Wednesday, November 25, 2026

Monthly Archives: November 2015

ਸਰਕਾਰ ਵੱਲੋਂ ਰਜਿਸਟਰੀ ਸਮੇਂ ਐਨ.ਓ.ਸੀ ਖਤਮ – ਲੋਕਾਂ ਨੂੰ ਵੱਡੀ ਰਾਹਤ

ਪਠਾਨਕੋਟ, 8 ਨਵੰਬਰ (ਪ.ਪ) – ਪੰਜਾਬ ਸਰਕਾਰ ਨੇ ਪਤੀ ਪਤਨੀ ਅਤੇ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਦੇ ਤਬਾਦਲੇ ‘ਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਲੱਗਣ ਵਾਲੀ ਰਜਿਸਟਰੀ ਫੀਸ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੀ ਕਾਨੂੰਨੀ ਢੰਗ ਨਾਲ ਰਜਿਸਟਰੇਸ਼ਨ …

Read More »

ਬਿਹਾਰ ‘ਚ ਭਾਜਪਾ ਦੀ ਹਾਰ, ਸਰਨਾ ਨੇ ਦਿੱਤੀ ਨਿਤੀਸ਼ ਨੂੰ ਵਧਾਈ

ਨਵੀ ਦਿੱਲੀ, 8 ਨਵੰਬਰ (ਮੰਨਣ) – ਸ੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸz. ਹਰਵਿੰਦਰ ਸਿੰਘ ਸਰਨਾ ਨੇ ਬਿਹਾਰ ਵਿੱਚ ਉਥੋ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਦੀ ਹੋਈ ਇਤਿਹਾਸਕ ਜਿੱਤ ‘ਤੇ ਵਧਾਈ ਦਿੰਦਿਆ ਕਿਹਾ ਕਿ ਪਹਿਲਾਂ ਦਿੱਲੀ ਦੇ ਲੋਕਾਂ ਨੇ ਮੋਦੀ ਦੇ ਰੱਥ ਨੂੰ ਰੋਕ ਉਸ ਨੂੰ ਘੁਰਨੇ ਵਿੱਚ ਵੜਣ ਲਈ ਮਜਬੂਰ ਕਰ ਦਿੱਤਾ ਤੇ ਹੁਣ ਬਿਹਾਰ ਦੇ ਲੋਕਾਂ …

Read More »

ਨਾਨਕਸਰ ਸੰਪਰਦਾ ਕਲੇਰਾਂ ਵਾਲਿਆਂ ਵੱਲੋਂ ਗੁ: ਝੰਡੇ ਬੁੰਗੇ ਵਿਖੇ ਪੰਥਕ ਏਕਤਾ ਲਈ ਸ੍ਰੀ ਅਖੰਡਪਾਠ

ਸਮੁੱਚਾ ਸਿੱਖ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਤਰ ਹੋਵੇ- ਬਾਬਾ ਲੱਖਾ ਸਿੰਘ ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਝੰਡੇ ਬੁੰਗੇ ਅਸਥਾਨ ਤੇ ਪੰਥਕ ਏਕਤਾ, ਇਤਫਾਕ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ …

Read More »

ਸਰਹੱਦੀ ਸੜਕ ਦਾ ਜਥੇ: ਰਣੀਕੇ ਅਤੇ ਲੋਪੋਕੇ ਵਲੋਂ ਸਾਂਝੇ ਤੋਰ ‘ਤੇ ਉਦਘਾਟਨ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਅਕਾਲੀ ਦਲ (ਬ) ਦਿਹਾਤੀ ਦੇ ਜਿਲ੍ਹਾਂ ਪ੍ਰਧਾਨ ਚੈਅਰਮੇਨ ਸ. ਵੀਰ ਸਿੰਘ ਲੋਪੋਕੇ ਦੇ ਉਚੇਚੇ ਯਤਨਾ ਸਦਕਾਂ ਬਣਾਈ ਜਾ ਰਹੀ ਸਰਹੱਦੀ ਸੜ੍ਹਕ ਦਾ ਅੱਜ ਜਥੇ: ਰਣੀਕੇ ਅਤੇ ਸ ਲੋਪੋਕੇ ਵਲੋਂ ਸਾਂਝੇ ਤੋਰ ‘ਤੇ ਉਦਘਾਟਨ ਕੀਤਾ ਗਿਆ। ਗੁਰਦੁਆਰਾ ਸਤਲਾਣੀ ਸਾਹਿਬ ਦੇ ਅੱਗੇ ਤੋ ਅੱਜ ਬਣਾਉਣੀ ਸ਼ੁਰੂ ਕੀਤੀ ਸੜ੍ਹਕ …

Read More »

ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਤੇ ਸਕੱਤਰ ਜਨਰਲ ਨੇ ਅਹੁੁਦਿਆਂ ਤੋਂ ਦਿੱਤੇ ਅਸਤੀਫੇ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ), ਜਿਸ ਦੇ ਸਰਪ੍ਰੱਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਹਨ, ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਤੇ ਸਕੱਤਰ ਜਨਰਲ ਮੇਜਰ ਸਿੰਘ ਖਾਲਸਾ ਨੇ ਫੈਡਰੇਸ਼ਨ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਕਤ ਆਗੂਆਂ ਨੇ ਕਿਹਾ ਹੈ ਕਿ ਸਿੱਖ ਪੰਥ ਦੀਆਂ …

