ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੇ ਪ੍ਰਬੰਧ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਖੇਡ ਟੂਰਨਾਮੈਂਟ ਦੌਰਾਨ ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ਵਿਖੇ ਬਾਸਕਟ ਬਾਲ, ਹੈਂਡਬਾਲ ਤੇ ਗਤਕੇ ਦੇ ਮੈਚ ਕਰਵਾਏ ਗਏ।ਬਾਸਕਿਟ ਬਾਲ ਮੈਚਾਂ ਦਾ ਉਦਘਾਟਨ ਡਾ: ਧਰਮਵੀਰ ਸਿੰਘ ਡਾਇਰੈਕਟਰ ਸਕੂਲਜ਼, ਹੈਂਡਬਾਲ ਸ. ਸੰਤੋਖ ਸਿੰਘ ਸੇਠੀ ਤੇ ਗਤਕੇ ਦਾ ਉਦਘਾਟਨ ਸ. ਸਰਬਜੀਤ ਸਿੰਘ, …
Read More »Monthly Archives: November 2015
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਬੰਦੀ ਛੋੜ ਦਿਵਸ’ ਮਨਾਇਆ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਬੰਦੀ ਛੋੜ ਦਿਵਸ’ ਮਨਾਇਆ ਗਿਆ।ਇਸ ਮੌਕੇ ‘ਕਿਡਜ਼ ਪੈਰਾਡਾਈਜ਼’ ਦੇ ਬੱਚਿਆਂ ਨੂੰ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ।ਪਹਿਲੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤੇ ਗਏ।ਧਾਰਮਿਕ ਸਿੱਖਿਆ ਦੇ ਅਧਿਆਪਕ ਵੱਲੋਂ ‘ਬੰਦੀ ਛੋੜ ਦਿਵਸ’ ਦੇ ਇਤਿਹਾਸ ਤੇ ਚਾਨਣਾ ਪਾਇਆ ਗਿਆ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ …
Read More »ਸਿਧਾਂਤ ਵਿਹੂਣੇ ਕਿਸੇ ਵੀ ਇਕੱਠ ਤੇ ਇਸ ਵਿੱਚ ਥਾਪੇ ਜਥੇਦਾਰਾਂ ਨੂੰ ਮਾਨਤਾ ਨਹੀਂ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 10 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਤੇ ਅਜਿਹੇ ਕਿਸੇ ਵੀ ਸਿਧਾਂਤ ਵਿਹੂਣੇ ਇਕੱਠ ਅਤੇ ਉਸ ਵਿੱਚ ਕੀਤੀ ਕਾਰਵਾਈ ਨੂੰ ਮਾਨਤਾ ਨਹੀਂ ਦਿੰਦੀ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਚੱਬਾ ਕੋਲ ਕੁਝ ਸਿਆਸੀ ਦਲਾਂ ਵੱਲੋਂ ਕੀਤਾ ਇਕੱਠ ਸਿਧਾਂਤ ਵਿਹੁਣਾ ਤੇ ਸਿੱਖ ਪ੍ਰੰਪਰਾਵਾਂ …
Read More »ਸ਼ੋ੍ਮਣੀ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੀਆਂ ਨਿਯੁੱਕਤੀਆਂ ਸਬੰਧੀ ਫੈਸਲੇ ਰੱਦ
