ਪਠਾਨਕੋਟ, 14 ਨਵੰਬਰ (ਪ.ਪ)- ਪਸ਼ੂ ਪਾਲਣ ਵਿਭਾਗ ਪਠਾਨਕੋਟ ਵੱਲੋਂ ਇੰਡਸਟਰੀਅਲ ਗਰੋਥ ਸੈਂਟਰ, ਪਿੰਡ ਝੰਜੇਲੀ ਵਿਖੇ ਲਗਾਇਆ ਗਿਆ ਚੌਥਾ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਪਸ਼ੂ ਧੰਨ ਮੇਲਾ ਬੜੇ ਉਤਸ਼ਾਹ ਨਾਲ ਅੱਜ ਸ਼ੁਰੂ ਹੋ ਗਿਆ। ਜਿਸ ਦਾ ਉਦਘਾਟਨ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ ਅਤੇ ਇਸ ਮੇਲੇ ਵਿੱਚ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ …
Read More »Monthly Archives: November 2015
ਸਵੱਛ ਭਾਰਤ (ਗ੍ਰਾਮੀਣ) ਮਿਸ਼ਨ ਤਹਿਤ ਪਿੰਡ ਫੁਲੜਾ ਵਿਖੇ 67 ਪਖਾਨਿਆਂ ਦੀ ਉਸਾਰੀ ਜਾਰੀ
ਪਠਾਨਕੋਟ, 14 ਨਵੰਬਰ (ਪ.ਪ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਵੱਛ ਭਾਰਤ (ਗ੍ਰਾਮੀਣ) ਮਿਸ਼ਨ ਤਹਿਤ ਪਿੰਡ ਫੁਲੜਾ ਵਿਖੇ 67 ਪਖਾਨਿਆਂ ਦੀ ਉਸਾਰੀ ਕੀਤੀ ਜਾ ਰਹੀ ਹੈ। ਜਿਸ ਦਾ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਬਣਾਏ ਗਏ ਅਤੇ ਬਣਾਏ ਜਾ ਰਹੇ ਪਖਾਨਿਆਂ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੀਤੀ ਯਾਦਵ ਸਹਾਇਕ ਕਮਿਸ਼ਨਰ ਜਨਰਲ …
Read More »ਦਸ਼ਮੇਸ਼ ਸਕੂਲ ਵਿੱਚ ਸਲਾਨਾ ਸਪੋਰਟਸ ਮੀਟ ਸਮਾਪਤ
ਚੌਂਕ ਮਹਿਤਾ, 14 ਨਵੰਬਰ (ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਦੋ ਰੋਜਾ ਸਲਾਨਾ ਇੰਟਰ ਹਾਊਸ ਸਪੋਰਟਸ ਮੀਟ ਦਾ ਆਯੋਜਨ ਸਕੂਲ ਗਰਾਊਂਡ ਵਿੱਚ ਕੀਤਾ ਗਿਆ।ਜਿਸ ਵਿੱਚ ਸਤਲੁਜ, ਬਿਆਸ ਅਤੇ ਰਾਵੀ ਹਾਊਸ ਦੇ 500 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਉਦਘਾਟਨੀ ਸਮਾਰੋਹ ਵਿੱਚ ਸ: ਬਖਤਾਵਰ ਸਿੰਘ ਫ.ਛ.ਸ਼. ਐਡੀਸ਼ਨਲ ਡਿਪਟੀ ਕਮਿਸ਼ਨਰ ਤਰਨਤਾਰਨ ਪੁੱਜੇ ਜਦੋਂ ਕਿ ਇਨਾਮ ਵੰਡਣ ਦੀ …
Read More »ਸ. ਸੰਧੂ ਵੱਲੋਂ ਪਾਰਟੀ ਅਹੁੱਦਾ ਛੱਡਣ ੳਪਰੰਤ ਹਲਕਾ ਪੂਰਬੀ ਲਵਾਰਿਸ – ਮੋਨੀ ਵੇਰਕਾ
ਅੰਮ੍ਰਿਤਸਰ, 14 ਨਵੰਬਰ (ਗੁਰਚਰਨ ਸਿੰਘ)- ਅੱਜ ਹਲਕਾ ਪੂਰਬੀ ਦੇ ਪ੍ਰਮੁੱਖ ਇਲਾਕੇ ਵੇਰਕਾ ਦੇ ਨਿਵਾਸੀਆਂ ਵੱਲੋਂ ਇੱਕਤਰ ਹੋ ਕੇ ਹਲਕਾ ਪੂਰਬੀ ਦੀ ਨਿਘਰਦੀ ਹਾਲਤ ਉੱਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।ਸਭ ਇਕਮੱਤ ਸਨ ਕਿ ਪਹਿਲਾਂ ਤਾਂ ਸ. ਉਪਕਾਰ ਸਿੰਘ ਸੰਧੂ ਜੋ ਕਿ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸਨ ਤਾਂ ਵੇਰਕੇ ਦੀਆਂ ਸਮੱਸਿਆਵਾਂ ਲਈ ਜਾਂਦੇ ਸਨ ਤਾਂ ਉਹ ਤੁਰੰਤ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ …
Read More »ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਵਲੋਂ ਫਰਾਂਸ ਦੀ ਅੱਤਵਾਦੀ ਘਟਨਾ ਦੀ ਨਿਖੇਧੀ
ਅੰਮ੍ਰਿਤਸਰ, 14 ਨਵੰਬਰ (ਗੁਰਚਰਨ ਸਿੰਘ)- ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਦੇ ਮੁੱਖ ਦਫ਼ਤਰ ਵਿਚ ਸ. ਉਪਕਾਰ ਸਿੰਘ ਜੀ ਸੰਧੂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਫਰਾਂਸ ਵਿਚ ਹੋਈਆਂ ਅੱਤਵਾਦੀ ਗਤੀਵਿਧੀਆਂ ਨਾਲ 100 ਤੋਂ ਵੀ ਵਧੇਰੇ ਹੋਈਆਂ ਮੌਤਾਂ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਿਵੇਂ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਇਸ ਕਰਕੇ ਉਹ ਮਨੁੱਖਤਾ ਦੇ ਦੁਸ਼ਮਣ …
