ਬਠਿੰਡਾ ਵਾਸੀ ਪਿਤਾ ਸੁਨੀਲ ਕੁਮਾਰ ਅਤੇ ਮਾਤਾ ਰਜਨੀ ਰਾਣੀ ਨੂੰ ਬੇਟੇ ਵਿਵੇਕ ਗਰਗ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Monthly Archives: November 2015
ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਆਪਕਾਂ ਨੂੰ ਦਿੱਤਾ ਜਾਂਦਾ ਸਟੇਟ ਐਵਾਰਡ ਵਿਵਾਦਾਂ ਦੇ ਘੇਰੇ ਵਿੱਚ
ਸਬੰਧਿਤ ਮਹਿਕਮੇ ਵੱਲੋਂ ਆਪਣੀ ਸਾਖ ਬਚਾਉਣ ਲਈ ਜੋੜ ਤੋੜ ਲਾਉਣੇ ਸ਼ੁਰੂ ਅਜਨਾਲਾ, 7 ਨਵੰਬਰ (ਬਾਠ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪੂਰੀ ਤਨਦੇਹੀ ਨਾਲ ਆਪਣਾ ਹਿੱਸਾ ਪਾ ਰਹੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਅਧਿਆਪਕ ਦਿਵਸ ਮੌਕੇ ਸਟੇਟ ਐਵਾਰਡ ਦਿੱਤੇ ਜਾਂਦੇ ਹਨ ਤਾਂ ਜੋ ਸਰਕਾਰੀ ਅਧਿਆਪਕਾਂ ਦੀ ਪ੍ਰਤਿਭਾ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਵਿੱਚ ਇੱਕ ਹੋਰ …
Read More »ਅੱਜ ਦੀਆਂ ਸੁਰਖੀਆਂ………….
ਇੰਗਲੈਂਡ ਦੀ ਸੰਸਥਾ ਵਰਲਡ ਕੈਂਸਰ ਕੇਅਰ ਵੱਲੋਂ ਮੂੰਹ ਦੇ ਕੈਂਸਰ ਦਾ ਚੈਕਅੱਪ ਕਰਨ ਲਈ ਓਰਲ ਮੋਬਾਇਲ ਐਂਬੂਲੈਂਸ ਸ਼ੁਰੂ
ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) ਕੈਂਸਰ ਦੀ ਰੋਕਥਾਮ ਅਤੇ ਇਸ ਦਾ ਸਮੇਂ ਸਿਰ ਪਤਾ ਲਗਾਉਣ ਲਈ ਇੰਗਲੈਂਡ ਦੀ ਸੰਸਥਾ ਵਰਲਡ ਕੈਂਸਰ ਕੇਅਰ ਵੱਲੋਂ ਕੀਤੇ ਜਾ ਰਹਟ ਉਪਰਾਲੇ ਤਹਿਤ ਅੱਜ ਘੰਟਾ ਘਰ ਦੇ ਬਾਹਰ ਲਗਾਏ ਗਏ ਕੈਂਸਰ ਚੈਕਅੱਪ ਕੈਂਪ ਦੌਰਾਨ ਮੂੰਹ ਦੇ ਕੈਂਸਰ ਦਾ ਚੈਕਅੱਪ ਕਰਨ ਲਈ ਓਰਲ ਮੋਬਾਇਲ ਐਂਬੂਲੈਂਸ ਰਵਾਨਾ ਕੀਤੀ ਗਈ।ਇਸ ਐਂਬੂਲੈਂਸ ਨੂੰ ਰਵਾਨਾ ਕਰਨ ਦੀ ਰਸਮ ਇੰਗਲੈਂਡ …
Read More »ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੀਆਂ) ਮਾਲ ਰੋਡ ਵਿਖੇ ਤਰਕਸ਼ੀਲ ਸਾਹਿਤ ਦੀ ਪ੍ਰਦਰਸ਼ਨੀ ਲਾਈ
ਅੰਮ੍ਰਿਤਸਰ 6 ਨਵੰਬਰ (ਪੰਜਾਬ ਪੋਸਟ ਬਿਊਰੋ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੰਜਾਬ ਦੇ ਹਰ ਖੇਤਰ ਅਤੇ ਵਰਗ ਦੇ ਲੋਕਾਂ ਅਤੇ ਖਾਸ ਕਰਕੇ ਵਿਦਿਅਕ ਅਦਾਰਿਆਂ ਤਕ ਤਰਕਸ਼ੀਲ ਸਾਹਿਤ ਪੁਚਾਉਣ ਅਤੇ ਤਰਕਸ਼ੀਲ ਸੋਚ ਪ੍ਰਫੁਲਿਤ ਕਰਨ ਲਈ ਤਰਕਸ਼ੀਲ ਸਾਹਿਤ ਵੈਨ ਰਾਹੀਂ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਉਦੇਸ਼ ਦੀ ਪੂਰਤੀ ਲਈ ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ ਵਿਖੇ …
Read More »ਸਰਬਤ ਖਾਲਸਾ ਬਾਰੇ ਦਿੱਤੇ ਬਿਆਨ ਤੋਂ ਲੱਗਦਾ ਹੈ ਕਿ ਗਿ: ਗੁਰਬਚਨ ਸਿੰਘ ਸਿੱਖ ਪਰੰਪਰਾਵਾਂ ਤੇ ਇਤਿਹਾਸ ਤੋਂ ਜਾਣੂ ਨਹੀ- ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ 6 ਨਵੰਬਰ (ਪੰਜਾਬ ਪੋਸਟ ਬਿਊਰੋ)- ਅੱਜ ਅਖਬਾਰਾਂ ਵਿਚ ਛਪੀ ਖ਼ਬਰ ਜਿਸ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਸਕੱਤਰੇਤ ਵਿੱਚ ਪ੍ਰੈਸ ਕਾਨਫਰੰਸ ਬੁਲਾ ਕੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੀ ਸਰਬੱਤ ਖਾਲਸਾ ਬੁਲਾਉਣ ਦਾ ਅਧਿਕਾਰ ਰੱਖਦਾ ਹੈ।ਉਹਨਾਂ ਨੇ ਸਰਬੱਤ ਖ਼ਾਲਸਾ ਦੇ ਨਾਮ ਹੇਠ 10 ਨਵੰਬਰ 2015 ਨੂੰ ਪੰਥਕ ਇਕਠ ਬੁਲਾਉਣ ਵਾਲੇ ਪ੍ਰਬੰਧਕਾਂ ਨੂੰ ਚਿਤਾਵਨੀ ਵੀ ਦਿਤੀ ਕਿ …
