Monthly Archives: November 2015
ਅੱਜ ਦੀਆਂ ਸੁਰਖੀਆਂ………….
ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਬੱਚਿਆਂ ਡਾਂਸ ਮੁਕਾਬਲਾ ਕਰਵਾਇਆ
ਅੰਮ੍ਰਿਤਸਰ,7 ਨੰਵਬਰ (ਗੁਰਚਰਨ ਸਿੰਘ)- ਅਜਾਦ ਨਗਰ ਸੌ ਫੁੱਟੀ ਰੋਡ ਸਥਿਤ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਡਾਂਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿਚ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਬੱਚਿਆਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਧੁਨਾਂ ਤੇ ਡਾਂਸ ਕਰਕੇ ਆਪਣਾ ਜ਼ੋਹਰ ਦਿਖਾਇਆ ।ਬੱਚਿਆ ਨੇ ਆਪਣੀ ਕਲਾ ਬਿਹਤਰੀਨ ਪੇਸ਼ਕਸ਼ ਦੌਰਾਨ ਸਾਰਿਆਂ ਦੇ ਮਨ ਨੂੰ ਮੋਹ ਲਿਆ।ਪ੍ਰੋਗਰਾਮ ਵਿਚ ਵਿਜੇਤਾ ਟੀਮ ਨੂੰ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਮਲਹੋਤਰਾ …
Read More »ਚੇਅਰਮੈਨ ਮਨਜੀਤ ਸਿੰਘ ਨੇ ਵਿਦਿਆਰਥਣ ਦੀ ਹੌਸਲਾ ਅਫਜ਼ਾਈ ਕੀਤੀ
ਅਲਗੋਂ ਕੋਠੀ, 7 ਨਵੰਬਰ (ਹਰਦਿਆਲ ਸਿੰਘ ਭੈਣੀ) – ਸਰਕਾਰੀ ਕੰਨਿਆਂ ਹਾਈ ਸਕੂਲ ਅਲਗੋਂ ਕੋਠੀ ਦੀ ਵਿਦਿਆਰਥਣ ਜਗਰੂਪ ਕੌਰ ਦੀ ਖੁਸ਼ੀ ਦਾ ਉਦੋਂ ਟਿਕਾਣਾ ਨਾ ਰਿਹਾ, ਜਦੋਂ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਨੇ ਉਸ ਦੀ ਮੌਲਿਕ ਰਚਨਾ ਤੋਂ ਖੁਸ਼ ਹੋ ਕੇ ਇਕ ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਉਸ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਬੰਧੀ ਸਕੂਲ ਦੇ …
Read More »ਮਜੀਠੀਆ ਵੱਲੋਂ ਲੋਕਾਂ ਨੂੰ ਪੰਜਾਬ ਵਿਰੋਧੀਆਂ ਦੇ ਭੈੜੇ ਮਨਸੂਬੇ ਨਾਕਾਮ ਕਰਨ ਦਾ ਸੱਦਾ
ਮਜੀਠਾ ਸਕੂਲ ਵਿਖੇ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਵੰਡੇ 345 ਸਾਈਕਲ ਮਜੀਠਾ, 7 ਨਵੰਬਰ (ਪ.ਪ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿੱਚ ਅਮਨ ਸ਼ਾਂਤੀ ਦੇ ਦੁਸ਼ਮਣਾਂ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਸੰਗ਼ੀਤ ਕਾਲਜ ਨੂੰ 1 ਲੱਖ਼ ਦਾ ਚੈਕ ਭੇਂਟ
ਅੰਮ੍ਰਿਤਸਰ, ੭ ਨਵੰਬਰ (ਜਗਦੀਪ ਸਿੰਘ ਸੱਗੂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਵੱਡੇ ਸਹਿਯੋਗ ਨਾਲ ਅਤੇ ਸਰਬੱਤ ਦਾ ਭਲਾ ਸ਼ਹੀਦਗੰਜ ਗੁਰਮਤਿ ਸੰਗ਼ੀਤ ਸੁਸਾਇਟੀ ਅੰਮ੍ਰਿਤਸਰ ਵੱਲੋਂ ਗੁਰੂ ਨਗਰੀ ਵਿਖੇ ਚਲਾਏ ਜਾ ਰਹੇ ਗੁਰਮਤਿ ਸੰਗ਼ੀਤ ਕਾਲਜ ਲਈ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: ਐਸ. ਪੀ. ਸਿੰਘ ਓਬਰਾਏ ਵੱਲੋਂ ਭੇਜੀ ਜਾਂਦੀ ਮਾਸਿਕ ਵਿੱਤੀ ਸਹਾਇਤਾ ਦਾ 1 ਲੱਖ ਰੁਪਏ ਦਾ ਚੈੱਕ ਅੱਜ ਟਰੱਸਟ ਦੀ ਜ਼ਿਲਾ੍ਹ ਇਕਾਈ …
