੀਤਾ ਗਿਆ। ਕਮੇਟੀ ਪ੍ਰਧਾਨ ਜਸਵੀਰ ਸਿੰਘ, ਖ਼ਜ਼ਾਨਚੀ ਜਗਤਾਰ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਚਮਕੌਰ ਸਿੰਘ, ਨਿਰਮਲ ਸਿੰਘ, ਨਿੱਕਾ ਸਿੰਘ, ਤੋਤਾ ਸਿੰਘ, ਕੁਲਦੀਪ ਸਿੰਘ, ਜਗਸੀਰ ਸਿੰਘ, ਸੁਖਪਾਲ ਸਿੰਘ, ਬੰਤ ਸਿੰਘ, ਬਲਕਰਨ ਸਿੰਘ, ਨਵਜੀਤ ਸਿੰਘ, ਬਲੋਰ ਸਿੰਘ ਆਦਿ ਸੇਵਾਦਾਰਾਂ ਨੇ ਦੱਸਿਆ ਬਾਬਾ ਦੀਪ …
Read More »Monthly Archives: November 2015
ਦਸਮੇਸ਼ ਸਕੂਲ ਵਿਚ ਅਥਲੈਟਿਕ ਮੀਟ ਕਰਵਾਈ ਗਈ
ਸੰਦੌੜ, ਨਥਾਣਾ, 15 ਨਵੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਬਾਲ ਦਿਵਸ ਨੂੰ ਸਮਰਪਿਤ ਅਥਲੈਟਿਕ ਮੀਟ ਕਰਵਾਈ ਗਈ। ਸਕੂਲ ਦੀ ਪ੍ਰਿੰਸੀਪਲ ਮੈਡਮ ਦੀਪ ਕਮਲ ਮਾਨ ਨੇ ਦੱਸਿਆਂ ਕਿ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਤੇ ਸਕੂਲ ਦੇ ਸਮੂਹ ਵਿਦਿਆਰਥੀਆਂ ਦੀ ਅਥਲੈਟਿਕ ਮੀਟ ਕਰਵਾਈ, ਜਿਸ ਵਿਚ ਲੈਮਨ ਰੇਸ,ਬੈਲੂਨ ਰੇਸ, ਜੰਪਿੰਗ ਰੇਸ, ਬੈਕ ਰੇਸ, ਰੱਸੀ …
Read More »ਦੁਕਾਨਦਾਰਾਂ ਦੀ ਕੁੱਟਮਾਰ ਕਰ ਕੇ ਕੀਤੀ ਲੁੱਟ ਖੋਹ, 6 ਨਾਮਜ਼ਦ
ਸੰਦੌੜ, ਨਥਾਣਾ, 15 ਨਵੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ)- ਪਿੰਡ ਕਲਿਆਣ ਸੁੱਖਾ ਵਿਖੇ ਇੱਕ ਗਿਰੋਹ ਦੁਆਰਾ ਦੁਕਾਨਦਾਰਾਂ ਦੀ ਕੁੱਟਮਾਰ ਕਰ ਕੇ ਲੁੱਟ ਖੋਹ ਕਰਨ ਬਾਰੇ ਜਾਣਕਾਰੀ ਮਿਲੀ ਹੈ। ਪੁਲਸ ਨੇ ਇਸ ਮਾਮਲੇ ਵਿਚ ਛੇ ਵਿਅਕਤੀਆਂ ਨੂੰ ਨਾਮਜ਼ਦ ਕਰ ਲਿਆ ਹੈ। ਗਗਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਲਿਆਣ ਸੁੱਖਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨੀਂ ਕੁਲਦੀਪ ਸਿੰਘ ਅਤੇ …
Read More »ਸਰਵਹਿੱਤਕਾਰੀ ਵਿਦਿਆ ਮੰਦਿਰ ਦੇ 10 ਵਿਦਿਆਰਥੀਆਂ ਨੇ ਵਿਗਿਆਨ ਮੇਲੇ ਵਿੱਚ ਪ੍ਰਾਪਤ ਕੀਤੇ ਇਨਾਮ
ਸੰਦੌੜ, 15 ਨਵੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਸਰਵਹਿੱਤਕਾਰੀ ਵਿਦਿਆ ਮੰਦਿਰ ਦੇ 10 ਵਿਦਿਆਰਥੀਆਂ ਨੇ ਨਵੀਂ ਦਿੱਲੀ ਵਿੱਚ ਉੱਤਰ ਖੇਤਰ ਵਿਗਿਆਨ ਮੇਲਾ ਵਿੱਚ ਭਾਗ ਲਿਆ। ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ। ਉਕਤ ਪ੍ਰਤੀਯੋਗਤਾ ਵਿੱਚ ਅੰਡਰ 11 ਸੰਸਕ੍ਰਿਤ ਗਿਆਨੀ ਪ੍ਰਸ਼ਨ ਮੰਚ ਵਿੱਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਿਸ ਵਿੱਚ ਹਰੇਕ ਵਿਦਿਆਰਥੀ ਨੂੰ ਟਰਾਫੀ ਨਾਲ 700 ਰੁਪਏ ਦੀ ਨਕਦ ਰਾਸ਼ੀ …