ਅੰਮ੍ਰਿਤਸਰ, 10 ਨਵੰਬਰ (ਗੁਰਪ੍ਰੀਤ ਸਿੰਘ)- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਝ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਨੇੜੇ ਸਰਬੱਤ ਖਾਲਸਾ ਦੇ ਨਾਂਅ ਤੇ ਕੀਤੇ ਗਏ ਇਕੱਠ ਵਿੱਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀਆਂ ਨਿਯੁਕਤੀਆਂ ਸਮੇਤ ਲਏ ਗਏ ਸਾਰੇ ਫੈਸਲਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਸਬੰਧ ਵਿੱਚ ਇਕ ਪ੍ਰੈੱਸ ਬਿਆਨ ਜਾਰੀ ਕਰਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »ਸਿੱਖ ਸੰਗਤਾਂ ਪੰਥਕ ਸੰਸਥਾਵਾਂ ਤੇ ਪੰਥਕ ਸ਼ਕਤੀ ਨੂੰ ਢਾਹ ਲਾਉਣ ਵਾਲਿਆਂ ਤੋਂ ਸੁਚੇਤ ਰਹਿਣ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 10 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਮੌਜੂਦਾ ਪੰਥਕ ਹਾਲਾਤਾਂ ਨੂੰ ਮੁੱਖ ਰੱਖ ਕੇ ਸਿਰਜੋੜ ਵਿਚਾਰਾਂ ਕੀਤੀਆਂ।ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ ਤੇ ਜਲੰਧਰ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਮੌਜੂਦਾ ਪੰਥਕ ਹਾਲਾਤਾਂ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ।ਉਨ੍ਹਾਂ …
Read More »ਚੱਬਾ ਦੇ ਸਰਬਤ ਖਾਲਸਾ ‘ਚ ਵੱਖ-ਵੱਖ ਸਿੱਖ ਜਥੇਬੰਦੀਆਂ ਧਾਰਮਿਕ ਤੇ ਰਾਜਸੀ ਆਗੂ ਹੋਏ ਸ਼ਾਮਲ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ)- ਪਿੰਡ ਚੱਬਾ ਵਿਖੇ ਖਾਲਸਾਈ ਸ਼ਾਨੋ ਸ਼ੌਕਤ ਅਤੇ ਜਾਹੋ ਜਲਾਲ ਨਾਲ ਹੋਏ ਸਰਬੱੱਤ ਖਾਲਸਾ ਦੌਰਾਨ ਜਿਥੇ ਵੱਖ ਵੱਖ ਬੁਲਾਰਿਆਂ ਨੇ ਸਿੱਖ ਕੌਮ ਦੇ ਸਿਧਾਤਾਂ ਪ੍ਰੰਪਰਾਵਾਂ ਨੂੰ ਬਾਦਲ ਪ੍ਰੀਵਾਰ ਵਲੋਂ ਲਗਾਏ ਜਾ ਰਹੇ ਖੋਰੇ ਤੇ ਚਿੰਤਾ ਦਾ ਇਜ਼ਹਾਰ ਕੀਤਾ ਉਥੇ ਇਸ ਸਿੱਖ ਵਿਰੋਧੀ ਨਿਜ਼ਾਮ ਖਿਲਾਫ ਜੰਗ ਦਾ ਐਲਾਨ ਵੀ ਕੀਤਾ।ਬੁਲਾਰਿਆਂ ਨੇ ਵਾਰ ਵਾਰ ਦੁਹਰਾਇਆ ਕਿ ਕੌਮੀ …
Read More »ਚੱਬਾ ਦੇ ਸਰਬਤ ਖਾਲਸਾ ‘ਚ ਚਾਰ ਤਖਤਾਂ ਦੇ ਜਥੇਦਾਰ ਹਟਾਏ-ਭਾਈ ਹਵਾਰਾ ਸਮੇਤ ਤਿੰਨ ਨਵੇਂ ਜਥੇਦਾਰ ਥਾਪੇ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਦੁਨੀਆਂ ਭਰ ਦੀਆਂ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਅਯੋਜਿਤ ਸਰਬੱਤ ਖਾਲਸਾ ਨੇ ਅਹਿਮ ਫੈਸਲੇ ਲੈਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ੍ਹ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ …
