ਅਲਗੋਂ, ਭਿਖੀਵਿੰਡ (ਹਰਦਿਆਲ ਸਿੰਘ ਭੈਣੀ, ਕੁਲਵਿੰਦਰ ਸਿੰਘ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਪੰਜਾਬ ਦੀਆਂ ਤਿੰਨ ਜੰਗੀ ਯਾਦਗਾਰਾਂ ਦਾ ਦੌਰਾ ਕੀਤਾ। ਇਹ ਯਾਦਗਾਰਾਂ 1965 ਦੀ ਜੰਗ ਵਿੱਚ ਭਾਰਤ ਦੇ ਹਥਿਆਰਬੰਦ ਫ਼ੌਜੀ ਜਵਾਨਾਂ ਵੱਲੋਂ ਬਹਾਦਰੀ ਭਰੇ ਕਾਰਨਾਮਿਆਂ ਰਾਹੀਂ ਹਾਸਲ ਕੀਤੀਆਂ ਕੁੱਝ ਜਿੱਤਾਂ ਦੀ ਯਾਦ ਦਿਵਾਉਂਦੀਆਂ ਹਨ। ਪ੍ਰਧਾਨ ਮੰਤਰੀ ਡੋਗਰਾਈ ਜੰਗੀ ਯਾਦਗਾਰ ਅਤੇ ਬਾਰਕੀ ਜੰਗੀ ਯਾਦਗਾਰ ਉਤੇ ਗਏ। 1965 …
Read More »Monthly Archives: November 2015
ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਸੰਬੰਧੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਜੰਡਿਆਲਾ ਗੁਰੂ, 12 ਨਵੰਬਰ (ਹਰਿੰਦਰ ਪਾਲ ਸਿੰਘ)- ਗੁਰਦੁਆਰਾ ਸ੍ਰੀ ਜੱਟੇਆਣਾ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਭਾਈ ਰਣਜੀਤ ਸਿੰਘ ਤੇ ਉਹਨਾ ਦੇ ਸਾਥੀਆਂ ਨੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮੇਂ ਬੁਲਾਰਿਆਂ ਨੇ ਬਾਬਾ ਵਿਸ਼ਕਰਮਾ ਜੀ ਦੇ ਜੀਵਨ ਬਾਰੇ …
Read More »ਪ੍ਰਾਈਵੇਟ ਕੰਨਸਟ੍ਰਕਸ਼ਨ ਲੇਬਰ ਐਂਡ ਕੰਟਰੈਕਟਰ ਯੂਨੀਅਨ ਵਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 12 (ਜਸਬੀਰ ਸਿੰਘ ਸੱਗੂ) – ਪ੍ਰਾਈਵੇਟ ਕੰਨਸਟ੍ਰਕਸ਼ਨ ਲੇਬਰ ਐਂਡ ਕੰਟਰੈਕਟਰ ਯੂਨੀਅਨ ਵੱਲੋਂ ਸਥਾਨਕ ਘਿਓ ਮੰਡੀ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਲਾਈ ਗਈ ਅਤੇ ਢਾਡੀ ਭਾਈ ਗੁਰਚਰਨ ਸਿੰਘ ਦੇ ਜੱਥੇ ਨੇ ਇਤਿਹਾਸਕ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਉਘੇ ਕਾਂਗਰਸੀ ਆਗੂ ਤੇ ਵਿਧਾਇਕ ਸ੍ਰੀ ਓਮ ਪ੍ਰਕਾਸ਼ …
Read More »ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਨੇ ਵਿਸ਼ਵਕਰਮਾ ਦਿਵਸ ਮਨਾਇਆ
ਅੰਮ੍ਰਿਤਸਰ, 12 (ਜਗਦੀਪ ਸਿੰਘ ਸੱਗੂ) – ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ (ਰਜਿ:), ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਤੇ ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵੱਲੋਂ ਵਿਸ਼ਵਕਰਮਾ ਦਿਵਸ ਮੌਕੇ ਇਕ ਪ੍ਰਭਾਵਸ਼ਾਲੀ ਸਮਾਰੋਹ ਦਾ ਅਯੋਜਨ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਸਮਾਰੋਹ ਦੌਰਾਨ ਬਾਬਾ ਵਿਸ਼ਕਰਮਾ ਜੀ ਦੀ ਸਿਫਤ ਸਲਾਹ ਕੀਤੀ।ਅਕਾਲੀ ਆਗੂ ਸ੍ਰੀ ਗੋਲਡੀ ਨੇ ਭਗਵਾਨ ਵਿਸ਼ਵਕਰਮਾ ਨੂੰ ਕਿਰਤ ਦੇ ਦੇਵਤਾ ਦੱਸਦਿਆਂ ਕਿਹਾ ਕਿ ਚਾਟੀਵਿੰਡ ਚੌਕ ਵਿਖੇ …
Read More »ਪ੍ਰਸ਼ਾਸਨ ਮੁਸਤੈਦੀ ਨਾਲ ਡਿਊਟੀ ਨਿਭਾਉਂਦਾ ਤਾਂ ਖੱਲਲ ਤੋਂ ਬਚਿਆ ਜਾ ਸਕਦਾ ਸੀ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰਸ਼ਾਸਨ ਬੰਦੀ ਛੋੜ ਦਿਵਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਗਤਾਂ ਨੂੰ ਸੰਦੇਸ਼ ਦੇਣ ਸਮੇਂ ਮੁਸ਼ਤੈਦੀ ਨਾਲ ਡਿਊਟੀ ਨਿਭਾਉਂਦਾ ਤਾਂ ਇਸ ਖੱਲਲ ਤੋਂ ਬਚਿਆ ਜਾ ਸਕਦਾ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ – ਦਿਲਜੀਤ ਸਿੰਘ ਬੇਦੀ
ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ)- ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ 13 ਨਵੰਬਰ 2015 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ …
Read More »ਲੋਕ ਗੀਤ ਮੁਕਾਬਲਿਆਂ ਵਿੱਚ ਮਿਡਲ ਸਕੂਲ ਭਰਥਲਾ ਨੇ ਬਾਜੀ ਮਾਰੀ
ਦੂਜਾ ਸਥਾਨ ਪੰਜਗਰਾਈਆਂ ਸਕੂਲ ਤੇ ਤੀਜਾ ਘੁੰਗਰਾਲੀ ਸਿੱਖਾਂ ਨੇ ਕੀਤਾ ਪ੍ਰਾਪਤ ਸਮਰਾਲਾ, 12 ਨਵੰਬਰ ( ਪ. ਪ) – ਅਧਿਆਪਕ ਚੇਤਨਾ ਮੰਚ ਸਮਰਾਲਾ ਜੋ ਪਿਛਲੇ 18 ਸਾਲਾਂ ਤੋਂ ਆਪਣੀ ਸਰਗਰਮ ਭੂਮਿਕਾ ਨਿਭਾ ਕੇ ਬੱਚਿਆਂ ਅੰਦਰ ਮੁਕਾਬਲੇ ਦੀ ਮਿਸ਼ਾਲ ਜਗਾ ਰਿਹਾ ਹੈ, ਉਸੇ ਲੜੀ ਤਹਿਤ ਆਪਣੇ ਦੂਜੇ ਪੜਾਅ ਅਧੀਨ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੇ ਲੋਕ ਗੀਤ/ਧਾਰਮਿਕ …
Read More »ਗ੍ਰਿਫਤਾਰ ਕੀਤੇ ਗਏ ਪੰਥਕ ਆਗੂਆਂ ਨੂੰ ਵੱਖ ਵੱਖ ਜੇਲ੍ਹਾਂ ਵਿੱਚ ਭੇਜਿਆ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਖਾਲਸਾ ਵਿੱਚ ਸ਼ਮੂਲੀਅਤ ਕਰਨ ਵਾਲੇ ਤੇ ਜਿਲ੍ਹਾ ਪੁਲਿਸ ਦੁਆਰਾ ਗ੍ਰਿਫਤਾਰ ਕੀਤੇ ਗਏ ਅਹਿਮ ਪੰਥਕ ਆਗੂਆਂ ਨੂੰ ਅੱਜ ਵੱਖ ਵੱਖ ਨਿਆਂਇਕ ਅਦਾਲਤਾਂ ਵੱਲੋਂ 23 ਨਵੰਬਰ ਤੀਕ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਭੇਜ ਦਿੱਤਾ ਗਿਆ।ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ੍ਰ: ਸਿਕੰਦਰ ਸਿੰਘ ਵਰਾਣਾ, ਭਾਈ ਅਮਰੀਕ …
Read More »ਖ਼ਾਲਸਾ ਕਾਲਜ ਵਿਖੇ ‘ਦੀਵਾਲੀ ਟੂਰਨਾਮੈਂਟ-2015’ ਕਰਵਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਵਿਖੇ ਕਰਵਾਏ ਗਏ 7 ਰੋਜ਼ਾ ‘ਇੰਟਰ ਖ਼ਾਲਸਾ ਕਾਲਜ ਇੰਸਟੀਚਿਊਸ਼ਨਜ਼ ਦੀਵਾਲੀ ਟੂਰਨਾਮੈਂਟ-2015’ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਅਖਰੀਲੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਲਈ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ …
Read More »ਖ਼ਾਲਸਾ ਕਾਲਜ ਇੰਜੀਨੀਅਰ ਟੈਕਨਾਲੋਜ਼ੀ ਦੇ ਵਿਦਿਆਰਥੀਆਂ ‘ਬੈਸਟ ਪ੍ਰੋਜੈਕਟ-2015’ ਵਿੱਚ ਮਾਰੀ ਬਾਜ਼ੀ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਇੰਡੀਅਨ ਸੋਸਾਇਟੀ ਆਫ਼ ਟੈਕਨੀਕਲ ਐਜ਼ੂਕੇਸ਼ਨ ਵੱਲੋਂ ਆਯੋਜਿਤ ਮੁਕਾਬਲਿਆਂ ਵਿੱਚ ‘ਬੈਸਟ ਪ੍ਰੋਜੈਕਟ-2015’ ਜਿੱਤ ਕੇ ਕਾਲਜ਼ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਨੇ ਜੇਤੂ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਇਕ ‘ਮੈਟ ਲੈਬ ਡਿਜੀਟਲ ਵਾਟਰ …
Read More »
Punjab Post Daily Online Newspaper & Print Media