Wednesday, November 25, 2026

Monthly Archives: November 2015

Ckd Institute of Management & Technology organized international multi-stream conference

Tarn Taran, Nov. 8 (Punjab Post Bureau) – CKD Institute of Management & Technology, Taran Tarn  running under Chuef Khalsa  Diwan Charitable Society organized international multi-stream conference on “Technology and life” . This memorable conference was inaugurated by Chief Guest S. Dhanraj Singh (Vice Presidentof Chief Khalsa Diwan) .More than 200 authors and co-authors from abroad and across India representing …

Read More »

ਸਰਕਾਰੀ ਐਲੀਮੈਂਟਰੀ ਸਕੂਲ ਗੁਰਬਖਸ਼ ਪੁਰਾ ਵਿਖੇ ਤੰਬਾਕੂ ਦਿਵਸ ਮਨਾਇਆ

ਸੰਦੌੜ 08 ਨਵੰਬਰ(ਹਰਮਿੰਦਰ ਸਿੰਘ ਭੱਟ) – ਸਰਕਾਰੀ ਐਲੀਮੈਂਟਰੀ ਸਕੂਲ ਗੁਰਬਖਸ਼ ਪੁਰਾ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ.ਸੀ.) ਅਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਨੋ ਤੰਬਾਕੂ ਡੇ ਮਨਾਇਆ ਗਿਆ।ਮੁੱਖ ਅਧਿਆਪਕ ਸ਼੍ਰੀ ਮਹਿੰਦਰ ਪ੍ਰਤਾਪ ਜੀ ਨੇ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ। ਸ. ਬਲਜਿੰਦਰ ਸਿੰਘ ਪੰਜਾਬੀ ਮਾਸਟਰ ਜੀ ਵੱਲੋਂ ਸਾਰੇ ਬੱਚਿਆਂ ਤੇ ਸਮੂਹ …

Read More »

ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੰਦੌੜ, 8 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਗੁਰਬਖਸਪੁਰਾ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦੇ ਸਨਮਾਨ ਹਿਤ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਮੁੱਖ ਅਧਿਆਪਕ ਸ੍ਰੀ ਬਲਵੀਰ ਚੰਦ ਜੀ ਨੇ ਦੱਸਿਆ ਕਿ ਸਕੂਲ ਦੀ ਨੈਸ਼ਨਲ ਸਟਾਈਲ ਕਬੱਡੀ ਟੀਮ ਨੇ ਬਲਾਕ ਵਿਚੋਂ ਦੂਸਰੀ ਪੁਜ਼ੀਸ਼ਨ ਹਾਸਲ ਕੀਤੀ ਹੈ।ਇਸ ਤਰ੍ਹਾਂ ਸਕੂਲ ਦੇ ਕਬੱਡੀ ਖਿਡਾਰੀਆਂ ਅਤੇ ਰੱਸੀ ਟੱਪਣ …

Read More »

ਗੁੰਗੇ-ਬੋਲੇ ਬੱਚਿਆਂ ਦੇ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ

ਬਠਿੰਡਾ, 8 ਨਵੰਬਰ (ਅਵਤਾਰ ਸਿੰਘ ਕੈਂਥ)-ਯੁਵਕ ਸੇਵਾਵਾਂ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਆਰ ਬੀ ਡੀ ਏ ਵੀ ਸਕੂਲ ਦੇ ਐਨ ਐਸ ਐਸ ਯੂਨਿਟ ਦੇ 91 ਵਲੰਟੀਅਰਾਂ ਨੇ ਮਹੰਤ ਗੁਰਬੰਤਾ ਦਾਸ ਗੁੰਗੇ-ਬੋਲਿਆਂ ਬੱਚਿਆਂ ਦੇ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ। ਵਲੰਟੀਅਰਾਂ ਨੇ ਇਨ੍ਹਾਂ ਬੱਚਿਆਂ ਨੂੰ ਡਾਂਸ, ਚਿੱਤਰਕਾਰੀ ਅਤੇ ਕਾਰਡ ਬਣਾਉਣ ਦੀ ਕਲਾ ਸਿਖਾਈ। ਇਸ ਮੌਕੇ ਦਰਖ਼ਤਾਂ ਨੂੰ ਵਿਸੇਸ਼ ਰੂਪ ਵਿਚ ਕਲੀ …

Read More »

ਦੇਸ਼ ਅੰਦਰ ਮੋਦੀ ਹੋਇਆ ਫੈਕਟਰ ਬਿਲਕੁੱਲ ਖਤਮ – ਜੱਸੀ

ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਬਿਹਾਰ ਦੇ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਅੰਦਰ ਮੋਦੀ ਫੈਕਟਰ ਬਿਲਕੁਲ ਖਤਮ ਹੋ ਗਿਆ ਹੈ। ਇਹ ਵਿਚਾਰ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਨੇ ਪ੍ਰਗਟ ਕੀਤੇ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀ ਜੱਸੀ ਨੇ ਕਿਹਾ ਕਿ ਬਿਹਾਰ ਵਿੱਚ ਸਰਕਾਰ ਬਨਾਉਣ ਦਾ ਦਮ ਭਰਨ ਵਾਲੀ ਭਾਜਪਾ ਦੀ ਹਾਲਤ ਬੇਹੱਦ …

Read More »