Read More »ਵਿਕਾਸ ਕਾਰਜਾਂ ਸਬੰਧੀ ਸਰਕਾਰੀ ਕਾਲਜ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ
ਸੰਦੌੜ, 15 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਂਦਿਆਂ ਸਥਾਨਕ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਡਾ. ਮੁਹੰਮਦ ਜਮੀਲ ਦੀ ਯੋਗ ਅਗਵਾਈ ਅਧੀਨ ਇੱਕ ਸਾਦਾ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁਹੰਮਦ ਇਜ਼ਹਾਰ ਆਲਮ ਆਈ.ਪੀ.ਐਸ. ਰਿਟਾ. ਡੀ.ਜੀ.ਪੀ. ਪੰਜਾਬ ਮੁੱਖ ਮਹਿਮਾਨ ਵਜੋਂ ਤਸ਼ਰੀਫ ਲਿਆਏ। ਇਸ ਮੌਕੇ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਨੇ ਮੁੱਖ ਮਹਿਮਾਨ ਇਜ਼ਹਾਰ …
Read More »ਬਾਲ ਦਿਵਸ ਅਤੇ ਰਾਸ਼ਟਰੀ ਏਕਤਾ ਦਿਵਸ ਮੌਕੇ ਵਿਸ਼ੇਸ਼ ਸਮਾਗਮ
ਸੰਦੌੜ, 15 ਨਵੰਬਰ (ਹਰਮਿੰਦਰ ਸਿੰਘ ਭੱਟ)- ਸੋਹਰਾਬ ਪਬਲਿਕ ਸਕੂਲ ਵਿਖੇ ਚਾਚਾ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਤੇ ਮਨਾਏ ਜਾਂਦੇ ਬਾਲ ਦਿਵਸ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਅਮਜਦ ਅਲੀ, ਸਕੂਲ ਦੇ ਡਾਇਰੈਕਟਰ ਅਤੇ ਹਰਫ ਕਾਲਜ ਦੇ ਪ੍ਰਿੰਸੀਪਲ ਇਰਸ਼ਾਦ ਅਹਿਮਦ ਖਾਨ ਨੇ ਸ਼ਮੂਲੀਅਤ …
Read More »ਮਾਲੇਰਕੋਟਲਾ ਬਲਾਕ-2 ਦੇ 19 ਪਿੰਡਾਂ ਦੀਆਂ ਪੰਚਾਇਤਾਂ ਤੇ ਪਤਵੰਤਿਆਂ ਦੀ ਸਾਂਝੀ ਮੀਟਿੰਗ
ਸੰਦੌੜ, 15 ਨਵੰਬਰ (ਹਰਮਿੰਦਰ ਸਿੰਘ ਭੱਟ)- ਭਾਰਤ ਸਰਕਾਰ ਵੱਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਅਤੇ ਖੁੱਲੇ ਵਿਚ ਸ਼ੌਚ (ਲੈਟਰੀਨ) ਮੁਕਤ ਬਣਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਲ ਸਪਲਾਈ ਅਤੇ ਸ਼ੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਅੱਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਰਾਜੇਸ਼ ਗੁਪਤਾ ਦੀ ਅਗਵਾਈ ਹੇਠ ਸਥਾਨਕ ਬੀ.ਡੀ.ਪੀ.ਓ. ਦਫਤਰ ਵਿਖੇ ਮਾਲੇਰਕੋਟਲਾ ਬਲਾਕ-2 ਦੇ 19 ਪਿੰਡਾਂ …
