Wednesday, November 25, 2026

Monthly Archives: November 2015

ਬਾਲ ਮਜ਼ਦੂਰੀ ਖਾਤਮਾ ਸਪਤਾਹ 16 ਤੋਂ 22 ਨਵੰਬਰ ਤੱਕ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 13 ਨਵੰਬਰ (ਪ.ਪ)- ਜ਼ਿਲ੍ਹੇ ਭਰ ਵਿੱਚ ਬਾਲ ਮਜ਼ਦੂਰੀ ਖਾਤਮਾ ਸਪਤਾਹ 16 ਤੋਂ 22 ਨਵੰਬਰ 2015 ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਬਾਲ ਮਜ਼ਦੂਰੀ ਖਾਤਮਾ ਸਪਤਾਹ ਮਨਾਉਣ ਸੰਬੰਧੀ ਪੰਜਾਬ ਸਟੇਟ ਐਕਸ਼ਨ ਪਲਾਨ ਫਾਰ ਟੋਟਲ ਐਬੋਲਿਸ਼ਨ ਆਫ਼ ਚਾਈਲਡ ਲੇਬਰ ਮੁਤਾਬਿਕ ਕਾਰਵਾਈ ਕਰਦੇ ਹੋਏ ਖਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ …

Read More »

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 92 ਹਜ਼ਾਰ ਪਰਿਵਾਰਾਂ ਦੇ ਬਣਨਗੇ ਸਮਾਰਟ ਕਾਰਡ – ਡੀ.ਸੀ

ਫਾਜ਼ਿਲਕਾ, 13 ਨਵੰਬਰ (ਪ.ਪ)- ਜ਼ਿਲ੍ਹੇ ਵਿਚ 92 ਹਜ਼ਾਰ ਪਰਿਵਾਰਾਂ ਦੇ ਭਗਤ ਪੂਰਨ ਸਿੰਘ ਬੀਮਾ ਯੋਜਨਾ ਸਕੀਮ ਤਹਿਤ ਸਮਾਰਟ ਕਾਰਡ ਬਣਾਏ ਜਾਣਗੇ। ਇਕ ਪਰਿਵਾਰ ਦਾ ਇਕ ਹੀ ਕਾਰਡ ਬਣੇਗਾ।ਇਸ ਕਾਰਡ ਵਿਚ ਉਸ ਪਰਿਵਾਰ ਦੇ 5 ਮੈਂਬਰਾਂ ਤੱਕ ਦੇ ਨਾਮ ਦਰਜ਼ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਅੱਜ ਇੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ …

Read More »

ਫ਼ੌਜ ਵਿੱਚ ਭਰਤੀ ਸਬੰਧੀ ਪ੍ਰੀਖਿਆ ਦੀ ਮੁਫ਼ਤ ਸਿਖਲਾਈ ਲਈ ਸਕਰੀਨਿੰਗ 17 ਨੂੰ

ਅੰਮ੍ਰਿਤਸਰ, 13 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਰਣੀਕੇ ਵਿਖੇ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਜਿਸ ਲਈ ਸਕਰੀਨਿੰਗ ਟਰਾਇਲ 17 ਨਵੰਬਰ ਨੂੰ ਸਵੇਰੇ 9 ਵਜੇ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ (ਸੇਵਾਮੁਕਤ) ਦਲਬੀਰ ਸਿੰਘ ਨੇ ਦੱਸਿਆ ਕਿ ਫਰਵਰੀ 2016 ਵਿਚ …

Read More »

ਬੰਗਲਾ ਸਾਹਿਬ ਦੇ ਮੁੱਖ ਦਰਵਾਜਾ ‘ਤੇ ਸੋਨਾ ਚੜਾਉਣ ਦੀ ਸੇਵਾ ਮੁਕੰਮਲ ਹੋਣ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ

ਨਵੀਂ ਦਿੱਲੀ, 13 ਨਵੰਬਰ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮੀ ਟਕਸਾਲ ਜਥਾ ਭਿੰਡਰਾ ਦੇ ਸਹਿਯੋਗ ਨਾਲ ਮੁੱਖ ਦਰਵਾਜੇ ਤੇ ਸੋਨਾ ਚੜਾਉਣ ਦੀ ਸ਼ੁਰੂ ਕੀਤੀ ਗਈ ਸੇਵਾ ਅੱਜ ਸੰਪੂਰਨ ਹੋਣ ਦੇ ਮੌਕੇ ਤੇ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸੰਗਤਾਂ ਵੱਲੋਂ ”ਦਰਸ਼ਨ …

Read More »

ਸਮਾਜਸੇਵੀ ਐਨ. ਆਰ. ਆਈ ਹਰਸਿਮਰਨਜੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਉੱਘੇ ਸਮਾਜਸੇਵੀ ਐਨ. ਆਰ. ਆਈ ਹਰਸਿਮਰਨਜੀਤ ਸਿੰਘ ਦੇ ਪਿਤਾ ਸ਼ਮਸ਼ੇਰ ਸਿੰਘ ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ।ਇਸ ਦੁੱਖ ਦੀ ਘੜੀ ਵਿਚ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲੇ, ਬੰਦੀ ਸਿੰਘ ਭਾਈ ਲਖਵਿੰਦਰ ਸਿੰਘਾਂ ਲੱਖਾ, ਭਾਈ ਜੰਗ ਸਿੰਘ, ਭਾਈ ਲੱਖਾ ਸਿੰਘ ਚੂਹੜਚੱਕ, ਲੇਖਕ ਹਰਮਿੰਦਰ …

Read More »