ਜ਼ਿਲ੍ਹਾ ਪ੍ਰਾਇਮਰੀ ਖੇਡਾਂ ‘ਚ ਆਲ ਓਵਰ ਟਰਾਫ਼ੀ ‘ਤੇ ਸੰਗ਼ਤ ਬਲਾਕ ਦੇ ਖਿਡਾਰੀ ਕਾਬਜ਼

ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਿੱਖਿਆ ਵਿਭਾਗ ਦੇ ਦਿਸਾ- ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਤਿੰਨ ਰੋਜਾ ਪ੍ਰਾਇਮਰੀ ਖੇਡਾਂ ਤਲਵੰਡੀ ਸਾਬੋ ਬਲਾਕ ਦੇ ਸਰਕਾਰੀ ਐਲੀਮੈਂਟਰੀ ਸਕੂਲ ਲਾਲੇਆਣਾ ਦੇ ਖੇਡ ਮੈਦਾਨ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਸਿੰਘ ਬਠਿੰਡਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਰਣਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਜ਼ਿਲ੍ਹੇ ਭਰ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਤਿੰਨ …

Read More »

ਟਾਈਟਲਰ ਨੂੰ ਬੇਕਸੂਰ ਕਰਾਰ ਦੇਣ ਲਈ ਹਰਸਿਮਰਤ ਕੌਰ ਬਾਦਲ ਅਸਤੀਫਾ ਦੇਣ -ਫੂਲਕਾ

ਬੁਰਗਾੜੀ ਤੋਂ ਬਠਿੰਡਾ ਸਾਈਕਲ ਰੈਲੀ 14 ਨਵੰਬਰ ਦਿਨ ਸ਼ਨੀਵਾਰ ਨੂੰ – ਫੂਲਕਾ ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਵਿਖੇ ਇਕ ਸਥਾਥਕ ਹੋਟਲ ਵਿੱਚ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਪ੍ਰੈਸ ਕਾਨਫਰੰਸ ਦੋਰਾਨ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ …

Read More »

ਦੀਵਾਲੀ ਦੇ ਤਿਉਹਾਰ ਨੂੰ ਰੰਗਾਰੰਗ ਪ੍ਰੋਗਰਾਮ ਕਰਵਾਇਆ

ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਥਾਨਕ ਆਰ ਬੀ ਡੀ ਏ ਵੀ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਰੰਗਾਰੰਗ ਪ੍ਰੋਗਰਾਮਾਂ ਦੁਆਰਾ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਵੱਖ ਵੱਖ ਹਾਊਸ ਦੇ ਬੱਚਿਆਂ ਦੁਆਰਾ ਵੇਦ ਮੰਤਰਾਂ ਦੇ ਉਚਾਰਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਕਮੇਡੀ ਸਕਿੱਟ ਸ਼ੋਅ ਵਿਚ ਬੱਚਿਆਂ ਦੀ ਪ੍ਰਤਿਭਾ ਵੇਖਦਿਆਂ ਹੀ ਬਣਦੀ ਸੀ ਸਾਰੇ ਹਾਊਸਾਂ ਦੇ ਬੱਚਿਆਂ ਨੇ …

Read More »

ਸੰਤ ਕਬੀਰ ਸਕੂਲ ਦਾ ਇਨਾਮ ਵੰਡ ਸਮਾਰੋਹ ਆਯੋਜਿਤ

ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜ਼ਿਤ ਕੀਤਾ ਗਿਆ, ਜੋ ਆਪਣੇ ਆਪ ਵਿਚ ਬੇਮਸ਼ਾਲ ਅਤੇ ਅਮਿਟ ਛਾਪਾਂ ਛੱਡਦਿਆਂ ਸਪੰਨ ਹੋਇਆ। ਮੁੱਖ ਮਹਿਮਾਨ ਸਰੂਪ ਚੰਦ ਸਿੰਗਲਾ ਚੀਫ ਪਾਰਲੀਮੈਟਰੀ ਸੈਕਟਰੀ ਪੰਜਾਬ , ਡਾ ਦਵਿੰਦਰ ਸਿੰਘ ਰਜਿਸਟਰਾਰ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ।ਗੈਸਟ ਆਫ਼ ਆਨਰ ਦੀ ਭੂਮਿਕਾ ਧਰਮਪਾਲ ਗਰਗ ਡਿਪਟੀ ਰਜਿਸਟਰਾਰ …

Read More »

ਲਾਇਨਜ਼ ਕਲੱਬ ਬਟਾਲਾ ਮੁਸਕਾਨ ਨੇ 70 ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਬਟਾਲਾ, 8 ਨਵੰਬਰ (ਨਰਿੰਦਰ ਬਰਨਾਲ)- ਵਿਸ਼ਵ ਭਰ ਵਿਚ ਲਾਇਨਜ਼ ਕਲੱਬਾਂ ਸਮਾਜ ਸੇਵਾ ਤੇ ਲੋਕ ਭਲਾਈ ਦੇ ਕਾਰਜਾਂ ਬਾਰੇ ਦਿਨ ਰਾਤ ਕੰਮ ਕਰ ਰਹੀਆਂ ਹਨ। ਡਿਸਟ੍ਰਿਕ 321-ਡੀ ਵੱਲੋਂ ਅਰੰਭੇ ਅਭਿਆਨ ਅਧੀਨ ਲਾਇਨਜ਼ ਕਲੱਬ ਮੁਸਕਾਨ ਬਟਾਲਾ ਵੱਲੋ ਸਰਕਾਰੀ ਕੰਨਿਆ ਹਾਈ ਸਕੂਲ ਕੈਂਪ ਬਟਾਲਾ ਵਿਖੇ ਇਕ ਰਾਸ਼ਣ ਵੰਡ ਸਮਾਗਮ ਕੀਤਾ ਗਿਆ। ਕਲੱਬ ਵੱਲੋ ਕਰਵਾਏ ਪ੍ਰੋਗਰਾਮ ਦੌਰਾਨ ਫੂਡ ਫਾਰ ਹੰਗਰ ਅਧੀਨ 70 ਪਰਿਵਾਰਾਂ ਨੂੰ …

Read More »