Read More »ਵਿਸ਼ਾਲ ਸਦਭਾਵਨਾ ਰੈਲੀ ਦੀ ਤਿਆਰੀ ਸਬੰਧੀ ਗੁ: ਨਾਨਕੀਆਣਾ ਸਾਹਿਬ ਸੰਗਰੂਰ ਵਿਖੇ ਮੀਟਿੰਗ 16 ਨੂੰ
ਸੰਦੌੜ, 15 ਨਵੰਬਰ (ਹਰਮਿੰਦਰ ਸਿੰਘ ਭੱਟ)- ਬਰਗਾੜੀ ਕਾਂਡ ਤੋਂ ਬਾਅਦ ਪੰਜਾਬ ਅੰਦਰ ਬਣੇ ਨਾਜ਼ੂਕ ਮਹੌਲ ਨੂੰ ਸ਼ਾਂਤਮਈ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 28 ਨਵੰਬਰ ਨੂੰ ਮੋਗਾ ਵਿਖੇ ਸੰਗਰੂਰ, ਬਰਨਾਲਾ ਅਤੇ ਮੋਗਾ ਤਿੰਨ ਜ਼ਿਲਿਆਂ ਦੀ ਕੀਤੀ ਜਾ ਰਹੀ ਵਿਸ਼ਾਲ ਸਦਭਾਵਨਾਂ ਰੈਲੀ ਦੀ ਤਿਆਰੀ ਸਬੰਧੀ 16 ਨਵੰਬਰ ਨੂੰ ਗੁਰਦੁਆਰਾ ਨਾਨਕੀਆਣਾ ਸਾਹਿਬ ਸੰਗਰੂਰ ਵਿਖੇ ਬੁਲਾਈ ਗਈ ਮੀਟਿੰਗ ‘ਚ ਵੱਧ ਤੋਂ ਵੱਧ …
Read More »ਕ੍ਰਿਸ਼ਨ ਕੁਮਾਰ ਨੂੰ ਕਾਂਗਰਸ ਵਾਈਸ ਪ੍ਰਧਾਨ ਦੇ ਅਹੁੱਦੇ ਦਾ ਨਿਯੁੱਕਤੀ ਪੱਤਰ ਸੌਂਪਿਆ
ਬਠਿੰਡਾ, 15 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਰੇਲਵੇ ਲਾਇਨ ਪਾਰ ਇਲਾਕੇ ਦੇ ਪ੍ਰਤਾਪ ਨਗਰ, ਗਲੀ ਨੰਬਰ 2 ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ।ਜਿਸ ਵਿਚ ਸਾਬਕਾ ਵਿਧਾਇਕ ਹਰਮੰਦਰ ਸਿੰਘ ਜੱਸੀ ਨੇ ਸ਼ਮੂਲੀਅਤ ਕਰਦਿਆਂ ਸ਼ਹਿਰ ਦੇ ਨੋਜਵਾਨ ਕਿਸ਼ਨ ਕੁਮਾਰ ਨੂੰ ਕਾਂਗਰਸ ਪਾਰਟੀ ਵਿਚ ਵਾਈਸ ਪ੍ਰਧਾਨ ਦਾ ਅਹੁੱਦਾ ਦੇ ਕੇ ਸਨਮਾਨਤ ਕੀਤਾ ਅਤੇ ਇਸ ਮੌਕੇ ਇਨ੍ਹਾਂ ਤੋਂ ਇਲਾਵਾ …
Read More »ਉੱਚ ਪੱਧਰੀ ਮੀਟਿੰਗ ਕਰਕੇ ਸਾਰੀਆਂ ਮੰਗਾਂ ਪ੍ਰਵਾਨ ਕਰਨ’ਤੇ ਸਿਹਤ ਮੰਤਰੀ ਦਾ ਧੰਨਵਾਦ
ਬਠਿੰਡਾ, 15 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਗਾਂਧੀ ਮਾਰਕੀਟ ਵਿਖੇ ਕਰਨ ਤੋਂ ਬਾਅਦ ਪ੍ਰੈਸ ਕਲੱਬ ਬਠਿੰਡਾ ਵਿਖੇ ਕੈਮਿਸਟਾਂ ਨੇ ਭਾਰੀ ਗਿਣਤੀ ਵਿੱਚ ਜਸਵੀਰ ਸਿੰਘ ਮਹਿਰਾਜ ਜਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਸਮੂਲੀਅਤ ਕਰਦਿਆਂ ਦੱਸਿਆ ਕਿ ਪਿਛਲੇ ਦਿਨੀ ਸਿਹਤ ਮੰਤਰੀ ਪੰਜਾਬ ਸੁਰਜੀਤ ਕੁਮਾਰ ਜਿਆਨੀ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਬਾਰੇ ਦੱਸਿਆ ਤਾਂ ਉਨ੍ਹਾ ਨੇ ਤੇਜੀ …
Read More »
Punjab Post Daily Online Newspaper & Print Media