ਜਲਵਾਣਾ ਸਕੂਲ ਦੇ ਬੱਚਿਆਂ ਨੇ ਰੋਸ ਮਾਰਚ ਕੱਢਿਆ

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਵਿਚ ਬੀਤੇ ਕੁੱਝ ਦਿਨਾਂ ਤੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਰਾਰਤੀ ਅਨਸਰਾਂ ਵਲੋਂ ਕੀਤੀ ਬੇਅਦਬੀ ਦੇ ਰੋਸ ਵਜੋਂ ਇਲਾਕੇ ਦੀ ਧਾਰਮਿਕ ਅਤੇ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਜਲਵਾਣਾ ਦੇ ਬੱਚਿਆਂ ਵਲੋਂ ਰੋਸ ਮਾਰਚ ਕੱਢਿਆ ਗਿਆ।ਇਸ ਰੋਸ ਮਾਰਚ ਦੌਰਾਨ ਸਕੂਲੀ ਬੱਚਿਆਂ ਨੇ ਆਪਣੇ ਹੱਥਾਂ ਵਿਚ ਕਾਲੀਆਂ …

Read More »

ਸਾਹਿਬ ਸੇਵਾ ਸੁਸਾਇਟੀ ਵੱਲੋਂ ਆਮ ਗਿਆਨ ਮੁਕਾਬਲੇ 15 ਨਵੰਬਰ ਨੂੰ

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਸਾਹਿਬ ਸੇਵਾ ਸੁਸਾਇਟੀ ਸੰਦੌੜ ਵਿਖੇ ਹਰੇਕ ਸਾਲ ਦੀ ਤਰਾਂ ਇਸ ਬਾਰ ਵੀ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਸੰਬੰਧੀ ਆਮ ਗਿਆਨ ਦੇ ਮੁਕਾਬਲੇ ਮਿਤੀ 15 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੀ ਵਾਇਸ ਚੇਅਰਮੈਨ ਮੈਡਮ ਗੁਰਜੀਤ ਕੌਰ ਭੱਟ ਅਤੇ ਵਾਈਸ ਪ੍ਰੈਜ਼ੀਡੈਂਟ ਮੈਡਮ ਅਮਨਦੀਪ ਕੌਰ ਜਲਵਾਣਾ ਨੇ ਦੱਸਿਆ ਕਿ ਇਸ …

Read More »

ਪਿੰਡ ਕਸਬੇ ਵਿਖੇ ਮਨਰੇਗਾ ਸਕੀਮ ਤਹਿਤ ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਕਸਬੇ ਸੰਦੌੜ ਦੇ ਨੇੜਲੇ ਪਿੰਡ ਕਸਬੇ ਵਿਖੇ ਮਨਰੇਗਾ ਸਕੀਮ ਤਹਿਤ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ ਕੀਤਾ ਗਿਆ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਛੱਪੜਾਂ ਅਤੇ ਹੋਰ ਵਿਕਾਸ ਕਾਰਜਾਂ ਲਈ 2 ਲੱਖ 39 ਹਜ਼ਾਰ ਰੁਪਏ ਗਰਾਂਟ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ ਦਿੱਤੀ ਗਈ ਸੀ ਜਿਸ ਤਹਿਤ …

Read More »

ਕਾਲੀ ਦੀਵਾਲੀ ਮਨਾ ਕੇ ਸਰਬ ਧਰਮ ਦੀਆਂ ਸੰਗਤਾਂ ਨੇ ਦਿੱਤਾ ਇੱਕਜੁੱਟਤਾ ਦਾ ਸਬੂਤ – ਬਾਬਾ ਦਲੇਰ ਸਿੰਘ, ਬਾਬਾ ਢੱਡਰੀਆਂ ਵਾਲੇ

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਨਿਰੰਤਰ ਹੋਈਆਂ ਬੇਅਦਬੀਆਂ ਦੀਆਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਦੇਸਾਂ ਵਿਦੇਸ਼ਾਂ ਵਿਚ ਸਰਕਾਰ ਅਤੇ ਉਨ੍ਹਾਂ ਦੇ ਗ਼ੁਲਾਮ ਅਧਿਕਾਰੀਆਂ ਵੱਲੋਂ ਪੰਥ ਨੂੰ ਇਨਸਾਫ਼ ਦਿਵਾਉਣ ਦੀ ਥਾਂ ਕੀਤੀ ਗਈ ਤਸ਼ੱਦਦ ਦੇ ਰੋਸ ਵਜੋਂ ਪਿੰਡ ਬਰਗਾੜੀ ਵਿਖੇ ਸ਼ਹੀਦ ਸਿੰਘਾਂ ਦੀ ਅੰਤਿਮ ਅਰਦਾਸ ਮੌਕੇ ਪੰਥਕ ਆਗੂਆਂ ਵਲੋਂ 9 ਮਤੇ ਪਾਸ ਕੀਤੇ ਗਏ …

Read More »

ਚਾਚਾ ਨਹਿਰੂ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਇਆ

ਬਠਿੰਡਾ, 13 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਮਾਰਟ ਕਿਡਸ ਪਲੇਅ ਵੇ ਪਰਸਰਾਮ ਨਗਰ ਬਠਿੰਡਾ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ( ਚਾਚਾ ਜੀ )ਦਾ ਜਨਮ ਦਿਨ ਬੜੀ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਾ. ਤਰਸੇਮ ਗਰਗ ਅਤੇ ਸ੍ਰੀਮਤੀ ਸੁਸ਼ੀਲਾ ਨੇ ਸ਼ਮਾ ਰੋਸ਼ਨ ਕਰਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਸਕੂਲ ਦੇ …

Read More »