Read More »ਸੂਬੇਦਾਰ ਜਗਦੀਸ਼ ਰਾਮ ਦਾ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਿੱਤਾ ਦਾਨ
ਸੰਦੌੜ, ਨਥਾਣਾ, 10 ਨਵੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ)-ਭਾਰਤੀ ਫੌਜ ਵਿਚ ਸ਼ਾਨਦਾਰ ਸੇਵਾਵਾਂ ਦੇਣ ਪਿਛੋ 1978 ਵਿੱਚ ਸੂਬੇਦਾਰ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ ਪੰਡਤ ਜਗਦੀਸ ਰਾਮ,ਜੋ ਪਿਛਲੇ ਦਿਨੀ ਨੱਬ੍ਹੇ ਸਾਲ ਦੀ ਉਮਰ ਭੋਗ ਕੇ ਸਦੀਵੀ ਵਿਛੋੜਾ ਦੇ ਗਏ ਸਨ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਇੱਛਾ ਅਨੁਸਾਰ ਡਾਕਟਰੀ ਖੋਜਾਂ ਲਈ ਡੀ.ਐਮ.ਸੀ. ਲੁਧਿਆਣਾ ਨੂੰ ਦਾਨ ਕੀਤੀ ਗਈ। ਇਸ ਤਰ੍ਹਾਂ ਉਹ ਨਥਾਣਾ ਨਗਰ …
Read More »ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਰੈਸਲਿੰਗ ਮੁਕਾਬਲੇ ਨੈਸ਼ਨਲ ਕਾਲਜ ਭਿੱਖੀ ‘ਚ ਕਰਵਾਏ
ਸੰਦੌੜ, 10 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ ਕਾਲਜ ਰੈਸਲਿੰਗ ਮੁਕਾਬਲੇ ਨੈਸ਼ਨਲ ਕਾਲਜ, ਭਿੱਖੀ ਵਿਖੇ ਕਰਵਾਏ ਗਏ। ਜਿਸ ਵਿੱਚ 20 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਸਰਕਾਰੀ ਕਾਲਜ, ਮਾਲੇਰਕੋਟਲਾ ਦੀ ਟੀਮ ਦੇ ਪਹਿਲਵਾਨ ਮੁਹੰਮਦ ਰਿਜ਼ਵਾਨ 97 ਕਿਲੋ ਦੇ ਵਰਗ ਵਿੱਚ, ਮੁਹੰਮਦ ਆਸਿਫ 125 ਕਿਲੋ ਦੇ ਵਰਗ ਵਿੱਚ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ ਅਤੇ ਅਬਦੁੱਲ ਰਹਿਮਾਨ …
Read More »ਜਿਲਾ ਪੱਧਰੀ ਫੁੱਟਬਾਲ ਟੈਨਿਸ ਤੇ ਜੋਨ ਪੱਧਰੀ ਐਥਲੈਟਿਕਸ ‘ਚ ਸਰਕਾਰੀ ਕੰਨਿਆਂ ਸਕੂਲ ਓਵਰਆਲ ਚੈਂਪੀਅਨ
ਸੰਦੌੜ, 10 ਨਵੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਸਮਾਪਤ ਹੋਈਆਂ ਜਿਲਾ ਪੱਧਰੀ ਫੁੱਟਬਾਲ ਟੈਨਿਸ ਅਤੇ ਜੋਨ ਪੱਧਰੀ ਐਥਲੈਟਿਕਸ ਵਿੱਚ ਸਰਕਾਰੀ ਕੰਨਿਆ ਸਕੂਲ ਦੀਆਂ ਖਿਡਾਰਣਾਂ ਨੇ 14, 17 ਅਤੇ 19 ਸਾਲ ਵਰਗ ਵਿੱਚ 21 ਪੁਜੀਸ਼ਨਾਂ ਪ੍ਰਾਪਤ ਕਰਕੇ 14 ਅਤੇ 19 ਸਾਲ ਵਰਗ ਵਿੱਚ ਓਵਰਆਲ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਖਿਡਾਰਨ ਸੁਮਈਆ, ਆਲੀਆ, ਸਨਾ ਫਾਰੁਕੀ, ਕੁਲਵੰਤ ਕੌਰ, …
Read More »
Punjab Post Daily Online Newspaper & Print Media