ਬਠਿੰਡਾ, 9 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:), ਬਠਿੰਡਾ ਨੂੰ ਸੂਚਨਾ ਮਿਲਣ ‘ਤੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਮਰੀਜ਼ ਸਰੀਤਾ ਬਾਂਸਲ ਉਮਰ 45 ਵਾਸੀ ਬਠਿੰਡਾ ਜਿਸ ਨੂੰ ਡਂੇਗੂ ਹੋਣ ਕਾਰਨ ਪਲੈਲਟ ਘੱਟ ਗਏ ਸਨ। ਸੁਸਾਇਟੀ ਨਾਲ ਸੰਪਰਕ ਕਰਨ’ਤੇੇ ਮਰੀਜ ਨੂੰ 2 ਯੂਨਿਟਾਂ ਪੀ.ਆਰ.ਪੀ ਏ ਬੀ ਪੋਜੀਟਿਵ ਬਲੱਡ ਦਿੱਤਾ …
Read More »Monthly Archives: November 2015
ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਜੈਤੋਸਰਜਾ ਦੇ ਮਾਡਲ ਪਹਿਲੇ ਸਥਾਨ ਤੇ
ਗਾਈਡ ਅਧਿਆਪਕਾ ਹਰਜਿੰਦਰ ਕੌਰ ਨੂੰ ਦਿਤੀ ਗਈ ਵਧਾਈ, ਜਿਲੇ ਭਰ ਦੇ 70 ਮਾਲਡਾ ਵਿਚੋਂ ਜੈਤੋਸਰਜਾ ਸਕੂਲ ਮੋਹਰੀ ਬਟਾਲਾ, 9 ਨਵੰਬਰ (ਨਰਿੰਦਰ ਸਿੰਘ ਬਰਨਾਲ)- ਰਾਜ ਸਾਇੰਸ ਖੋਜ ਅਤੇ ਸਿਖਿਆ ਸੰਸਥਾ ਪੰਜਾਬਦੇ ਦਿਸ਼ਾ ਨਿਰਦੇਸਾਂ ਅਤੇ ਜਿਲ੍ਹਾ ਸਿਖਿਆ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ , ਰਵਿੰਦਰਪਾਲ ਸਿੰਘ ਚਾਹਲ ਡੀ ਐਸ ਐਸ ਗੁਰਦਾਸਪੁਰ ਦੀ ਅਗਵਾਈ ਵਿਚ ਜਿਲ੍ਹਾਂ ਪੱਧਰੀ ਵਿਗਿਆਨ ਪ੍ਰਦਰਸ਼ਨ ਲਗਾਈ ਗਈ , ਜਿਸ ਵਿਚ ਜਿਲੇ …
Read More »49ਵੇਂ ਪੰਜਾਬੀ ਬੋਲੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਉਘੇ ਪੱਤਰਕਾਰ ਮਨਮੋਹਨ ਸਿੰਘ ਢਿਲੋਂ ਤੇ ਜਸਵੰਤ ਸਿੰਘ ਜੱਸ ਸਨਮਾਨਿਤ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਵਾਂ ਵੱਲੋਂ ਵਿਦਿਅਕ ਭਵਨ, ਮਾਤਾ ਕੌਲਾਂ ਮਾਰਗ ਕੈਂਪਸ ਵਿਖੇ 49ਵੇਂ ਪੰਜਾਬੀ ਬੋਲੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਯੋਜਿਤ ਕੀਤਾ ਗਿਆ।ਜਿਸ ਦੌਰਾਨ ਪੰਜਾਬ ਦੇ ਵਿਦਵਾਨਾਂ ਤੇ ਵਿਦਿਅਕ ਖੇਤਰ ਨਾਲ ਸਬੰਧਤ ਸ਼ਖਸ਼ੀਅਤਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਅਜੋਕੇ ਹਾਲਾਤਾਂ ਬਾਰੇ ਕੀਤੀਆਂ ਵਿਚਾਰਾਂ
ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੰਗਰੂਰ, ਪਟਿਆਲਾ, ਬਠਿੰਡਾ, ਮੁਹਾਲੀ, ਰੂਪਨਗਰ, ਸ੍ਰੀ ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਜਲੰਧਰ ਆਦਿ ਜ਼ਿਲ੍ਹਿਆਂ ਦੇ ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਕਮੇਟੀ ਮੈਂਬਰਾਂ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਅਤੇ ਗੁਰਦੁਆਰਾ ਸ੍ਰੀ ਸੁਖਚੈਣਆਣਾ ਸਾਹਿਬ ਫਗਵਾੜਾ ਵਿਖੇ ਇਕੱਤਰਤਾ ਕੀਤੀ।ਇਕੱਤਰਤਾ ਵਿੱਚ ਉਨ੍ਹਾਂ ਸਮੂਹ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ …
Read More »ਸ. ਪੁੜੈਣ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਲਾਇਆ ਦੋਸ਼ ਤੱਥਹੀਣ – ਜਥੇ.ਅਵਤਾਰ ਸਿੰਘ
ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਸ. ਬਲਵਿੰਦਰ ਸਿੰਘ ਪੁੜੈਣ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਨੂੰ ਸਿਰੇ ਤੋਂ ਨਕਾਰਦੇ ਹੋਏ ਇਸ ਨੂੰ ਤੱਥਹੀਣ, ਕੋਰਾ ਝੂਠ ਤੇ ਸੰਗਤਾਂ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪੁੜੈਣ ਨੇ ਇਹ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ ਨੂੰ – ਬੇਦੀ
ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ 2015 ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਦਿਲਜੀਤ …
Read More »ਜਥੇ: ਅਵਤਾਰ ਸਿੰਘ ਵ’ਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੇ ਰੋਸ ਦਾ ਪ੍ਰਗਟਾਵਾ
ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਊ ਗੋਬਿੰਦ ਨਗਰ, ਸੋਡਲ ਰੋਡ ਦੇ ਗੁਰਦੁਆਰਾ ਗੋਬਿੰਦਸਰ ਦੇ ਸਾਹਮਣੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ ਤੇ ਡੂੰਘੇ ਰੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਰ ਰੋਜ਼ ਕਿਤੇ ਨਾ ਕਿਤੇ ਗੁਰਬਾਣੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਜੋ ਬਹੁਤ ਹੀ ਗੰਭੀਰ ਚਿੰਤਾ ਦਾ …
Read More »ਮੰਡੀ ਵਿੱਚ ਬਾਸਮਤੀ ਦਾ ਪੂਰਾ ਰੇਟ ਨਾ ਮਿਲਣ ‘ਤੇ ਕਿਸਾਨ ਆਗੂ ਮਹਿਲਾ ਦੀ ਹਾਰਟ ਅਟੈਕ ਨਾਲ ਮੌਤ
ਤਰਸਿੱਕਾ, 8 ਨਵੰਬਰ (ਕੰਵਲ ਜੋਧਾ ਨਗਰੀ) – ਕੇਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਮੰਡੀਆਂ ਵਿੱਚ ਹੋ ਰਹੀ ਅੰਨੀ ਲੁੱਟ-ਖਸੁੱਟ ਦੀ ਸ਼ਿਕਾਰ ਹੋਈ ਕਿਸਾਨ ਬੀਬੀ ਸਵਰਨ ਕੌਰ ਪਤਨੀ ਬੱਚਨ ਸਿੰਘ ਕਲੇਰ ਘੁਮਾਣ ਜੋ ਕਿ 7 ਨਵੰਬਰ ਨੂੰ ਦਾਣਾ ਮੰਡੀ ਰਈਆ ਵਿਖੇ ਲੈ ਕੇ ਗਈ ਜੋ ਆਪਣੀ ਪੁੱਤਾਂ ਵਾਂਗ ਪਾਲੀ ਹੋਈ ਬਾਸਮਤੀ ਦਾ ਪੂਰਾ ਮੁੱਲ ਨਾ ਮਿਲਣ ਕਰਕੇ ਹਾਰਟ …
Read More »ਸਰਬਤ ਖਾਲਸਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੀ ਸ’ਦਿਆ ਜਾ ਸਕਦਾ ਹੁ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਸ਼ੋ੍ਰਮਣੀ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਤਰਨੁਤਾਰਨ, ਗੁਰਦਾਸਪੁਰ ਦੇ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਦੀ ਇਕੱਤਰਤਾ ਕੀਤੀ।ਜਿਸ ਵਿੱਚ ਮੌਜੂਦਾ ਕੌਮੀ ਹਾਲਾਤਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਇਕੱਤਰਤਾ ਵਿੱਚ ਕੁਝ ਜਥੇਬੰਦੀਆਂ ਵੱਲੋਂ 10 ਨਵੰਬਰ ਨੂੰ ਕੀਤੇ ਜਾ ਰਹੇ ਇਕੱਠ ਸਬੰਧੀ ਵੀ ਦੀਰਘਤਾ ਨਾਲ ਵਿਚਾਰ ਚਰਚਾ ਹੋਈ। ਜਥੇਦਾਰ ਅਵਤਾਰ ਸਿੰਘ ਨੇ ਇਸ ਮੌਕੇ …
Read More »ਕਾਂਗਰਸ ਨੇ ਸਿੱਖ ਕੌਮ ਨਾਲ ਹਮੇਸ਼ਾਂ ਕੀਤਾ ਧੱਕਾ – ਰਾਣਾ ਪਲਵਿੰਦਰ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੁ) – ਕਾਂਗਰਸ ਪਾਰਟੀ ਨੇ ਪੰਜਾਬ ਖਾਸਕਰ ਸਿੱਖਾਂ ਨਾਲ ਹਮੇਸ਼ਾਂ ਧੱਕਾ ਕੀਤਾ ਹੈ, ਇਸ ਲਈ ਪੰਜਾਬ ਵਾਸੀ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਕਦੇ ਮੂੰਹ ਨਹੀਂ ਲਾਉਣਗੇ, ਬੇਸ਼ੱਕ ਉਹ ਪੰਜਾਬ ਦੇ ਬਾਰ-ਬਾਰ ਦੌਰੇ ਕਰੀ ਜਾਣ।ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲਾ ਅਤੇ ਅਟਾਰੀ ਸਾਹਿਬ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੇ ਪਿੰਡ ਸੁਲਤਾਨਵਿੰਡ ਵਿਖੇ ਇਹਨਾਂ …
Read More »
Punjab Post Daily Online Newspaper & Print Media