Read More »ਬੰਦੀ ਛੋਡ ਦਿਵਸ ‘ਤੇ ਕੌਮ ਦੇ ਨਾਮ ਸੰਦੇਸ਼ ਹੈਡ ਗ੍ਰੰਥੀ ਤੋਂ ਦਿਵਾਇਆ ਜਾਵੇ- ਸਰਨਾ
ਨਵੀ ਦਿੱਲੀ, 6 ਨਵੰਬਰ (ਅੰਮ੍ਰਿਤ ਲਾਲ ਮੰਨਣ)- ਪਰਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਕੌਮ ਵੱਲੋ ਨਕਾਰੇ ਗਏ ਜਥੇਦਾਰ ਨੂੰ ਬੰਦੀ ਛੋਡ ਦਿਵਸ ਤੇ ਕੌਮ ਦੇ ਨਾਮ ਸੰਦੇਸ਼ ਦੇਣ ਦਾ ਕੋਈ ਅਧਿਕਾਰ ਨਹੀ ਹੈ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋ ਉਹ ਮੰਗ ਕਰਦੇ ਹਨ ਕਿ ਜਥੇਦਾਰਾਂ ਨੂੰ ਬਿਨਾਂ ਕਿਸੇ ਦੇਰੀ ਤੋ ਬਦਲਿਆ ਜਾਵੇ ਜਾਂ ਫਿਰ ਕੌਮ …
Read More »61ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬੈਂਡਮਿੰਟਨ ਦੇ ਚੌਥੇ ਦਿਨ ਦਾ ਡੀ.ਸੀ ਸੁਖਵਿੰਦਰ ਸਿੰਘ ਨੇ ਕੀਤਾ ਸ਼ੁਭ ਆਰੰਭ
ਪਠਾਨਕੋਟ, 6 ਨਵੰਬਰ (ਪ.ਪ.)-ਸਿੱਖਿਆ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਥਾਨਿਕ ਸ਼੍ਰੀਸਾਈਂ ਕਾਲਜ ਵਿਖੇ ਪੰਜ ਰੋਜ਼ਾ 61ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬੈਂਡਮਿੰਟਨ 2015-16 ਦੇ ਚੌਥੇ ਦਿਨ ਮੁੱਖ ਮਹਿਮਾਨ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਲੜਕੀਆਂ ਦੇ ਬੈਂਡਮਿੰਟਨ ਮੁਕਾਬਲਿਆਂ ਦਾ ਸ਼ੁਭ ਆਰੰਭ ਕੀਤਾ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਬੈਂਡਮਿੰਟਨ ਮੁਕਾਬਲੇ ਸ਼ੁਰੂ ਕਰਵਾਉਣ ਤੋਂ ਪਹਿਲਾ ਖਿਡਾਰੀਆਂ ਨੂੰ ਮਿਲੇ ਅਤੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ। …
Read More »16 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਕੋਰਟ ਵਿੱਚ ਛੁੱਟੀ ਹੋਵੇਗੀ
ਪਠਾਨਕੋਟ, 6 ਨਵੰਬਰ (ਪ.ਪ.)- ਸ਼੍ਰੀ ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪਠਾਨਕੋਟ ਨੇ ਦੱਸਿਆ ਹੈ ਕਿ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਨੋਟੀਫਿਕੇਸ਼ਨ ਅਨੁਸਾਰ 16 ਦਸੰਬਰ ਦਿਨ ਬੁੱਧਵਾਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਕੋਰਟ ਵਿੱਚ ਛੁੱਟੀ ਹੋਵੇਗੀ ਅਤੇ ਇਸ ਸਬੰਧੀ ਪਹਿਲਾਂ ਐਲਾਨੀ ਗਈ 24 ਨਵੰਬਰ, 2015 ਦਿਨ ਮੰਗਵਾਰ ਦੀ ਛੁੱਟੀ ਹੁਣ ਕੋਰਟ ਵਿੱਚ ਲੋਕਲ …
Read More »ਪੁਲੀਸ ਸਾਂਝ ਕੇਂਦਰਾਂ ਵਿੱਚ ਅਕਤੂਬਰ ਮਹੀਨੇ 2414 ਦਰਖਾਸਤਾਂ ਪ੍ਰਾਪਤ ਹੋਈਆਂ
ਪਠਾਨਕੋਟ, 6 ਨਵੰਬਰ (ਪ.ਪ.)- ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਅਕਤੂਬਰ, 2015 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2414 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 1123 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 3537 ਦਰਖਾਸਤਾਂ ਵਿਚੋਂ 2530 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ …
Read More »
Punjab Post Daily Online Newspaper & Print Media