Read More »ਟਰਕਿਸ਼ ਏਅਰਲਾਇਨਜ਼ ਨੂੰ ਅੰਮ੍ਰਿਤਸਰ ਤੋਂ ਸਿੱਧੀ ਉਡਾਣ ਦੀ ਆਗਿਆ ਦੇਣ ਦੀ ਅਪੀਲ
ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਵਿਕਾਸ ਮੰਚ ਨੇ ਟਰਕਿਸ਼ ਏਅਰਲਾਇਨਜ਼ ਨੂੰ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀ ਉਡਾਣ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਥੀ ਰਾਜੂਨੂੰ ਭੇਜੇ ਇਕ ਈ-ਮੇਲ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ 15 ਨਵੰਬਰ ਨੂੰ …
Read More »ਡੀ.ਏ.ਵੀ. ਪਬਲਿਕ ਸਕੂਲ ਵਿਖੇ ਪੰਡਿਤ ਨਹਿਰੂ ਦੇ ਜਨਮ ਦਿਵਸ ‘ਤੇ ਵਿਸ਼ੇਸ਼ ਸਭਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਹੜੇ ਵਿੱਚ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਤੇ ਬਾਲ ਦਿਵਸ ਦੇ ਮੌਕੇ ਤੇ ਵਿਸ਼ੇਸ਼ੇ ਤੌਰ ਤੇ ਸਵੇਰ ਦੀ ਸਭਾ ਦਾ ਅਯੋਜਨ ਕੀਤਾ ਗਿਆ।ਇਸ ਮੌਕੇ ਤੇ ਪੰਡਿਤ ਨਹਿਰੂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ ਕਿ ਜੇਕਰ ਅਸੀਂ ਬੱਚਿਆਂ ਦੇ ਚੰਗੇ ਪਾਲਣਸ਼ਪੋਸ਼ਣ …
Read More »Gaiety Marks Children’s Day Celebration
Amritsar, Nov. 15 (Punjab Post Bureau)- Gaiety marked the celebration of Children’s Day, the birth anniversary of the beloved Chacha of Children , Pt. Jawahar Lal Nehru, the first Prime Minister of free India, at DAV Public School, Lawrence Road, Amritsar. The celebration commemorates Pt. Nehru’s affection for children and his belief that children were the future of the country. …
Read More »ਫੱਲੇਵਾਲ ਕਾਲਜ ਵਿਚ ਬਾਲ ਦਿਵਸ ਮਨਾਇਆ
ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ ਭੱਟ)- ਗੁਰੂ ਹਰਿਕ੍ਰਿਸ਼ਨ ਗਰਲਜ਼ ਕਾਲਜ ਫੱਲੇਵਾਲ ਖੁਰਦ ਵਿਖੇ ਬਾਲ ਦਿਵਸ ਮਨਾਇਆ ਗਿਆ।ਜਿਸ ਵਿਚ ਵਿਦਿਆਰਥਣਾਂ ਅਤੇ ਸਟਾਫ ਮੈਂਬਰਜ਼ ਨੇ ਕੇਕ ਕੱਟਣ ਦੀ ਰਸਮ ਅਦਾ ਕਰਕੇ ਖੁਸ਼ੀਆਂ ਪ੍ਰਗਟਾਈਆਂ, ਇਸ ਦਿਨ ਨੂੰ ਅਧਿਆਪਕ-ਵਿਦਿਆਰਥੀ ਦੇ ਪਿਆਰ ਦਾ ਪ੍ਰਤੀਕ ਬਣਾ ਕੇ ਮਨਾਇਆ ਗਿਆ।ਇਸ ਮੌਕੇ ਤੇ ਪ੍ਰਿੰਸੀਪਲ ਡਾ.ਸਰੋਜ ਰਾਣੀ ਸ਼ਰਮਾਂ ਨੇ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਪਹਿਲੇ ਪ੍ਰਧਾਨ ਮੰਤਰੀ ਪੰਡਿਤ …
Read More »ਗੁਰੁ ਹਰਿਕ੍ਰਿਸਨ ਪਬਲਿਕ ਸਕੂਲ ਫੱਲੇਵਾਲ ਖੁਰਦ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ
ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਫੱਲੇਵਾਲ ਖੁਰਦ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਛੋਟੇ ਬੱਚਿਆਂ ਦੇ ਪੇਂਟਿਗ ਮੁਕਾਬਲੇ ਕਰਵਾਏ ਗਏ ਅਤੇ ਸਕੂਲ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕ੍ਰਿਕਟ ਮੈਚ ਵੀ ਕਰਵਾਇਆ ਗਿਆ, ਜਿਸ ਵਿਚ ਅਧਿਆਪਕ ਜੇਤੂ ਰਹੇ।ਇਸ ਮੌਕੇ ਸਕੂਲ ਦੀ ਮਨੇਜਮੈਟ, ਡਾਇਰੈਕਟਰ ਮੈਡਮ ਰੀਤੂ ਠਾਕੁਰ ਅਤੇ ਸਮੂਹ ਸਟਾਫ …
Read More »
Punjab Post Daily Online Newspaper & Print Media