Read More » ਅਕਾਲੀ ਦਲ ਨੇ ਸਰਬੱਤ ਖਾਲਸੇ ਨੂੰ ਮੂਲੋਂ ਰੱਦ ਕੀਤਾ- ਲੋਪੋਕੇ ਦੀ ਅਗਵਾਈ ਵਿੱਚ ਹੋਈ ਮੀਟਿੰਗ
ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ)- ਕੁੱਝ ਜਥੇਬੰਦੀਆਂ ਦੇ 10 ਨਵੰਬਰ ਦੇ ਸਰਬੱਤ ਖਾਲਸਾ ਨੂੰ ਗੈਰ ਸਿਧਾਂਤਕ ਕਰਾਰ ਦੇਣ ਦੇ ਬਾਅਦ ਅੱਜ ਸ੍ਰੋਮਣੀ ਅਕਾਲੀ ਦਲ ਵੀ ਨਿੱਤਰ ਕੇ ਉਕਤ ਸਰਬੱਤ ਖਾਲਸਾ ਵਿਰੁੱਧ ਸਾਹਮਣੇ ਆ ਗਿਆ ਹੈ। ਜ਼ਿਲਾ ਅਕਾਲੀ ਜਥਾ ਸ਼ਹਿਰੀ ਅਤੇ ਜ਼ਿਲਾ ਅਕਾਲੀ ਜਥਾ ਦਿਹਾਤੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਮੌਜੂਦਾ ਪੰਥਕ ਪ੍ਰਸਥਿਤੀਆਂ ਦਾ ਹਵਾਲਾ ਦੇ ਕੇ ਭਾਈ ਗੁਰਦਾਸ ਹਾਲ ਵਿੱਚ …
Read More »ਦੀਵਾਲੀ ਤੇ ਸਰਬਤ ਖਾਲਸਾ ਦੇ ਮੱਦੇਨੱਜਰ ਪੁਲਿਸ ਨੇ ਕੱਢਿਆ ਫਲੈਗ ਮਾਰਚ
ਪੰਜਾਬ ਵਿੱਚ ਸ਼ਾਂਤੀ ਬਹਾਲੀ ਵਾਸਤੇ ਪੰਜਾਬ ਪੁਲਸ ਵਚਨਬੰਦ- ਐਸ.ਐਚ.ਓ ਅਰੁਣ ਸ਼ਰਮਾ ਛੇਹਰਟਾ, 7 ਨਵੰਬਰ (ਸੁਖਬੀਰ ਖੁਰਮਨੀਆ) – ਸਰਬਤ ਖਾਲਸਾ ਤੇ ਦੀਵਾਲੀ ਦੇ ਮੱਦੇਨਜਰ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਪੁਲਿਸ ਵੱਲੋਂ ਜਿਥੇ ਸੁੱਰਖਿਆ ਪ੍ਰਬੰਧਾਂ ਨੂੰ ਲੈ ਕੇ ਆਪਣੀਆ ਤਿਆਰੀਆ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਥਾਣਾ ਛੇਹਰਟਾ ਦੇ ਥਾਣਾ ਮੁੱਖੀ ਅਰੁਣ ਸ਼ਰਮਾ ਤੇ ਥਾਣਾ ਕੰਟੋਨਮੈਂਟ ਦੇ ਥਾਣਾ …
Read More »ਦਸ਼ਮੇਸ਼ ਕਾਲਜ ਵਿੱਚ ਹੋਇਆ ਸਲਾਨਾ ਯੁਵਕ ਮੇਲਾ
ਚੌਕ ਮਹਿਤਾ, 7 ਨਵੰਬਰ (ਜੋਗਿੰਦਰ ਸਿੰਘ ਮਾਣਾ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸ਼ਮੇਸ਼ ਕਾਲਜ ਫਾਰ ਵੁਮਨ ਮਹਿਤਾ ਚੌਂਕ ਵਿਖੇ ਦੋ ਰੋਜਾ ਯੁਵਕ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵਿਦਿਆਰਥਣਾਂ ਦੀ ਕਲਾ ਪ੍ਰਤਿ’ਭਾ ਨੂੰ ਨਿਖਾਰਣ ਦੀਆ ਵੰਨਗੀਆ ਸ਼ਬਦ ਗਾਇਣ, ਕਵੀਸ਼ਰੀ, ਲੈਕਚਰ, ਰੰਗੋਲੀ, ਪੇਟਿੰਗ, ਮਹਿੰਦੀ, ਸੁੰਦਰ ਲਿਖਾਈ, ਫੈਂਸੀ ਡਰੈਸ, ਗੁ’ਤ ਪਰਾਦਾਂ, ਲੋਕ ਗੀਤ, ਸੋਲੋ ਡਾਂਸ ਤੇ ਗਿੱਧਾ ਮੁਕਾਬਲੇ ਕਰਵਾਏ ਗਏ।ਸਮਾਪਤੀ ਸਮਾਰੋਹ ਵਿਚ ਸ: …
Read More »ਰਾਹੁਲ ਗਾਂਧੀ ਦੀ ਪੰਜਾਬ ਫ਼ੇਰੀ ਨੇ ਅਕਾਲੀ, ਭਾਜਪਾ ਤੇ ਆਪ ਨੂੰ ਹੱਥਾਂ-ਪੈਰਾਂ ਦੀ ਪਾਈ – ਕੱਕੜ
ਅੰਮ੍ਰਿਤਸਰ, 7 ਨਵੰਬਰ (ਗੁਰਚਰਨ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਦੋ ਰੋਜ਼ਾ ਪੰਜਾਬ ਫ਼ੇਰੀ ਨੇ ਅਕਾਲੀ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਹੈ ਅਤੇ ਇਨ੍ਹਾਂ ਪਾਰਟੀਆਂ ਦੇ ਆਗੂ ਬੁਖ਼ਲਾਹਟ ਵਿਚ ਆਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ …
Read More »
Punjab Post Daily Online Newspaper & Print Media