Read More »

’ਲੋਪੋਕੇ’ ਪੁਸਤਕ ਦਾ ਰਲੀਜ਼ ਸਮਾਰੋਹ ਹੋਇਆ

ਛੇਹਰਟਾ, 8 ਨਵੰਬਰ (ਸੁਖਬੀਰ ਖੁਰਮਨੀਆ) – ਡਾਕਟਰ ਇੰਦਰਜੀਤ ਸਿਘ ਦੀ ਪੁਸਤਕ ‘ਲੋਪੋਕੇ’ ਦਾ ਰਲੀਜ਼ ਸਮਾਗਮ ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ।ਪੁਸਤਕ ਦੀ ਘੁੱੰਡ ਚੁਕਾਈ ਰਸਮ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਚੇਤਨ ਸਿੰਘ ਵਲੋਂ ਕੀਤੀ ਗਈ।ਸਟੇਜ ਸਕੱਤਰ ਦੀ ਭੂਮਿਕਾ ਪੰਜਾਬੀ ਦੇ ਉੱਘੇ ਸ਼ਾਇਰ ਦੇਵ ਦਰਦ ਨੇ ਬਾਖੁਬੀ ਨਿਭਾਈ। ਪੰਜਾਬੀ ਸਾਹਿਤ …

Read More »

ਟੀ.ਈ.ਟੀ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੂੰ ਰੋਜ਼ਗਾਰ ਦੇਵੇ ਸਰਕਾਰ- ਬਿਕਰਮਜੀਤ ਸਿੰਘ

ਛੇਹਰਟਾ, 8 ਨਵੰਬਰ (ਸੁਖਬੀਰ ਖੁਰਮਨੀਆ) – ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ) ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੀ ਜਰੂਰੀ ਇਕੱਤਰਤਾ ਹੋਈ। ਟੀਈਟੀ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੇ ਜ਼ਿਲਾ੍ਹ ਪ੍ਰਧਾਨ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਕੱਤਰਤਾ ਵਿਚ ਸੂਬਾ ਸਰਕਾਰ ਦੁਆਰਾ ਟੈਟ ਪਾਸ ਬੇਰੁਜ਼ਗਾਰਾਂ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਹੋਰ ਸੰਬੰਧਿਤ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਹੱਕਾਂ …

Read More »

ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂ ਵਿਖੇ 19ਵੀਂ ਸਲਾਨਾ ਐਥਲੈਟਿਕਸ ਮੀਟ ਦਾ ਅਯੋਜਨ

ਜੰਡਿਆਲਾ ਗੁਰੂ, 8 ਨਵੰਬਰ (ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂ ਵਿੱਚ 19ਵੀ ਸਲਾਨਾ ਐਥਲੈਟਿਕਸ ਮੀਟ ਦਾ ਅਯੋਜਨ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੋਰ ਤੇ ਮੁੱਖ ਮਹਿਮਾਨ ਡੀ ਆਈ ਜੀ ਬਾਰਡਰ ਰੇਂਜ ਡਾ. ਕੁੰਵਰ ਵਿਜੇਪ੍ਰਤਾਪ ਸਿੰਘ ਪਹੁੰਚੇ । ਇਸ ਮੌਕੇ ਤੇ ਵਿਦਿਆਰਥੀਆਂ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ, ਡੀ ਆਈ ਜੀ ਨੇ ਉਹਨਾਂ ਨੂੰ ਸਲਾਮੀ ਦਿੱਤੀ …

Read More »

ਦਲਿਤ ਵਰਗ ਨਾਲ ਸਬੰਧਤ ਕਾਗਰਸੀਆਂ ਦੀ ਮੀਟਿੰਗ ਹੋਈ

ਜੰਡਿਆਲਾ ਗੁਰੂ, 8 ਨਵੰਬਰ (ਹਰਿੰਦਰ ਪਾਲ ਸਿੰਘ)- ਨੇੜਲੇ ਪਿੰਡ ਪਿੰਡ ਮੱਲੀਆਂ ਵਿਖੇ ਦਲਿਤ ਵਰਗ ਨਾਲ ਸਬੰਧਤ ਕਾਗਰਸੀਆਂ ਦੀ ਇੱਕ ਮੀਟਿੰਗ ਜਨਰਲ ਸਕੱਤਰ ਸ਼ੰਮੀ ਸਿੰਘ ਦੇ ਨਿਵਾਸ ਅਸਥਾਨ ਵਿਖੇ ਹੋਈ।ਮੀਟਿੰਗ ਵਿੱਚ ਡਾ: ਰਾਜਕੁਮਾਰ ਵੇਰਕਾ ਵਲੋਂ ਦਲਿਤ ਵਰਗ ਨਾਲ ਸਬੰਧਤ ਮੁਸ਼ਕਿਲਾਂ ਤੋਂ ਰਾਸ਼ਟਰਪਤੀ ਨੂੰ ਜਾਣੂ ਕਰਵਾਉਣ ਤੇ ਰਾਜਕੁਮਾਰ ਵੇਰਕਾ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਬੀਰ …

Read More »